Posted inਬਰਨਾਲਾ
ਪੰਜਾਬ ਸਰਕਾਰ ਦਾ ਭ੍ਰਿਸ਼ਟਾਚਾਰ ਖ਼ਿਲਾਫ਼ ਵੱਡਾ ਐਕਸ਼ਨ, ਵਿਜੀਲੈਂਸ ਚੀਫ ਸਣੇ ਏਆਈਜੀ ਤੇ ਐੱਸਐੱਸਪੀ ਮੁਅੱਤਲ
ਮੁਹਾਲੀ, 25 ਅਪ੍ਰੈਲ (ਰਵਿੰਦਰ ਸ਼ਰਮਾ) : ਪੰਜਾਬ ਸਰਕਾਰ ਨੇ ਡਰਾਈਵਿੰਗ ਲਾਇਸੈਂਸ ਘੁਟਾਲੇ ਵਿੱਚ ਵੱਡੀ ਕਾਰਵਾਈ ਕੀਤੀ ਹੈ। ਪੰਜਾਬ ਵਿਜੀਲੈਂਸ ਮੁਖੀ ਸੁਰਿੰਦਰ ਪਾਲ ਸਿੰਘ ਪਰਮਾਰ ਦੇ ਨਾਲ, ਏਆਈਜੀ ਅਤੇ ਐੱਸਐਸਪੀ ਵਿਜੀਲੈਂਸ ਨੂੰ ਵੀ ਮੁਅੱਤਲ ਕਰ ਦਿੱਤਾ…