Posted inਬਰਨਾਲਾ
20ਵੀਂ ਕਿਸ਼ਤ ਲੈਣ ਲਈ ਈ.ਕੇ.ਵਾਈ.ਸੀ, ਅਧਾਰ ਸੀਡਿੰਗ ਅਤੇ ਲੈਂਡ ਸੀਡਿੰਗ ਕਰਵਾਉਣੀ ਲਾਜ਼ਮੀ : ਡਿਪਟੀ ਕਮਿਸ਼ਨਰ
ਬਰਨਾਲਾ, 3 ਅਪ੍ਰੈਲ (ਰਵਿੰਦਰ ਸ਼ਰਮਾ) : ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀ ਟੀ ਬੈਨਿਥ ਨੇ ਦੱਸਿਆ ਕਿ ਪ੍ਰਧਾਨ ਮੰਤਰੀ ਸਨਮਾਨ ਨਿਧੀ ਯੋਜਨਾ 19 ਫਰਵਰੀ 2019 ਨੂੰ ਭਾਰਤ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਸੀ। ਇਸ ਯੋਜਨਾ ਤਹਿਤ ਕਿਸਾਨਾਂ…