Posted inਬਰਨਾਲਾ
ਸਾਬਕਾ ਫੌਜੀ ਦੀ ਕੁੱਟ ਮਾਰ ਮਾਮਲੇ ਵਿੱਚ ਸਾਬਕਾ ਫੌਜੀਆ ਵਿੱਚ ਭਾਰੀ ਰੋਸ
ਬਰਨਾਲਾ, 4 ਜੂਨ (ਰਵਿੰਦਰ ਸ਼ਰਮਾ) : ਪਿੰਡ ਭਾਈ ਬਖਤੌਰ ਦੇ ਇਕ ਸਾਬਕਾ ਫ਼ੌਜੀ ਰਣਧੀਰ ਸਿੰਘ ਨੂੰ ਨਸ਼ਾ ਤਸਕਰਾਂ ਵੱਲੋ ਨਸ਼ਿਆ ਦਾ ਵਿਰੋਧ ਕਰਨ ਕਰਕੇ ਬੇਰਹਿਮੀ ਨਾਲ ਕੁੱਟ ਮਾਰ ਕਰਕੇ ਲੱਤਾਂ ਤੋੜਨ ਦੇ ਮਾਮਲੇ ਨੂੰ ਐੱਸ.ਐੱਸ.ਪੀ.…