ਅਨੁਪ੍ਰੀਤਾ ਜੌਹਲ ਬਰਨਾਲਾ ਦੇ ਏ.ਡੀ.ਸੀ. (ਜ) ਨਿਯੁਕਤ

ਬਰਨਾਲਾ, 4 ਮਾਰਚ (ਰਵਿੰਦਰ ਸ਼ਰਮਾ) : ਪੰਜਾਬ ਸਰਕਾਰ ਵਲੋਂ 36 ਆਈ.ਏ.ਐੱਸ ਸਣੇ 43 ਅਫ਼ਸਰਾਂ ਦਾ ਤੁਰੰਤ ਪ੍ਰਭਾਵ ਨਾਲ ਤਬਾਦਲਾ ਕੀਤਾ ਗਿਆ ਹੈ। ਜਿਸ ਤਹਿਤ 2012 ਬੈਚ ਦੇ ਪੀ.ਸੀ.ਆਈ ਅਧਿਕਾਰੀ ਮੈਡਮ ਅਨੁਪ੍ਰੀਤਾ ਜੌਹਲ ਨੂੰ ਵਧੀਕ ਡਿਪਟੀ…

ਫ਼ੌਜ ਅਤੇ ਪੁਲਿਸ ਦੀ ਭਰਤੀ ਦੀ ਤਿਆਰੀ ਲਈ ਕੈਂਪ ਸ਼ੁਰੂ

ਬਰਨਾਲਾ, 3 ਮਾਰਚ (ਰਵਿੰਦਰ ਸ਼ਰਮਾ) :  ਪੰਜਾਬ ਦੇ ਨੌਜਵਾਨਾਂ ਦਾ ਸਿਖਲਾਈ ਤੇ ਰੋਜ਼ਗਾਰ ਕੇਂਦਰ ਸੀ-ਪਾਈਟ ਕੈਂਪ ਨਾਭਾ ਵੱਲੋਂ ਅਗਨੀਵੀਰ (ਫੌਜ) ਤੇ ਪੰਜਾਬ ਪੁਲਿਸ ਵਿੱਚ ਭਰਤੀ ਹੋਣ ਦੇ ਚਾਹਵਾਨ ਬੇਰੁਜ਼ਗਾਰ ਨੌਜਵਾਨਾਂ ਲਈ ਲਿਖਤੀ ਪ੍ਰੀਰੀਖਿਆ ਦੀ ਤਿਆਰੀ…

ਵਿਜੀਲੈਂਸ ਵੱਲੋਂ ਥਾਣਾ ਮਹਿਲ ਕਲਾਂ ਦੇ 2 ਪੁਲਿਸ ਮੁਲਾਜ਼ਮ ਰਿਸ਼ਵਤ ਲੈਂਦੇ ਕਾਬੂ

ਬਰਨਾਲਾ, 2 ਮਾਰਚ (ਰਵਿੰਦਰ ਸ਼ਰਮਾ) : ਵਿਜੀਲੈਂਸ ਬਿਊਰੋ ਵਲੋਂ ਜਿਲ੍ਹਾ ਬਰਨਾਲਾ ਦੇ ਕਸਬਾ ਮਹਿਲ ਕਲਾਂ ਦੇ ਥਾਣੇ 'ਚ ਤਾਇਨਾਤ ਦੋ ਪੁਲਿਸ ਮੁਲਾਜ਼ਮਾਂ ਨੂੰ ਹਜ਼ਾਰਾਂ ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਗਿਆ ਹੈ।…

ਯੁੱਧ ਨਸ਼ਿਆਂ ਵਿਰੁੱਧ: ਬਰਨਾਲਾ ਪੁਲਿਸ ਨੇ ਚਲਾਇਆ ਵੱਡਾ ਤਲਾਸ਼ੀ ਅਭਿਆਨ; 4 ਮੁਕੱਦਮੇ ਦਰਜ, 5 ਮੁਲਜ਼ਮ ਗ੍ਰਿਫਤਾਰ

- ਐੱਸ ਐੱਸ ਪੀ ਮੁਹੰਮਦ ਸਰਫ਼ਰਾਜ਼ ਆਲਮ ਦੀ ਕਮਾਨ ਹੇਠ 250 ਪੁਲੀਸ ਮੁਲਾਜ਼ਮਾਂ ਨੇ ਸਾਂਭਿਆ ਮੋਰਚਾ - 2 ਐੱਸ ਪੀ ਅਤੇ 5 ਡੀ ਐੱਸ ਪੀ ਰੈਂਕ ਦੇ ਅਫ਼ਸਰਾਂ ਨੇ ਕੀਤੀ ਮੁਹਿੰਮ ਦੀ ਅਗਵਾਈ - ਸ਼ੱਕੀ…

ਨੈਸ਼ਨਲ ਹੈਲਥ ਮਿਸ਼ਨ ਦੇ ਮੁਲਾਜ਼ਮਾਂ ਨੇ ਮੰਗਾਂ ਸਬੰਧੀ ਸਿਵਲ ਸਰਜਨ ਨੂੰ ਦਿੱਤ ਮੰਗ ਪੱਤਰ

- ਸਰਕਾਰ ਦੀ ਵਾਅਦਾ ਖਿਲਾਫੀ ਤੋਂ ਅੱਕੇ ਐਨਐਚਐਮ ਮੁਲਾਜ਼ਮਾਂ ਵੱਲੋਂ ਤਿੱਖੇ ਸੰਘਰਸ਼ ਦਾ ਐਲਾਨ ਬਰਨਾਲਾ, 28 ਫਰਵਰੀ (ਰਵਿੰਦਰ ਸ਼ਰਮਾ) : ਸ਼ੁੱਕਰਵਾਰ ਨੂੰ ਨੈਸ਼ਨਲ ਹੈਲਥ ਮਿਸ਼ਨ ਦੇ ਕਰਮਚਾਰੀਆਂ ਨੇ ਆਪਣੀਆਂ ਹੱਕੀ ਮੰਗਾਂ ਨੂੰ ਸਰਕਾਰ ਤੱਕ ਪਹੁੰਚਾਉਣ…

ਐਡਵੋਕੇਟ ਪੰਕਜ ਬਾਂਸਲ ਬਣੇ ਬਾਰ ਐਸੋਸੀਏਸ਼ਨ ਬਰਨਾਲਾ ਦੇ ਪ੍ਰਧਾਨ

ਬਰਨਾਲਾ, 28 ਫਰਵਰੀ (ਰਵਿੰਦਰ ਸ਼ਰਮਾ) : ਸ਼ੁੱਕਰਵਾਰ ਨੂੰ ਬਾਰ ਐਸੋਸੀਏਸ਼ਨ ਬਰਨਾਲਾ ਦੇ ਅਹੁਦੇਦਾਰਾਂ ਦੀ ਚੋਣ ਹੋਈ। ਜਿਸ ਵਿੱਚ  ਬਾਰ ਐਸੋਸੀਏਸ਼ਨ ਦੀ ਪ੍ਰਧਾਨਗੀ ਲਈ ਤਿਕੋਣਾ ਮੁਕਾਬਲਾ ਸੀ ਜਦਕਿ ਸਕੱਤਰ, ਜੁਆਇੰਟ ਸਕੱਤਰ ਅਤੇ ਮੀਤ ਪ੍ਰਧਾਨ ਲਈ ਸਿੱਧਾ…

ਬਰਨਾਲਾ ਵਿਖੇ ਜੁਮੈਟੋ ਕੰਪਨੀ ‘ਚ ਨੌਕਰੀ ਲਈ ਇੰਟਰਵਿਊ 3 ਨੂੰ

ਬਰਨਾਲਾ, 28 ਫਰਵਰੀ (ਰਵਿੰਦਰ ਸ਼ਰਮਾ) : ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਬਰਨਾਲਾ ਵੱਲੋਂ ਡਿਪਟੀ ਕਮਿਸ਼ਨਰ ਸ੍ਰੀ ਟੀ ਬੈਨਿਥ ਦੇ ਨਿਰਦੇਸ਼ਾਂ ਤਹਿਤ ਜੁਮੈਟੋ ਕੰਪਨੀ ਬਰਨਾਲਾ ਨਾਲ ਤਾਲਮੇਲ ਕਰਕੇ ਡਿਲਵਰੀ ਬੁਆਏ ਦੀਆਂ ਅਸਾਮੀਆਂ (ਕੇਵਲ ਲੜਕੇ) ਲਈ 03.03.2025…

ਡਿਪਟੀ ਕਮਿਸ਼ਨਰ ਟੀ.ਬੈਨਿਥ ਤੇ ਐੱਸ.ਐੱਸ.ਪੀ. ਮੁਹੰਮਦ ਸਰਫਰਾਜ ਆਲਮ ਵਲੋਂ ਬਿਰਧ ਆਸ਼ਰਮ ਦਾ ਦੌਰਾ

- ਬਿਰਧ ਆਸ਼ਰਮ ਵਿੱਚ ਬਜ਼ੁਰਗਾਂ ਲਈ ਸਹੂਲਤਾਂ ਦਾ ਲਿਆ ਜਾਇਜ਼ਾ ਬਰਨਾਲ/ਤਪਾ, 28 ਫਰਵਰੀ (ਰਵਿੰਦਰ ਸ਼ਰਮਾ) : ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਵਲੋਂ ਕਰੀਬ 8.21 ਕਰੋੜ ਦੀ ਲਾਗਤ ਨਾਲ 72 ਬੈੱਡਜ਼ ਵਾਲਾ ਤਿੰਨ ਮੰਜ਼ਿਲਾ…

ਪ੍ਰਧਾਨ ਮੰਤਰੀ ਇੰਟਰਨਸ਼ਿਪ ਯੋਜਨਾ ਅਧੀਨ ਰਜਿਸਟ੍ਰੇਸ਼ਨ 12 ਮਾਰਚ ਤੱਕ

ਬਰਨਾਲਾ, 28 ਫਰਵਰੀ (ਰਵਿੰਦਰ ਸ਼ਰਮਾ) : ਜ਼ਿਲ੍ਹਾ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਅਫ਼ਸਰ ਬਰਨਾਲਾ ਸ੍ਰੀਮਤੀ ਨਵਜੋਤ ਕੌਰ ਨੇ ਜਾਣਕਾਰੀ ਦਿੱਤੀ ਕਿ ਪ੍ਰਧਾਨ ਮੰਤਰੀ ਇੰਟਰਨਸ਼ਿਪ ਯੋਜਨਾ (PMIS) ਅਧੀਨ ਦੇਸ਼ ਭਰ ਦੀਆਂ ਨਾਮਵਰ 500 ਕੰਪਨੀਆਂ ਵਿੱਚ…

ਨਿਰਧਾਰਿਤ ਮੁੱਲ ਤੋਂ ਵੱਧ ਮੱਕੀ ਦਾ ਬੀਜ ਵੇਚਣ ‘ਤੇ ਹੋਵੇਗੀ ਕਾਰਵਾਈ

- ਮੁੱਖ ਖੇਤੀਬਾੜੀ ਅਫ਼ਸਰ ਵਲੋਂ ਖਾਦ, ਕੀਟਨਾਸ਼ਕ ਅਤੇ ਬੀਜ ਡੀਲਰਾਂ ਨਾਲ ਮੀਟਿੰਗ ਬਰਨਾਲਾ, 28 ਫਰਵਰੀ (ਰਵਿੰਦਰ ਸ਼ਰਮਾ) : ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀ ਟੀ.ਬੈਨਿਥ ਆਈ ਏ ਐੱਸ ਦੇ ਦਿਸ਼ਾਂ - ਨਿਰਦੇਸ਼ਾਂ ਹੇਠ ਮੁੱਖ ਖੇਤੀਬਾਡੀ ਅਫ਼ਸਰ ਬਰਨਾਲਾ ਡਾ.…