ਆਉਂਦੇ ਮਹੀਨਿਆਂ ’ਚ ਪੰਜਾਬ ਨੂੰ ਨਸ਼ਿਆਂ ਦੀ ਦਲਦਲ ’ਚੋਂ ਬਾਹਰ ਕੱਢ ਲਵਾਂਗੇ : ਬਲਤੇਜ ਪੰਨੂੰ

- ਬਲਤੇਜ ਪੰਨੂੰ ਉਚੇਚੇ ਤੌਰ `ਤੇ ਐਸ.ਡੀ ਸਭਾ ਦੇ ਚੇਅਰਮੈਨ ਸ਼ਿਵਦਰਸ਼ਨ ਸ਼ਰਮਾ ਨੂੰ ਮਿਲਣ ਪੁਹੰਚੇ ਬਰਨਾਲਾ, 15 ਮਈ (ਰਵਿੰਦਰ ਸ਼ਰਮਾ) : ਪੰਜਾਬ ਸਰਕਾਰ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮਹਿੰਮ ਤਹਿਤ ਅੰਤਿਮ ਰੂਪ ਰੇਖਾ ਤਿਆਰ ਕਰ ਲਈ…

ਬਰਨਾਲਾ ਦੀ ਧੀ ਹਰਸਿਮਰਤ ਕੌਰ 12ਵੀਂ ਜਮਾਤ ਦੇ ਨਤੀਜੇ ‘ਚ ਛਾਈ, ਸੂਬੇ ਵਿੱਚੋਂ ਪ੍ਰਾਪਤ ਕੀਤਾ ਪਹਿਲਾ ਸਥਾਨ

ਬਰਨਾਲਾ, 13 ਮਈ (ਰਵਿੰਦਰ ਸ਼ਰਮਾ) : ਬਰਨਾਲਾ ਦੇ ਸਰਵਹਿਤਕਾਰੀ  ਵਿਦਿਆ ਮੰਦਰ ਵਿਖੇ 12ਵੀਂ ਜਮਾਤ ਵਿੱਚ ਪੜ੍ਹਦੀ ਹਰਸੀਰਤ ਕੌਰ ਸਪੁੱਤਰੀ ਸਿਮਰਦੀਪ ਸਿੰਘ ਨੇ ਸੂਬੇ ਵਿੱਚੋਂ 12ਵੀਂ ਜਮਾਤ ਵਿੱਚ ਪਹਿਲਾ ਸਥਾਨ ਪ੍ਰਾਪਤ ਕੀਤਾ ਹੈ। ਜਿਸਦਾ ਪਰਿਵਾਰ ਧਨੌਲਾ…

100 ਪ੍ਰਤੀਸ਼ਤ ਟੀਚਿਆਂ ਦੀ ਪ੍ਰਾਪਤੀ ਬਦਲੇ ਸਿਹਤ ਵਿਭਾਗ ਬਰਨਾਲਾ ਦਾ ਵਿਸ਼ੇਸ਼ ਸਨਮਾਨ

ਬਰਨਾਲਾ, 14 ਮਈ (ਰਵਿੰਦਰ ਸ਼ਰਮਾ) : ਪਰਿਵਾਰ ਨਿਯੋਜਨ ਪ੍ਰੋਗਰਾਮ ਅਧੀਨ ਪੰਜਾਬ ਭਰ ‘ਚੋਂ ਵਧੀਆ ਕਾਰਗੁਜ਼ਾਰੀ 100 ਪ੍ਰਤੀਸ਼ਤ ਟੀਚਿਆਂ ਦੀ ਪ੍ਰਾਪਤੀ ਬਦਲੇ ਡਾ. ਬਲਬੀਰ ਸਿੰਘ ਸਿਹਤ ਮੰਤਰੀ ਪੰਜਾਬ ਵੱਲੋਂ ਮੋਹਾਲੀ ਵਿਖੇ ਹੋਏ ਸੂਬਾ ਪੱਧਰੀ ਸਨਮਾਨ ਸਮਾਰੋਹ ਵਿੱਚ…

ਬਰਨਾਲਾ ਪੁਲਿਸ ਵੱਲੋਂ ਸਰਚ ਅਪਰੇਸ਼ਨ ਦੌਰਾਨ ਨਸ਼ਿਆਂ ਦੇ ਹੋਟਸਪੋਟ ਥਾਵਾਂ ’ਤੇ ਚਲਾਇਆ ਸਰਚ ਆਪਰੇਸ਼ਨ

ਬਰਨਾਲਾ, 13 ਮਈ (ਰਵਿੰਦਰ ਸ਼ਰਮਾ) : ਡੀਆਈਜੀ ਪਟਿਆਲਾ ਰੇਂਜ ਨਾਨਕ ਸਿੰਘ ਦੇ ਦਿਸ਼ਾ- ਨਿਰਦੇਸ਼ਾਂ ਅਨੁਸਾਰ ਐਸਐਸਪੀ ਮੁਹੰਮਦ ਸਰਫਰਾਜ ਆਲਮ ਦੀ ਨਿਗਰਾਨੀ ਹੇਠ ਪੁਲਿਸ ਤੇ ਐਕਸਾਈਜ ਵਿਭਾਗ ਨੇ ਸਾਂਝੇ ਤੌਰ ’ਤੇ ਜ਼ਿਲ੍ਹੇ ਭਰ ’ਚ ਨਜਾਇਜ ਸ਼ਰਾਬ…

ਚੋਰੀ ਦੇ ਦਸ ਮੋਟਰਸਾਇਕਲਾਂ ਸਣੇ ਦੋ ਕਾਬੂ, ਇਕ ਦੀ ਭਾਲ ਜਾਰੀ

ਬਰਨਾਲਾ, 13 ਮਈ (ਰਵਿੰਦਰ ਸ਼ਰਮਾ) : ਥਾਣਾ ਟੱਲੇਵਾਲ ਦੀ ਪੁਲਿਸ ਨੇ ਦੋ ਚੋਰਾਂ ਨੂੰ ਚੋਰੀ ਦੇ ਦਸ ਮੋਟਰਸਾਇਕਲਾਂ ਸਣੇ ਕਾਬੂ ਕੀਤਾ ਹੈ। ਜੋ ਵੱਖ-ਵੱਖ ਜਿਲ੍ਹਿਆਂ ’ਚੋਂ ਚੋਰੀ ਕੀਤੇ ਹੋਏ ਸਨ। ਐਸਐਚਓ ਜਗਜੀਤ ਸਿੰਘ ਨੇ ਦੱਸਿਆ…

ਦੇਸ਼ ਨੂੰ ਅਜ਼ਾਦ ਹੋਏ 77 ਸਾਲ ਹੋਏ ਤੇ ਅਮਰੀਕੀ ਰਾਸ਼ਟਰਪਤੀ ਕਹਿੰਦਾ ਹਜ਼ਾਰਾਂ ਸਾਲ ਪੁਰਾਣਾ ਮਸਲਾ : ਮੀਤ ਹੇਅਰ

ਬਰਨਾਲਾ, 13 ਮਈ (ਰਵਿੰਦਰ ਸ਼ਰਮਾ) : ਬਰਨਾਲਾ ਜ਼ਿਲ੍ਹੇ ਵਿੱਚ ਆਮ ਆਦਮੀ ਪਾਰਟੀ ਦੇ ਸੰਗਰੂਰ ਤੋਂ ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਨੇ ਭਾਰਤ-ਪਾਕਿਸਤਾਨ ਜੰਗਬੰਦੀ ਦੇ ਮੁੱਦੇ 'ਤੇ ਅਮਰੀਕੀ ਰਾਸ਼ਟਰਪਤੀ ਦੀ ਭੂਮਿਕਾ 'ਤੇ ਇਤਰਾਜ਼ ਜਤਾਇਆ ਹੈ।…

ਹੁਣ 80 ਲੱਖ ਦੀ ਲਾਗਤ ਨਾਲ ਸ਼ਹਿਰ ਦਾ ਦੂਜਾ ਕੂੜਾ ਡੰਪ ਵੀ ਹੋਵੇਗਾ ਖਤਮ : ਮੀਤ ਹੇਅਰ

- ਲੋਕ ਸਭਾ ਮੈਂਬਰ ਨੇ ਕੰਮ ਕਰਾਇਆ ਸ਼ੁਰੂ; 20000 ਮੀਟ੍ਰਿਕ ਟਨ ਕੂੜੇ ਦਾ ਹੋਵੇਗਾ ਨਿਬੇੜਾ - ਠੋਸ ਕੂੜੇ ਨੂੰ ਬਾਲਣ ਵਜੋਂ ਵਰਤਿਆ ਜਾਵੇਗਾ, ਕਰੀਬ 6 ਮਹੀਨਿਆਂ ਵਿਚ ਮੁਕੰਮਲ ਹੋਵੇਗਾ ਪ੍ਰੋਜੈਕਟ   ਬਰਨਾਲਾ, 13 ਮਈ (ਰਵਿੰਦਰ…

ਰੋਜ਼ਗਾਰ ਬਿਓਰੋ ਵਲੋਂ ਪਲੇਸਮੈਂਟ ਕੈਂਪ 16 ਨੂੰ

ਬਰਨਾਲਾ, 13 ਮਈ (ਰਵਿੰਦਰ ਸ਼ਰਮਾ) : ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀ ਟੀ ਬੈਨਿਥ ਦੇ ਦਿਸ਼ਾ - ਨਿਰਦੇਸ਼ਾਂ ਹੇਠ ਜ਼ਿਲ੍ਹਾ ਬਰਨਾਲਾ ਦੇ ਬੇਰੋਜ਼ਗਾਰ ਪ੍ਰਾਰਥੀਆਂ ਨੂੰ ਵੱਧ ਤੋਂ ਵੱਧ ਰੋਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਲਈ ਜ਼ਿਲ੍ਹਾ ਰੋਜ਼ਗਾਰ ਅਤੇ…

ਪਾਵਰਕੌਮ ਪੈਨਸ਼ਨਰਜ਼ ਐਸੋਸੀਏਸ਼ਨ ਸਰਕਲ ਬਰਨਾਲਾ ਦਾ ਜਥੇਬੰਦਕ ਇਜਲਾਸ ਸਫਲਤਾਪੂਰਵਕ ਸੰਪੰਨ

- ਮੌਜੂਦਾ ਹਾਲਤਾਂ ਸਬੰਧੀ ਗੰਭੀਰ ਵਿਚਾਰਾਂ ਕਰਦੇ ਭਵਿੱਖੀ ਕਾਰਜਾਂ ਦੀ ਨਿਸ਼ਾਨਦੇਹੀ, 20 ਜਨਵਰੀ ਦੀ ਹੜਤਾਲ ਦਾ ਸਮਰਥਨ ਬਰਨਾਲਾ, 13 ਮਈ (ਰਵਿੰਦਰ ਸ਼ਰਮਾ) : ਪਾਵਰਕੌਮ ਪੈਨਸ਼ਨਰਜ਼ ਐਸੋਸੀਏਸ਼ਨ ਸਰਕਲ ਬਰਨਾਲਾ ਦਾ ਜਥੇਬੰਦਕ ਇਜਲਾਸ ਸੂਬਾਈ ਆਗੂਆਂ ਧਨਵੰਤ ਸਿੰਘ…

ਬਰਨਾਲਾ ਪੁਲਿਸ ਤੇ ਗੈਂਗਸਟਰ ਵਿਚਕਾਰ ਫਾਇਰਿੰਗ, ਗੈਂਗਸਟਰ ਜ਼ਖ਼ਮੀ

- ਦੁੱਲੇਕੇ ਗੈਂਗ ਦਾ ਸਰਗਰਮ ਗੁਰਗਾ ਹੈ ਗੈਂਗਸਟਰ ਲਵਪ੍ਰੀਤ ਸਿੰਘ ਜੰਡੂ  ਬਰਨਾਲਾ, 13 ਮਈ (ਰਵਿੰਦਰ ਸ਼ਰਮਾ) : ਮੰਗਲਵਾਰ ਦਿਨ ਚੜ੍ਹਦਿਆਂ ਹੀ ਜ਼ਿਲ੍ਹਾ ਬਰਨਾਲਾ ਵਿਖੇ ਵਿਧਾਤਾ-ਟੱਲੇਵਾਲ ਪੁੱਲ ਦੇ ਲਿੰਕ ਰੋਡ 'ਤੇ ਗੈਂਗਸਟਰ ਤੇ ਪੁਲਿਸ ਵਿਚਕਾਰ ਹੋਈ…