ਲੋਨ ਦਵਾਉਣ ਦਾ ਝਾਂਸਾ ਦੇ ਕੇ ਮਾਰੀ 91 ਹਜ਼ਾਰ ਦੀ ਠੱਗੀ, ਸਾਈਬਰ ਕ੍ਰਾਈਮ ਬ੍ਰਾਂਚ ਬਰਨਾਲਾ ਨੇ ਕੀਤਾ ਮਾਮਲਾ ਦਰਜ

ਬਰਨਾਲਾ, 11 ਜੂਨ (ਰਵਿੰਦਰ ਸ਼ਰਮਾ) : ਸਾਈਬਰ ਕ੍ਰਾਈਮ ਬਰਨਾਲਾ ਵੱਲੋਂ ਇਕ ਵਿਅਕਤੀ ਨਾਲ 91 ਹਜ਼ਾਰ 499 ਰੁਪਏ ਦੀ ਆਨਲਾਈਨ ਠੱਗੀ ਮਾਰਨ ਸਬੰਧੀ ਮਾਮਲਾ ਦਰਜ ਕੀਤਾ ਗਿਆ ਹੈ। ਜਾਣਕਾਰੀ ਦਿੰਦਿਆਂ ਸਾਈਬਰ ਕ੍ਰਾਈਮ ਦੇ ਇੰਚਾਰਜ ਇੰਸਪੈਕਟਰ ਕਮਲਜੀਤ…

154ਵਾਂ ਰੈਂਕ ਹਾਸਲ ਕਰ ਬਰਨਾਲਾ ਦਾ ਲੜਕਾ ਬਣਿਆ ਐਨਡੀਏ ’ਚ ਲੈਂਫਟੀਨੈਂਟ

ਬਰਨਾਲਾ, 11 ਜੂਨ (ਰਵਿੰਦਰ ਸ਼ਰਮਾ) : ਇਕ ਸਾਧਾਰਨ ਪਰਿਵਾਰ ਦਾ ਲੜਕਾ ਨੈਸ਼ਨਲ ਡਿਫੈਂਸ ਅਕੈਡਮੀ (ਐਨਡੀਏ) ’ਚ ਲੈਂਫਟੀਨੈਂਟ ਚੁਣਿਆ ਗਿਆ ਹੈ। ਬਰਨਾਲਾ ਦੇ ਏਕਨੂਰ ਗਿੱਲ ਐਨਡੀਏ `ਚੋਂ 154ਵਾਂ ਰੈਂਕ ਹਾਸਲ ਕਰਕੇ ਇਹ ਪ੍ਰਾਪਤੀ ਹਾਸਲ ਕੀਤੀ ਹੈ।…

ਡਿਪਟੀ ਕਮਿਸ਼ਨਰ ਅਤੇ ਐੱਸ.ਐੱਸ.ਪੀ. ਬਰਨਾਲਾ ਵਲੋਂ ਏਕਨੂਰ ਸਿੰਘ ਦੀ ਹੌਸਲਾ ਅਫ਼ਜ਼ਾਈ

- ਐਨਡੀਏ 'ਚੋਂ 154ਵਾਂ ਰੈਂਕ ਹਾਸਲ ਕਰਕੇ ਲੈਫਟੀਨੈਂਟ ਚੁਣਿਆ ਗਿਆ ਹੈ ਏਕਨੂਰ ਗਿੱਲ ਬਰਨਾਲਾ, 10 ਜੂਨ (ਰਵਿੰਦਰ ਸ਼ਰਮਾ) : ਡਿਪਟੀ ਕਮਿਸ਼ਨਰ ਬਰਨਾਲਾ ਟੀ ਬੈਨਿਥ ਅਤੇ ਐੱਸ ਐੱਸ ਪੀ ਮੁਹੰਮਦ ਸਰਫ਼ਰਾਜ਼ ਆਲਮ ਵਲੋਂ ਬਰਨਾਲਾ ਵਾਸੀ ਨੌਜਵਾਨ…

ਬਰਨਾਲਾ ਦੇ ਵਾਟਰ ਸਪਲਾਈ ਅਤੇ ਸੀਵਰੇਜ਼ ਬੋਰਡ ਆਊਟਸੋਰਸ ਵਰਕਰਜ਼ ਯੂਨੀਅਨ ਵੱਲੋਂ ਸਰਕਾਰ ਅਤੇ ਵਿਭਾਗ ਵਿਰੁੱਧ ਰੋਸ ਪ੍ਰਦਰਸ਼ਨ, ਹੜ੍ਹਤਾਲ ਸ਼ੁਰੂ

ਬਰਨਾਲਾ, 10 ਜੂਨ (ਰਵਿੰਦਰ ਸ਼ਰਮਾ) : ਵਾਟਰ ਸਪਲਾਈ ਅਤੇ ਸੀਵਰੇਜ਼ ਬੋਰਡ ਆਊਟਸੋਰਸ ਵਰਕਰਜ਼ ਯੂਨੀਅਨ ਬਰਨਾਲਾ ਵੱਲੋਂ ਰੋਸ ਪ੍ਰਦਰਸ਼ਨ ਕਰਦਿਆਂ ਪੰਜਾਬ ਸਰਕਾਰ ਉਪਰ ਵਾਅਦਾ ਖਿਲਾਫੀ ਦੇ ਦੋਸ਼ ਲਗਾਏ ਗਏ ਹਨ। ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਆਮ ਆਦਮੀ…

ਚੋਰਾਂ ਨੇ ਹੰਡਿਆਇਆ ਬਾਜ਼ਾਰ ’ਚ ਦੁਕਾਨ ਤੇ ਮਕਾਨ ਨੂੰ ਬਣਾਇਆ ਨਿਸ਼ਾਨਾ

ਬਰਨਾਲਾ, 10 ਜੂਨ (ਰਵਿੰਦਰ ਸ਼ਰਮਾ) : ਬੀਤੀ ਰਾਤ ਹੰਡਿਆਇਆ ਬਾਜ਼ਾਰ ਸਥਿਤ ਜੈ ਦੁਰਗਾ ਚੂੜੀ ਭੰਡਾਰ ਨਾਮ ਦੀ ਦੁਕਾਨ ’ਤੇ ਉਨ੍ਹਾਂ ਦੀ ਬੈਕ ਸਾਈਡ ਬਣੇ ਹੋਏ ਮਕਾਨ ’ਚ ਚੋਰਾਂ ਵੱਲੋਂ ਚੋਰੀ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ…

ਸਫ਼ਾਈ ਸੇਵਕਾਂ ਨੇ ਨਗਰ ਪੰਚਾਇਤ ਦੇ ਪ੍ਰਧਾਨ ਤੇ ਕੌਂਸਲਰ ਖ਼ਿਲਾਫ਼ ਕੀਤੀ ਨਾਅਰੇਬਾਜੀ

ਬਰਨਾਲਾ\ਹੰਡਿਆਇਆ, 10 ਜੂਨ (ਰਵਿੰਦਰ ਸ਼ਰਮਾ) : ਨਗਰ ਪੰਚਾਇਤ ਹੰਡਿਆਇਆ ਦੇ ਸਫਾਈ ਸੇਵਕਾਂ ਵੱਲੋਂ ਨਗਰ ਪੰਚਾਇਤ ਹੰਡਿਆਇਆ ਦੇ ਪ੍ਰਧਾਨ ਅਤੇ ਮਹਿਲਾ ਕੌਂਸਲਰ ਖਿਲਾਫ ਨਾਅਰੇਬਾਜੀ ਕੀਤੀ ਗਈ। ਇਸ ਬਾਰੇ ਜਾਣਕਾਰੀ ਦਿੰਦੇ ਹੋਏ ਸਫਾਈ ਸੇਵਕ ਯੂਨੀਅਨ ਦੇ ਪ੍ਰਧਾਨ…

ਬਰਨਾਲਾ ਨਗਰ ਕੌਂਸਲ ਦਾ 40 ਕਰੋੜ ਰੁਪਏ ਦਾ ਬਜਟ ਪਾਸ, ਵਿਕਾਸ ਕਾਰਜਾਂ ’ਤੇ ਖਰਚੇ ਜਾਣਗੇ 15 ਕਰੋੜ ਰੁਪਏ

ਬਰਨਾਲਾ, 10 ਜੂਨ (ਰਵਿੰਦਰ ਸ਼ਰਮਾ) : ਨਗਰ ਕੌਂਸਲ ਬਰਨਾਲਾ ਦੇ ਕੌਂਸਲਰਾਂ, ਪ੍ਰਧਾਨ ਅਤੇ ਅਧਿਕਾਰੀਆਂ ਦੀ ਮੀਟਿੰਗ ਵਿੱਚ ਇਸ ਸਾਲ ਲਈ 40 ਕਰੋੜ ਰੁਪਏ ਦਾ ਬਜਟ ਪਾਸ ਕੀਤਾ ਹੈ। ਇਸ ਵਾਰ ਨਗਰ ਕੌਂਸਲ ਨੂੰ ਸਭ ਤੋਂ…

ਬਲੈਕਮੇਲਿੰਗ ਤੋਂ ਤੰਗ ਆ ਕੇ ਖੁਦਕੁਸ਼ੀ ਦੀ ਕੋਸ਼ਿਸ਼ ਕਰਨ ਵਾਲੇ ਬਰਨਾਲਾ ਜ਼ਿਲ੍ਹੇ ਦੇ ਨੌਜਵਾਨ ਦੀ ਮੌਤ

ਬਰਨਾਲਾ, 10 ਜੂਨ (ਰਵਿੰਦਰ ਸ਼ਰਮਾ) : ਬੀਤੇ ਦਿਨੀਂ ਇੱਕ‌ ਦੋਸਤ ਲੜਕੀ ਵੱਲੋਂ ਅਸ਼ਲੀਲ ਵੀਡੀਓ ਬਣਾ ਕੇ ਬਲੈਕਮੇਲ ਕਰਨ ਦੇ ਮਾਮਲੇ ਵਿੱਚ ਨੌਜਵਾਨ ਵਲੋਂ ਖੁਦਕੁਸ਼ੀ ਕਰਨ ਦੀ ਕੋਸ਼ਿਸ਼ ਕੀਤੀ ਗਈ ਸੀ, ਪਰ ਉਸ ਨੌਜਵਾਨ ਦੀ ਇਲਾਜ…

ਭਦੌੜ ਹਸਪਤਾਲ ‘ਚ ਡਾਕਟਰਾਂ ਦੀ ਘਾਟ ਕਾਰਨ ਰਾਤ ਨੂੰ ਐਮਰਜੈਂਸੀ ਸੇਵਾਵਾਂ ਠੱਪ

- ਐੱਸ.ਐੱਮ.ਓ ਸਮੇਤ 6 ਅਸਾਮੀਆਂ: ਸਿਰਫ਼ 2 ਡਾਕਟਰ ਤਾਇਨਾਤ ਬਰਨਾਲਾ, 9 ਜੂਨ (ਰਵਿੰਦਰ ਸ਼ਰਮਾ) : 25 ਹਜ਼ਾਰ ਦੀ ਆਬਾਦੀ ਵਾਲੇ ਭਦੌੜ ਅਤੇ ਆਸ-ਪਾਸ ਦੇ ਕਰੀਬ 30 ਪਿੰਡਾਂ ਦੀ ਆਬਾਦੀ ਨੂੰ ਮਿਲਾ ਕੇ ਕਰੀਬ 80 ਹਜ਼ਾਰ…

ਬਰਨਾਲਾ ਵਿਖੇ ਸ਼ੱਕੀ ਹਾਲਤ ’ਚ ਮਿਲੀ ਨੌਜਵਾਨ ਦੀ ਲਾਸ਼

ਬਰਨਾਲਾ, 9 ਜੂਨ (ਰਵਿੰਦਰ ਸ਼ਰਮਾ) :  ਜ਼ਿਲ੍ਹਾ ਬਰਨਾਲਾ ਦੇ ਕਸਬਾ ਹੰਡਿਆਇਆ ਵਿਖੇ ਇਕ ਨੌਜਵਾਨ ਦੀ ਸ਼ੱਕੀ ਹਾਲਾਤਾਂ ’ਚ ਲਾਸ਼ ਮਿਲਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਹ ਲਾਸ਼ ਬਰਨਾਲਾ-ਮਾਨਸਾ ਰੋਡ ’ਤੇ ਬਰਾਮਦ ਹੋਈ ਹੈ। ਇਸ ਬਾਰੇ…