ਬਾਲ ਵਿਆਹ ਕਰਨ ਤੇ ਕਰਵਾਉਣ ਵਾਲੇ ਨੂੰ ਹੋ ਸਕਦੀ ਹੈ 2 ਸਾਲ ਦੀ ਸਜ਼ਾ ਤੇ ਜ਼ੁਰਮਾਨਾ

ਬਰਨਾਲਾ, 2 ਅਪ੍ਰੈਲ (ਰਵਿੰਦਰ ਸ਼ਰਮਾ) : ਡਿਪਟੀ ਕਮਿਸ਼ਨਰ ਟੀ.ਬੈਨਿਥ ਦੀ ਰਹਿਨੁਮਾਈ ਹੇਠ ਅਤੇ ਸ਼੍ਰੀ ਕੁਲਵਿੰਦਰ ਸਿੰਘ ਰੰਧਾਵਾ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਬਰਨਾਲਾ ਦੇ ਦਿਸ਼ਾ-ਨਿਰਦੇਸ਼ 'ਤੇ ਅਕਸ਼ੈ ਤ੍ਰਿਤੀਆ ਤਿਉਹਾਰ ਮੌਕੇ ਬਾਲ ਵਿਆਹ ਰੋਕਣ ਦੇ ਸਬੰਧ ਵਿਚ ਜ਼ਿਲ੍ਹੇ ਦੇ…

ਬਰਨਾਲਾ ਦੇ 33 ਸਾਲਾਂ ਵਿਅਕਤੀ ਦੀ ਤੇਲੰਗਾਨਾ ’ਚ ਮੌਤ, ਪਰਿਵਾਰ ਦਾ ਇਕਲੌਤਾ ਕਮਾਉਣ ਵਾਲਾ ਮੈਂਬਰ ਸੀ ਮ੍ਰਿਤਕ

ਬਰਨਾਲਾ, 2 ਅਪ੍ਰੈਲ (ਰਵਿੰਦਰ ਸ਼ਰਮਾ) :  ਜ਼ਿਲ੍ਹਾ ਬਰਨਾਲਾ ਦੇ ਪਿੰਡ ਕੁਰੜ ਦੇ ਇੱਕ ਵਿਅਕਤੀ ਦੀ ਤੇਲੰਗਾਨਾ ਵਿੱਚ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਬਿੰਦਰ ਸਿੰਘ (33) ਵਜੋਂ ਹੋਈ ਹੈ। ਬਿੰਦਰ ਸਿੰਘ…

ਬਰਨਾਲਾ ’ਚ ਸੇਫ਼ ਸਕੂਲ ਵਾਹਨ ਪਾਲਿਸੀ ਬਾਰੇ ਜਾਗਰੂਕ ਕੀਤਾ

ਬਰਨਾਲਾ, 2 ਅਪ੍ਰੈਲ (ਰਵਿੰਦਰ ਸ਼ਰਮਾ) : ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਹੁਕਮਾਂ ਅਤੇ ਡਿਪਟੀ ਕਮਿਸ਼ਨਰ ਸ੍ਰੀ ਟੀ.ਬੈਨਿਥ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸੇਫ ਸਕੂਲ ਵਾਹਨ ਪਾਲਿਸੀ ਦੀ ਪਾਲਣਾ ਹਰ ਹਾਲ ਯਕੀਨੀ ਬਣਾਉਣ ਦੇ ਮੰਤਵ ਨਾਲ ਜ਼ਿਲ੍ਹੇ ਵਿਚ ਸਕੂਲਾਂ…

ਆਪਣੇ ਜੱਦੀ ਸ਼ਹਿਰ ਭਦੌੜ ਤੋਂ ਸ਼ੁਰੂਆਤ ਕਰ ਐਡਵੋਕੇਟ ਐੱਚ.ਐੱਸ. ਫੂਲਕਾ ਨੇ ਲੋਕਾਂ ਨੂੰ ਜੈਵਿਕ ਖੇਤੀ ਨਾਲ ਜੁੜਨ ਦਾ ਦਿੱਤਾ ਸੱਦਾ

- ਹਮਜਮਾਤੀਆਂ ਨੂੰ ਸੱਦ ਕੇ ਸ਼ੁਰੂ ਕੀਤਾ ਪ੍ਰਚਾਰ ਬਰਨਾਲਾ, 2 ਅਪ੍ਰੈਲ (ਰਵਿੰਦਰ ਸ਼ਰਮਾ) : ਬਰਨਾਲਾ ਜ਼ਿਲ੍ਹੇ ਦੇ ਸ਼ਹਿਰ ਭਦੌੜ ਦੇ ਜੰਮਪਲ ਹਰਵਿੰਦਰ ਸਿੰਘ ਫੂਲਕਾ ਆਮ ਤੌਰ ’ਤੇ ਐਚਐਸ ਫੂਲਕਾ ਦਿੱਲੀ ਹਾਈ ਕੋਰਟ ਦੇ ਸੀਨੀਅਰ ਐਡਵੋਕੇਟ, ਸਿਆਸਤਦਾਨ,…

ਵਸੂਲਿਆ ਜਾਂਦੈ ਭਾਰੀ ਟੋਲ ਟੈਕਸ, ਫ਼ਿਰ ਵੀ ਬਰਨਾਲਾ-ਤਪਾ ਕੌਮੀ ਮਾਰਗ ਦੀ ਹਾਲਤ ਖਸਤਾ

- ਰਾਹਗੀਰਾਂ ਨੂੰ ਕਰਨਾ ਪੈ ਰਿਹੈ ਮੁਸ਼ਕਲਾਂ ਦਾ ਸਾਹਮਣਾ; ਲੋਕਾਂ ਵੱਲੋਂ ਸੜਕ ਦੀ ਮੁਰੰਮਤ ਕਰਨ ਦੀ ਮੰਗ   ਬਰਨਾਲਾ, 2 ਅਪ੍ਰੈਲ (ਰਵਿੰਦਰ ਸ਼ਰਮਾ) : ਬਠਿੰਡਾ-ਜ਼ੀਰਕਪੁਰ ਕੌਮੀ ਮਾਰਗ ਉਪਰ ਸਫਰ ਕਰਨ ਲਈ ਭਾਰੀ ਟੋਲ ਟੈਕਸ ਦੇਣ…

ਬਰਨਾਲਾ ਅਦਾਲਤ ਦੇ ਹੁਕਮ – ਸਿਰਫ ਦਿੱਤਾ ਗਿਆ ਚੈੱਕ ਹੀ ਲੈਣਦਾਰੀ ਦਾ ਸਬੂਤ ਨਹੀ…..!

- ਜੇ ਕਿਸੇ ਨੂੰ ਉਧਾਰ ਕਰਜ ਦਿੱਤੈ ਤਾਂ ਓਹ ਆਈਟੀਆਰ ਵਿੱਚ ਵੀ ਦਰਸਾਇਆ ਹੋਣਾ ਚਾਹੀਦੈ ਬਰਨਾਲਾ, 2 ਅਪ੍ਰੈਲ (ਰਵਿੰਦਰ ਸ਼ਰਮਾ) : ਕਿਸੇ ਨੂੰ ਦਿੱਤੇ ਗਏ ਉਧਾਰ ਕਰਜ ਦੇ ਸਬੰਧ ਵਿੱਚ ਲਿਆ ਗਿਆ ਚੈੱਕ ਹੀ ਲੈਣਦਾਰੀ…

ਸਰਕਾਰੀ ਬਿਰਧ ਘਰ ਵਿੱਚ ਬਜ਼ੁਰਗਾਂ ਲਈ ਸਹੂਲਤਾਂ ਮੁਫ਼ਤ : ਡਿਪਟੀ ਕਮਿਸ਼ਨਰ

- ਜ਼ਿਲ੍ਹਾ ਸਮਾਜਿਕ ਸੁਰੱਖਿਆ ਦਫ਼ਤਰ ਨਾਲ ਰਾਬਤਾ ਕਰਕੇ ਰਜਿਸਟ੍ਰੇਸ਼ਨ ਕਰਵਾਉਣ ਲੋੜਵੰਦ ਬਜ਼ੁਰਗ ਬਰਨਾਲਾ, 2 ਅਪ੍ਰੈਲ (ਰਵਿੰਦਰ ਸ਼ਰਮਾ) : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ 'ਸਾਡੇ ਬਜ਼ੁਰਗ ਸਾਡਾ ਮਾਣ' ਮੁਹਿੰਮ ਤਹਿਤ…

ਬੁਢਾਪਾ, ਵਿਧਵਾ, ਦਿਵਿਆਂਗਜਨ ਲੋਕਾਂ ਤੇ ਆਸ਼ਰਿਤ ਬੱਚਿਆਂ ਨੂੰ ਪ੍ਰਤੀ ਮਹੀਨਾ 1500 ਰੁਪਏ ਰਾਸ਼ੀ ਸਿੱਧੀ ਬੈਂਕ ਖਾਤਿਆਂ ’ਚ ਪਾਉਣ ਦਾ ਪ੍ਰਬੰਧ

ਬਰਨਾਲਾ, 2 ਅਪ੍ਰੈਲ (ਰਵਿੰਦਰ ਸ਼ਰਮਾ) : ਸਰਕਾਰ ਵਲੋਂ ਬਜ਼ੁਰਗਾਂ, ਵਿਧਵਾ ਔਰਤਾਂ, ਦਿਵਿਆਂਗਜਨਾਂ ਤੇ ਆਸ਼ਰਿਤ ਬੱਚਿਆਂ ਨੂੰ ਵਿੱਤੀ ਸਹਾਇਤਾ ਵਜੋਂ ਪ੍ਰਤੀ ਮਹੀਨਾ 1500 ਰੁਪਏ ਰਾਸ਼ੀ ਸਿੱਧੀ ਬੈਂਕ ਖਾਤਿਆਂ ’ਚ ਪਾਉਣ ਦਾ ਪ੍ਰਬੰਧ ਹੈ, ਜਿਸ ਤਹਿਤ ਹਰ…

ਬਰਨਾਲਾ ਪੁੱਜੇ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ : ਨਸ਼ਾ ਤਸਕਰਾਂ ਨੂੰ ਨਸ਼ਿਆਂ ਦਾ ਧੰਦਾ ਜਾਂ ਪੰਜਾਬ ਛੱਡਣ ਦੀ ਦਿੱਤੀ ਚਿਤਾਵਨੀ

- ਸਿਹਤ ਵਿਭਾਗ ਬਰਨਾਲਾ ਵਲੋਂ ਮੁਹਿੰਮ ਤਹਿਤ 391 ਫਰਮਾਂ ਦੀ ਚੈਕਿੰਗ ; 36 ਖ਼ਿਲਾਫ਼ ਐਕਸ਼ਨ, 3 ਫਰਮਾਂ ਸੀਲ, 2 ਦੇ ਲਾਈਸੈਂਸ ਰੱਦ ਬਰਨਾਲਾ, 1 ਅਪ੍ਰੈਲ (ਰਵਿੰਦਰ ਸ਼ਰਮਾ) : ਸੂਬੇ ਨੂੰ ਨਸ਼ਾ ਮੁਕਤ ਕਰਨ ਲਈ ਪੰਜਾਬ…

ਬਰਨਾਲਾ ਵਿਖੇ ਘਰੇਲੂ ਝਗੜੇ ਦਾ ਫ਼ਾਇਦਾ ਚੁੱਕਦਿਆਂ ਔਰਤ ਨਾਲ ਕੀਤਾ ਜ਼ਬਰ ਜਨਾਹ, ਸਰਪੰਚ ਦੇ ਪਤੀ ਸਣੇ ਦੋ ਕਾਬੂ

ਬਰਨਾਲਾ, 1 ਅਪ੍ਰੈਲ (ਰਵਿੰਦਰ ਸ਼ਰਮਾ) : ਜ਼ਿਲ੍ਹਾ ਬਰਨਾਲਾ ’ਚ ਇਕ ਔਰਤ ਨਾਲ ਜ਼ਬਰ ਜਨਾਹ ਕਰਨ ਤੇ ਕੁੱਟਮਾਰ ਕਰਨ ਦੇ ਦੋਸ਼ਾਂ ਹੇਠ ਪਿੰਡ ਰੂੜੇਕੇ ਕਲਾਂ ਦੀ ਸਰਪੰਚ ਦੇ ਪਤੀ ਤੇ ਉਸਦੇ ਸਾਥੀ ਨੂੰ ਗ੍ਰਿਫ਼ਤਾਰ ਕੀਤਾ ਗਿਆ…