8.21 ਕਰੋੜ ਦੀ ਲਾਗਤ ਨਾਲ ਤਿਆਰ ਬਿਰਧ ਘਰ ਕੈਬਨਿਟ ਮੰਤਰੀ ਬਲਜੀਤ ਕੌਰ ਤੇ ਮੀਤ ਹੇਅਰ ਵਲੋਂ ਬਜ਼ੁਰਗਾਂ ਨੂੰ ਸਮਰਪਿਤ

- ਬੇਸਹਾਰਾ ਬਜ਼ੁਰਗਾਂ ਨੂੰ ਘਰ ਵਰਗਾ ਮਾਹੌਲ ਮੁਹਈਆ ਕਰਾਇਆ ਜਾਵੇਗਾ : ਡਾ. ਬਲਜੀਤ ਕੌਰ - ਪੰਜਾਬ ਸਰਕਾਰ ਹਰ ਵਰਗ ਦੀ ਭਲਾਈ ਲਈ ਵਚਨਬੱਧ: ਮੀਤ ਹੇਅਰ - ਬਿਰਧ ਆਸ਼ਰਮ ਪੁੱਜੇ ਬਿਰਧ ਹੋਏ ਭਾਵੁਕ, ਪੰਜਾਬ ਸਰਕਾਰ ਦਾ…

ਪੰਜਾਬ ਸਿੱਖਿਆ ਕ੍ਰਾਂਤੀ: ਪੰਜਾਬ ਸਰਕਾਰ ਸਕੂਲਾਂ ਨੂੰ ਬੁਨਿਆਦੀ ਢਾਂਚੇ ਅਤੇ ਪੜ੍ਹਾਈ ਪੱਖੋਂ ਮੋਹਰੀ ਬਣਾਉਣ ਲਈ ਯਤਨਸ਼ੀਲ : ਮੀਤ ਹੇਅਰ

- ਸੰਸਦ ਮੈਂਬਰ ਨੇ ਸੇਖਾ ਅਤੇ ਸੰਘੇੜਾ ਸਕੂਲਾਂ ਵਿੱਚ ਪੌਣੇ ਕਰੋੜ ਦੀ ਲਾਗਤ ਵਾਲੇ ਕੰਮਾਂ ਦਾ ਕੀਤਾ ਉਦਘਾਟਨ ਬਰਨਾਲਾ, 9 ਅਪ੍ਰੈਲ (ਰਵਿੰਦਰ ਸ਼ਰਮਾ) : ਅੱਜ ਸਰਕਾਰੀ ਸਕੂਲ ਪ੍ਰਾਈਵੇਟ ਸਕੂਲਾਂ ਨੂੰ ਮਾਤ ਦੇ ਰਹੇ ਹਨ ਅਤੇ…

ਵਿਧਾਇਕ ਉੱਗੋਕੇ ਵਲੋਂ ਘੁੰਨਸ ਅਤੇ ਮਹਿਤਾ ਦੇ ਸਕੂਲਾਂ ਵਿੱਚ 64 ਲੱਖ ਦੀ ਲਾਗਤ ਵਾਲੇ ਨਵੀਨੀਕਰਨ ਕੰਮਾਂ ਦਾ ਉਦਘਾਟਨ

ਤਪਾ/ਬਰਨਾਲਾ, 9 ਅਪ੍ਰੈਲ (ਰਵਿੰਦਰ ਸ਼ਰਮਾ) : ਪੰਜਾਬ ਸਰਕਾਰ ਦੀ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਅੱਜ ਹਲਕਾ ਭਦੌੜ ਦੇ ਵਿਧਾਇਕ ਸ. ਲਾਭ ਸਿੰਘ ਉੱਗੋਕੇ ਵਲੋਂ ਆਪਣੇ ਹਲਕੇ ਦੇ 2 ਸਕੂਲਾਂ ਵਿੱਚ ਲੱਖਾਂ ਰੁਪਏ ਦੀ ਲਾਗਤ ਵਾਲੇ ਨਵੀਨੀਕਰਨ…

ਢਿੱਲਵਾਂ ਵਿਖੇ ਬੇਰੁਜ਼ਗਾਰ ਸਾਂਝੇ ਮੋਰਚੇ ਵੱਲੋਂ ਕੈਬਨਿਟ ਮੰਤਰੀ ਨੂੰ ਦਿੱਤਾ ਮੰਗ ਪੱਤਰ

- ਸਰਕਾਰ ਪੜੇ ਲਿਖੇ ਵਰਗ ਨਾਲ ਝੂਠ ਬੋਲ ਕੇ ਕੋਝਾ ਮਜਾਕ ਕਰ ਰਹੀ ਹੈ:- ਸੁਖਵਿੰਦਰ ਢਿੱਲਵਾਂ ਬਰਨਾਲਾ/ਤਪਾ ਮੰਡੀ, 9 ਅਪ੍ਰੈਲ (ਰਵਿੰਦਰ ਸ਼ਰਮਾ) : ਸਿੱਖਿਆ ਅਤੇ ਸਿਹਤ ਵਿਭਾਗ ਵਿੱਚ ਇੱਕ ਵੀ ਪੋਸਟ ਅੱਜ ਤੱਕ ਤਿੰਨ ਸਾਲਾਂ…

ਚੰਨਣਵਾਲ ਵਿਖੇ ਵੱਖ-ਵੱਖ ਬਿਮਾਰੀਆਂ ਬਾਰੇ ਵਿਸ਼ੇਸ਼ ਕੈਂਪ ਦਾ 45 ਮਰੀਜ਼ਾਂ ਨੇ ਲਿਆ ਲਾਭ

ਮਹਿਲ ਕਲਾਂ, 9 ਅਪ੍ਰੈਲ (ਰਵਿੰਦਰ ਸ਼ਰਮਾ) : ਪੰਜਾਬ ਸਰਕਾਰ ਦੇ ਸਿਹਤ ਵਿਭਾਗ ਵੱਲੋਂ ਲੋਕਾਂ ਨੂੰ ਵਧੀਆ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਕਈ ਉਪਰਾਲੇ ਕੀਤੇ ਜਾ ਰਹੇ ਹਨ। ਇਸ ਕੜੀ ਹੇਠ, ਸਿਵਲ ਸਰਜਨ ਬਰਨਾਲਾ…

ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਸਰਕਾਰੀ ਬਿਰਧ ਘਰ ਲੋਕ ਅਰਪਣ ਕਰਨਗੇ ਅੱਜ: ਡਿਪਟੀ ਕਮਿਸ਼ਨਰ

- ਸਾਡੇ ਬੁਜ਼ੁਰਗ, ਸਾਡਾ ਮਾਣ ਮੁਹਿੰਮ ਤਹਿਤ ਲਗਾਇਆ ਜਾਵੇਗਾ ਰਾਜ ਪੱਧਰੀ ਮੈਡੀਕਲ ਕੈਂਪ ਬਰਨਾਲਾ/ਤਪਾ, 8 ਅਪ੍ਰੈਲ (ਰਵਿੰਦਰ ਸ਼ਰਮਾ) : ਪੰਜਾਬ ਸਰਕਾਰ ਵਲੋਂ ਤਿਆਰ ਬਾਬਾ ਫੂਲ ਸਰਕਾਰੀ ਬਿਰਧ ਘਰ 9 ਅਪ੍ਰੈਲ ਨੂੰ ਸਮਾਜਿਕ ਸੁਰੱਖਿਆ, ਇਸਤਰੀ ਤੇ…

ਬਰਨਾਲਾ ਜ਼ਿਲ੍ਹੇ ’ਚ ਦਾਖ਼ਲਾ ਵਧਾਉਣ ਲਈ ਜਨ ਸੰਪਰਕ ਮੁਹਿੰਮ ਸ਼ੁਰੂ

ਬਰਨਾਲਾ, 8 ਅਪ੍ਰੈਲ (ਰਵਿੰਦਰ ਸ਼ਰਮਾ) :  ਜ਼ਿਲ੍ਹਾ ਸਿੱਖਿਆ ਅਫ਼ਸਰ ਇੰਦੂ ਸਿੰਮਕ ਦੇ ਦਿਸ਼ਾ ਨਿਰਦੇਸ਼ਾਂ ਤੇ ਯੋਗ ਅਗਵਾਈ ਵਿੱਚ ਬਰਨਾਲੇ ਜ਼ਿਲ੍ਹੇ ਦੇ ਸਰਕਾਰੀ ਸਕੂਲਾਂ ਵਿੱਚ ਦਾਖਲੇ ਵਧਾਉਣ ਲਈ ਜਨ ਸੰਪਰਕ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ। ਜਿਸਦੇ…

ਬਰਨਾਲਾ ’ਚ ਸ਼ਰੇਆਮ ਚਿੱਟਾ ਵਿਕਣ ਦਾ ਨਸ਼ਾ ਛੁਡਾਊ ਕਮੇਟੀ ਨੇ ਕੀਤਾ ਖ਼ੁਲਾਸਾ!

ਬਰਨਾਲਾ, 8 ਅਪ੍ਰੈਲ (ਰਵਿੰਦਰ ਸ਼ਰਮਾ) :  ਬਰਨਾਲਾ ਵਿੱਚ ਸ਼ਰੇਆਮ ਚਿੱਟਾ ਵਿਕਣ ਦਾ ਨਸ਼ਾ ਛੁਡਾਓ ਕਮੇਟੀ ਸ਼ੇਰਪੁਰ ਨੇ ਖ਼ੁਲਾਸਾ ਕੀਤਾ ਹੈ। ਹੋਇਆ ਇੰਝ ਕਿ ਨਸ਼ਾ ਛੁਡਾਊ ਕਮੇਟੀ ਸ਼ੇਰਪੁਰ ਦੇ ਮੈਂਬਰਾਂ ਨੂੰ ਜਾਣਕਾਰੀ ਮਿਲੀ ਕਿ ਬਰਨਾਲਾ ਦੇ…

ਮੰਤਰੀ ਚੇਤਨ ਸਿੰਘ ਜੋੜਾਮਾਜਰਾ ਵੱਲੋਂ ਅਧਿਆਪਕਾਂ ਦੀ ਸ਼ਾਨ ਖਿਲਾਫ ਵਰਤੀ ਨੀਵੇਂ ਪੱਧਰ ਦੀ ਸਬਦਾਵਲੀ ਖ਼ਿਲਾਫ਼ ਜਤਾਇਆ ਰੋਹ

- ਮੰਤਰੀ ਜੋੜਾਮਾਜਰਾ ਖ਼ਿਲਾਫ਼ ਤੁਰੰਤ ਕਾਰਵਾਈ ਕਰਨ ਮੁੱਖ ਮੰਤਰੀ ਮਾਨ : ਗੌਰਮਿੰਟ ਟੀਚਰਜ਼ ਯੂਨੀਅਨ ਬਰਨਾਲਾ, 8 ਅਪ੍ਰੈਲ (ਰਵਿੰਦਰ ਸ਼ਰਮਾ) :ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ ਜਿਲ੍ਹਾ ਬਰਨਾਲਾ ਇਕਾਈ ਦੀ ਜਰੂਰੀ ਮੀਟਿੰਗ ਚਿੰਟੂ ਪਾਰਕ ਬਰਨਾਲਾ ਵਿਖੇ ਜ਼ਿਲ੍ਹਾ ਪ੍ਰਧਾਨ…

ਵਿਦਿਆਰਥੀਆਂ ਦੀਆਂ ਸਕੂਲੀ ਵਰਦੀਆਂ ਸਬੰਧੀ ਅਧਿਆਪਕਾਂ ਦੀਆਂ ਮੰਗਾਂ ਨੂੰ ਪਿਆ ਬੂਰ

- ਏਡੀਸੀ (ਵਿਕਾਸ) ਨੇ ਮੰਗਾਂ ਪ੍ਰਤੀ ਜਤਾਈ ਸਹਿਮਤੀ ਬਰਨਾਲਾ, 8 ਅਪ੍ਰੈਲ (ਰਵਿੰਦਰ ਸ਼ਰਮਾ) : ਸਮੂਹ ਅਧਿਆਪਕ ਜਥੇਬੰਦੀਆਂ ਦੀ ਅਗਵਾਈ ਹੇਠ ਪਹਿਲਾਂ ਤੋਂ ਦਿੱਤੇ ਹੋਏ ਪ੍ਰੋਗਰਾਮ ਅਨੁਸਾਰ ਅਧਿਆਪਕਾਂ ਦੀ ਵਿਸ਼ਾਲ ਇਕੱਤਰਤਾ ਅਧਿਆਪਕ ਆਗੂਆਂ ਨਰਿੰਦਰ ਸਹਿਣਾ ,ਰਾਜੀਵ…