ਬਰਨਾਲਾ ਬੱਸ ਸਟੈਂਡ ਪੁਲਿਸ ਚੌਂਕੀ ਨੇੜੇ ਦੁਕਾਨ ’ਚੋਂ ਲੱਖਾਂ ਦੀ ਨਕਦੀ ਤੇ ਸਾਮਾਨ ਚੋਰੀ

ਬਰਨਾਲਾ, 15 ਜੂਨ (ਰਵਿੰਦਰ ਸ਼ਰਮਾ) : ਸ਼ਨੀਵਾਰ-ਐਤਵਾਰ ਦੀ ਦਰਮਿਆਨੀ ਰਾਤ ਨੂੰ ਬਰਨਾਲਾ ਬੱਸ ਸਟੈਂਡ ਰੋਡ ਪੁਲਿਸ ਚੌਂਕੀ ਨੇੜੇ ਪ੍ਰੇਮ ਪ੍ਰਧਾਨ ਮਾਰਕੀਟ ਦੇ ਸਾਹਮਣੇ ਕ੍ਰਿਸ਼ਨਾ ਵਾਚ ਤੇ ਆਪਟੀਕਲ ਕੰਪਨੀ ਨਾਂਅ ਦੀ ਦੁਕਾਨ ਤੋਂ ਅਣਪਛਾਤੇ ਚੋਰਾਂ ਵਲੋਂ ਚੋਰੀ…

ਸੜਕ ਦਾ ਟੈਂਡਰ ਰੱਦ ਕਰਨ ’ਤੇ ਭੜਕੇ ਏਕਤਾ ਕਲੋਨੀ ਵਾਸੀ, ਕੀਤੀ ਨਾਅਰੇਬਾਜ਼ੀ

ਬਰਨਾਲਾ, 15 ਜੂਨ (ਤੁਸ਼ਾਰ ਸ਼ਰਮਾ) : ਸੂਬੇ ’ਚ ਵਿਕਾਸ ਕਰਵਾਉਣ ਦੇ ਵੱਡੇ ਵੱਡੇ ਵਾਅਦੇ ਕਰਕੇ ਸੱਤਾ ’ਚ ਆਈ ਆਮ ਆਦਮੀ ਪਾਰਟੀ ਦੀ ਸਰਕਾਰ ’ਚ ਬਦਲਾਅ ਸਿਰਫ਼ ਕਾਗਜ਼ਾਂ ਜਾਂ ਇਸ਼ਤਿਹਾਰਬਾਜ਼ੀਆਂ ਤੱਕ ਹੀ ਸੀਮਤ ਹੋ ਕੇ ਰਹਿ…

ਬਰਨਾਲਾ ’ਚ ਖੇਤਰੀ ਟਰਾਂਸਪੋਰਟ ਅਫਸਰ ਨੇ ਕੀਤੀ ਵਾਹਨਾਂ ਦੀ ਚੈਕਿੰਗ

- ਅੱਠ ਵਾਹਨਾਂ ਦੇ ਚਲਾਨ ਕੱਟੇ ਗਏ ਬਰਨਾਲਾ, 15 ਜੂਨ (ਰਵਿੰਦਰ ਸ਼ਰਮਾ) : ਖੇਤਰੀ ਟਰਾਂਸਪੋਰਟ ਅਫ਼ਸਰ ਹਰਪ੍ਰੀਤ ਸਿੰਘ ਅਟਵਾਲ ਨੇ ਵਾਹਨਾਂ ਦੀ ਚੈਕਿੰਗ ਕੀਤੀ ਜਿਸ ਦੌਰਾਨ ਵਾਹਨਾਂ ਦੇ ਦਸਤਾਵੇਜ਼ਾਂ ਅਤੇ ਲੋੜ ਨਾਲੋਂ ਵੱਧ ਭਾਰ ਢੋਣ…

ਹੁਣ ਆਮ ਆਦਮੀ ਕਲੀਨਿਕਾਂ ਵਿੱਚ ਗਰਭਵਤੀ ਔਰਤਾਂ ਨੂੰ ਵੀ ਮਿਲਣਗੀਆਂ ਸੇਵਾਵਾਂ : ਟੀ ਬੈਨਿਥ

- ਡਿਪਟੀ ਕਮਿਸ਼ਨਰ ਵਲੋਂ ਸਿਵਲ ਹਸਪਤਾਲ ਦਾ ਦੌਰਾ, ਨਸ਼ਾ ਮੁਕਤੀ ਕੇਂਦਰ ਵਿਚ ਮਰੀਜ਼ਾਂ ਨਾਲ ਕੀਤੀ ਗੱਲਬਾਤ - ਜ਼ਿਲ੍ਹਾ ਵਾਸੀਆਂ ਨੂੰ ਨਸ਼ਿਆਂ ਵਿਰੁੱਧ ਮੁਹਿੰਮ ਵਿੱਚ ਸਹਿਯੋਗ ਦੇਣ ਦੀ ਅਪੀਲ ਬਰਨਾਲਾ, 15 ਜੂਨ (ਰਵਿੰਦਰ ਸ਼ਰਮਾ) : ਪੰਜਾਬ…

ਬਰਨਾਲਾ ’ਚ ਪੁਲਿਸ ਨੇ ਨਸ਼ਾ ਛੱਡਣ ਵਾਲੇ ਨੌਜਵਾਨ ਨੂੰ ਕੀਤਾ ਸਨਮਾਨਿਤ

ਬਰਨਾਲਾ, 15 ਜੂਨ (ਰਵਿੰਦਰ ਸ਼ਰਮਾ) : ਪੰਜਾਬ ਦੇ ਬਰਨਾਲਾ ਵਿੱਚ ਪੁਲਿਸ ਨੇ ਇੱਕ ਨਸ਼ਾ ਛੱਡਣ ਵਾਲੇ ਨੌਜਵਾਨ ਨੂੰ ਸਨਮਾਨਿਤ ਕੀਤਾ ਹੈ। ਮਨਜੀਤ ਸਿੰਘ ਨਾਂ ਦਾ ਇਹ ਨੌਜਵਾਨ ਪਹਿਲਾਂ ਚਿੱਟੇ ਦਾ ਆਦੀ ਸੀ। ਪੁਲਿਸ ਅਤੇ ਵਿਲੇਜ…

ਬਰਨਾਲਾ ਜ਼ਿਲ੍ਹੇ ਦੇ 2 ਨਸ਼ਾ ਤਸਕਰ ਫਰੀਦਕੋਟ ‘ਚ ਕਾਬੂ, 1 ਕਿੱਲੋ ਅਫ਼ੀਮ ਬਰਾਮਦ

ਬਰਨਾਲਾ, 15 ਜੂਨ (ਰਵਿੰਦਰ ਸ਼ਰਮਾ) : ਬਰਨਾਲਾ ਜ਼ਿਲ੍ਹੇ ਨਾਲ ਸਬੰਧਿਤ 2 ਨਸ਼ਾ ਤਸਕਰਾਂ ਨੂੰ ਫਰੀਦਕੋਟ ਜ਼ਿਲ੍ਹਾ ਪੁਲਿਸ ਦੇ ਸੀਆਈਏ ਸਟਾਫ਼ ਨੇ ਇੱਕ ਕਿੱਲੋ ਅਫ਼ੀਮ ਸਮੇਤ ਮੋਟਰਸਾਈਕਲ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮਾਂ ਦੀ ਪਛਾਣ ਹਰਪ੍ਰੀਤ ਸਿੰਘ ਉਰਫ਼…

ਕੇਸ਼ਵ ਮਿੱਤਲ ਨੇ ਨੀਟ ਦੇ ਆਏ ਨਤੀਜੇ ਵਿਚ ਹਾਸਲ ਕੀਤਾ ਸੱਤਵਾਂ ਰੈਕ

ਬਰਨਾਲਾ/ਤਪਾ, 14 ਜੂਨ (ਰਵਿੰਦਰ ਸ਼ਰਮਾ) : ਆਲ ਇੰਡੀਆ ਨੀਟ ਦੀ ਪ੍ਰੀਖਿਆ ਦੇ ਆਏ ਨਤੀਜੇ ਵਿਚ ਤਪਾ ਮੰਡੀ ਨਿਵਾਸੀ ਕੇਸ਼ਵ ਮਿੱਤਲ ਨੇ ਆਲ ਇੰਡੀਆ ਵਿਚੋਂ ਸੱਤਵਾਂ ਰੈਂਕ ਹਾਸਲ ਕਰਕੇ ਆਪਣਾ , ਆਪਣੇ ਮਾਪਿਆਂ ਅਤੇ ਸਥਾਨਕ ਮੰਡੀ ਤੋਂ…

ਬਰਨਾਲਾ ਪੁਲਿਸ ਦੀ ਵੱਡੀ ਕਾਰਵਾਈ : ਨਸ਼ਾ ਵੇਚ ਕੇ ਬਣਾਈ ਨਜਾਇਜ਼ ਪ੍ਰਾਪਰਟੀ ਨੂੰ ਕੀਤਾ ਢਹਿ-ਢੇਰੀ

ਬਰਨਾਲਾ, 14 ਜੂਨ (ਰਵਿੰਦਰ ਸ਼ਰਮਾ) : ਬਰਨਾਲਾ ਵਿਖੇ ਨਸ਼ਾ ਤਸਕਰ ਦੇ ਘਰ ਉਪਰ ਪੁਲਿਸ ਅਤੇ ਨਗਰ ਸੁਧਾਰ ਟਰੱਸਟ ਨੇ ਕਾਰਵਾਈ ਕਰਦਿਆਂ ਪੀਲਾ ਪੰਜਾ ਚਲਾਇਆ ਤੇ ਨਸ਼ਾ ਵੇਚ ਕੇ ਬਣਾਏ ਘਰ ਅਤੇ ਨਜ਼ਾਇਜ਼ ਉਸਾਰੀ ਦੇ ਘਰ…

ਬਰਨਾਲਾ ’ਚ ਨੂੰਹ-ਸੱਸ ਤੋਂ ਮੋਟਰਸਾਈਕਲ ਸਵਾਰਾਂ ਨੇ ਦਿਨ-ਦਿਹਾੜੇ ਕੀਤੀ ਲੁੱਟ, ਦਹਿਸ਼ਤ ਦਾ ਮਾਹੌਲ

ਬਰਨਾਲਾ, 14 ਜੂਨ (ਰਵਿੰਦਰ ਸ਼ਰਮਾ) : ਬਰਨਾਲਾ ’ਚ ਆਮ ਲੋਕਾਂ ਦੀ ਸੁਰੱਖਿਆ ਰੱਬ ਆਸਰੇ ਹੀ ਚੱਲ ਰਹੀ ਹੈ। ਸ਼ਹਿਰ ’ਚ ਦਿਨ ਦਿਹਾੜੇ ਲੁੱਟ ਖੋਹ ਦੀਆਂ ਘਟਨਾਵਾਂ ਰੁਕਣ ਦਾ ਨਾਮ ਨਹੀਂ ਲੈ ਰਹੀਆਂ। ਜਿਸਨੂੰ ਲੈਕੇ ਸ਼ਹਿਰ…

ਬਰਨਾਲਾ ਜ਼ਿਲ੍ਹੇ ਦੇ 2 ਸਟੋਰਾਂ ਤੋਂ 16 ਤਰ੍ਹਾਂ ਦੀਆਂ ਢਾਈ ਲੱਖ ਤੋਂ ਵੱਧ ਕੀਮਤ ਦੀਆਂ ਦਵਾਈਆਂ ਜ਼ਬਤ

- ਕਈ ਦਵਾਈਆਂ ਦੇ ਸੈਂਪਲ ਲਏ: ਡਰੱਗ ਕੰਟਰੋਲ ਅਫ਼ਸਰ ਬਰਨਾਲਾ, 13 ਜੂਨ (ਰਵਿੰਦਰ ਸ਼ਰਮਾ) : ਪੰਜਾਬ ਸਰਕਾਰ ਦੀ ਮੁਹਿੰਮ "ਯੁੱਧ ਨਸ਼ਿਆਂ ਵਿਰੁੱਧ" ਤਹਿਤ ਜ਼ਿਲ੍ਹਾ ਬਰਨਾਲਾ ਵਿੱਚ ਡਿਪਟੀ ਕਮਿਸ਼ਨਰ ਸ੍ਰੀ ਟੀ ਬੈਨਿਥ ਦੀ ਅਗਵਾਈ ਹੇਠ ਮੈਡੀਕਲ…