ਸਿੱਖਿਆ ਕ੍ਰਾਂਤੀ: ਕੱਟੂ ਸਕੂਲਾਂ ਦੇ 42 ਲੱਖ ਰੁਪਏ ਦੀ ਲਾਗਤ ਵਾਲੇ ਵਿਕਾਸ ਕਾਰਜਾਂ ਦੇ ਉਦਘਾਟਨ
ਬਰਨਾਲਾ, 21 ਅਪ੍ਰੈਲ (ਰਵਿੰਦਰ ਸ਼ਰਮਾ) : ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੇ ਦਿਸ਼ਾ - ਨਿਰਦੇਸ਼ਾਂ ਅਤੇ ਸਿੱਖਿਆ ਮੰਤਰੀ ਪੰਜਾਬ ਸ. ਹਰਜੋਤ ਸਿੰਘ ਬੈਂਸ ਦੀ ਅਗਵਾਈ ਹੇਠ ਜ਼ਿਲ੍ਹੇ ਦੇ ਸਕੂਲਾਂ ਵਿਚ ਸਿੱਖਿਆ ਕ੍ਰਾਂਤੀ ਮੁਹਿੰਮ…