ਸਰਕਾਰੀ ਹਾਈ ਸਕੂਲ ਭੈਣੀ ਜੱਸਾ ਦੇ ਮੈਗਜ਼ੀਨ ‘ਪ੍ਰੇਰਨਾ’ ਦਾ ਚੌਥਾ ਅੰਕ ਰਿਲੀਜ਼

ਬਰਨਾਲਾ, 6 ਮਾਰਚ (ਰਵਿੰਦਰ ਸ਼ਰਮਾ) : ਡਿਪਟੀ ਕਮਿਸ਼ਨਰ ਬਰਨਾਲਾ ਟੀ. ਬੈਨਿਥ ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰ (ਸ) ਬਰਨਾਲਾ ਮਲਕਾ ਰਾਣੀ ਵੱਲੋਂ ਅੱਜ ਮੈਗਜ਼ੀਨ ਸੰਪਾਦਕ ਹਰਜੀਤ ਸਿੰਘ ਮਲੂਕਾ ਦੁਆਰਾ ਤਿਆਰ ਕੀਤਾ ਸਰਕਾਰੀ ਹਾਈ ਸਕੂਲ ਭੈਣੀ ਜੱਸਾ ਦਾ…

1.14 ਕਰੋੜ ਦੀ ਲਾਗਤ ਨਾਲ ਅਨਾਜ ਮੰਡੀ ਦਾ ਦਹਾਕਿਆਂ ਪੁਰਾਣਾ ਕੂੜਾ ਡੰਪ ਹੋਵੇਗਾ ਖਤਮ : ਮੀਤ ਹੇਅਰ

- ਸੰਸਦ ਮੈਂਬਰ ਨੇ ਕੰਮ ਕਰਾਇਆ ਸ਼ੁਰੂ; 32 ਹਜ਼ਾਰ ਟਨ ਕੂੜੇ ਦਾ ਹੋਵੇਗਾ ਨਿਬੇੜਾ, ਕਿਸਾਨਾਂ ਦੀ ਸਹੂਲਤਾਂ ਲਈ ਬਣੇਗਾ ਫੜ੍ਹ - ਕੂੜਾ ਡੰਪ 'ਚੋਂ ਨਿਕਲੀ ਮਿੱਟੀ ਨੂੰ ਸੜਕੀ ਨਿਰਮਾਣ ਲਈ ਵਰਤਿਆ ਜਾਵੇਗਾ - ਕਿਹਾ, ਸਦਰ…

ਜ਼ਿਲ੍ਹਾ ਬਰਨਾਲਾ ਨੂੰ ਮਿਲੀਆਂ 9 ਨਵੀਆਂ ਸਰਕਾਰੀ ਬੱਸਾਂ

ਬਰਨਾਲਾ, 6 ਮਾਰਚ (ਰਵਿੰਦਰ ਸ਼ਰਮਾ) : ਪੰਜਾਬ ਸਰਕਾਰ ਵਲੋਂ ਸਰਕਾਰੀ ਬੱਸ ’ਤੇ ਸਫ਼ਰ ਕਰਨ ਵਾਲੇ ਲੋਕਾਂ ਨੂੰ ਦਿਨ-ਬ-ਦਿਨ ਆ ਰਹੀਆਂ ਦਿੱਕਤਾਂ ਦੇ ਮੱਦੇਨਜ਼ਰ ਪਿਛਲੇ ਦਿਨੀਂ ਪਟਿਆਲਾ ਤੋਂ ਝੰਡੀ ਦੇ ਕੇ ਵੱਖ-ਵੱਖ ਜ਼ਿਲ੍ਹਿਆਂ ਦੇ ਡਿਪੂਆਂ ’ਚ…

ਹੁਣ ਪਟਵਾਰੀ, ਸਰਪੰਚ, ਨੰਬਰਦਾਰ, ਐਮ.ਸੀ ਆਨਲਾਇਨ ਦਸਤਾਵੇਜ਼ ਕਰਨਗੇ ਤਸਦੀਕ: ਡੀ.ਸੀ ਟੀ. ਬੈਨਿਥ

- ਅਰਜ਼ੀ ਫਾਰਮ ਦੀ ਦਸਤੀ ਤਸਦੀਕ/ਰਿਪੋਰਟ ਕਰਵਾਉਣ ਦੀ ਲੋੜ ਨਹੀ ਬਰਨਾਲਾ, 6 ਮਾਰਚ (ਰਵਿੰਦਰ ਸ਼ਰਮਾ) : ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀ ਟੀ ਬੈਨਿਥ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਲੋਕਾਂ ਦੀ ਖੱਜਲ ਖੁਆਰੀ ਘਟਾਉਣ…

7 ਮਾਰਚ ਨੂੰ ਐੱਲ.ਬੀ.ਐੱਸ ਕਾਲਜ ਵਿੱਚ ਲੱਗੇਗਾ ਜ਼ਿਲ੍ਹਾ ਪੱਧਰੀ ਸਿਹਤ ਕੈਂਪ

- ਡਿਪਟੀ ਕਮਿਸ਼ਨਰ ਵਲੋਂ ਵਿਭਾਗਾਂ ਨੂੰ ਹਦਾਇਤਾਂ ਜਾਰੀ ਬਰਨਾਲਾ, 6 ਮਾਰਚ (ਰਵਿੰਦਰ ਸ਼ਰਮਾ) : ਡਾਇਰੈਕਟੋਰੇਟ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਦੀਆਂ ਹਦਾਇਤਾਂ 'ਤੇ ਬੇਟੀ ਬਚਾਓ ਬੇਟੀ ਪੜ੍ਹਾਓ ਤਹਿਤ ਐੱਲ.ਬੀ.ਐੱਸ ਕਾਲਜ ਬਰਨਾਲਾ ਵਿਖੇ…

ਐੱਸਡੀਐੱਮ ਬਰਨਾਲਾ ਗੁਰਬੀਰ ਕੋਹਲੀ ਵਲੋਂ ਨਸ਼ਾ ਛੁਡਾਊ ਕੇਂਦਰ ਅਤੇ ਮੁੜ ਵਸੇਬਾ ਕੇਂਦਰ ਦਾ ਦੌਰਾ

- ਪੰਜਾਬ ਸਰਕਾਰ ਵਲੋਂ ਵਿੱਢੀ ਮੁਹਿੰਮ ਵਿੱਚ ਪ੍ਰਸ਼ਾਸਨ ਦਾ ਸਾਥ ਦੇਣ ਬਰਨਾਲਾ ਵਾਸੀ: ਗੁਰਬੀਰ ਸਿੰਘ ਕੋਹਲੀ ਬਰਨਾਲਾ, 6 ਮਾਰਚ (ਰਵਿੰਦਰ ਸ਼ਰਮਾ) : ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਵਲੋਂ ਨਸ਼ਿਆਂ ਦੇ ਖਾਤਮੇ ਲਈ ਵਿੱਢੀ ਮੁਹਿੰਮ…

ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਸਿਹਤ ਵਿਭਾਗ ਨੇ ਵਿੱਢੀ ਜਾਗਰੂਕਤਾ ਮੁਹਿੰਮ

  - ਸਿਹਤ ਵਿਭਾਗ ਨੂੰ ਜ਼ਿਲ੍ਹਾ ਬਰਨਾਲਾ ਵਾਸੀਆਂ ਦਾ ਸਹਿਯੋਗ ਜ਼ਰੂਰੀ: ਸਿਵਲ ਸਰਜਨ ਬਰਨਾਲਾ, 6 ਮਾਰਚ (ਰਵਿੰਦਰ ਸ਼ਰਮਾ) : ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੇ ਦਿਸ਼ਾ - ਨਿਰਦੇਸ਼ਾਂ ਅਤੇ ਸਿਹਤ ਮੰਤਰੀ ਡਾ. ਬਲਬੀਰ…

ਉਜੀਵਨ ਫਾਇਨਾਂਸ ਬੈਂਕ ਵੱਲੋਂ ਸਿਵਲ ਹਸਪਤਾਲ ਬਰਨਾਲਾ ਨੂੰ ਆਧੁਨਿਕ ਮਸ਼ੀਨਾਂ ਭੇਟ

- ਸਿਹਤ ਸੇਵਾਵਾਂ ਦੇ ਖੇਤਰ ਵਿੱਚ ਸਮਾਜ ਸੇਵੀ ਸੰਸਥਾਵਾਂ ਦਾ ਬਹੁਤ ਵੱਡਾ ਯੋਗਦਾਨ: ਸਿਵਲ ਸਰਜਨ ਬਰਨਾਲਾ, 6 ਮਾਰਚ (ਰਵਿੰਦਰ ਸ਼ਰਮਾ) : ਸਿਹਤ ਵਿਭਾਗ ਬਰਨਾਲਾ ਵੱਲੋਂ ਜ਼ਿਲ੍ਹਾ ਬਰਨਾਲਾ ਵਾਸੀਆਂ ਨੂੰ ਵਧੀਆ ਅਤੇ ਮਿਆਰੀ ਸਿਹਤ ਸਹੂਲਤਾਂ ਦੇਣ…

ਸੰਸਦ ਮੈਂਬਰ ਮੀਤ ਹੇਅਰ ਤਰਫੋਂ ਹਰਿੰਦਰ ਧਾਲੀਵਾਲ ਨੇ ਛੱਪੜ ਦੇ ਨਵੀਨੀਕਰਨ ਦਾ ਕੰਮ ਸ਼ੁਰੂ ਕਰਾਇਆ

- ਸਾਢੇ 31 ਲੱਖ ਦੀ ਲਾਗਤ ਨਾਲ ਕਰਮਗੜ੍ਹ ਦੇ ਛੱਪੜ ਦਾ ਹੋਵੇਗਾ ਨਵੀਨੀਕਰਨ, ਮਾਨ ਸਰਕਾਰ ਦਾ ਕੀਤਾ ਧੰਨਵਾਦ ਬਰਨਾਲਾ, 5 ਮਾਰਚ (ਰਵਿੰਦਰ ਸ਼ਰਮਾ) : ਅੱਜ ਪਿੰਡ ਕਰਮਗੜ੍ਹ ਵਿਚ ਲੋਕ ਸਭਾ ਮੈਂਬਰ ਸੰਗਰੂਰ ਸ. ਗੁਰਮੀਤ ਸਿੰਘ…

ਵੱਡੀ ਗਿਣਤੀ ’ਚ ਕਿਸਾਨ ਬਡਬਰ ਟੋਲ ਪਲਾਜ਼ਾ ’ਤੇ ਰੋਕੇ, ਉੱਥੇ ਹੀ ਲਗਾਇਆ ਪੱਕਾ ਮੋਰਚਾ

ਬਰਨਾਲਾ, 5 ਮਾਰਚ (ਰਵਿੰਦਰ ਸ਼ਰਮਾ) : ਸੰਯੁਕਤ ਕਿਸਾਨ ਮੋਰਚੇ ਦੇ 5 ਮਾਰਚ ਨੂੰ ਪੰਜਾਬ ਸਰਕਾਰ ਨਾਲ ਸਬੰਧਤ ਮੰਗਾਂ ਨੂੰ ਲੈਕੇ ਹਰ ਹਾਲਤ ਚੰਡੀਗੜ੍ਹ ਵੱਲ ਕੂਚ ਕਰਨ ਦੇ ਸੱਦੇ ਤਹਿਤ ਬੁੱਧਵਾਰ ਨੂੰ ਹਜ਼ਾਰਾਂ ਦੀ ਗਿਣਤੀ ’ਚ…