ਤਪਾ ਵਿਖੇ ਸਵੱਪਨਦੀਪ ਕੌਰ ਨੇ ਬਤੌਰ ਤਹਿਸੀਲਦਾਰ ਅਹੁਦਾ ਸੰਭਾਲਿਆ

ਬਰਨਾਲਾ, 7 ਮਾਰਚ (ਰਵਿੰਦਰ ਸ਼ਰਮਾ) :  ਪੰਜਾਬ ਸਰਕਾਰ ਵੱਲੋਂ ਤਹਿਸੀਲਦਾਰਾਂ ਤੇ ਨਾਇਬ ਤਹਿਸੀਲਦਾਰਾਂ ਦੇ ਵੱਡੇ ਪੱਧਰ ’ਤੇ ਕੀਤੇ ਤਬਾਦਲਿਆਂ ਤਹਿਤ ਤਹਿਸੀਲ ਕੰਪਲੈਕਸ ਤਪਾ ’ਚ ਸਵੱਪਨਦੀਪ ਕੌਰ ਨੇ ਬਤੌਰ ਤਹਿਸੀਲਦਾਰ ਅਹੁਦਾ ਸੰਭਾਲਣ ਉਪਰੰਤ ਕੰਮਕਾਜ਼ ਕਰਨਾ ਸ਼ੁਰੂ…

ਸਿਵਲ ਹਸਪਤਾਲ ਬਚਾਓ ਕਮੇਟੀ ਬਰਨਾਲਾ ਨੇ ਸਿਹਤ ਮੰਤਰੀ ਨੂੰ ਮੰਗ ਪੱਤਰ ਸੌਂਪਿਆ

ਬਰਨਾਲਾ,7 ਮਾਰਚ (ਰਵਿੰਦਰ ਸ਼ਰਮਾ) : ਸਿਵਲ ਹਸਪਤਾਲ ਬਰਨਾਲਾ ਦੌਰੇ 'ਤੇ ਪੁੱਜੇ ਸਿਹਤ ਮੰਤਰੀ ਪੰਜਾਬ ਡਾ ਬਲਵੀਰ ਸਿੰਘ ਨੂੰ ਸਿਵਲ ਹਸਪਤਾਲ ਬਚਾਓ ਕਮੇਟੀ ਦਾ ਵਫ਼ਦ ਕਨਵੀਨਰ ਪ੍ਰੇਮ ਕੁਮਾਰ ਦੀ ਅਗਵਾਈ ਵਿੱਚ ਮਿਲਿਆ। ਵਫ਼ਦ ਵੱਲੋਂ ਉਠਾਈਆਂ ਗਈਆਂ…

ਸਿਹਤ ਮੰਤਰੀ ਦੀ ਆਮਦ ਤੋਂ ਪਹਿਲਾਂ ਹੀ ਪੁਲਿਸ ਨੇ ਚੁੱਕੇ ਬੇਰੁਜ਼ਗਾਰ, ਸਿਹਤ ਮੰਤਰੀ ਬਿਨਾਂ ਮਿਲੇ ਖਿਸਕੇ

ਬਰਨਾਲਾ,7 ਮਾਰਚ (ਰਵਿੰਦਰ ਸ਼ਰਮਾ) : ਸ਼ੁੱਕਰਵਾਰ ਸਵੇਰੇ ਅਚਾਨਕ ਹੀ ਸਿਹਤ ਮੰਤਰੀ ਡਾਕਟਰ ਬਲਵੀਰ ਸਿੰਘ ਦੇ ਸਥਾਨਕ ਸਿਵਲ ਹਸਪਤਾਲ ਪਹੁੰਚਣ ਦੀ ਕਨਸੋਅ ਮਿਲਣ ਮਗਰੋ ਬੇਰੁਜ਼ਗਾਰ ਸਾਂਝੇ ਮੋਰਚੇ ਦੇ ਆਗੂਆਂ ਨੇ ਫੌਰੀ ਯੋਜਨਾ ਬਣਾ ਕੇ ਸਿਹਤ ਮੰਤਰੀ…

8 ਮਾਰਚ ਨੂੰ ਬਰਨਾਲਾ ’ਚ ਬਿਜਲੀ ਬੰਦ ਰਹੇਗੀ

ਬਰਨਾਲਾ, 7 ਮਾਰਚ (ਰਵਿੰਦਰ ਸ਼ਰਮਾ) : ਸ਼ਹਿਰ ਬਨਾਲਾ ’ਚ ਮਿਤੀ 8 ਮਾਰਚ 2024 ਦਿਨ ਸ਼ਨੀਵਾਰ ਨੂੰ ਸਵੇਰੇ 10-00 ਵਜੇ ਤੋਂ 3-00 ਵਜੇ ਤੱਕ ਬਿਜਲੀ ਸਪਲਾਈ ਬੰਦ ਰਹੇਗੀ। ਇੰਜ ਪ੍ਰਦੀਪ ਸ਼ਰਮਾ ਐਸ ਡੀ ੳ ਸਬ-ਡਵੀਜਨ ਸਬ-ਅਰਬਨ…

ਬਰਨਾਲਾ ਦੀਆਂ ਤਿੰਨੇ ਸਬ ਡਿਵੀਜ਼ਨਾਂ ’ਚ ਤੜਕਸਾਰ ਚਲਾਇਆ ਤਲਾਸ਼ੀ ਅਭਿਆਨ

- 3 ਕੇਸ ਦਰਜ, 6 ਮੁਲਜ਼ਮ ਗ੍ਰਿਫਤਾਰ ਬਰਨਾਲਾ, 7 ਮਾਰਚ (ਰਵਿੰਦਰ ਸ਼ਰਮਾ) : ਪੰਜਾਬ ਸਰਕਾਰ ਦੀ ਮੁਹਿੰਮ ਯੁੱਧ ਨਸ਼ਿਆਂ ਵਿਰੁੱਧ ਤਹਿਤ ਜ਼ਿਲ੍ਹਾ ਪੁਲਿਸ ਮੁਖੀ ਮੁਹੰਮਦ ਸਰਫ਼ਰਾਜ਼ ਆਲਮ ਦੀ ਅਗਵਾਈ ਹੇਠ ਜ਼ਿਲ੍ਹਾ ਬਰਨਾਲਾ ਦੀਆਂ ਤਿੰਨੇ ਸਬ…

ਡਵੀਜ਼ਨਲ ਕਮਿਸ਼ਨਰ ਦਲਜੀਤ ਸਿੰਘ ਮਾਂਗਟ ਵੱਲੋਂ ਨਸ਼ਾ ਛੁਡਾਊ ਕੇਂਦਰ ਬਰਨਾਲਾ ਦਾ ਦੌਰਾ

ਬਰਨਾਲਾ, 7 ਮਾਰਚ (ਰਵਿੰਦਰ ਸ਼ਰਮਾ) : ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਤਹਿਤ ਡਵੀਜ਼ਨਲ ਕਮਿਸ਼ਨਰ ਪਟਿਆਲਾ ਮੰਡਲ ਸ਼੍ਰੀ ਦਲਜੀਤ ਸਿੰਘ ਮਾਂਗਟ ਨੇ ਕੱਲ੍ਹ ਸ਼ਾਮ ਨਸ਼ਾ ਮੁਕਤੀ ਕੇਂਦਰ ਸਿਵਲ ਹਸਪਤਾਲ ਬਰਨਾਲਾ ਦਾ…

ਸਿਹਤ ਮੰਤਰੀ ਡਾ. ਬਲਬੀਰ ਸਿੰਘ ਪੁੱਜੇ ਬਰਨਾਲਾ, ਸਿਹਤ ਸਹੂਲਤਾਂ ਦਾ ਲਿਆ ਜਾਇਜ਼ਾ

- ਯੁੱਧ ਨਸ਼ਿਆਂ ਵਿਰੁੱਧ : ਹਰ ਪਿੰਡ ਵਿੱਚ ਬਣੇਗੀ 15 ਮੈਂਬਰੀ ਸਿਹਤ ਕਮੇਟੀ: ਡਾ. ਬਲਬੀਰ ਸਿੰਘ - ਸਾਰੇ ਨਸ਼ਾ ਛੁਡਾਊ ਕੇਂਦਰਾਂ, ਓਟ ਕਲੀਨਿਕਾਂ ਅਤੇ ਮੁਹੱਲਿਆਂ ਵਿੱਚ ਬਣਨਗੇ ਸਪੋਰਟ ਗਰੁੱਪ - ਪ੍ਰਾਈਵੇਟ ਨਸ਼ਾ ਛੁਡਾਊ ਕੇਂਦਰਾਂ ਦੇ…

ਬਰਨਾਲਾ ’ਚ ਸਿਹਤ ਮੰਤਰੀ ਡਾ. ਬਲਬੀਰ ਸਿੰਘ ਆਉਣਗੇ 7 ਮਾਰਚ ਨੂੰ, ਵਿਧਾਇਕ ਕੁਲਦੀਪ ਸਿੰਘ ਕਾਲਾ ਢਿੱਲੋਂ ਨੇ ਸਿਹਤ ਸੇਵਾਵਾਂ ’ਤੇ ਚੁੱਕੇ ਸਵਾਲ

ਬਰਨਾਲਾ, 6 ਮਾਰਚ (ਰਵਿੰਦਰ ਸ਼ਰਮਾ) : ਬਰਨਾਲਾ ਜ਼ਿਲ੍ਹੇ ਵਿੱਚ ਸਿਹਤ ਸੇਵਾਵਾਂ ਦੀ ਤਰਸਯੋਗ ਹਾਲਤ ਦਾ ਮੁੱਦਾ ਭਖਿਆ ਹੋਇਆ ਹੈ। ਬਰਨਾਲਾ ਦੇ ਕਾਂਗਰਸੀ ਵਿਧਾਇਕ ਕੁਲਦੀਪ ਸਿੰਘ ਕਾਲਾ ਢਿੱਲੋਂ ਨੇ ਸ਼ਹਿਰ ਦੇ ਸਿਵਲ ਹਸਪਤਾਲ ਤੋਂ ਇਲਾਵਾ ਜ਼ਿਲ੍ਹੇ…

ਕੈਂਪ ਵਿੱਚ ਪਸ਼ੂਆਂ ਨਾਲ ਸਬੰਧਤ ਪੁੱਛੇ ਗਏ ਸਵਾਲ, ਸਹੀ ਜਵਾਬ ਦੇਣ ਵਾਲੀਆਂ ਔਰਤਾਂ ਸਨਮਾਨਿਤ

ਮਹਿਲਾ ਦਿਵਸ ਨੂੰ ਸਮਰਪਿਤ ਹਰਿਗੜ੍ਹ ਤੇ ਜਗਜੀਤਪੁਰਾ ’ਚ ਕੈਂਪ ਲਗਾਏ ਬਰਨਾਲਾ, 6 ਮਾਰਚ (ਰਵਿੰਦਰ ਸ਼ਰਮਾ) : ਡਾਕਟਰ ਕਰਮਜੀਤ ਕੌਰ, ਡਿਪਟੀ ਡਾਇਰੈਕਟਰ, ਪਸ਼ੂਪਾਲਨ ਵਿਭਾਗ ਬਰਨਾਲਾ ਦੀ ਅਗਵਾਈ ’ਚ ਡਾ. ਰਮਨਦੀਪ ਕੌਰ ਅਤੇ ਡਾ. ਹਰਮਨਦੀਪ ਕੌਰ ਨੇ…

ਮਹਿਲਾ ਟੇਲਰ ਅਤੇ ਬਿਊਟੀ ਪਾਰਲਰ ਦਾ ਮੁਫ਼ਤ ਕੋਰਸ ਕਰਵਾਇਆ

ਬਰਨਾਲਾ, 6 ਮਾਰਚ (ਰਵਿੰਦਰ ਸ਼ਰਮਾ) : ਵਿਸ਼ਵਜੀਤ ਮੁਖਰਜੀ ਡਾਇਰੈਕਟਰ ਐਸ.ਬੀ.ਆਈ ਆਰਸੈਟੀ ਬਰਨਾਲਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਬੇਰੁਜ਼ਗਾਰ ਨੌਜਵਾਨ ਲੜਕੇ—ਲੜਕੀਆਂ ਲਈ ਆਪਣੇ ਪੈਰ੍ਹਾਂ ਤੇ ਖੜ੍ਹੇ ਹੋ ਕੇ ਆਪਣਾ ਸਵੈ ਰੋਜ਼ਗਾਰ ਸ਼ੁਰੂ ਕਰਨ ਲਈ ਵੱਖ—ਵੱਖ ਤਰ੍ਹਾਂ…