Posted inਬਰਨਾਲਾ
ਡੀਐਸਪੀ ਬਰਨਾਲਾ ਸਤਵੀਰ ਬੈਂਸ ਵਲੋਂ ਸਰਕਾਰੀ ਹਸਪਤਾਲ ਦਾ ਦੌਰਾ, ਸੁਰੱਖਿਆ ਪ੍ਰਬੰਧਾਂ ਦਾ ਲਿਆ ਜਾਇਜ਼ਾ
ਬਰਨਾਲਾ, 14 ਅਪ੍ਰੈਲ (ਰਵਿੰਦਰ ਸ਼ਰਮਾ) : ਪੰਜਾਬ ਦੇ ਸਿਵਲ ਹਸਪਤਾਲਾਂ ਵਿੱਚ ਡਾਕਟਰਾਂ 'ਤੇ ਹਮਲਿਆਂ ਦੇ ਪਿਛੋਕੜ ਵਿੱਚ, ਪੁਲਿਸ ਨੇ ਸੁਰੱਖਿਆ ਪ੍ਰਬੰਧਾਂ ਨੂੰ ਮਜ਼ਬੂਤ ਕਰਨਾ ਸ਼ੁਰੂ ਕਰ ਦਿੱਤਾ ਹੈ। ਡੀਐਸਪੀ ਸਤਵੀਰ ਸਿੰਘ ਬੈਂਸ ਨੇ ਬਰਨਾਲਾ ਦੇ…