ਮਹਿਲ ਕਲਾਂ ਵਿੱਚ ਕਰਿਆਣੇ ਦੀ ਦੁਕਾਨ ’ਚ ਅੱਗ, ਲੱਖਾਂ ਦਾ ਨੁਕਸਾਨ

ਮਹਿਲ ਕਲਾਂ\ਬਰਨਾਲਾ, 12 ਅਪ੍ਰੈਲ (ਰਵਿੰਦਰ ਸ਼ਰਮਾ) : ਸਥਾਨਕ ਕਸਬਾ ਮਹਿਲ ਕਲਾਂ ਵਿੱਚ ਬੀਤੀ ਰਾਤ ਇੱਕ ਕਰਿਆਣੇ ਦੀ ਦੁਕਾਨ ਵਿੱਚ ਅਚਾਨਕ ਅੱਗ ਲੱਗਣ ਕਾਰਨ ਲੱਖਾਂ ਰੁਪਏ ਦਾ ਸਮਾਨ ਸੜ ਕੇ ਸੁਆਹ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ…

ਬਰਨਾਲਾ ਅਤੇ ਧਨੌਲਾ ਵਿੱਚ ‘ਯੁੱਧ ਨਸ਼ਿਆਂ ਵਿਰੁੱਧ’ ਨਾਟਕ ਦਾ ਮੰਚਨ

- ਸਿੱਖਿਆ ਵਿਭਾਗ ਦੇ ਸਹਿਯੋਗ ਨਾਲ ਨਾਟਕਾਂ ਰਾਹੀਂ ਪਿੰਡ-ਪਿੰਡ, ਸ਼ਹਿਰ-ਸ਼ਹਿਰ ਕੀਤਾ ਜਾਵੇਗਾ ਜਾਗਰੂਕ: ਰਾਮ ਤੀਰਥ ਮੰਨਾ ਬਰਨਾਲਾ, 12 ਅਪ੍ਰੈਲ (ਰਵਿੰਦਰ ਸ਼ਰਮਾ) :  ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਚਲਾਈ ਮੁਹਿੰਮ…

ਡਿਪਟੀ ਕਮਿਸ਼ਨਰ ਵੱਲੋਂ ਸਬ ਡਵੀਜ਼ਨਲ ਹਸਪਤਾਲ ਤਪਾ ਦਾ ਅਚਨਚੇਤੀ ਦੌਰਾ, ਰੀਜ਼ਾਂ ਨੂੰ ਮਿਲ ਰਹੀਆਂ ਸਹੂਲਤਾਂ ਦਾ ਲਿਆ ਜਾਇਜ਼ਾ

ਬਰਨਾਲਾ\ਤਪਾ, 12 ਅਪ੍ਰੈਲ (ਰਵਿੰਦਰ ਸ਼ਰਮਾ) : ਡਿਪਟੀ ਕਮਿਸ਼ਨਰ ਬਰਨਾਲਾ ਟੀ. ਬੈਨਿਥ ਵੱਲੋਂ ਅੱਜ ਸਬ ਡਵੀਜ਼ਨਲ ਹਸਪਤਾਲ ਤਪਾ ਦਾ ਅਚਨਚੇਤੀ ਦੌਰਾ ਕੀਤਾ ਗਿਆ। ਇਸ ਮੌਕੇ ਉਨ੍ਹਾਂ ਹਸਪਤਾਲ ਵਿਖੇ ਮਿਲ ਰਹੀਆਂ ਵੱਖ-ਵੱਖ ਸਿਹਤ ਸੁਵਿਧਾਵਾਂ ਦਾ ਜਾਇਜ਼ਾ ਵੀ…

ਡਿਪਟੀ ਕਮਿਸ਼ਨਰ ਵਲੋਂ ਮਗਨਰੇਗਾ ਅਧੀਨ ਵਿਕਾਸ ਕਾਰਜਾਂ ਦਾ ਜਾਇਜ਼ਾ

- ਮਨਰੇਗਾ ਮਜ਼ਦੂਰਾਂ ਨਾਲ ਕੀਤੀ ਗੱਲਬਾਤ, ਮਨਰੇਗਾ ਅਧੀਨ ਵੱਧ ਤੋਂ ਵੱਧ ਕੰਮ ਦੇਣ ਦੇ ਨਿਰਦੇਸ਼ - ਅਧਿਕਾਰੀਆਂ ਨੂੰ ਮਿੱਥੇ ਸਮੇਂ ਅੰਦਰ ਪ੍ਰੋਜੈਕਟ ਮੁਕੰਮਲ ਕਰਨ ਦੀ ਹਦਾਇਤ ਬਰਨਾਲਾ, 12 ਅਪ੍ਰੈਲ (ਰਵਿੰਦਰ ਸ਼ਰਮਾ) : ਡਿਪਟੀ ਕਮਿਸ਼ਨਰ ਬਰਨਾਲਾ…

ਬਰਨਾਲਾ ’ਚ ਦੋ ਹੋਰ ਮੈਡੀਕਲ ਸਟੋਰਾਂ ’ਤੇ ਨਿਯਮਾਂ ਦੀ ਉਲੰਘਣਾ

- ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਮੈਡੀਕਲ ਸਟੋਰਾਂ ਦੀ ਚੈਕਿੰਗ ਜਾਰੀ ਬਰਨਾਲਾ, 12 ਅਪ੍ਰੈਲ (ਰਵਿੰਦਰ ਸ਼ਰਮਾ) : ਪੰਜਾਬ ਸਰਕਾਰ ਵੱਲੋਂ ਨਸ਼ਿਆਂ ਖਿਲਾਫ਼ ਵਿੱਢੀ ਮੁਹਿੰਮ ਯੁੱਧ ਨਸ਼ਿਆਂ ਵਿਰੁੱਧ ਤਹਿਤ ਡਿਪਟੀ ਕਮਿਸ਼ਨਰ ਬਰਨਾਲਾ ਟੀ. ਬੈਨਿਥ ਦੇ ਦਿਸ਼ਾ…

ਚੰਗੀ ਸਿੱਖਿਆ ਦੇਣਾ ਸਰਕਾਰ ਦੀ ਤਰਜੀਹ : ਵਿਧਾਇਕ ਲਾਭ ਸਿੰਘ ਉੱਗੋਕੇ

- ਵਿਧਾਇਕ ਨੇ ਮੌੜਾਂ ਅਤੇ ਤਪਾ ਸਰਕਾਰੀ ਸਕੂਲਾਂ 'ਚ ਕੀਤੇ ਸਿੱਖਿਆ ਕ੍ਰਾਂਤੀ ਤਹਿਤ ਉਦਘਾਟਨ ਤਪਾ\ਬਰਨਾਲਾ, 11 ਅਪ੍ਰੈਲ (ਰਵਿੰਦਰ ਸ਼ਰਮਾ) :  ਪੰਜਾਬ ਸਰਕਾਰ ਦੀ ਮੁਹਿੰਮ ਸਿੱਖਿਆ ਕ੍ਰਾਂਤੀ ਵਿੱਚ ਆਮ ਜਨਤਾ ਵੀ ਆਪਣਾ ਵਡਮੁੱਲਾ ਯੋਗਦਾਨ ਪਾ ਸਕਦੀ…

ਡਿਪਟੀ ਕਮਿਸ਼ਨਰ ਅਤੇ ਚੇਅਰਮੈਨ ਮੰਡੀ ਬੋਰਡ ਨੇ ਮੁੱਖ ਅਨਾਜ ਮੰਡੀ ਵਿੱਚ ਕਣਕ ਦੀ ਖਰੀਦ ਕਰਾਈ ਸ਼ੁਰੂ

- ਡਿਪਟੀ ਕਮਿਸ਼ਨਰ ਨੇ ਕਿਸਾਨਾਂ, ਆੜ੍ਹਤੀਆਂ ਤੇ ਮਜ਼ਦੂਰਾਂ ਨਾਲ ਗੱਲਬਾਤ ਕਰਕੇ ਲਿਆ ਪ੍ਰਬੰਧਾਂ ਦਾ ਜਾਇਜ਼ਾ - ਪੰਜਾਬ ਸਰਕਾਰ ਕਣਕ ਦਾ ਦਾਣਾ ਦਾਣਾ ਖਰੀਦਣ ਲਈ ਵਚਨਬੱਧ: ਭੰਗੂ - 20 ਮੀਟਰਿਕ ਟਨ ਫਸਲ ਦੀ ਆਮਦ, 10 ਮੀਟਰਿਕ…

ਸੀ ਐਚ ਸੀ ਮਹਿਲ ਕਲਾਂ ਵਿਖੇ ਗਰਭਵਤੀ ਔਰਤਾਂ ਦਾ ਮੁਫ਼ਤ ਜਾਂਚ ਕੈਂਪ

ਮਹਿਲ ਕਲਾਂ\ਬਰਨਾਲਾ, 11 ਅਪ੍ਰੈਲ (ਰਵਿੰਦਰ ਸ਼ਰਮਾ) : ਕਾਰਜਕਾਰੀ ਸਿਵਲ ਸਰਜਨ ਬਰਨਾਲਾ ਡਾ.ਪ੍ਰਵੇਸ਼ ਕੁਮਾਰ ਅਤੇ ਸਿਹਤ ਬਲਾਕ ਮਹਿਲ ਕਲਾਂ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ. ਗੁਰਤੇਜਿੰਦਰ ਕੌਰ ਦੀ ਯੋਗ ਅਗਵਾਈ ਹੇਠ ਅੱਜ ਸੀ ਐਚ ਸੀ ਮਹਿਲ ਕਲਾਂ…

ਸਿੱਖਿਆ ਕ੍ਰਾਂਤੀ ਪੰਜਾਬ ਵਾਸੀਆਂ ਲਈ ਵਰਦਾਨ, ਸਿੱਖਿਆ ਦੇ ਖੇਤਰ ਦਾ ਮੀਲ ਪੱਥਰ : ਪੰਡੋਰੀ

- 121.48 ਲੱਖ ਰੁਪਏ ਦੇ ਕੰਮਾਂ ਦਾ ਕੀਤਾ ਗਿਆ ਉਦਘਾਟਨ - 5 ਸਕੂਲਾਂ ਦੀ ਬਦਲੀ ਨੁਹਾਰ ਮਹਿਲ ਕਲਾਂ\ਬਰਨਾਲਾ, 11 ਅਪ੍ਰੈਲ (ਰਵਿੰਦਰ ਸ਼ਰਮਾ) : ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸ਼ੁਰੂ ਕੀਤੀ…