Posted inਬਰਨਾਲਾ
ਨਗਰ ਪੰਚਾਇਤ ਹੰਡਿਆਇਆ ਨੇ ਨਾਜਾਇਜ਼ ਕਬਜ਼ਾ ਛੁਡਾਇਆ
ਹੰਡਿਆਇਆ, 19 ਜੂਨ (ਰਵਿੰਦਰ ਸ਼ਰਮਾ) : ਨਗਰ ਪੰਚਾਇਤ ਹੰਡਿਆਇਆ ਵਲੋਂ ਨਗਰ ਪੰਚਾਇਤ ਦੀ ਮਾਲਕੀ ਵਾਲੇ ਧਨੌਲਾ ਖੁਰਦ ਰੋਡ ਦੀ ਜਗ੍ਹਾ ਵਾਲੇ ਛੱਪੜ ਤੋਂ ਨਾਜਾਇਜ਼ ਕਬਜ਼ਾ ਛੁਡਾਇਆ ਗਿਆ। ਨਗਰ ਪੰਚਾਇਤ ਹੰਡਿਆਇਆ ਦੇ ਕਾਰਜਸਾਧਕ ਅਫ਼ਸਰ ਸ੍ਰੀ ਵਿਸ਼ਲਦੀਪ ਨੇ ਦੱਸਿਆ…