ਡਾ. ਬਲਜੀਤ ਸਿੰਘ ਨੇ ਸੰਭਾਲਿਆ ਸਿਵਲ ਸਰਜਨ ਬਰਨਾਲਾ ਦਾ ਅਹੁਦਾ

- ਉੱਤਮ ਸਿਹਤ ਸੇਵਾਵਾਂ ਲਈ ਹਰ ਲੋੜੀਂਦਾ ਕਦਮ ਚੁੱਕਿਆ ਜਾਵੇਗਾ: ਡਾ. ਬਲਜੀਤ ਸਿੰਘ ਬਰਨਾਲਾ, 30 ਅਪ੍ਰੈਲ (ਰਵਿੰਦਰ ਸ਼ਰਮਾ) : "ਸਿਹਤ ਵਿਭਾਗ ਦਾ ਮੁੱਖ ਮੰਤਵ ਹਰ ਵਰਗ ਦੇ ਵਿਅਕਤੀ ਨੂੰ ਚੰਗੀਆਂ ਸਿਹਤ ਸੇਵਾਵਾਂ ਮੁਹੱਈਆ ਕਰਵਾਉਣਾ ਹੈ,…

ਭਾਰਤ ਮਾਲਾ ਹਾਈਵੇ : ਭਾਕਿਯੂ ਡਕੌਂਦਾ ਦਾ ਵਫਦ ਡੀਸੀ ਨੂੰ ਮਿਲਿਆ

ਬਰਨਾਲਾ, 30 ਅਪ੍ਰੈਲ (ਰਵਿੰਦਰ ਸ਼ਰਮਾ) : ਜ਼ਿਲ੍ਹਾ ਪ੍ਰਸ਼ਾਸਨ ਤੇ ਭਾਰਤ ਮਾਲਾ ਹਾਈਵੇ ਦੇ ਅਧਿਕਾਰੀਆਂ ਵਲੋਂ ਲੰਘੇ ਕੱਲ ਮੰਗਲਵਾਰ ਨੂੰ ਧੱਕੇ ਨਾਲ ਜ਼ਮੀਨ ਅਕਵਾਇਰ ਕਰਨ ਨੂੰ ਲੈ ਕੇ ਭਾਕਿਯੂ ਡਕੌਂਦਾ ਦਾ ਇਕ ਵਫਦ ਜ਼ਿਲ੍ਹਾ ਪ੍ਰਧਾਨ ਦਰਸ਼ਨ…

ਨਰੇਗਾ ਮਜ਼ਦੂਰਾਂ ਨੂੰ ਦੋ ਮਹੀਨੇ ਤੋਂ ਬਕਾਇਆ ਰਕਮ ਨਾ ਮਿਲਣ ’ਤੇ ਰੋਸ ਪ੍ਰਦਰਸ਼ਨ

- 150 ਮਜ਼ਦੂਰਾਂ ਦੇ ਖਾਤਿਆਂ ’ਚ ਪੈਸੇ ਤੁਰੰਤ ਭੇਜਣ ਦੀ ਮੰਗ, ਮਹਿੰਗਾਈ ’ਚ ਗੁਜ਼ਾਰਾ ਹੋਇਆ ਔਖਾ ਬਰਨਾਲਾ, 30 ਅਪ੍ਰੈਲ (ਰਵਿੰਦਰ ਸ਼ਰਮਾ) : ਵਿਧਾਨ ਸਭਾ ਹਲਕਾ ਮਹਿਲ ਕਲਾਂ ਦੇ ਪਿੰਡ ਠੁੱਲੀਵਾਲ ’ਚ ਮਨਰੇਗਾ ਸਕੀਮ ਤਹਿਤ ਕੰਮ…

ਐੱਸ.ਆਈ. ਚਰਨਜੀਤ ਸਿੰਘ ਥਾਣਾ ਸਿਟੀ-2 ਬਰਨਾਲਾ ਦੇ ਮੁਖੀ ਨਿਯੁਕਤ

ਬਰਨਾਲਾ, 30 ਅਪ੍ਰੈਲ (ਰਵਿੰਦਰ ਸ਼ਰਮਾ) : ਲੰਮੇ ਸਮੇਂ ਤੋਂ ਬਰਨਾਲਾ ਦੇ ਬੱਸ ਸਟੈਂਡ ’ਤੇ ਚੌਂਕੀ ਇੰਚਾਰਜ ਵਜੋਂ ਆਪਣੀਆਂ ਸੇਵਾਵਾਂ ਨਿਭਾਅ ਚੁੱਕੇ ਅਤੇ ਆਪਣੀ ਚੰਗੀ ਕਾਰਗੁਜ਼ਾਰੀ ਕਾਰਨ ਏ.ਐੱਸ.ਆਈ. ਤੋਂ ਪਦਉੱਨਤ ਹੋ ਕੇ ਐਸ.ਆਈ. ਬਣੇ ਚਰਨਜੀਤ ਸਿੰਘ ਨੂੰ…

ਵਿਧਾਇਕ ਉੱਗੋਕੇ ਨੇ ਕਰੀਬ 31 ਕਰੋੜ ਦੀ ਲਾਗਤ ਵਾਲੀਆਂ ਸੜਕਾਂ ਮਨਜ਼ੂਰ ਕਰਵਾਈਆਂ

- 18-18 ਫੁੱਟ ਚੌੜੀਆਂ ਕੀਤੀਆਂ ਜਾਣਗੀਆਂ ਸੜਕਾਂ - ਇਲਾਕਾ ਵਾਸੀਆਂ ਦੀ ਚਿਰੋਕਣੀ ਮੰਗ ਹੋਈ ਪੂਰੀ ਬਰਨਾਲਾ, 29 ਅਪ੍ਰੈਲ (ਰਵਿੰਦਰ ਸ਼ਰਮਾ) : ਵਿਧਾਨ ਸਭਾ ਹਲਕਾ ਭਦੌੜ ਦੇ ਵਿਧਾਇਕ ਸ. ਲਾਭ ਸਿੰਘ ਉੱਗੋਕੇ ਨੇ ਹਲਕਾ ਵਾਸੀਆਂ ਦੀ…

ਨਾਬਾਲਗ ਬੱਚੀ ਨੂੰ ਕਿਡਨੈਪ ਕਰਨ ਦੇ ਕੇਸ ਵਿੱਚੋਂ ਮੁਲਜ਼ਮ ਬਾਇੱਜ਼ਤ ਬਰੀ

ਬਰਨਾਲਾ, 29 ਅਪ੍ਰੈਲ (ਰਵਿੰਦਰ ਸ਼ਰਮਾ) : ਮਾਨਯੋਗ ਅਦਾਲਤ ਸ਼੍ਰੀ ਬੀ.ਬੀ.ਐਸ. ਤੇਜੀ, ਸ਼ੈਸ਼ਨਜ਼ ਜੱਜ ਸਾਹਿਬ, ਬਰਨਾਲਾ ਵੱਲੋਂ ਐਡਵੋਕੇਟ ਹਨੀ ਗਰਗ, ਧਨੌਲਾ ਦੀਆਂ ਦਲੀਲਾਂ ਨਾਲ ਸਹਿਮਤ ਹੁੰਦਿਆਂ ਹੋਏ ਮਨਜੋਤ ਸਿੰਘ ਪੁੱਤਰ ਸੁਖਵਿੰਦਰ ਸਿੰਘ ਵਾਸੀ ਕਾਲਸਾ ਪੱਤੀ, ਰਾਏਸਰ (ਪੰਜਾਬ)…

ਬਰਨਾਲਾ ਦੇ ਕਚਹਿਰੀ ਚੌਂਕ ਨੇੜੇ ਸਥਿਤ ਦੁਕਾਨ ‘ਚ ਚੋਰੀ

ਬਰਨਾਲਾ, 29 ਅਪ੍ਰੈਲ (ਰਵਿੰਦਰ ਸ਼ਰਮਾ) : ਬਰਨਾਲਾ ਦੇ ਕਚਿਹਰੀ ਚੌਕ ਵਿਖੇ ਪੁਲਿਸ ਨਾਕੇ ਦੇ ਬਿਲਕੁਲ ਨਜ਼ਦੀਕ ਇੱਕ ਦੁਕਾਨ ਵਿੱਚ ਚੋਰੀ ਦੀ ਘਟਨਾ ਸਾਹਮਣੇ ਆਈ ਹੈ। ਅਣਪਛਾਤੇ ਚੋਰਾਂ ਨੇ ਦੁਕਾਨਦਾਰ ਸੁਖਦੇਵ ਸਿੰਘ ਦੀ ਦੁਕਾਨ ਦੀ ਕੰਧ…

ਮੰਗਾਂ ਹੱਲ ਨਾ ਹੋਣ ‘ਤੇ 4 ਮਈ ਨੂੰ ਸਿੱਖਿਆ ਮੰਤਰੀ ਦੇ ਪਿੰਡ ਕੱਢਿਆ ਜਾਵੇਗਾ ਚੇਤਾਵਨੀ ਮਾਰਚ : ਅਧਿਆਪਕ ਜੱਥੇਬੰਦੀਆਂ

- 3704 ਅਤੇ 6635 ਭਰਤੀਆਂ ਦੀ ਰੀਕਾਸਟ ਸੂਚੀ 'ਚੋਂ ਬਾਹਰ ਕੀਤੇ ਅਧਿਆਪਕਾਂ ਦਾ ਭਵਿੱਖ ਹੋਵੇ ਸੁਰੱਖਿਅਤ ਬਰਨਾਲਾ, 29 ਅਪ੍ਰੈਲ (ਰਵਿੰਦਰ ਸ਼ਰਮਾ) : ਪੰਜਾਬ ਸਰਕਾਰ ਵੱਲੋਂ ਆਪਣੇ ਤਿੰਨ ਸਾਲਾਂ ਦੇ ਕਾਰਜਕਾਲ ਦੌਰਾਨ ਅਧਿਆਪਕਾਂ ਦੀਆਂ ਚਿਰਾਂ ਤੋਂ…

ਡੇਅਰੀ ਵਿਕਾਸ ਵਿਭਾਗ ਵਲੋਂ ਦੁੱਧ ਉਤਪਾਦਕਾਂ ਨੂੰ ਐਨ ਐੱਲ ਐਮ ਬੀਮਾ ਯੋਜਨਾ ਦਾ ਲਾਭ ਲੈਣ ਦਾ ਸੱਦਾ

ਬਰਨਾਲਾ, 28 ਅਪ੍ਰੈਲ (ਰਵਿੰਦਰ ਸ਼ਰਮਾ) : ਕੈਬਿਨਟ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਦੇ ਦਿਸ਼ਾ-ਨਿਰਦੇਸ਼ਾਂ ਅਧੀਨ ਅਤੇ ਡਾਇਰੈਕਟਰ ਡੇਅਰੀ ਵਿਕਾਸ ਸ. ਕੁਲਦੀਪ ਸਿੰਘ ਜੱਸੋਵਾਲ ਦੀ ਰਹਿਨੁਮਾਈ ਹੇਠ ਸਕੀਮਾਂ ਦਾ ਲਾਭ ਯੋਗ ਲੋਕਾਂ ਨੂੰ ਦਿੱਤਾ ਜਾ ਰਿਹਾ…

ਆਈ.ਓ.ਐੱਲ. ਹਾਦਸੇ ’ਚ ਜ਼ਖ਼ਮੀ ਇਕ ਮੁਲਾਜ਼ਮ ਆਈ.ਸੀ.ਯੂ. ਤੋਂ ਡਿਸਚਾਰਜ, ਦੂਸਰੇ ਦੀ ਹਾਲਤ ਬਿਹਤਰ

- ਉਪ ਮੰਡਲ ਮੈਜਿਸਟਰੇਟ ਬਰਨਾਲਾ, ਡਿਪਟੀ ਡਾਇਰੈਕਟਰ ਫੈਕਟਰੀ ਵੱਲੋਂ ਫੈਕਟਰੀ ਦਾ ਦੌਰਾ ਬਰਨਾਲਾ, 28 ਅਪ੍ਰੈਲ (ਰਵਿੰਦਰ ਸ਼ਰਮਾ) : ਆਈ ਓ ਐੱਲ ਫੈਕਟਰੀ ਹਾਦਸੇ ਚ ਜ਼ਖ਼ਮੀ ਹੋਏ ਦੋ ਕਰਮਚਾਰੀਆਂ ਚੋਂ ਇਕ ਨੂੰ ਸੀ ਐਮ ਸੀ ਹਸਪਤਾਲ…