ਸਿਹਤ ਵਿਭਾਗ ਵੱਲੋਂ ਖਸਰੇ ਤੋਂ ਬਚਾਅ ਲਈ ਅਡਵਾਇਜ਼ਰੀ ਜਾਰੀ: ਸਿਵਲ ਸਰਜਨ
ਬਰਨਾਲਾ, 10 ਮਾਰਚ (ਰਵਿੰਦਰ ਸ਼ਰਮਾ) : ਸਿਹਤ ਮੰਤਰੀ ਪੰਜਾਬ ਡਾ. ਬਲਬੀਰ ਸਿੰਘ ਅਤੇ ਡਾਇਰੈਕਟਰ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਦੇ ਹੁਕਮਾਂ ਅਨੁਸਾਰ ਸਿਹਤ ਵਿਭਾਗ ਬਰਨਾਲਾ ਵੱਲੋਂ ਖਸਰੇ ਤੋਂ ਬਚਾਅ ਲਈ ਐਡਵਾਇਜ਼ਰੀ ਜਾਰੀ ਕੀਤੀ ਗਈ…