Posted inਬਰਨਾਲਾ
ਪਰਮਿੰਦਰ ਸਿੰਘ ਭੰਗੂ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਨਿਯੁਕਤ
ਬਰਨਾਲਾ, 31 ਮਈ (ਰਵਿੰਦਰ ਸ਼ਰਮਾ) : ਆਮ ਆਦਮੀ ਪਾਰਟੀ ਵੱਲੋਂ ਸ਼ਨਿੱਚਰਵਾਰ ਨੂੰ ਪੰਜਾਬ ਵਿੱਚ ਆਪਣੇ ਸੰਗਠਨ ਦਾ ਵਿਸਥਾਰ ਕੀਤਾ ਹੈ। ਪਾਰਟੀ ਨੇ ਅੱਜ ਸੂਬਾਈ ਮੀਤ ਪ੍ਰਧਾਨ, ਜਨਰਲ ਸਕੱਤਰ, ਸਕੱਤਰ ਅਤੇ ਜ਼ਿਲ੍ਹਾ ਪ੍ਰਧਾਨਾਂ ਦਾ ਐਲਾਨ ਕੀਤਾ ਹੈ।…