ਜ਼ਿਲ੍ਹਾ ਪੱਧਰੀ ਐਕਸ਼ਨ ਰਿਸਰਚ ਕਾਨਫਰੰਸ ਹੋਈ, 50 ਦੇ ਕਰੀਬ ਮਾਹਿਰ ਅਧਿਆਪਕਾਂ ਨੇ ਲਿਆ ਭਾਗ

ਬਰਨਾਲਾ, 21 ਫਰਵਰੀ ਰਵਿੰਦਰ ਸ਼ਰਮਾ : ਅੱਜ ਐਸ.ਸੀ.ਆਰ.ਟੀ. ਪੰਜਾਬ ਦੇ ਦਿਸ਼ਾ - ਨਿਰਦੇਸ਼ਾਂ ਹੇਠ ਰਿਸਰਚ ਪ੍ਰੋਗਰਾਮ ਤਹਿਤ ਇੱਕ ਰੋਜ਼ਾ ਵਿਸ਼ੇਸ਼ ਜ਼ਿਲ੍ਹਾ ਪੱਧਰੀ ਐਕਸ਼ਨ ਰਿਸਰਚ ਕਾਨਫਰੰਸ ਕਰਵਾਈ ਗਈ। ਇਸ ਵਿਸ਼ੇਸ਼ ਕਾਨਫਰੰਸ ਵਿੱਚ ਸਮੁੱਚੇ ਜ਼ਿਲ੍ਹੇ ਦੇ ਵੱਖੋ…

ਜ਼ਿਲ੍ਹਾ ਭਾਸ਼ਾ ਦਫ਼ਤਰ ਵੱਲੋਂ ਵਿਚਾਰ ਚਰਚਾ ਅਤੇ ਐੱਸ.ਐੱਸ.ਡੀ ਕਾਲਜ ਦੇ ਵਿਦਿਆਰਥੀਆਂ ਦਾ ਚੇਤਨਾ ਮਾਰਚ

- "ਮਾਂ ਬੋਲੀ ਜੇ ਭੁੱਲ ਜਾਵੋਗੇ,ਕੱਖਾਂ ਵਾਂਗੂੰ ਰੁਲ ਜਾਵੋਗੇ"ਆਦਿ ਨਾਅਰਿਆਂ ਨੇ ਖਿੱਚਿਆ ਸਭ ਦਾ ਧਿਆਨ - ਦੁਕਾਨਦਾਰਾਂ ਅਤੇ ਨਿੱਜੀ ਅਦਾਰਾ ਮਾਲਕਾਂ ਨੂੰ ਪੰਜਾਬੀ 'ਚ ਨਾਮ ਬੋਰਡ ਲਿਖਵਾਉਣ ਦੀ ਅਪੀਲ ਬਰਨਾਲਾ, 21 ਫਰਵਰੀ (ਰਵਿੰਦਰ ਸ਼ਰਮਾ) :…

ਬਿਮਾਰੀਆਂ ਤੋਂ ਬਚਾਅ ਲਈ ਜਾਂਚ ਅਤੇ ਜਾਗਰੂਕਤਾ ਜਰੂਰੀ : ਸਿਵਲ ਸਰਜਨ

- ਸਿਹਤ ਵਿਭਾਗ ਵੱਲੋਂ ਗੈਰ-ਸੰਚਾਰੀ ਬਿਮਾਰੀਆਂ ਦੀ ਰੋਕਥਾਮ ਲਈ ਸਕਰੀਨਿੰਗ ਡਰਾਈਵ ਦੀ ਸੁਰੂਆਤ ਬਰਨਾਲਾ, 21 ਫਰਵਰੀ (ਰਵਿੰਦਰ ਸ਼ਰਮਾ) : ਸਿਹਤ ਵਿਭਾਗ ਬਰਨਾਲਾ ਵੱਲੋਂ ਸਿਹਤ ਮੰਤਰੀ ਪੰਜਾਬ ਡਾ. ਬਲਬੀਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਤੇ ਡਾਇਰੈਕਟਰ ਸਿਹਤ…

ਬਰਨਾਲਾ ਪੁਲਿਸ ਵਲੋਂ 4 ਨਸ਼ਾ ਤਸਕਰਾਂ ਦੀ ਪ੍ਰਾਪਰਟੀ ਜ਼ਬਤ

ਬਰਨਾਲਾ, 20 ਫਰਵਰੀ (ਰਵਿੰਦਰ ਸ਼ਰਮਾ) :  ਬਰਨਾਲਾ ਪੁਲਿਸ ਨੇ ਨਸ਼ਾ ਤਸਕਰਾਂ ਖ਼ਿਲਾਫ਼ ਸਖ਼ਤ ਕਾਰਵਾਈ ਕਰਦਿਆਂ ਉਨ੍ਹਾਂ ਦੀ ਕਰੋੜਾਂ ਦੀ ਜਾਇਦਾਦ ਜ਼ਬਤ ਕੀਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀ.ਐੱਸ.ਪੀ. ਸਿਟੀ ਸਤਵੀਰ ਸਿੰਘ ਬੈਂਸ ਨੇ ਦੱਸਿਆ ਕਿ…

ਫੂਡ ਐਂਡ ਡਰੱਗ ਐਡਮਿਨਿਸਟ੍ਰੇਸ਼ਨ ਦੀ ਸਖ਼ਤ ਕਾਰਵਾਈ : ਧੌਲਾ ਦੇ ਮੈਡੀਕਲ ਸਟੋਰ ਦਾ ਲਾਇਸੈਂਸ ਕੀਤਾ ਰੱਦ

- 25 ਜਨਵਰੀ ਨੂੰ ਕੀਤੀ ਗਈ ਸੀ ਚੈਕਿੰਗ, ਮਾਲਿਕ ਨਸ਼ੇ ਦੀਆਂ ਦਵਾਈਆਂ ਦਾ ਸੇਲ-ਪਰਚੇਜ਼ ਦਾ ਰਿਕਾਰਡ ਨਹੀਂ ਸੀ ਦਿਖਾ ਸਕਿਆ ਬਰਨਾਲਾ, 20 ਫਰਵਰੀ (ਰਵਿੰਦਰ ਸ਼ਰਮਾ) : ਫੂਡ ਐਂਡ ਡਰੱਗ ਐਡਮਿਨਿਸਟ੍ਰੇਸ਼ਨ ਨੇ ਸਖ਼ਤ ਕਾਰਵਾਈ ਕਰਦਿਆਂ ਇੱਕ…

ਮਗਸੀਪਾ ਦੇ ਖੇਤਰੀ ਕੇਂਦਰ ਪਟਿਆਲਾ ਵਲੋਂ ਈ ਗਵਰਨੈਂਸ ਬਾਰੇ ਤਿੰਨ ਰੋਜ਼ਾ ਸਿਖਲਾਈ ਪ੍ਰੋਗਰਾਮ

- ਨੈਸ਼ਨਲ ਸਾਈਬਰ ਕਰਾਈਮ ਪੋਰਟਲ 'ਤੇ ਕੀਤੀ ਜਾ ਸਕਦੀ ਹੈ ਸਾਈਬਰ ਕਰਾਈਮ ਦੀ ਸ਼ਿਕਾਇਤ ਬਰਨਾਲਾ, 20 ਫਰਵਰੀ (ਰਵਿੰਦਰ ਸ਼ਰਮਾ) : ਮਹਾਤਮਾ ਗਾਂਧੀ ਸਟੇਟ ਇੰਸਟੀਚਿਊਟ ਆਫ਼ ਪਬਲਿਕ ਐਡਮਿਨਿਸਟ੍ਰੇਸ਼ਨ ਪੰਜਾਬ (ਮਗਸੀਪਾ) ਦੇ ਖੇਤਰੀ ਕੇਂਦਰ ਪਟਿਆਲਾ ਵਲੋਂ ਡਾਇਰੈਕਟਰ…

ਵਿਦਿਆਰਥੀਆਂ ਦਾ ਪੀ.ਏ.ਯੂ. ਦਾ ਟੂਰ ਲਗਵਾਇਆ

ਬਰਨਾਲਾ, 19 ਫਰਵਰੀ (ਰਵਿੰਦਰ ਸ਼ਰਮਾ) : ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਚੀਮਾ ਜੋਧਪੁਰ ਦੇ 9ਵੀਂ ਜਮਾਤ ਦੇ ਵਿਦਿਆਰਥੀਆਂ ਦਾ ਰਾਜ ਪੱਧਰੀ ਵਿੱਦਿਅਕ ਟੂਰ ਲਵਾਇਆ ਗਿਆ। ਪ੍ਰਿੰਸੀਪਲ ਅਨਿਲ ਕੁਮਾਰ ਦੀ ਅਗਵਾਈ ਹੇਠ ਇਸ ਟੂਰ ਰਾਹੀਂ ਕੁੱਲ 60…

ਜ਼ਿਲ੍ਹਾ ਰੋਜ਼ਗਾਰ ਦਫ਼ਤਰ ਵਿੱਚ 21 ਨੂੰ ਲਾਇਆ ਜਾਵੇਗਾ ਪਲੇਸਮੈਂਟ ਕੈਂਪ : ਡਿਪਟੀ ਕਮਿਸ਼ਨਰ

ਬਰਨਾਲਾ, 19 ਫਰਵਰੀ (ਰਵਿੰਦਰ ਸ਼ਰਮਾ) : ਡਿਪਟੀ ਕਮਿਸ਼ਨਰ ਬਰਨਾਲਾ ਪੂਨਮਦੀਪ ਕੌਰ ਨੇ ਦੱਸਿਆ ਕਿ ਜ਼ਿਲ੍ਹਾ ਬਰਨਾਲਾ ਦੇ ਬੇਰੋਜ਼ਗਾਰ ਪ੍ਰਾਰਥੀਆਂ ਨੂੰ ਵੱਧ ਤੋਂ ਵੱਧ ਰੋਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਲਈ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਬਰਨਾਲਾ…

ਸਰਕਾਰੀ ਆਈ.ਟੀ.ਆਈ. ਵਿੱਚ ਸਵੈ ਰੋਜ਼ਗਾਰ ਬਾਰੇ ਜਾਗਰੂਕਤਾ ਸੈਮੀਨਾਰ

ਬਰਨਾਲਾ, 19 ਫਰਵਰੀ (ਰਵਿੰਦਰ ਸ਼ਰਮਾ) : ਪੰਜਾਬ ਖਾਦੀ ਤੇ ਗ੍ਰਾਮ ਉਦਯੋਗ ਬੋਰਡ ਚੰਡੀਗੜ੍ਹ ਵਲੋਂ ਸਰਕਾਰੀ ਆਈ.ਟੀ.ਆਈ ਬਰਨਾਲਾ ’ਚ ਸ਼ਹਿਰੀ ਤੇ ਪੇਂਡੂ ਖੇਤਰ ਦੇ ਬੇਰੋਜ਼ਗਾਰ ਉਦਮੀਆਂ ਤੇ ਆਈ.ਟੀ.ਆਈ. ਪਾਸ ਹੋਣ ਉਪਰੰਤ ਸਵੈ ਰੋਜ਼ਗਾਰ ਪ੍ਰਾਪਤ ਕਰਨ ਲਈ…

16.50 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲਾ ਸੀ.ਸੀ.ਯੂ. ਅਗਲੇ ਸਾਲ ਬਰਨਾਲਾ ਵਾਸੀਆਂ ਨੂੰ ਹੋਵੇਗਾ ਸਮਰਪਿਤ : ਮੀਤ ਹੇਅਰ

ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਸੂਬਾ ਵਾਸੀਆਂ ਨੂੰ ਵਿਸ਼ਵ ਪੱਧਰੀ ਮਿਆਰੀ ਸਿਹਤ ਸਹੂਲਤਾਂ ਦੇਣ ਲਈ ਵਚਨਬੱਧ ਬਰਨਾਲਾ, 19 ਫਰਵਰੀ (ਰਵਿੰਦਰ ਸ਼ਰਮਾ) : ਸੰਗਰੂਰ ਤੋਂ ਲੋਕ ਸਭਾ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਵੱਲੋਂ ਸਿਵਲ…