ਬਰਨਾਲਾ ਜ਼ਿਲ੍ਹੇ ਦਾ ਰਹਿਣ ਵਾਲਾ “ਸਿੱਖਸ ਫਾਰ ਜਸਟਿਸ” ਦਾ ਮੁੱਖ ਸੰਚਾਲਕ ਗ੍ਰਿਫ਼ਤਾਰ

ਬਰਨਾਲਾ ਜ਼ਿਲ੍ਹੇ ਦਾ ਰਹਿਣ ਵਾਲਾ “ਸਿੱਖਸ ਫਾਰ ਜਸਟਿਸ” ਦਾ ਮੁੱਖ ਸੰਚਾਲਕ ਗ੍ਰਿਫ਼ਤਾਰ

ਬਰਨਾਲਾ, 19 ਜੂਨ (ਰਵਿੰਦਰ ਸ਼ਰਮਾ): ਪੰਜਾਬ ਦੀਆਂ ਸੁਰੱਖਿਆ ਏਜੰਸੀਆਂ ਨੇ ਪਾਬੰਦੀਸ਼ੁਦਾ ਖਾਲਿਸਤਾਨ ਪੱਖੀ ਸੰਗਠਨ “ਸਿੱਖਸ ਫਾਰ ਜਸਟਿਸ” ਦੇ ਇੱਕ ਮੁੱਖ ਸੰਚਾਲਕ ਰੇਸ਼ਮ ਸਿੰਘ ਨੂੰ ਗ੍ਰਿਫ਼ਤਾਰ ਕਰਕੇ ਵੱਡੀ ਸਫਲਤਾ ਹਾਸਲ ਕੀਤੀ ਹੈ, ਜੋ ਕਿ ਬਰਨਾਲਾ ਜ਼ਿਲ੍ਹੇ…
ਨਗਰ ਪੰਚਾਇਤ ਹੰਡਿਆਇਆ ਵੇਚੇਗੀ 4 ਏਕੜ ਜਮੀਨ, ਮਤਾ ਪਾਸ

ਨਗਰ ਪੰਚਾਇਤ ਹੰਡਿਆਇਆ ਵੇਚੇਗੀ 4 ਏਕੜ ਜਮੀਨ, ਮਤਾ ਪਾਸ

- ਦੂਜੇ ਪਾਸੇ ਨਾਜਾਇਜ਼ ਕਬਜ਼ਿਆਂ ਦੀ ਭਰਮਾਰ ਬਰਨਾਲਾ\ਹੰਡਿਆਇਆ, 18 ਜੂਨ (ਰਵਿੰਦਰ ਸ਼ਰਮਾ) : ਜ਼ਿਲ੍ਹਾ ਬਰਨਾਲਾ ਦੇ ਕਸਬਾ ਹੰਡਿਆਇਆ ਦੀ ਨਗਰ ਪੰਚਾਇਤ ਵੱਲੋਂ ਨੈਸ਼ਨਲ ਹਾਈਵੇ 7 ਉਪਰ ਖਸਰਾ ਨੰਬਰ 564 ਬੀਬੜੀਆਂ ਵਾਲੀ ਬਚਦੀ ਲਗਭਗ ਚਾਰ ਏਕੜ…
ਗਰੀਬੀ ਤੋਂ ਤੰਗ ਆ ਕੇ ਪਿੰਡ ਉਗੋਕੇ ਦੇ 25 ਸਾਲਾ ਨੌਜਵਾਨ ਨੇ ਸ਼ਮਸ਼ਾਨਘਾਟ ਵਿੱਚ ਫਾਹਾ ਲੈ ਕੇ ਕੀਤੀ ਖ਼ੁਦਕੁਸ਼ੀ

ਗਰੀਬੀ ਤੋਂ ਤੰਗ ਆ ਕੇ ਪਿੰਡ ਉਗੋਕੇ ਦੇ 25 ਸਾਲਾ ਨੌਜਵਾਨ ਨੇ ਸ਼ਮਸ਼ਾਨਘਾਟ ਵਿੱਚ ਫਾਹਾ ਲੈ ਕੇ ਕੀਤੀ ਖ਼ੁਦਕੁਸ਼ੀ

ਬਰਨਾਲਾ, 17 ਜੂਨ (ਰਵਿੰਦਰ ਸ਼ਰਮਾ) :  ਜ਼ਿਲ੍ਹੇ ਦੇ ਪਿੰਡ ਉਗੋਕੇ ਵਿਖੇ 25 ਸਾਲਾ ਨੌਜਵਾਨ ਨੇ ਸ਼ਮਸ਼ਾਨਘਾਟ ਵਿੱਚ ਫਾਹਾ ਲੈ ਕੇ ਜੀਵਨ ਲੀਲ੍ਹਾ ਸਮਾਪਤ ਕਰ ਲਈ ਹੈ। ਮ੍ਰਿਤਕ ਦੀ ਪਛਾਣ ਜਗਸੀਰ ਸਿੰਘ ਸੀਰਾ ਵਜੋਂ ਹੋਈ ਹੈ,…
ਮਲਟੀਪਰਪਜ਼ ਹੈਲਥ ਇੰਪਲਾਈਜ (ਮੇਲ ਫੀਮੇਲ) ਯੂਨੀਅਨ ਬਰਨਾਲਾ ਨੇ ਸਿਵਲ ਸਰਜਨ ਨੂੰ ਸੌਂਪਿਆ ਮੰਗ ਪੱਤਰ

ਮਲਟੀਪਰਪਜ਼ ਹੈਲਥ ਇੰਪਲਾਈਜ (ਮੇਲ ਫੀਮੇਲ) ਯੂਨੀਅਨ ਬਰਨਾਲਾ ਨੇ ਸਿਵਲ ਸਰਜਨ ਨੂੰ ਸੌਂਪਿਆ ਮੰਗ ਪੱਤਰ

ਬਰਨਾਲਾ, 17 ਜੂਨ (ਰਵਿੰਦਰ ਸ਼ਰਮਾ) : ਮਲਟੀਪਰਪਜ਼ ਹੈਲਥ ਇੰਪਲਾਈਜ ਮੇਲ ਫੀਮੇਲ ਯੂਨੀਅਨ ਬਰਨਾਲਾ ਵੱਲੋਂ ਵਰਕਰਾਂ ਦੀਆ ਜਾਇਜ਼ ਮੰਗਾਂ ਸਬੰਧੀ ਸਿਵਲ ਸਰਜਨ ਬਰਨਾਲਾ ਡਾਕਟਰ ਬਲਜੀਤ ਸਿੰਘ ਨੂੰ ਮੰਗ-ਪੱਤਰ ਦਿੱਤਾ ਗਿਆ। ਇਸ ਸਬੰਧੀ ਸੂਬਾ ਜਥੇਬੰਦਕ ਪ੍ਰਚਾਰ ਸਕੱਤਰ…
ਸਦਰ ਬਜ਼ਾਰ ਬਰਨਾਲਾ ਦੇ ਮੰਦੜੇ ਹਾਲ, ਵਪਾਰੀ ਬੇਹਾਲ

ਸਦਰ ਬਜ਼ਾਰ ਬਰਨਾਲਾ ਦੇ ਮੰਦੜੇ ਹਾਲ, ਵਪਾਰੀ ਬੇਹਾਲ

- ਸੜਕ 'ਤੇ ਡੂੰਘੇ ਖੱਡੇ, ਚਿੱਕੜ ਦਾ ਬੋਲਬਾਲਾ; ਨਗਰ ਕੌਂਸਲ ਦੀ ਕਾਰਗੁਜ਼ਾਰੀ 'ਤੇ ਸਵਾਲ ਬਰਨਾਲਾ, 17 ਜੂਨ (ਰਵਿੰਦਰ ਸ਼ਰਮਾ) : ਬਰਨਾਲਾ ਸ਼ਹਿਰ ਦਾ ਪ੍ਰਮੁੱਖ ਸਦਰ ਬਾਜ਼ਾਰ ਮੰਗਲਵਾਰ ਸਵੇਰੇ ਪਈ ਬਾਰਿਸ਼ ਤੋਂ ਬਾਅਦ ਜਲ-ਥਲ ਹੋ ਗਿਆ, ਜਿਸ…
…’ਤੇ 2 ਘੰਟੇ ਬਰਨਾਲਾ ਦੇ ਬੱਸ ਸਟੈਂਡ ’ਚ ਹੀ ਰੋਕੀ ਰੱਖੀਆਂ ਬੱਸਾਂ, ਕੀਤੀ ਨਾਅਰੇਬਾਜ਼ੀ

…’ਤੇ 2 ਘੰਟੇ ਬਰਨਾਲਾ ਦੇ ਬੱਸ ਸਟੈਂਡ ’ਚ ਹੀ ਰੋਕੀ ਰੱਖੀਆਂ ਬੱਸਾਂ, ਕੀਤੀ ਨਾਅਰੇਬਾਜ਼ੀ

ਬਰਨਾਲਾ, 17 ਜੂਨ (ਰਵਿੰਦਰ ਸ਼ਰਮਾ) : ਪਨਬਸ/ਪੀਆਰਟੀਸੀ ਕੰਟਰੈਕਟ ਵਰਕਰਜ਼ ਯੂਨੀਅਨ ਦੇ ਵਰਕਰਾਂ ਨੇ ਰੈਗੂਲਰ ਮੁਲਾਜ਼ਮਾਂ ਨਾਲ ਮਿਲ ਕੇ ਆਪਣੀਆਂ ਮੰਗਾਂ ਦੇ ਹੱਕ ਵਿੱਚ ਅਵਾਜ਼ ਬੁਲੰਦ ਕਰਦਿਆਂ 2 ਘੰਟਿਆਂ ਲਈ ਬੱਸ ਸਟੈਂਡ ਦਾ ਗੇਟ ਬੰਦ ਕਰਕੇ,…
ਬਰਨਾਲਾ ’ਚ ਪੰਜਾਬ ਸਟੂਡੈਂਟਸ ਯੂਨੀਅਨ ਨੇ ਪ੍ਰਸ਼ਾਸ਼ਨ ਦਾ ਪੁਤਲਾ ਫੂਕਿਆ

ਬਰਨਾਲਾ ’ਚ ਪੰਜਾਬ ਸਟੂਡੈਂਟਸ ਯੂਨੀਅਨ ਨੇ ਪ੍ਰਸ਼ਾਸ਼ਨ ਦਾ ਪੁਤਲਾ ਫੂਕਿਆ

ਬਰਨਾਲਾ, 17 ਜੂਨ (ਰਵਿੰਦਰ ਸ਼ਰਮਾ) : ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਦੇ ਜ਼ੋਨਲ ਆਗੂ ਬਿੱਕਰ ਸਿੰਘ ਹਥੋਆ ਦੀ ਗ੍ਰਿਫ਼ਤਾਰੀ ਦੇ ਖ਼ਿਲਾਫ਼ ਆਈਟੀਆਈ ਬਰਨਾਲਾ ਵਿਖੇ ਪੰਜਾਬ ਸਟੂਡੈਂਟਸ ਯੂਨੀਅਨ ਵੱਲੋਂ ਸੰਗਰੂਰ ਪ੍ਰਸ਼ਾਸ਼ਨ ਤੇ ਪੰਜਾਬ ਸਰਕਾਰ ਦਾ ਪੁਤਲਾ ਫੂਕਿਆ।…
ਭਗੌੜਾ ਗੈਂਗਸਟਰ ਟਾਈਗਰ ਗ੍ਰਿਫ਼ਤਾਰ, ਪੰਜਾਬ ਤੋਂ ਇਲਾਵਾ ਹਰਿਆਣਾ ਤੇ ਰਾਜਸਥਾਨ ‘ਚ ਦਿੱਤਾ ਵਾਰਦਾਤਾਂ ਨੂੰ ਅੰਜਾਮ

ਭਗੌੜਾ ਗੈਂਗਸਟਰ ਟਾਈਗਰ ਗ੍ਰਿਫ਼ਤਾਰ, ਪੰਜਾਬ ਤੋਂ ਇਲਾਵਾ ਹਰਿਆਣਾ ਤੇ ਰਾਜਸਥਾਨ ‘ਚ ਦਿੱਤਾ ਵਾਰਦਾਤਾਂ ਨੂੰ ਅੰਜਾਮ

ਬਰਨਾਲਾ, 17 ਜੂਨ (ਰਵਿੰਦਰ ਸ਼ਰਮਾ) : ਜ਼ਿਲ੍ਹਾ ਪੁਲਿਸ ਮੁਖੀ ਮੁਹੰਮਦ ਸਰਫ਼ਰਾਜ ਆਲਮ ਆਈ.ਪੀ.ਐੱਸ. ਦੇ ਦਿਸ਼ਾ ਨਿਰਦੇਸ਼ਾਂ ਤਹਿਤ ਬਰਨਾਲਾ ਪੁਲਿਸ ਵਲੋਂ ਅਪਰਾਧਿਕ ਮਾਮਲਿਆ ’ਚ ਸ਼ਾਮਲ ਵਿਅਕਤੀਆਂ ਖ਼ਿਲਾਫ਼ ਸਖ਼ਤ ਕਾਰਵਾਈ ਲਗਾਤਾਰ ਜਾਰੀ ਹੈ। ਜਿਸ ਦੇ ਚਲਦਿਆਂ ਬਰਨਾਲਾ…
ਪਤਨੀ ਤੋਂ ਤੰਗ ਆ ਕੇ ਬਰਨਾਲਾ ਜ਼ਿਲ੍ਹੇ ਦੇ ਨੌਜਵਾਨ ਨੇ ਕੀਤੀ ਖੁਦਕੁਸ਼ੀ, ਦੋ ਬੱਚੇ ਹੋਏ ਅਨਾਥ

ਪਤਨੀ ਤੋਂ ਤੰਗ ਆ ਕੇ ਬਰਨਾਲਾ ਜ਼ਿਲ੍ਹੇ ਦੇ ਨੌਜਵਾਨ ਨੇ ਕੀਤੀ ਖੁਦਕੁਸ਼ੀ, ਦੋ ਬੱਚੇ ਹੋਏ ਅਨਾਥ

ਬਰਨਾਲਾ, 16 ਜੂਨ (ਰਵਿੰਦਰ ਸ਼ਰਮਾ) : ਜ਼ਿਲ੍ਹਾ ਬਰਨਾਲਾ ਦੇ ਵਿਧਾਨ ਸਭਾ ਹਲਕਾ ਮਹਿਲ ਕਲਾਂ ਵਿੱਚ ਇੱਕ ਨੌਜਵਾਨ ਵੱਲੋਂ ਆਪਣੀ ਪਤਨੀ ਤੋਂ ਤੰਗ ਆ ਕੇ ਖੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸਬੰਧੀ ਜਾਣਕਾਰੀ ਦਿੰਦੇ…
ਸਿਹਤ ਵਿਭਾਗ ਬਰਨਾਲਾ ਨੂੰ ਮਿਲੀ ਨਵੀਂ ਐਂਬੂਲੈਂਸ, ਐਮ ਪੀ ਮੀਤ ਹੇਅਰ ਨੇ ਦਿਖਾਈ ਹਰੀ ਝੰਡੀ

ਸਿਹਤ ਵਿਭਾਗ ਬਰਨਾਲਾ ਨੂੰ ਮਿਲੀ ਨਵੀਂ ਐਂਬੂਲੈਂਸ, ਐਮ ਪੀ ਮੀਤ ਹੇਅਰ ਨੇ ਦਿਖਾਈ ਹਰੀ ਝੰਡੀ

- ਦਾਨੀ ਸੱਜਣ ਬਲਤੇਜ ਸਿੰਘ ਭੁੱਲਰ (ਮੈਕ ਲਾਈਫ ਡੇਅਰੀ) ਦੀ ਉਪਰਾਲੇ ਦੀ ਕੀਤੀ ਸ਼ਲਾਘਾ ਬਰਨਾਲਾ, 16 ਜੂਨ (ਰਵਿੰਦਰ ਸ਼ਰਮਾ) :  ਪੰਜਾਬ ਸਰਕਾਰ ਸੂਬਾ ਵਾਸੀਆਂ ਨੂੰ ਮਿਆਰੀ ਅਤੇ ਸਮਾਂਬੱਧ ਸਿਹਤ ਸਹੂਲਤਾਂ ਦੇਣ ਲਈ ਵਚਨਬੱਧ ਹੈ। ਇਸੇ ਤਹਿਤ ਸਰਕਾਰ…