ਸਪੋਰਟਸ ਵਿੰਗ ਸਕੂਲਾਂ ਵਿਚ ਖਿਡਾਰੀਆਂ ਦੇ ਲਏ ਚੋਣ ਟਰਾਇਲ : ਜ਼ਿਲ੍ਹਾ ਖੇਡ ਅਫ਼ਸਰ

ਬਰਨਾਲਾ, 10 ਅਪ੍ਰੈਲ (ਰਵਿੰਦਰ ਸ਼ਰਮਾ) : ਖੇਡ ਵਿਭਾਗ ਪੰਜਾਬ ਵੱਲੋਂ ਸਾਲ 2025-26 ਦੇ ਸੈਸ਼ਨ ਲਈ ਸਪੋਰਟਸ ਵਿੰਗ ਸਕੂਲਾਂ ਵਿਚ ਹੋਣਹਾਰ ਖਿਡਾਰੀਆਂ/ਖਿਡਾਰਨਾਂ ਨੂੰ ਦਾਖਲ ਕਰਨ ਲਈ ਦਫਤਰ ਜ਼ਿਲ੍ਹਾ ਖੇਡ ਵਿਭਾਗ ਬਰਨਾਲਾ ਵੱਲੋਂ ਦੋ ਦਿਨਾਂ ਚੋਣ ਟਰਾਇਲ…

ਪੰਚਾਇਤੀ ਜ਼ਮੀਨ ’ਤੇ ਨਾਜਾਇਜ਼ ਕਬਜ਼ਾ ਛੁਡਵਾਇਆ

ਬਰਨਾਲਾ, 10 ਅਪ੍ਰੈਲ (ਰਵਿੰਦਰ ਸ਼ਰਮਾ) : ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਅਤੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਸ਼੍ਰੀ ਤਰੁਨਪ੍ਰੀਤ ਸਿੰਘ ਸੌਂਦ ਦੇ ਦਿਸ਼ਾ- ਨਿਰਦੇਸ਼ਾਂ ਅਤੇ ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀ ਟੀ ਬੈਨਿਥ ਦੇ ਹੁਕਮਾਂ ਅਨੁਸਾਰ…

ਸ਼੍ਰੋਮਣੀ ਸਾਹਿਤਕਾਰ ਓਮ ਪ੍ਰਕਾਸ਼ ਗਾਸੋ ਦਾ 93ਵਾਂ ਜਨਮ ਦਿਨ ਮਨਾਇਆ

- ਗਾਸੋ ਦੀਆਂ ਦੋ ਨਵੀਆਂ ਪੁਸਤਕਾਂ 'ਇਹ ਇੱਕ ਆਵਾਜ਼ ਹੈ' ਤੇ 'ਪਿੰਗਲਵਾੜਾ ਅਮ੍ਰਿਤਸਰ ਦਾ ਅਦੁੱਤੀ ਯੋਗਦਾਨ' ਲੋਕ ਅਰਪਣ ਕੀਤੀਆਂ ਗਈਆਂ ਬਰਨਾਲਾ, 10 ਅਪ੍ਰੈਲ (ਰਵਿੰਦਰ ਸ਼ਰਮਾ) : ਪੰਜਾਬੀ ਸਾਹਿਤ ਰਤਨ ਤੇ ਸ਼੍ਰੋਮਣੀ ਸਾਹਿਤਕਾਰ ਓਮ ਪ੍ਰਕਾਸ਼ ਗਾਸੋ…

ਪਰਮਿੰਦਰ ਸਿੰਘ ਭੰਗੂ ਨੇ ਮਾਰਕੀਟ ਕਮੇਟੀ ਬਰਨਾਲਾ ਦੇ ਚੇਅਰਮੈਨ ਵਜੋਂ ਅਹੁਦਾ ਸੰਭਾਲਿਆ

- ਸੰਸਦ ਮੈਂਬਰ ਮੀਤ ਹੇਅਰ ਤੇ ਵਿਧਾਇਕ ਉੱਗੋਕੇ ਨੇ ਦਿੱਤੀਆਂ ਸ਼ੁੱਭਕਾਮਨਾਵਾਂ ਬਰਨਾਲਾ, 9 ਅਪ੍ਰੈਲ (ਰਵਿੰਦਰ ਸ਼ਰਮਾ) : ਵੀਰਵਾਰ ਨੂੰ ਮਾਰਕੀਟ ਕਮੇਟੀ ਦਫ਼ਤਰ ਬਰਨਾਲਾ ਵਿਖੇ ਪਰਮਿੰਦਰ ਸਿੰਘ ਭੰਗੂ ਨੇ ਲੋਕ ਸਭਾ ਮੈਂਬਰ ਸੰਗਰੂਰ ਸ. ਗੁਰਮੀਤ ਸਿੰਘ…

8.21 ਕਰੋੜ ਦੀ ਲਾਗਤ ਨਾਲ ਤਿਆਰ ਬਿਰਧ ਘਰ ਕੈਬਨਿਟ ਮੰਤਰੀ ਬਲਜੀਤ ਕੌਰ ਤੇ ਮੀਤ ਹੇਅਰ ਵਲੋਂ ਬਜ਼ੁਰਗਾਂ ਨੂੰ ਸਮਰਪਿਤ

- ਬੇਸਹਾਰਾ ਬਜ਼ੁਰਗਾਂ ਨੂੰ ਘਰ ਵਰਗਾ ਮਾਹੌਲ ਮੁਹਈਆ ਕਰਾਇਆ ਜਾਵੇਗਾ : ਡਾ. ਬਲਜੀਤ ਕੌਰ - ਪੰਜਾਬ ਸਰਕਾਰ ਹਰ ਵਰਗ ਦੀ ਭਲਾਈ ਲਈ ਵਚਨਬੱਧ: ਮੀਤ ਹੇਅਰ - ਬਿਰਧ ਆਸ਼ਰਮ ਪੁੱਜੇ ਬਿਰਧ ਹੋਏ ਭਾਵੁਕ, ਪੰਜਾਬ ਸਰਕਾਰ ਦਾ…

ਪੰਜਾਬ ਸਿੱਖਿਆ ਕ੍ਰਾਂਤੀ: ਪੰਜਾਬ ਸਰਕਾਰ ਸਕੂਲਾਂ ਨੂੰ ਬੁਨਿਆਦੀ ਢਾਂਚੇ ਅਤੇ ਪੜ੍ਹਾਈ ਪੱਖੋਂ ਮੋਹਰੀ ਬਣਾਉਣ ਲਈ ਯਤਨਸ਼ੀਲ : ਮੀਤ ਹੇਅਰ

- ਸੰਸਦ ਮੈਂਬਰ ਨੇ ਸੇਖਾ ਅਤੇ ਸੰਘੇੜਾ ਸਕੂਲਾਂ ਵਿੱਚ ਪੌਣੇ ਕਰੋੜ ਦੀ ਲਾਗਤ ਵਾਲੇ ਕੰਮਾਂ ਦਾ ਕੀਤਾ ਉਦਘਾਟਨ ਬਰਨਾਲਾ, 9 ਅਪ੍ਰੈਲ (ਰਵਿੰਦਰ ਸ਼ਰਮਾ) : ਅੱਜ ਸਰਕਾਰੀ ਸਕੂਲ ਪ੍ਰਾਈਵੇਟ ਸਕੂਲਾਂ ਨੂੰ ਮਾਤ ਦੇ ਰਹੇ ਹਨ ਅਤੇ…

ਵਿਧਾਇਕ ਉੱਗੋਕੇ ਵਲੋਂ ਘੁੰਨਸ ਅਤੇ ਮਹਿਤਾ ਦੇ ਸਕੂਲਾਂ ਵਿੱਚ 64 ਲੱਖ ਦੀ ਲਾਗਤ ਵਾਲੇ ਨਵੀਨੀਕਰਨ ਕੰਮਾਂ ਦਾ ਉਦਘਾਟਨ

ਤਪਾ/ਬਰਨਾਲਾ, 9 ਅਪ੍ਰੈਲ (ਰਵਿੰਦਰ ਸ਼ਰਮਾ) : ਪੰਜਾਬ ਸਰਕਾਰ ਦੀ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਅੱਜ ਹਲਕਾ ਭਦੌੜ ਦੇ ਵਿਧਾਇਕ ਸ. ਲਾਭ ਸਿੰਘ ਉੱਗੋਕੇ ਵਲੋਂ ਆਪਣੇ ਹਲਕੇ ਦੇ 2 ਸਕੂਲਾਂ ਵਿੱਚ ਲੱਖਾਂ ਰੁਪਏ ਦੀ ਲਾਗਤ ਵਾਲੇ ਨਵੀਨੀਕਰਨ…

ਢਿੱਲਵਾਂ ਵਿਖੇ ਬੇਰੁਜ਼ਗਾਰ ਸਾਂਝੇ ਮੋਰਚੇ ਵੱਲੋਂ ਕੈਬਨਿਟ ਮੰਤਰੀ ਨੂੰ ਦਿੱਤਾ ਮੰਗ ਪੱਤਰ

- ਸਰਕਾਰ ਪੜੇ ਲਿਖੇ ਵਰਗ ਨਾਲ ਝੂਠ ਬੋਲ ਕੇ ਕੋਝਾ ਮਜਾਕ ਕਰ ਰਹੀ ਹੈ:- ਸੁਖਵਿੰਦਰ ਢਿੱਲਵਾਂ ਬਰਨਾਲਾ/ਤਪਾ ਮੰਡੀ, 9 ਅਪ੍ਰੈਲ (ਰਵਿੰਦਰ ਸ਼ਰਮਾ) : ਸਿੱਖਿਆ ਅਤੇ ਸਿਹਤ ਵਿਭਾਗ ਵਿੱਚ ਇੱਕ ਵੀ ਪੋਸਟ ਅੱਜ ਤੱਕ ਤਿੰਨ ਸਾਲਾਂ…

ਚੰਨਣਵਾਲ ਵਿਖੇ ਵੱਖ-ਵੱਖ ਬਿਮਾਰੀਆਂ ਬਾਰੇ ਵਿਸ਼ੇਸ਼ ਕੈਂਪ ਦਾ 45 ਮਰੀਜ਼ਾਂ ਨੇ ਲਿਆ ਲਾਭ

ਮਹਿਲ ਕਲਾਂ, 9 ਅਪ੍ਰੈਲ (ਰਵਿੰਦਰ ਸ਼ਰਮਾ) : ਪੰਜਾਬ ਸਰਕਾਰ ਦੇ ਸਿਹਤ ਵਿਭਾਗ ਵੱਲੋਂ ਲੋਕਾਂ ਨੂੰ ਵਧੀਆ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਕਈ ਉਪਰਾਲੇ ਕੀਤੇ ਜਾ ਰਹੇ ਹਨ। ਇਸ ਕੜੀ ਹੇਠ, ਸਿਵਲ ਸਰਜਨ ਬਰਨਾਲਾ…

ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਸਰਕਾਰੀ ਬਿਰਧ ਘਰ ਲੋਕ ਅਰਪਣ ਕਰਨਗੇ ਅੱਜ: ਡਿਪਟੀ ਕਮਿਸ਼ਨਰ

- ਸਾਡੇ ਬੁਜ਼ੁਰਗ, ਸਾਡਾ ਮਾਣ ਮੁਹਿੰਮ ਤਹਿਤ ਲਗਾਇਆ ਜਾਵੇਗਾ ਰਾਜ ਪੱਧਰੀ ਮੈਡੀਕਲ ਕੈਂਪ ਬਰਨਾਲਾ/ਤਪਾ, 8 ਅਪ੍ਰੈਲ (ਰਵਿੰਦਰ ਸ਼ਰਮਾ) : ਪੰਜਾਬ ਸਰਕਾਰ ਵਲੋਂ ਤਿਆਰ ਬਾਬਾ ਫੂਲ ਸਰਕਾਰੀ ਬਿਰਧ ਘਰ 9 ਅਪ੍ਰੈਲ ਨੂੰ ਸਮਾਜਿਕ ਸੁਰੱਖਿਆ, ਇਸਤਰੀ ਤੇ…