ਤਪਾ-ਜਿਉਂਦ ਮਾਈਨਰ ‘ਚ ਪਿਆ 20-25 ਫੁੱਟ ਚੌੜਾ ਪਾੜ, ਖੇਤ ਪਾਣੀ ਨਾਲ ਭਰੇ

ਤਪਾ ਮੰਡੀ, 3 ਅਪ੍ਰੈਲ (ਰਵਿੰਦਰ ਸ਼ਰਮਾ) : ਸਥਾਨਕ ਢਿਲੋਂ ਬਸਤੀ ਵਿਚੋਂ ਲੰਘਦਾ ਹੰਡਿਆਈਆ-ਜਿਉਂਦ ਮਾਈਨਰ ‘ਚ 20-25 ਚੌੜਾ ਪਾੜ ਪੈਣ ਕਾਰਨ ਫ਼ਸਲਾਂ ਦੀ ਵਾਢੀ ਖ਼ਤਮ ਹੋਣ ਕਰਕੇ ਫਸਲਾਂ ਦਾ ਨੁਕਸਾਨ ਨਹੀਂ ਹੋਇਆ ਪਰ ਪਾਣੀ ‘ਚ ਓਵਰਫਲੋ…

ਬਰਨਾਲਾ ਵਿੱਚ ਕਿਸਾਨਾਂ ਵੱਲੋਂ ਪੁਲਿਸ ਮੁਲਾਜ਼ਮ ‘ਤੇ ਹਮਲਾ, ਕੀਤੀ ਕੁੱਟਮਾਰ

ਬਰਨਾਲਾ, 3 ਮਈ (ਰਵਿੰਦਰ ਸ਼ਰਮਾ) : ਬਰਨਾਲਾ ਵਿੱਚ ਕਿਸਾਨਾਂ ਵੱਲੋਂ ਇੱਕ ਪੁਲਿਸ ਮੁਲਾਜ਼ਮ 'ਤੇ ਹਮਲਾ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਪੁਲਿਸ ਨੂੰ 112 ਨੰਬਰ 'ਤੇ ਸੂਚਨਾ ਮਿਲੀ ਕਿ ਜਗਰੂਪ ਸਿੰਘ ਨੇ ਆਪਣੇ ਖੇਤ ਵਿੱਚ…

ਡਿਪਟੀ ਕਮਿਸ਼ਨਰ ਵਲੋਂ ਸਦਰ ਬਾਜ਼ਾਰ, ਬਾਲਮੀਕੀ ਚੌਂਕ ਵਿਖੇ ਕੀਤੀ ਚੈਕਿੰਗ

- ਡਿਪਟੀ ਕਮਿਸ਼ਨਰ ਨੇ ਕੀਤਾ ਮੋਗਾ ਬਾਈ ਪਾਸ ਵਿਖੇ ਕੂੜਾ ਡੰਪ ਸਾਈਟ ਦਾ ਦੌਰਾ - ਦਾਣਾ ਮੰਡੀ ਵਾਂਗ ਮੋਗਾ ਬਾਈ ਪਾਸ ਵਿਖੇ ਵੀ ਕੁੜੇ ਨੂੰ ਸੋਧਣ ਦਾ ਕੰਮ ਜਲਦ ਸ਼ੁਰੂ ਕੀਤਾ ਜਾਵੇਗਾ, ਡਿਪਟੀ ਕਮਿਸ਼ਨਰ ਬਰਨਾਲਾ,…

ਨਿਯਮਾਂ ਦੀ ਉਲੰਘਣਾ : ਵਾਈ ਐਸ ਸਕੂਲ ਦੀਆਂ 14 ਬੱਸਾਂ ਦੇ ਹੋਏ ਚਲਾਨ

ਬਰਨਾਲਾ, 3 ਅਪ੍ਰੈਲ (ਰਵਿੰਦਰ ਸ਼ਰਮਾ) : ਟੀ. ਬੈਨਿਥ ਡਿਪਟੀ ਕਮਿਸ਼ਨਰ ਬਰਨਾਲਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸ੍ਰੀ ਕੁਲਵਿੰਦਰ ਸਿੰਘ ਰੰਧਾਵਾ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਬਰਨਾਲਾ ਦੀ ਅਗਵਾਈ ਹੇਠ ਜ਼ਿਲ੍ਹੇ ਵਿਚ ਸੇਫ ਸਕੂਲ ਵਾਹਨ ਪਾਲਿਸੀ ਤਹਿਤ ਵਾਈ ਐਸ…

20ਵੀਂ ਕਿਸ਼ਤ ਲੈਣ ਲਈ ਈ.ਕੇ.ਵਾਈ.ਸੀ, ਅਧਾਰ ਸੀਡਿੰਗ ਅਤੇ ਲੈਂਡ ਸੀਡਿੰਗ ਕਰਵਾਉਣੀ ਲਾਜ਼ਮੀ : ਡਿਪਟੀ ਕਮਿਸ਼ਨਰ

ਬਰਨਾਲਾ, 3 ਅਪ੍ਰੈਲ (ਰਵਿੰਦਰ ਸ਼ਰਮਾ) : ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀ ਟੀ ਬੈਨਿਥ ਨੇ ਦੱਸਿਆ ਕਿ ਪ੍ਰਧਾਨ ਮੰਤਰੀ ਸਨਮਾਨ ਨਿਧੀ ਯੋਜਨਾ 19 ਫਰਵਰੀ 2019 ਨੂੰ ਭਾਰਤ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਸੀ। ਇਸ ਯੋਜਨਾ ਤਹਿਤ ਕਿਸਾਨਾਂ…

ਬੀਮਾ ਕੰਪਨੀ ਨੂੰ ਕਲੇਮ ਦੀ ਰਕਮ 1,84,185/- ਰੁਪਏ ਬੀਮੇ ਦੇ ਸਮੇਤ ਵਿਆਜ਼ ਅਤੇ ਹਰਜ਼ਾਨਾ ਅਦਾ ਕਰਨ ਦਾ ਹੁਕਮ

ਬਰਨਾਲਾ, 3 ਮਈ (ਰਵਿੰਦਰ ਸ਼ਰਮਾ) : ਮਾਨਯੋਗ ਉਪਭੋਗਤਾ ਕਮਿਸ਼ਨ ਬਰਨਾਲਾ ਦੇ ਪ੍ਰਧਾਨ ਅਸ਼ੀਸ਼ ਕੁਮਾਰ ਗਰੋਵਰ ਅਤੇ ਮੈਂਬਰ ਨਵਦੀਪ ਕੁਮਾਰ ਗਰਗ ਅਤੇ ਮੈਂਬਰ ਉਰਮਿਲਾ ਕੁਮਾਰੀ ਦੇ ਬੈਂਚ ਵੱਲੋਂ ਓਰੀਐਂਟਲ ਇੰਸ਼ੋਰੈਂਸ ਕੰਪਨੀ ਲਿਮਿਟਡ ਪਾਸੋਂ ਸ਼੍ਰੀ ਧੀਰਜ ਕੁਮਾਰ,…

ਯੁੱਧ ਨਸ਼ਿਆਂ ਵਿਰੁੱਧ ਤਹਿਤ ਹੰਡਿਆਇਆ ਵਿੱਚ ਢਾਹੇ 2 ਨਾਜਾਇਜ਼ ਢਾਂਚੇ

ਹੰਡਿਆਇਆ\ਬਰਨਾਲਾ, 3 ਮਈ (ਰਵਿੰਦਰ ਸ਼ਰਮਾ) : ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸ਼ੁਰੂ ਕੀਤੀ ਨਸ਼ਾ ਵਿਰੋਧੀ ਮੁਹਿੰਮ 'ਯੁੱਧ ਨਸ਼ਿਆਂ ਵਿਰੁੱਧ' ਅਧੀਨ ਨਗਰ ਪੰਚਾਇਤ ਹੰਡਿਆਇਆ ਨੇ ਬਰਨਾਲਾ ਪੁਲਿਸ ਦੇ ਸਹਿਯੋਗ ਨਾਲ ਅੱਜ ਕਿਲ੍ਹਾ…

ਬਰਨਾਲਾ ਥਾਣੇ ਮੂਹਰੇ ਵੀਡਿਓ ਬਣਾ ਲਗਾਇਆ ਬਦਮਾਸ਼ੀ ਵਾਲਾ ਗਾਣਾ, 24 ਘੰਟਿਆਂ ’ਚ ਗ੍ਰਿਫ਼ਤਾਰ

ਬਰਨਾਲਾ, 2 ਮਈ (ਰਵਿੰਦਰ ਸ਼ਰਮਾ) : ਪੰਜਾਬ ਦੇ ਬਰਨਾਲਾ ਵਿੱਚ ਸਿਟੀ ਪੁਲਿਸ ਸਟੇਸ਼ਨ 1 ਦੇ ਬਾਹਰ ਇੱਕ ਨੌਜਵਾਨ ਨੇ ਇੱਕ ਵੀਡੀਓ ਬਣਾਈ ਅਤੇ ਇਸਨੂੰ ਸੋਸ਼ਲ ਮੀਡੀਆ ’ਤੇ ਪੋਸਟ ਕਰ ਦਿੱਤਾ। ਵੀਡੀਓ ਵਿੱਚ ਨੌਜਵਾਨ ਨੇ ਇੱਕ…

ਸਰਕਾਰੀ ਸਕੂਲ ਬਡਬਰ ਵਿਖੇ ਰੁਪਿੰਦਰਜੀਤ ਕੌਰ ਦੀ ਸੇਵਾ ਮੁਕਤੀ ’ਤੇ ਯਾਦਗਾਰੀ ਸਮਾਰੋਹ ਦਾ ਆਯੋਜਨ

ਬਰਨਾਲਾ, 2 ਮਈ (ਰਵਿੰਦਰ ਸ਼ਰਮਾ) : ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਡਬਰ ਵਿਖੇ ਸੇਵਾ ਮੁਕਤ ਹੋਏ ਮੈਥ ਅਧਿਆਪਿਕਾ ਰੁਪਿੰਦਰਜੀਤ ਕੌਰ ਨੂੰ ਨਿੱਘੀ ਵਿਦਾਇਗੀ ਦਿੰਦੇ ਹੋਏ ਇੱਕ ਸਮਾਰੋਹ ਦਾ ਆਯੋਜਨ ਕੀਤਾ ਗਿਆ, ਜਿਸ ਵਿੱਚ ਹਰਮੇਲ ਸਿੰਘ ਰਿਟਾਇਰਡ…

ਗੁਜ਼ਰਾਤ ਤੇ ਮਹਾਰਾਸ਼ਟਰ ਪੰਜਾਬ ’ਚ ਨਸ਼ਿਆਂ ਦੇ ਫ਼ੈਲਾਅ ਲਈ ਜ਼ਿੰਮੇਵਾਰ : ਸਿਹਤ ਮੰਤਰੀ ਡਾ. ਬਲਵੀਰ ਸਿੰਘ

ਬਰਨਾਲਾ, 2 ਮਈ (ਰਵਿੰਦਰ ਸ਼ਰਮਾ) : ਸ਼ੁੱਕਰਵਾਰ ਨੂੰ ਬਰਨਾਲਾ ਪੁੱਜੇ ਪੰਜਾਬ ਦੇ ਸਿਹਤ ਮੰਤਰੀ ਡਾ. ਬਲਵੀਰ ਸਿੰਘ ਨੇ ਪੰਜਾਬ ਵਿੱਚ ਨਸ਼ਿਆਂ ਦੇ ਫੈਲਾਅ ਲਈ ਗੁਜਰਾਤ ਅਤੇ ਮਹਾਰਾਸ਼ਟਰ ਨੂੰ ਜ਼ਿੰਮੇਵਾਰ ਠਹਿਰਾਇਆ। ਉਹ ਬਰਨਾਲਾ ਵਿਖੇ ‘ਯੁੱਧ ਨਸ਼ਿਆਂ…