Posted inਬਰਨਾਲਾ
ਐੱਸ.ਐੱਸ.ਪੀ. ਮੁਹੰਮਦ ਸਰਫ਼ਰਾਜ ਆਲਮ ਨੇ ਖ਼ੁਦ ਕੀਤੀ ਹੰਡਿਆਇਆ ਦੀ ਸੈਂਸੀ ਬਸਤੀ ਵਿੱਚ ਤਲਾਸ਼ੀ ਅਭਿਆਨ ਦੀ ਅਗਵਾਈ
ਬਰਨਾਲਾ\ਹੰਡਿਆਇਆ, 29 ਮਈ (ਰਵਿੰਦਰ ਸ਼ਰਮਾ) : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਚਲਾਈ ਜਾ ਰਹੀ ਨਸ਼ਾ ਵਿਰੋਧੀ ਮੁਹਿੰਮ ‘ਯੁੱਧ ਨਸ਼ਾ ਵਿਰੁੱਧ’ ਤਹਿਤ ਡੀਜੀਪੀ ਪੰਜਾਬ ਗੌਰਵ ਯਾਦਵ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜਿਲ੍ਹਾ…