Posted inਬਰਨਾਲਾ
ਐੱਸ.ਐੱਸ.ਪੀ. ਬਰਨਾਲਾ ਸੰਦੀਪ ਕੁਮਾਰ ਮਲਿਕ ਦਾ ਤਬਾਦਲਾ – ਮੁਹੰਮਦ ਸਰਫ਼ਰਾਜ ਆਲਮ ਹੋਣਗੇ ਬਰਨਾਲਾ ਦੇ ਨਵੇਂ ਐੱਸ.ਐੱਸ.ਪੀ
ਬਰਨਾਲਾ, 21 ਫਰਵਰੀ (ਰਵਿੰਦਰ ਸ਼ਰਮਾ) : ਗ੍ਰਹਿ ਵਿਭਾਗ ਵਲੋਂ 21 ਆਈ.ਪੀ.ਐੱਸ ਅਧਿਕਾਰੀਆਂ ਦਾ ਤਬਾਦਲਾ ਕੀਤਾ ਗਿਆ ਹੈ। ਜਿਸ ਤਹਿਤ ਐੱਸ.ਐੱਸ.ਪੀ. ਬਰਨਾਲਾ ਸੰਦੀਪ ਕੁਮਾਰ ਮਲਿਕ ਆਈ.ਪੀ.ਐੱਸ ਦਾ ਤਬਾਦਲਾ ਵੀ ਹੋਇਆ ਹੈ ਤੇ ਉਨ੍ਹਾਂ ਨੂੰ ਐੱਸ.ਐੱਸ.ਪੀ. ਹੁਸ਼ਿਆਰਪੁਰ…