ਨਾਜਾਇਜ਼ ਕਾਲੋਨੀਆਂ ਦੇ ਪਲਾਟਾਂ ਦੀ 19 ਮਈ ਤੱਕ ਬਿਨਾ ਐੱਨਓਸੀ ਨਹੀਂ ਹੋਵੇਗੀ ਰਜਿਸਟਰੀ

ਚੰਡੀਗੜ੍ਹ, 26 ਅਪ੍ਰੈਲ (ਰਵਿੰਦਰ ਸ਼ਰਮਾ) : ਨਾਜਾਇਜ਼ ਕਾਲੋਨੀਆਂ ’ਚ ਬਿਨਾ ਐੱਨਓਸੀ ਤੇ ਬਿਲਡਰ ਦੇ ਲਾਇਸੈਂਸ ਦੇ ਹੁਣ ਪਲਾਟਾਂ ਦੀ ਰਜਿਸਟਰੀ 19 ਮਈ ਤੱਕ ਨਹੀਂ ਹੋਵੇਗੀ। ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਚੀਫਜਸਟਿਸ ਸ਼ੀਲ ਨਾਗੂ ’ਤੇ…

ਪਿੰਡ ਦੇ ਨੌਜਵਾਨ ਬੱਚਿਆਂ ਵੱਲ ਵਿਸ਼ੇਸ਼ ਧਿਆਨ ਦੇਣ ਪੰਚਾਇਤਾਂ ਤੇ ਪਿੰਡ ਵਾਸੀ

ਮਹਿਲ ਕਲਾਂ/ਬਰਨਾਲਾ, 26 ਅਪ੍ਰੈਲ (ਰਵਿੰਦਰ ਸ਼ਰਮਾ) : ਪੰਜਾਬ ਸਰਕਾਰ ਵਲੋਂ ਨਸ਼ਿਆਂ ਦੀ ਰੋਕਥਾਮ ਲਈ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਣੂੰ ਕਰਵਾਉਣ ਲਈ ਡਿਪਟੀ ਕਮਿਸ਼ਨਰ ਬਰਨਾਲਾ ਸ਼੍ਰੀ ਟੀ ਬੈਨਿਥ ਦੇ ਦਿਸ਼ਾ…

ਵਿਦਿਆਰਥੀਆਂ ਨੂੰ ਪੰਜਾਬੀ ਸੱਭਿਆਚਾਰ ਨਾਲ ਜੁੜਨ ਦਾ ਦਿੱਤਾ ਸੱਦਾ

ਬਰਨਾਲਾ, 26 ਅਪ੍ਰੈਲ (ਰਵਿੰਦਰ ਸ਼ਰਮਾ) : ਪੰਜਾਬ ਸਰਕਾਰ ਵੱਲੋਂ ਨਸ਼ਿਆਂ ਖਿਲਾਫ਼ ਵਿੱਢੀ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਤਹਿਤ ਡਿਪਟੀ ਕਮਿਸ਼ਨਰ ਬਰਨਾਲਾ ਟੀ, ਬੈਨਿਥ ਦੇ ਦਿਸ਼ਾ-ਨਿਰਦੇਸ਼ਾਂ 'ਤੇ ਪਿੰਡਾਂ ਅਤੇ ਸ਼ਹਿਰਾਂ ਵਿੱਚ ਜਾਗਰੂਕਤਾ ਗਤੀਵਿਧੀਆਂ ਜਾਰੀ ਹਨ। ਇਸ ਮੁਹਿੰਮ…

ਹੰਡਿਆਇਆ ਦਾ ਕਿਸਾਨ ਗੁਰਜੀਤ ਸਿੰਘ ਬਣ ਰਿਹਾ ਹੋਰਨਾਂ ਕਿਸਾਨਾਂ ਲਈ ਮਿਸਾਲ

- ਬਰਨਾਲਾ ਦੇ ਕਿਸਾਨ ਵੱਲੋਂ ਕਣਕ ਦੇ ਨਾੜ ਦੀਆਂ ਬਣਾਈਆਂ ਜਾ ਰਹੀਆਂ ਨੇ ਬੇਲਰ ਨਾਲ ਗੰਢਾਂ ਬਰਨਾਲਾ, 26 ਅਪ੍ਰੈਲ (ਰਵਿੰਦਰ ਸ਼ਰਮਾ) : ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀ ਟੀ ਬੈਨਿਥ ਨੇ ਦੱਸਿਆ ਕਿ ਵਾਤਾਵਰਣ ਪ੍ਰਦੂਸ਼ਣ ਬਹੁਤ ਵੱਡੀ…

ਪੰਜਾਬ ਨੂੰ ਬਚਾਉਣਾ ਤਾਂ ਅਕਾਲੀ ਦਲ ਨੂੰ ਤਕੜਾ ਕਰੋ : ਸੁਖਬੀਰ ਬਾਦਲ

ਲੁਧਿਆਣਾ, 27 ਅਪ੍ਰੈਲ (ਰਵਿੰਦਰ ਸ਼ਰਮਾ) : ਸ਼ਨਿੱਚਰਵਾਰ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਤੇ ਪੰਜਾਬ ਦੇ ਸਾਬਕਾ ਉੱਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਲੁਧਿਆਣਾ ਪਹੁੰਚੇ। ਬਾਦਲ ਦੋ ਦਿਨ ਸ਼ਹਿਰ ਵਿੱਚ ਹੀ ਰਹਿਣਗੇ। ਉਨ੍ਹਾਂ ਅਕਾਲੀ ਦਲ…

….ਜਦੋਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਬਣੀ ਜਨ ਜਾਗਰੂਕਤਾ ਲਹਿਰ

- ਨਸ਼ਿਆਂ ਵਿਰੁੱਧ ਫੈਸਲਾਕੁੰਨ ਜੰਗ ਵਿੱਚ ਸਾਂਝਾ ਹੰਭਲਾ ਮਾਰੀਏ: ਵਿਧਾਇਕ ਉੱਗੋਕੇ - ਬਰਨਾਲਾ ਵਿੱਚ ਹਜ਼ਾਰਾਂ ਨੌਜਵਾਨਾਂ ਨੂੰ ਦਿਵਾਇਆ ਨਸ਼ਿਆਂ ਖ਼ਿਲਾਫ਼ ਹਲਫ਼ - ਕਿਹਾ, ਨਸ਼ਾ ਤਸਕਰਾਂ ਦੀ ਜਾਣਕਾਰੀ ਵਟਸਐਪ ਨੰਬਰ 97791-00200 'ਤੇ ਦਿੱਤੀ ਜਾਵੇ ਬਰਨਾਲਾ, 27…

ਬੇਰੁਜਗਾਰ ਅਧਿਆਪਕਾਂ ’ਤੇ ਪੁਲਿਸ ਵੱਲੋਂ ਕੀਤੇ ਤਸ਼ੱਦਦ ਖਿਲਾਫ਼ ਬਰਨਾਲਾ ਵਿਖੇ ਡੀ.ਟੀ.ਐੱਫ. ਵੱਲੋਂ ਅਰਥੀ ਫੂਕ ਪ੍ਰਦਰਸ਼ਨ

- 5994 ਭਰਤੀ 'ਚੋਂ 2994 ਬੈਕਲਾਗ ਭਰਤੀ ਲਈ ਨਿਯੁਕਤੀ ਪੱਤਰ ਤੁਰੰਤ ਜਾਰੀ ਕੀਤੇ ਜਾਣ - ਡੀ.ਟੀ.ਐੱਫ. - ਅਖੌਤੀ ਸਿੱਖਿਆ ਕ੍ਰਾਂਤੀ ਰਾਹੀਂ ਲੋਕਾਂ ਨੂੰ ਗੁੰਮਰਾਹ ਕਰਨਾ ਬੰਦ ਕਰੇ ਸਰਕਾਰ - ਡੀ.ਟੀ.ਐੱਫ. ਬਰਨਾਲਾ, 25 ਅਪ੍ਰੈਲ (ਰਵਿੰਦਰ ਸ਼ਰਮਾ)…

ਵਿਸ਼ਵ ਮਲੇਰੀਆ ਦਿਵਸ ਮੌਕੇ ਪੋਸਟਰ ਮੁਕਾਬਲੇ ਕਰਵਾਏ

ਮਹਿਲ ਕਲਾਂ/ਬਰਨਾਲਾ, 25 ਅਪ੍ਰੈਲ (ਰਵਿੰਦਰ ਸ਼ਰਮਾ) : ਸਿਵਲ ਸਰਜਨ ਬਰਨਾਲ਼ਾ ਡਾ. ਗੁਰਮਿੰਦਰ ਕੌਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜ਼ਿਲ੍ਹੇ ਵਿੱਚ ਵਿਸ਼ਵ ਮਲੇਰੀਆ ਦਿਵਸ ਮੌਕੇ ਸਕੂਲਾਂ ਵਿੱਚ ਜਾਗਰੂਕਤਾ ਗਤੀਵਿਧੀਆਂ ਕਰਵਾਈਆਂ ਗਈਆਂ। ਇਸ ਤਹਿਤ ਸੀਨੀਅਰ ਮੈਡੀਕਲ ਅਫ਼ਸਰ ਸੀ…

ਯੁੱਧ ਨਸ਼ਿਆਂ ਵਿਰੁੱਧ: 2 ਮਈ ਨੂੰ ਰਾਜ ਪੱਧਰੀ ਸਮਾਗਮ ਤਹਿਤ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀ ਮੁਹਿੰਮ ਦੀ ਕੀਤੀ ਜਾਵੇਗੀ ਸ਼ੁਰੂਆਤ : ਡਿਪਟੀ ਕਮਿਸ਼ਨਰ

- ਨਸ਼ੇ ਨੂੰ ਤਿਆਗ ਚੁੱਕੇ ਲੋਕ ਨਸ਼ਾ ਮੁਕਤੀ ਲਈ ਕਰਨਗੇ ਕੰਮ ਬਰਨਾਲਾ, 25 ਅਪ੍ਰੈਲ (ਰਵਿੰਦਰ ਸ਼ਰਮਾ) : ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਨਸ਼ਿਆਂ ਖਿਲਾਫ ਸ਼ੁਰੂ ਕੀਤੇ ਗਏ…

ਹੁਣ ਜ਼ਿਲ੍ਹਾ ਬਰਨਾਲਾ ਦੇ ਦੋ ਹੋਰ ਮੈਡੀਕਲ ਸਟੋਰਾਂ ’ਤੇ ਨਿਯਮਾਂ ਦੀ ਉਲੰਘਣਾ

ਬਰਨਾਲਾ, 25 ਅਪ੍ਰੈਲ (ਰਵਿੰਦਰ ਸ਼ਰਮਾ) :  ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਪਰਨੀਤ ਕੌਰ ਡਰੱਗਜ਼ ਕੰਟਰੋਲ ਅਫ਼ਸਰ, ਬਰਨਾਲਾ ਵੱਲੋਂ ਦਰਾਜ, ਤਾਜੋਕੇ ਦੇ ਮੈਡੀਕਲ ਸਟੋਰਾਂ ਦੀ ਚੈਕਿੰਗ ਕੀਤੀ ਗਈ। ਇਸ ਦੌਰਾਨ ਜੋਬਨ ਮੈਡੀਕਲ ਅਤੇ ਦਸ਼ਮੇਸ਼ ਮੈਡੀਕਲ ਪਿੰਡ…