ਸੀ ਐਚ ਸੀ ਮਹਿਲ ਕਲਾਂ ਵਿਖੇ ਗਰਭਵਤੀ ਔਰਤਾਂ ਦਾ ਮੁਫ਼ਤ ਜਾਂਚ ਕੈਂਪ

ਮਹਿਲ ਕਲਾਂ\ਬਰਨਾਲਾ, 11 ਅਪ੍ਰੈਲ (ਰਵਿੰਦਰ ਸ਼ਰਮਾ) : ਕਾਰਜਕਾਰੀ ਸਿਵਲ ਸਰਜਨ ਬਰਨਾਲਾ ਡਾ.ਪ੍ਰਵੇਸ਼ ਕੁਮਾਰ ਅਤੇ ਸਿਹਤ ਬਲਾਕ ਮਹਿਲ ਕਲਾਂ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ. ਗੁਰਤੇਜਿੰਦਰ ਕੌਰ ਦੀ ਯੋਗ ਅਗਵਾਈ ਹੇਠ ਅੱਜ ਸੀ ਐਚ ਸੀ ਮਹਿਲ ਕਲਾਂ…

ਸਿੱਖਿਆ ਕ੍ਰਾਂਤੀ ਪੰਜਾਬ ਵਾਸੀਆਂ ਲਈ ਵਰਦਾਨ, ਸਿੱਖਿਆ ਦੇ ਖੇਤਰ ਦਾ ਮੀਲ ਪੱਥਰ : ਪੰਡੋਰੀ

- 121.48 ਲੱਖ ਰੁਪਏ ਦੇ ਕੰਮਾਂ ਦਾ ਕੀਤਾ ਗਿਆ ਉਦਘਾਟਨ - 5 ਸਕੂਲਾਂ ਦੀ ਬਦਲੀ ਨੁਹਾਰ ਮਹਿਲ ਕਲਾਂ\ਬਰਨਾਲਾ, 11 ਅਪ੍ਰੈਲ (ਰਵਿੰਦਰ ਸ਼ਰਮਾ) : ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸ਼ੁਰੂ ਕੀਤੀ…

ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਨਸ਼ੇ ਛੱਡਣ ਲਈ ਕੀਤਾ ਗਿਆ ਪ੍ਰੇਰਿਤ

ਬਰਨਾਲਾ, 11 ਅਪ੍ਰੈਲ (ਰਵਿੰਦਰ ਸ਼ਰਮਾ) : ਸਿਹਤ ਵਿਭਾਗ ਬਰਨਾਲਾ ਵੱਲੋਂ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਅਤੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਅਗਵਾਈ ’ਚ ਸਰਕਾਰ ਵੱਲੋਂ ਪੰਜਾਬ ਨੂੰ ਨਸ਼ਾ ਮੁਕਤ ਪੰਜਾਬ ਦੀ ਸਿਰਜਣਾ ਲਈ…

ਯੁੱਧ ਨਸ਼ਿਆਂ ਵਿਰੁੱਧ ਮਹਿੰਮ ਤਹਿਤ ਪਿੰਡਾਂ ਵਿਚ ਮੀਟਿੰਗਾਂ ਦਾ ਦੌਰ ਜਾਰੀ

ਬਰਨਾਲਾ, 11 ਅਪ੍ਰੈਲ (ਰਵਿੰਦਰ ਸ਼ਰਮਾ) : ਯੁੱਧ ਨਸ਼ਿਆਂ ਵਿਰੱਧ ਮੁਹਿੰਮ ਤਹਿਤ ਪੰਜਾਬ ਸਰਕਾਰ ਵੱਲੋਂ ਨਸ਼ਾ ਮੁਕਤ ਪੰਜਾਬ ਦੀ ਸਿਰਜਣਾ ਲਈ ਡਿਪਟੀ ਕਮਿਸ਼ਨਰ ਬਰਨਾਲਾ ਟੀ. ਬੈਨਿਥ ਦੇ ਦਿਸ਼ਾ ਨਿਰਦੇਸ਼ਾਂ ਹੇਠ ਸਬ-ਡਵੀਜ਼ਨ ਮਹਿਲ ਕਲਾਂ ਦੇ ਪਿੰਡਾਂ ਵਿਚ…

ਸੰਸਦ ਮੈਂਬਰ ਮੀਤ ਹੇਅਰ ਨੇ ਚਾਰ ਸਕੂਲਾਂ ਵਿੱਚ ਕਰੀਬ 85 ਲੱਖ ਦੇ ਵਿਕਾਸ ਕਾਰਜਾਂ ਦੇ ਕੀਤੇ ਉਦਘਾਟਨ

- ਸਰਕਾਰੀ ਹਾਈ ਸਕੂਲ ਜੁਮਲਾ ਮਾਲਕਾਨ ਦੇ ਸੰਗੀਤ ਦੇ ਵਿਦਿਆਰਥੀਆਂ ਨੂੰ ਮਿਲੇ ਇਕ ਲੱਖ ਦੇ ਸੰਗੀਤ ਸਾਜ਼ - ਹੰਡਿਆਇਆ ਸਕੂਲ ਵਿੱਚ ਵਿਦਿਆਰਥੀਆਂ ਨੂੰ ਮਿਲੀ ਟਚ ਸਕ੍ਰੀਨ ਐੱਲਈਡੀ - ਸਕੂਲ ਵਿੱਚ ਵਿਸ਼ੇਸ਼ ਜ਼ਰੂਰਤਾਂ ਵਾਲੇ ਵਿਦਿਆਰਥੀਆਂ ਨੂੰ…

ਪੰਜਾਬ ਸਰਕਾਰ ਦਾ ਪਖਾਨਿਆਂ ਦੀ ਮੁਰੰਮਤ ਦੇ ਉਦਘਾਟਨ ਤੋਂ ਯੂ-ਟਰਨ

- ਸਕੂਲਾਂ ਵਿਚ ਟਾਇਲਟ ਬਲਾਕ ਲਈ ਨਹੀਂ ਲੱਗਣਗੇ ਨੀਂਹ ਪੱਥਰ ਬਰਨਾਲਾ, 11 ਅਪ੍ਰੈਲ (ਰਵਿੰਦਰ ਸ਼ਰਮਾ) : ‘ਆਪ’ ਸਰਕਾਰ ਦੀ ਸਕੂਲਾਂ ਵਿੱਚ ਚੱਲ ਰਹੀ ਉਦਘਾਟਨ ਕ੍ਰਾਂਤੀ ਨੂੰ ਵਿਰੋਧੀਆਂ ਵਲੋਂ ਨਿਸ਼ਾਨੇ ਉੱਤੇ ਲਏ ਜਾਣ ਤੋਂ ਬਾਅਦ ਸਿੱਖਿਆ…

ਸਕੂਲਾਂ ’ਚ ਪਖ਼ਾਨਿਆਂ ਦੀ ਮੁਰੰਮਤ ਦਾ ਵਿਵਾਦ ਭਖਿਆ, ਮੀਤ ਹੇਅਰ ਨੇ ਕੀਤਾ ਪਲਟਵਾਰ

- ਜੇਕਰ ਪਿਛਲੀਆਂ ਸਰਕਾਰਾਂ ਨੇ ਕੁਝ ਕੀਤਾ ਹੁੰਦਾ ਤਾਂ ਸਾਨੂੰ ਲੋੜ ਨਹੀਂ ਸੀ ਪੈਣੀ : ਹੇਅਰ ਬਰਨਾਲਾ, 11 ਅਪ੍ਰੈਲ (ਰਵਿੰਦਰ ਸ਼ਰਮਾ) : ਸੰਗਰੂਰ ਤੋਂ ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਮੀਤ ਹੇਅਰ ਨੇ ਪੰਜਾਬ ਦੇ…

ਗੁਰਦੁਆਰਾ ਬੀਬੀ ਪ੍ਰਧਾਨ ਕੌਰ ਸਾਹਿਬ ਬਰਨਾਲਾ ਵਿਖੇ ਮਹਾਨ ਗੁਰਮਤਿ ਸਮਾਗਮ 13 ਅਪ੍ਰੈਲ ਨੂੰ

ਬਰਨਾਲਾ, 11 ਅਪ੍ਰੈਲ (ਰਵਿੰਦਰ ਸ਼ਰਮਾ) : ਗੁਰਦੁਆਰਾ ਤਪ ਅਸਥਾਨ ਬੀਬੀ ਪ੍ਰਧਾਨ ਕੌਰ ਜੀ ਬਰਨਾਲਾ ਵਿਖੇ ਖਾਲਸਾ ਸਾਜਨਾ ਦਿਵਸ ਮੋਕੇ ਰੱਖੇ ਗਏ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਮਹਾਨ ਗੁਰਮਤਿ ਸਮਾਗਮ ਕਰਵਾਇਆ ਜਾ ਰਿਹਾ ਹੈ।…

ਔਰਤ ਦਾ ਮੋਬਾਈਲ ਖੋਹ ਕੇ ਮੋਟਰਸਾਈਕਲ ਸਵਾਰ ਲੁਟੇਰੇ ਫ਼ਰਾਰ

ਬਰਨਾਲਾ, 11 ਅਪ੍ਰੈਲ (ਰਵਿੰਦਰ ਸ਼ਰਮਾ) : ਜ਼ਿਲ੍ਹਾ ਬਰਨਾਲਾ ਦੀ ਸਬ ਡਵੀਜ਼ਨ ਤਪਾ ਮੰਡੀ ਦੇ ਡਾਕਘਰ ਨੇੜੇ ਬੱਸ ਦੀ ਉਡੀਕ ਕਰ ਰਹੀ ਇਕ ਔਰਤ ਦੇ ਹੱਥ ’ਚੋਂ ਮੋਟਰਸਾਈਕਲ ਸਵਾਰ ਦੋ ਲੁਟੇਰੇ ਮੋਬਾਇਲ ਖੋਹ ਕੇ ਫ਼ਰਾਰ ਹੋ…

ਤਪਾ ਮੰਡੀ ’ਚ ਵਾਪਰਿਆ ਭਿਆਨਕ ਸੜਕ ਹਾਦਸਾ, ਭੂਆ ਭਤੀਜੇ ਦੀ ਮੌਤ

ਬਰਨਾਲਾ, 11 ਅਪ੍ਰੈਲ (ਰਵਿੰਦਰ ਸ਼ਰਮਾ) : ਤਪਾ ਮੰਡੀ ’ਚ ਭਿਆਨਕ ਸੜਕ ਹਾਦਸੇ ਵਾਪਰਿਆ, ਜਿਸ ’ਚ ਮੋਟਰਸਾਈਕਲ ਸਵਾਰ ਭੂਆ ਭਤੀਜੇ ਦੀ ਮੌਤ ਹੋਣ ਦਾ ਦੁਖਦ ਸਮਾਚਾਰ ਪ੍ਰਾਪਤ ਹੋਇਆ ਹੈ। ਇਹ ਹਾਦਸਾ ਤਪਾ ਮੰਡੀ ਦੇ ਨਜ਼ਦੀਕੀ ਪਿੰਡ…