ਸੰਸਦ ਮੈਂਬਰ ਮੀਤ ਹੇਅਰ ਨੇ 2.39 ਕਰੋੜ ਦੀ ਲਾਗਤ ਨਾਲ ਜਲ ਸਪਲਾਈ ਪਾਇਪਲਾਈਨ ਦਾ ਕੰਮ ਸ਼ੁਰੂ ਕਰਵਾਇਆ

- ਹੰਡਿਆਇਆ ਵਾਸੀਆਂ ਨੂੰ ਮਿਲੇਗੀ ਵੱਡੀ ਰਾਹਤ, 350 ਨਵੇਂ ਕਨੈਕਸ਼ਨ ਦਿੱਤੇ ਜਾਣਗੇ ਹੰਡਿਆਇਆ\ਬਰਨਾਲਾ, 19 ਅਪ੍ਰੈਲ (ਰਵਿੰਦਰ ਸ਼ਰਮਾ) : ਲੋਕ ਸਭਾ ਮੈਂਬਰ ਸੰਗਰੂਰ ਸ. ਗੁਰਮੀਤ ਸਿੰਘ ਮੀਤ ਨੇ ਹੰਡਿਆਇਆ ਵਿਖੇ 2.39 ਕਰੋੜ ਦੀ ਲਾਗਤ ਵਾਲੇ ਜਲ…

ਭਦੌੜ ਵਿਖੇ ਤੂਫਾਨ ਤੇ ਮੀਂਹ ਨਾਲ ਡਿੱਗੀ ਘਰ ਦੀ ਛੱਤ, ਔਰਤ ਤੇ ਅੱਠ ਸਾਲਾ ਲੜਕਾ ਜ਼ਖਮੀ

ਭਦੌੜ\ਬਰਨਾਲਾ, 19 ਅਪ੍ਰੈਲ (ਰਵਿੰਦਰ ਸ਼ਰਮਾ) : ਭਦੌੜ ਦੇ ਰਿੰਗ ਰੋਡ ਤੇ ਇੱਕ ਗਰੀਬ ਮਜ਼ਦੂਰ ਪਰਿਵਾਰ ਦੇ ਘਰ ਦੀ ਛੱਤ ਡਿੱਗ ਗਈ। ਜਿਸ ਕਾਰਨ ਮਜ਼ਦੂਰ ਦਾ ਲੜਕਾ ਤੇ ਪਤਨੀ ਗੰਭੀਰ ਜਖਮੀ ਹੋ ਗਏ। ਇਸ ਸੰਬੰਧੀ ਜਾਣਕਾਰੀ…

ਮਹਿਲ ਕਲਾਂ ਦੇ ਨੌਜਵਾਨ ਦੀ ਮਨੀਲਾ ਵਿਖੇ ਇਕ ਸੜਕ ਹਾਦਸੇ ‘ਚ ਮੌਤ

ਮਹਿਲ ਕਲਾਂ/ਬਰਨਾਲਾ, 18 ਅਪ੍ਰੈਲ (ਰਵਿੰਦਰ ਸ਼ਰਮਾ) : ਜਿਲ੍ਹਾ ਬਰਨਾਲਾ ਅਧੀਨ ਪੈਂਦੇ ਪਿੰਡ ਮਹਿਲ ਕਲਾਂ ਸੋਢੇ ਨਾਲ ਸਬੰਧਤ 28 ਸਾਲਾ ਹੋਣਹਾਰ ਨੌਜਵਾਨ ਜੀਵਨਜੋਤ ਸਿੰਘ ਵਿਸਕੀ ਦੀ ਬੀਤੇ ਦਿਨੀਂ ਮਨੀਲਾ ਵਿਖੇ ਇਕ ਸੜਕ ਹਾਦਸੇ 'ਚ ਮੌਤ ਹੋ…

ਹਰ ਵਿਅਕਤੀ ਪੰਜਾਬ ਸਰਕਾਰ ਦੀ ਮੁਹਿੰਮ ਵਿੱਚ ਸਾਥ ਦੇਵੇ : ਐੱਸਡੀਐਮ ਰਿਸ਼ਭ ਬਾਂਸਲ

- ਭਦੌੜ ਸਕੂਲ ਵਿੱਚ ਨਸ਼ਿਆਂ ਵਿਰੁੱਧ ਜਾਗਰੂਕਤਾ ਸਮਾਗਮ ਬਰਨਾਲਾ, 18 ਅਪ੍ਰੈਲ (ਰਵਿੰਦਰ ਸ਼ਰਮਾ) :  ਪੰਜਾਬ ਸਰਕਾਰ ਦੀ ਮੁਹਿੰਮ ਯੁੱਧ ਨਸ਼ਿਆਂ ਵਿਰੁੱਧ ਤਹਿਤ ਸਬ ਡਵੀਜ਼ਨ ਤਪਾ ਅਧੀਨ ਪੈਂਦੇ ਸਕੂਲ ਆਫ ਐਮੀਨੈਂਸ ਭਦੌੜ ਵਿਖੇ ਜਾਗਰੂਕਤਾ ਸਮਾਗਮ ਕਰਵਾਇਆ…

ਸਰਬੱਤ ਦਾ ਭਲਾ ਟਰੱਸਟ ਨੇ ਝੁੱਗੀ ਝੋਪੜੀ ਸਣੇ ਹੋਰ 500 ਲੋੜਵੰਦ ਬੱਚਿਆਂ ਨੂੰ ਵੰਡੀ ਸਟੇਸ਼ਨਰੀ

ਬਰਨਾਲਾ, 18 ਅਪ੍ਰੈਲ (ਰਵਿੰਦਰ ਸ਼ਰਮਾ) : ਗਰੀਬ ਬੱਚਿਆ ਨੂੰ ਸਿੱਖਿਅਤ ਕਰਨ ਲਈ ਸਰਬੱਤ ਦਾ ਭਲਾ ਟਰੱਸਟ ਵੱਲੋਂ ਇਕ ਉਪਰਾਲੇ ਤਹਿਤ ਸਥਾਨਕ ਦਾਣਾ ਮੰਡੀ ਵਿੱਚ ਜੱਸੀ ਪੇਧਨੀ ਦੀ ਸੰਸਥਾ ਗੁਰੂ ਨਾਨਕ ਨਾਮ ਲੇਵਾ ਸਲੱਮ ਸੋਸਾਇਟੀ ਵਲੋਂ…

ਵਿਦੇਸ਼ਾਂ ’ਚ ਮਹਿੰਗੇ ਭਾਅ ਦੇਸੀ ਦਵਾਈ ਭੇਜਣ ਵਾਲੇ ਪਿੰਡ ਰਾਏਸਰ ਦੇ ਦਵਾਖ਼ਾਨੇ ਦੇ ਸੈਂਪਲ ਫ਼ੇਲ੍ਹ, ਕੀਤਾ ਸੀਲ

ਬਰਨਾਲਾ, 17 ਅਪ੍ਰੈਲ (ਰਵਿੰਦਰ ਸ਼ਰਮਾ) : ਜ਼ਿਲ੍ਹਾ ਬਰਨਾਲਾ ਦੇ ਪਿੰਡ ਰਾਏਸਰ ਵਿਖੇ ਇਕ ਦੇਸੀ ਦਵਾਖਾਨੇ ਦੇ ਮਾਲਕ ਵਲੋਂ ਇੰਸਟਾਗ੍ਰਾਮ ਤੇ ਹੋਰ ਸੋਸ਼ਲ ਮੀਡੀਆ ਸਾਈਟਾਂ ’ਤੇ ਗੁੰਮਰਾਹਕੁਨ ਵੀਡਿਓ ਪਾ ਕੇ ਦੇਸ਼ ਸਣੇ ਵਿਦੇਸ਼ਾਂ ’ਚ ਬੈਠੇ ਭੋਲੇ…

ਬਰਨਾਲਾ ਦੇ ਇਸ ਸਕੂਲ ਦੇ ਖੇਡ ਕੰਪਲੈਕਸ ਦਾ ਮੀਤ ਹੇਅਰ ਭਲਕੇ ਕਰਨਗੇ ਉਦਘਾਟਨ

ਬਰਨਾਲਾ, 17 ਅਪ੍ਰੈਲ (ਰਵਿੰਦਰ ਸ਼ਰਮਾ) : ਬਰਨਾਲਾ ਦੀ ਪ੍ਰਸਿੱਧ ਸੈਕਰਟ ਹਾਰਡ ਸੰਸਥਾ, ਜੋ ਕਿ ਵਿਦਿਆਰਥੀਆਂ ਨੂੰ ਉੱਚ ਤਾਲੀਮ ਵਿਦਿਆ ਦੇ ਰਹੀ ਹੈ, ਵਿਖੇ ਖੇਡਾਂ ਨੂੰ ਪ੍ਰਫੁੱਲਿਤ ਕਰਨ ਲਈ ਬਹੁਤ ਤਕਨੀਕੀ ਖੇਡ ਕੰਪਲੈਕਸ ਦਾ ਉਦਘਾਟਨ 18…

ਜ਼ਿਲ੍ਹਾ ਬਰਨਾਲਾ ’ਚ ਸਪਾਰਕਿੰਗ ਕਾਰਨ ਖੇਤ ਨੂੰ ਲੱਗੀ ਅੱਗ, ਕਣਕ ਤੇ ਟਾਂਗਰ ਸੜਕੇ ਸੁਆਹ

ਭਦੌੜ\ਬਰਨਾਲਾ, 17 ਅਪ੍ਰੈਲ (ਰਵਿੰਦਰ ਸ਼ਰਮਾ) : ਜ਼ਿਲ੍ਹਾ ਬਰਨਾਲਾ ਅਧੀਨ ਆਉਂਦੇ ਕਸਬਾ ਭਦੌੜ ਵਿਖੇ ਖੇਤ ਨੂੰ ਅਚਾਨਕ ਅੱਗ ਲੱਗਣ ਕਾਰਨ ਢਾਈ ਕਨਾਲਾ ਕਣਕ ਅਤੇ ਇੱਕ ਏਕੜ ਟਾਂਗਰ ਸੜਕੇ ਸਵਾਹ ਹੋ ਗਿਆ। ਲੋਕਾਂ ਨੇ ਅੱਗ ’ਤੇ ਸਖ਼ਤ…

ਜੇਕਰ ਬਰਨਾਲਾ ਦੇ ਸਰਕਾਰੀ ਹਸਪਤਾਲ ਦੇ ਇੱਕਲੌਤੇ ਪਾਰਕ ਨੂੰ ਉਜਾੜਿਆ ਤਾਂ ਕਰਾਂਗੇ ਤਿੱਖਾ ਸੰਘਰਸ਼ : ਕਮੇਟੀ

ਬਰਨਾਲਾ, 17 ਅਪ੍ਰੈਲ (ਰਵਿੰਦਰ ਸ਼ਰਮਾ) : ਵੀਰਵਾਰ ਨੂੰ ਸਿਵਲ ਹਸਪਤਾਲ ਬਚਾਓ ਕਮੇਟੀ ਦੀ ਹੰਗਾਮੀ ਮੀਟਿੰਗ ਤੋ ਬਾਅਦ ਡੈਪੂਟੇਸ਼ਨ ਐਸ.ਐਮ.ਓ ਬਰਨਾਲਾ ਨੂੰ ਮਿਲਿਆ ਅਤੇ ਸਰਕਾਰੀ ਹਸਪਤਾਲ ਦੇ ਇੱਕਲੌਤੇ ਪਾਰਕ ਨੂੰ ਉਜਾੜਨ ਤੇ ਵਿਰੋਧ ਦਰਜ ਕਰਵਾਇਆ। ਕਮੇਟੀ…

ਡੇਂਗੂ ਤੇ ਮਲੇਰੀਆ ਤੋਂ ਬਚਾਅ ਲਈ ਸਕੂਲਾਂ ਵਿੱਚ ਜਾਗਰੂਕਤਾ ਗਤੀਵਿਧੀਆਂ ਜਾਰੀ

ਮਹਿਲ ਕਲਾਂ\ਬਰਨਾਲਾ 17 ਅਪ੍ਰੈਲ (ਰਵਿੰਦਰ ਸ਼ਰਮਾ) :  ਪੰਜਾਬ ਸਰਕਾਰ ਦੀਆਂ ਹਦਾਇਤਾਂ ਮੁਤਾਬਿਕ ਕਾਰਜਕਾਰੀ ਸਿਵਲ ਸਰਜਨ ਬਰਨਾਲਾ ਡਾ. ਗੁਰਮਿੰਦਰ ਕੌਰ ਦੇ ਨਿਰਦੇਸ਼ਾਂ ਅਤੇ ਸੀਐਚਸੀ ਮਹਿਲ ਕਲਾਂ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ. ਗੁਰਤੇਜਿੰਦਰ ਕੌਰ ਦੀ ਅਗਵਾਈ ਹੇਠ…