ਬਿਜਲੀ ਬਿਲਾਂ ਦੀ ਵਸੂਲੀ ਲਈ ਪਾਵਰਕਾਮ ਆਮ ਲੋਕਾਂ ਨੂੰ ਕਰ ਰਿਹੈ ਪਰੇਸ਼ਾਨ, ਉਦਯੋਗਾਂ ਅਤੇ ਅਮੀਰ ਲੋਕਾਂ ਦੇ ਲੱਖਾਂ ਰੁਪਏ ਦੇ ਬਿਜਲੀ ਬਿਲ ਬਕਾਇਆ

- ਪਾਵਰਕਾਮ ਵੱਲ ਸਰਕਾਰੀ ਵਿਭਾਗਾਂ ਦਾ ਬਿਜਲੀ ਬਿਲ 3 ਕਰੋੜ 19 ਲੱਖ 32 ਹਜ਼ਾਰ 333 ਰੁਪਏ ਬਕਾਇਆ - ਪਾਵਰਕਾਮ ਨੇ ਰਿਕਵਰੀ ਲਈ ਬਣਾਈਆਂ ਟੀਮਾਂ - ਸੀਵਰੇਜ ਅਤੇ ਜਲ ਸਪਲਾਈ ਵਿਭਾਗ 'ਤੇ ਸਭ ਤੋਂ ਵੱਧ ਬਕਾਇਆ…

ਬਰਨਾਲਾ ਦੇ 6ਵੀਂ ਜਮਾਤ ਵਿੱਚ ਪੜ੍ਹਦੇ ਹੋਣਹਾਰ ਵਿਦਿਆਰਥੀ ਦੀ ਮੌਤ

ਬਰਨਾਲਾ, 28 ਮਾਰਚ (ਰਵਿੰਦਰ ਸ਼ਰਮਾ) : ਜ਼ਿਲ੍ਹਾ ਬਰਨਾਲਾ ਦੇ ਪਿੰਡ ਮਹਿਲ ਖੁਰਦ ਦੇ ਸਰਕਾਰੀ ਹਾਈ ਸਕੂਲ ਵਿੱਚ ਛੇਵੀਂ ਕਲਾਸ ਦੇ ਹੋਣਹਾਰ ਵਿਦਿਆਰਥੀ ਸੁਖਪ੍ਰੀਤ ਸਿੰਘ ਦੀ ਅਚਾਨਕ ਮੌਤ ਹੋਣ ਦਾ ਦੁਖਦਾਈ ਸਮਾਚਾਰ ਪ੍ਰਾਪਤ ਹੋਇਆ ਹੈ।ਮ੍ਰਿਤਕ ਬੱਚੇ…

ਕੰਪਿਊਟਰ ਅਧਿਆਪਕਾਂ ਨਾਲ ਸਰਕਾਰਾਂ ਕਰ ਰਹੀਆਂ ਵਿਤਕਰਾ : ਯੂਨੀਅਨ

- ਅਧਿਆਪਕਾਂ ਨੂੰ ਸਿੱਖਿਆ ਵਿਭਾਗ ਜਲਦ ਸ਼ਿਫ਼ਟ ਕਰਨ ਦੀ ਕੀਤੀ ਮੰਗ ਬਰਨਾਲਾ, 28 ਮਾਰਚ (ਰਵਿੰਦਰ ਸ਼ਰਮਾ) :  ਕੰਪਿਊਟਰ ਅਧਿਆਪਕ ਯੂਨੀਅਨ ਜ਼ਿਲ੍ਹਾ ਬਰਨਾਲਾ ਦੇ ਕੰਪਿਊਟਰ ਅਧਿਆਪਕਾਂ ਦੀ ਇੱਕ ਅਹਿਮ ਮੀਟਿੰਗ ਅੱਜ ਸੀਨੀਅਰ ਮੀਤ ਪ੍ਰਧਾਨ ਸਿਕੰਦਰ ਸਿੰਘ…

ਬਰਨਾਲਾ ’ਚ ਪੁਲਿਸ ਤੇ ਗੈਂਗਸਟਰਾਂ ਵਿਚਾਲੇ ਮੁੱਠਭੇੜ, ਹੋਈ ਫ਼ਾਇਰਿੰਗ, ਦੋ ਬਦਮਾਸ਼ ਚੜ੍ਹੇ ਪੁਲਿਸ ਦੇ ਹੱਥੇ

ਬਰਨਾਲਾ, 28 ਮਾਰਚ (ਰਵਿੰਦਰ ਸ਼ਰਮਾ) : ਜ਼ਿਲ੍ਹਾ ਬਰਨਾਲਾ ਦੇ ਮਾਨਸਾ ਰੋਡ ’ਤੇ ਸ਼ੁੱਕਰਵਾਰ ਸਵੇਰੇ ਬਰਨਾਲਾ ਪੁਲਿਸ ਤੇ ਗੈਂਗਸਟਰਾਂ ਵਿਚਕਾਰ ਮੁੱਠਭੇੜ ਹੋਈ। ਪ੍ਰਾਪਤ ਜਾਣਕਾਰੀ ਅਨੁਸਾਰ ਸੀ.ਆਈ.ਏ. ਸਟਾਫ਼ ਬਰਨਾਲਾ ਦੇ ਇੰਚਾਰਜ਼ ਇੰਸ. ਬਲਜੀਤ ਸਿੰਘ ਦੀ ਅਗਵਾਈ ਹੇਠ…

ਟੈਂਡਰ ਠੇਕੇਦਾਰ ਤੇ ਟਰੱਕ ਯੂਨੀਅਨ ਭਦੌੜ ਦੇ ਵਿਅਕਤੀ ਆਪਸ ਵਿੱਚ ਭਿੜੇ

- ਦੋਵੇ ਧਿਰਾਂ ਦੇ ਵਿਅਕਤੀ ਸਿਵਲ ਹਸਪਤਾਲ ਭਦੌੜ ਵਿਖੇ ਜੇਰੇ ਇਲਾਜ   ਬਰਨਾਲਾ, 27 ਮਾਰਚ (ਰਵਿੰਦਰ ਸ਼ਰਮਾ) : ਜ਼ਿਲ੍ਹਾ ਬਰਨਾਲਾ ਦੇ ਕਸਬਾ ਭਦੌੜ ਦੀ ਅਨਾਜ਼ ਮੰਡੀ ਵਿਖੇ ਵੀਰਵਾਰ ਸਵੇਰੇ ਕਰੀਬ ਸਾਢੇ 6 ਵਜੇ ਦੇ ਸਪੈਸ਼ਲ…

ਕਿਲਾ ਮੁਹੱਲਾ ਵਿੱਚ ਪਾਣੀ ਦੀ ਸਪਲਾਈ ਨਾ ਹੋਣ ਕਾਰਨ ਲੋਕਾਂ ਨੇ ਪ੍ਰਗਟਾਇਆ ਰੋਹ

- ਟਿਊਬਵੈੱਲ ਦੀ ਮੋਟਰ ਹਰ ਦੂਜੇ ਦਿਨ ਪੁਰਾਣੀ ਅਤੇ ਟੁੱਟ ਜਾਂਦੀ ਹੈ : ਮੁਹੱਲਾ ਵਾਸੀ  ਬਰਨਾਲਾ, 25 ਮਾਰਚ (ਰਵਿੰਦਰ ਸ਼ਰਮਾ) : ਸਥਾਨਕ ਕਿਲਾ ਮੁਹੱਲਾ ਦੇ ਲੋਕਾਂ ਨੇ ਘਰਾਂ ਵਿੱਚ ਪੀਣ ਵਾਲਾ ਪਾਣੀ ਨਾ ਮਿਲਣ ਕਾਰਨ…

ਪੰਜਾਬ ਏਡਜ਼ ਕੰਟਰੋਲ ਕਰਮਚਾਰੀ ਵੈੱਲਫੇਅਰ ਐਸੋਸੀਏਸ਼ਨ ਵੱਲੋਂ ਸਿਹਤ ਮੰਤਰੀ ਦੀ ਰਿਹਾਇਸ਼ ਅੱਗੇ ਪ੍ਰਦਰਸ਼ਨ 30 ਮਾਰਚ ਨੂੰ

ਬਰਨਾਲਾ, 25 ਮਾਰਚ (ਰਵਿੰਦਰ ਸ਼ਰਮਾ) : ਸਿਹਤ ਵਿਭਾਗ ਦੀ ਸਿਰਮੌਰ ਜਥੇਬੰਦੀ ਏਡਜ਼ ਕੰਟਰੋਲ ਇੰਪਲਾਈਜ਼ ਵੈੱਲਫੇਅਰ ਅੈਸੋਸੀਏਸਨ ਵੱਲੋਂ ਸਰਕਾਰ ਅਤੇ ਵਿਭਾਗ ਦੀ ਬੇਰੁਖੀ ਪ੍ਰਤੀ ਨਰਾਜਗੀ ਜਾਹਿਰ ਕਰਦਿਆ ਆਪਣੀਆਂ ਮੰਗਾਂ ਦੀ ਪੂਰਤੀ ਲਈ 30 ਮਾਰਚ ਦਿਨ ਐਤਵਾਰ…

ਪ੍ਰਧਾਨ ਮੰਤਰੀ ਮਤਸੱਯਾ ਸੰਪਦਾ ਸਕੀਮ ਤਹਿਤ ਮੱਛੀ ਪਾਲਕਾਂ ਨੂੰ 40 ਤੋਂ 60 ਫੀਸਦੀ ਦਿੱਤੀ ਜਾਂਦੀ ਹੈ ਸਬਸਿਡੀ : ਡਿਪਟੀ ਕਮਿਸ਼ਨਰ

- ਮੱਛੀ ਪਾਲਣ ਨੂੰ ਹੁਲਾਰਾ ਦੇਣ ਲਈ ਸਬਸਿਡੀ ’ਤੇ ਥ੍ਰੀ-ਵੀਲ੍ਹਰ ਵਿਦ ਆਈਸ ਬਾਕਸ ਦਿੱਤਾ ਬਰਨਾਲਾ, 27 ਮਾਰਚ (ਰਵਿੰਦਰ ਸ਼ਰਮਾ) : ਸਰਕਾਰ ਵਲੋਂ ਮੱਛੀ ਪਾਲਣ ਨੂੰ ਪ੍ਰਫੁੱਲਿਤ ਕਰਨ ਲਈ ਪ੍ਰਧਾਨ ਮੰਤਰੀ ਮਤਸੱਯਾ ਸੰਪਦਾ ਸਕੀਮ ਚਲਾਈ ਜਾ…

ਬਰਨਾਲਾ ਵਿੱਚ ਤੇਜ਼ ਰਫਤਾਰ ਗੱਡੀ ਨੇ ਨੌਜਵਾਨ ਨੂੰ ਕੁਚਲਿਆ, ਮੌਤ

ਬਰਨਾਲਾ, 26 ਮਾਰਚ (ਰਵਿੰਦਰ ਸ਼ਰਮਾ): ਜ਼ਿਲ੍ਹਾ ਬਰਨਾਲਾ ਦੇ ਵਿਧਾਨ ਸਭਾ ਹਲਕਾ ਭਦੌੜ ’ਚ ਦੇਰ ਰਾਤ ਕਰੀਬ 11 ਵਜੇ ਇੱਕ ਗੱਡੀ ਨੇ ਬਾਈਕ ਸਵਾਰ ਨੂੰ ਕੁਚਲ ਦਿੱਤਾ, ਜਿਸ ਨਾਲ ਉਸ ਦੀ ਮੌਤ ਹੋ ਗਈ। ਮ੍ਰਿਤਕ ਦੀ…

ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਲੋਕਾਂ ਨੂੰ ਨਸ਼ਿਆਂ ਖ਼ਿਲਾਫ਼ ਡਟਣ ਦਾ ਹੋਕਾ

ਮਹਿਲ ਕਲਾਂ, 26 ਮਾਰਚ (ਰਵਿੰਦਰ ਸ਼ਰਮਾ) : ਪੰਜਾਬ ਸਰਕਾਰ ਦੀ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਤਹਿਤ ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀ ਟੀ ਬੈਨਿਥ ਦੇ ਦਿਸ਼ਾ-ਨਿਰਦੇਸ਼ਾਂ 'ਤੇ ਪਿੰਡਾਂ ਅਤੇ ਸ਼ਹਿਰਾਂ ਵਿੱਚ ਜਾਗਰੂਕਤਾ ਗਤੀਵਿਧੀਆਂ ਜਾਰੀ ਹਨ।  ਇਸੇ ਲੜੀ ਤਹਿਤ…