ਨਸ਼ਿਆਂ ਤੋਂ ਦੂਰ ਰਹਿ ਚੰਗੀ ਜੀਵਨਸ਼ੈੱਲੀ ਅਪਣਾਉਣ ਨੌਜਵਾਨ : ਏ.ਪੀ.ਆਰ.ਓ ਜਗਬੀਰ ਕੌਰ

ਬਰਨਾਲਾ, 11 ਮਾਰਚ (ਰਵਿੰਦਰ ਸ਼ਰਮਾ) : ਯੁਵਾ ਮਾਮਲੇ ਅਤੇ ਖੇਡ ਮੰਤਰਾਲਾ ਭਾਰਤ ਸਰਕਾਰ ਦੇ ਅਦਾਰੇ ਨਹਿਰੂ ਯੁਵਾ ਕੇਂਦਰ ਬਰਨਾਲਾ ਵਲੋਂ ਡਿਪਟੀ ਕਮਿਸ਼ਨਰ ਬਰਨਾਲਾ ਟੀ. ਬੈਨਿਥ ਦੇ ਨਿਰਦੇਸ਼ ਅਨੁਸਾਰ ਐੱਸ.ਐੱਸ.ਡੀ. ਕਾਲਜ ਬਰਨਾਲਾ ਦੇ ਸਹਿਯੋਗ ਨਾਲ "ਯੁੱਧ…

ਯੁੱਧ ਨਸ਼ਿਆਂ ਵਿਰੁੱਧ : ਡਿਪਟੀ ਕਮਿਸ਼ਨਰ ਟੀ.ਬੈਨਿਥ ਵਲੋਂ ਵੱਖ ਵੱਖ ਵਿਭਾਗਾਂ ਦੀਆਂ ਗਤੀਵਿਧੀਆਂ ਦਾ ਜਾਇਜ਼ਾ

ਬਰਨਾਲਾ, 11 ਮਾਰਚ (ਰਵਿੰਦਰ ਸ਼ਰਮਾ) : ਪੰਜਾਬ ਸਰਕਾਰ ਦੀ ਮੁਹਿੰਮ 'ਯੁੱਧ ਨਸ਼ਿਆਂ ਵਿਰੁੱਧ' ਤਹਿਤ ਅਤੇ ਐਨਕਾਰਡ ਤਹਿਤ ਅਹਿਮ ਮੀਟਿੰਗ ਡਿਪਟੀ ਕਮਿਸ਼ਨਰ ਬਰਨਾਲਾ ਟੀ. ਬੈਨਿਥ ਦੀ ਅਗਵਾਈ ਹੇਠ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਚ ਹੋਈ।…

ਸਿਵਲ ਹਸਪਤਾਲ ਬਰਨਾਲਾ ਵਿਖੇ ਆਊਟ ਸੋਰਸ ਸਿਹਤ ਕਾਮਿਆਂ ਵੱਲੋਂ ਜਥੇਬੰਦੀ ਦੀ ਹੋਈ ਚੋਣ

- ਸਾਥੀ ਹਰਮਨਦੀਪ ਸਿੰਘ ਸਿੱਧੂ ਜਿਲ੍ਹਾ ਪ੍ਰਧਾਨ ਅਤੇ ਸੁਖਦੇਵ ਸਿੰਘ ਬਰਨਾਲਾ ਜਰਨਲ ਸਕੱਤਰ ਚੁਣੇ ਗਏ ਬਰਨਾਲਾ, 11 ਮਾਰਚ (ਰਵਿੰਦਰ ਸ਼ਰਮਾ) : ਸਿਵਲ ਹਸਪਤਾਲ ਬਰਨਾਲਾ ਵਿਖੇ ਸਿਹਤ ਵਿਭਾਗ ਵਿੱਚ ਵੱਖ-ਵੱਖ ਕੈਟਾਗਰੀਆਂ ਅਧੀਨ ਕੰਮ ਕਰਨ ਵਾਲੇ ਆਊਟ…

ਕੈਮਿਸਟਾਂ ਨੇ ਹੜ੍ਹਤਾਲ ਕਰ ਜਤਾਇਆ ਰੋਸ

ਤਪਾ\ਬਰਨਾਲਾ, 11 ਮਾਰਚ (ਰਵਿੰਦਰ ਸ਼ਰਮਾ) : ਮੰਗਲਵਾਰ ਨੂੰ ਪੰਜਾਬ ਪੁਲਿਸ ਵਲੋਂ ਮੈਡੀਕਲ ਸਟੋਰਾਂ ’ਤੇ ਚੈਕਿੰਗ ਦੀ ਚਲਾਈ ਮੁਹਿੰਮ ਖ਼ਿਲਾਫ਼ ਰੋਸ ਜ਼ਾਹਰ ਕਰਦਿਆਂ ਕੈਮਿਸਟ ਐਸੋਸੀਏਸ਼ਨ ਤਪਾ ਵਲੋਂ ਦੁਪਹਿਰ 1 ਵਜੇ ਤੱਕ ਦੁਕਾਨਾਂ ਬੰਦ ਰੱਖੀਆਂ ਗਈਆਂ। ਕੈਮਿਸਟ…

ਐੱਸ.ਕੇ.ਐੱਮ. ਦੇ ਸੱਦੇ ’ਤੇ ਕਿਸਾਨਾਂ ਘੇਰੀ ਵਿਧਾਇਕ ਕੁਲਵੰਤ ਪੰਡੋਰੀ ਦੀ ਕੋਠੀ

ਮਹਿਲ ਕਲਾਂ\ਬਰਨਾਲਾ, 10 ਮਾਰਚ (ਰਵਿੰਦਰ ਸ਼ਰਮਾ) : ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ 10 ਮਾਰਚ ਨੂੰ ਕਿਸਾਨ ਜਥੇਬੰਦੀਆਂ ਵੱਲੋਂ ਹਲਕਾ ਮਹਿਲ ਕਲਾਂ ਦੇ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਦੀ ਰਿਹਾਇਸ਼ ਪਿੰਡ ਪੰਡੋਰੀ ਵਿਖੇ ਧਰਨਾ ਦਿੰਦਿਆਂ ਕਿਸਾਨਾਂ…

ਭਦੌੜ ਵਿਖੇ ਨਸ਼ੀਲੀਆਂ ਗੋਲੀਆਂ ਸਣੇ ਵਿਅਕਤੀ ਗ੍ਰਿਫ਼ਤਾਰ

ਬਰਨਾਲਾ, 10 ਮਾਰਚ (ਰਵਿੰਦਰ ਸ਼ਰਮਾ) : ਜ਼ਿਲ੍ਹਾ ਬਰਨਾਲਾ ਦੇ ਪੇਂਡੂ ਖੇਤਰ ਭਦੌੜ ਦੀ ਪੁਲਿਸ ਵਲੋਂ 800 ਨਸ਼ੀਲੀਆ ਗੋਲੀਆਂ ਬਰਾਮਦ ਕਰ ਇੱਕ ਨੌਜਵਾਨ ਨੂੰ ਗ੍ਰਿਫ਼ਤਾਰ ਕਰਨ ਦਾ ਦਾਅਵਾ ਕੀਤਾ ਗਿਆ ਹੈ। ਇਸ ਸਬੰਧੀ ਥਾਣਾ ਭਦੌੜ ਦੇ…

ਵਿਸ਼ੇਸ਼ ਜ਼ਰੂਰਤਾਂ ਵਾਲੇ ਵਿਦਿਆਰਥੀਆਂ ਵੱਲੋਂ ਰਾਜ ਪੱਧਰੀ ਪ੍ਰਤਿਭਾ ਖੋਜ ਅਤੇ ਸਭਿਆਚਾਰਕ ਮੁਕਾਬਲਿਆਂ ’ਚ ਕਲਾ ਦਾ ਪ੍ਰਦਰਸ਼ਨ

ਬਰਨਾਲਾ, 10 ਮਾਰਚ (ਰਵਿੰਦਰ ਸ਼ਰਮਾ) : ਸਕੂਲ ਸਿੱਖਿਆ ਵਿਭਾਗ ਪੰਜਾਬ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਸਿੱਖਿਆ ਅਫਸਰ (ਐ.ਸਿੱ) ਮੈਡਮ ਇੰਦੂ ਸਿਮਕ ਅਤੇ ਉਪ ਜ਼ਿਲ੍ਹਾ ਸਿੱਖਿਆ ਅਫਸਰ (ਐ.ਸਿੱ) ਮੈਡਮ ਨੀਰਜਾ ਦੀ ਰਹਿਨੁਮਾਈ ਹੇਠ ਜ਼ਿਲ੍ਹਾ ਬਰਨਾਲਾ ਦੇ ਵਿਸ਼ੇਸ਼…

ਸਿਹਤ ਵਿਭਾਗ ਵੱਲੋਂ ਖਸਰੇ ਤੋਂ ਬਚਾਅ ਲਈ ਅਡਵਾਇਜ਼ਰੀ ਜਾਰੀ: ਸਿਵਲ ਸਰਜਨ

ਬਰਨਾਲਾ, 10 ਮਾਰਚ (ਰਵਿੰਦਰ ਸ਼ਰਮਾ) :  ਸਿਹਤ ਮੰਤਰੀ ਪੰਜਾਬ ਡਾ. ਬਲਬੀਰ ਸਿੰਘ ਅਤੇ ਡਾਇਰੈਕਟਰ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਦੇ ਹੁਕਮਾਂ ਅਨੁਸਾਰ ਸਿਹਤ ਵਿਭਾਗ ਬਰਨਾਲਾ ਵੱਲੋਂ ਖਸਰੇ ਤੋਂ ਬਚਾਅ ਲਈ ਐਡਵਾਇਜ਼ਰੀ ਜਾਰੀ ਕੀਤੀ ਗਈ…

ਸਿਹਤ ਵਿਭਾਗ ਵੱਲੋਂ ਮਨਾਇਆ ਜਾ ਰਿਹੈ ਵਿਸ਼ਵ ਗਲੂਕੋਮਾ ਹਫ਼ਤਾ

- ਸਮੇਂ ਸਿਰ ਜਾਂਚ ਨਾਲ ਮੋਤੀਆ ਦਾ ਇਲਾਜ ਸੰਭਵ: ਸਿਵਲ ਸਰਜਨ ਬਰਨਾਲਾ, 10 ਮਾਰਚ (ਰਵਿੰਦਰ ਸ਼ਰਮਾ) :  ਸਿਹਤ ਮੰਤਰੀ ਪੰਜਾਬ ਡਾ. ਬਲਬੀਰ ਸਿੰਘ ਅਤੇ ਡਾਇਰੈਕਟਰ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਦੇ ਨਿਰਦੇਸ਼ਾਂ ਅਨੁਸਾਰ ਸਿਹਤ…

ਯੁੱਧ ਨਸ਼ਿਆਂ ਵਿਰੁੱਧ : ਬਰਨਾਲਾ ਪੁਲਿਸ ਨੇ ਨਸ਼ਾ ਤਸਕਰ ਮਾਂ-ਧੀ ਦੀ ਜਾਇਦਾਦ ’ਤੇ ਚਲਾਇਆ ਬੁਲਡੋਜ਼ਰ

- ਨਗਰ ਸੁਧਾਰ ਟਰੱਸਟ ਤੇ ਪੁਲਿਸ ਪ੍ਰਸ਼ਾਸਨ ਨੇ ਕੀਤੀ ਕਾਰਵਾਈ - ਨਸ਼ਾ ਤਸਕਰੀ ਛੱਡੋ ਜਾਂ ਪੰਜਾਬ ਛੱਡੋ : ਐੱਸ.ਐੱਸ.ਪੀ. ਮੁਹੰਮਦ ਸਰਫ਼ਰਾਜ ਆਲਮ ਬਰਨਾਲ, 10 ਮਾਰਚ (ਰਵਿੰਦਰ ਸ਼ਰਮਾ) :  ਪੰਜਾਬ ਸਰਕਾਰ ਤੇ ਡੀ.ਜੀ.ਪੀ. ਪੰਜਾਬ ਵਲੋਂ ਨਸ਼ਿਆਂ…