50 ਰੁਪਏ ’ਚ ਫੂਡ ਸੇਫਟੀ ਵੈਨ ਕੋਲ ਕਰਵਾਓ ਖਾਣ ਪੀਣ ਵਾਲੀਆਂ ਚੀਜ਼ਾਂ ਦੀ ਜਾਂਚ

50 ਰੁਪਏ ’ਚ ਫੂਡ ਸੇਫਟੀ ਵੈਨ ਕੋਲ ਕਰਵਾਓ ਖਾਣ ਪੀਣ ਵਾਲੀਆਂ ਚੀਜ਼ਾਂ ਦੀ ਜਾਂਚ

- ਹਰ ਰੋਜ਼ ਜ਼ਿਲ੍ਹੇ ਦੇ ਵੱਖ-ਵੱਖ ਖੇਤਰਾਂ ’ਚ ਪਹੁੰਚੇਗੀ ਵੈਨਬਰਨਾਲਾ, 30 ਜੂਨ (ਰਵਿੰਦਰ ਸ਼ਰਮਾ) : ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਕਮਿਸ਼ਨਰ ਫੂਡ ਸੇਫਟੀ ਪੰਜਾਬ ਵੱਲੋਂ ਜ਼ਿਲ੍ਹਾ ਬਰਨਾਲਾ ਲਈ ਇਕ ਫੂਡ ਸੇਫਟੀ ਵੈਨ ਮੁਹਈਆ ਕਰਵਾਈ ਗਈ…

ਹਰੇਕ 4 ਵਿੱਚੋਂ 1 ਵਿਅਕਤੀ ਹਾਈਪਰਟੈਂਨਸ਼ਨ ਭਾਵ ਬਲੱਡ ਪ੍ਰੈਸ਼ਰ ਦਾ ਮਰੀਜ : ਡਾ. ਗੁਰਤੇਜਿੰਦਰ ਕੌਰ

ਮਹਿਲ ਕਲਾਂ, ਬਰਨਾਲਾ, 17 ਮਈ (ਰਵਿੰਦਰ ਸ਼ਰਮਾ) : ਸਿਵਲ ਸਰਜਨ ਬਰਨਾਲਾ ਡਾ. ਬਲਜੀਤ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਤੇ ਸੀ.ਐਚ.ਸੀ ਮਹਿਲ ਕਲਾਂ ਦੇ ਐਸ.ਐਮ.ਓ ਡਾ. ਗੁਰਤੇਜਿੰਦਰ ਕੌਰ ਦੀ ਅਗਵਾਈ ਹੇਠ ਬਲਾਕ ਮਹਿਲ ਕਲਾਂ ਦੇ ਪਿੰਡਾਂ ਵਿਖੇ…

ਡੇਂਗੂ ਤੋਂ ਬਚਾਅ ਲਈ ਸਮਾਜ ’ਚ ਜਾਗਰੂਕਤਾ ਅਤੇ ਸਹਿਯੋਗ ਜਰੂਰੀ : ਸਿਵਲ ਸਰਜਨ

ਬਰਨਾਲਾ, 16 ਮਈ (ਰਵਿੰਦਰ ਸ਼ਰਮਾ) : ਸਿਹਤ ਵਿਭਾਗ ਬਰਨਾਲਾ ਵੱਲੋਂ ‘ਸਮੇਂ ਸਿਰ ਕਾਰਵਾਈ, ਡੇਂਗੂ ਤੋਂ ਬਚਾਅ, ਆਲੇ ਦੁਆਲੇ ਦੀ ਸਫਾਈ, ਸਿਹਤਮੰਦ ਜ਼ਿੰਦਗੀ‘ ਵਿਸ਼ੇ ਤਹਿਤ ਜ਼ਿਲ੍ਹੇ ਦੀਆਂ ਸਾਰੀਆਂ ਸਿਹਤ ਸੰਸਥਾਵਾਂ 'ਚ ਰਾਸਟਰੀ ਡੇਂਗੂ ਦਿਵਸ ਮਨਾਇਆ ਗਿਆ। …

ਸਿਹਤ ਵਿਭਾਗ ਵੱਲੋਂ ਡੇਂਗੂ ਅਤੇ ਮਲੇਰੀਆ ਵਿਰੁੱਧ ਕੀਤਾ ਜਾ ਰਿਹਾ ਜਾਗਰੂਕ : ਡਾ. ਬਲਜੀਤ ਸਿੰਘ

ਬਰਨਾਲਾ, 9 ਮਈ (ਰਵਿੰਦਰ ਸ਼ਰਮਾ) :  ਸਿਹਤ ਮੰਤਰੀ ਪੰਜਾਬ ਡਾ. ਬਲਬੀਰ ਸਿੰਘ ਅਤੇ ਡਾਇਰੈਕਟਰ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਦੇ ਹੁਕਮਾਂ ਅਨੁਸਾਰ ਸਿਹਤ ਵਿਭਾਗ ਬਰਨਾਲਾ ਵੱਲੋਂ ਆਮ ਲੋਕਾਂ ਨੂੰ ਮਲੇਰੀਆ ਅਤੇ ਡੇਂਗੂ ਤੋਂ ਬਚਾਅ…

ਸਕੂਲਾਂ ਨੇੜੇ ਐਨਰਜੀ ਡਰਿੰਕਸ ਵੇਚਣ ’ਤੇ ਮਨਾਹੀ, ਹੋਵੇਗੀ ਸਖ਼ਤ ਕਾਰਵਾਈ

ਬਰਨਾਲਾ, 5 ਮਈ (ਰਵਿੰਦਰ ਸ਼ਰਮਾ) :  ਸਿਹਤ ਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਕਮਿਸ਼ਨਰ ਫੂਡ ਅਤੇ ਡਰੱਗ ਐਡਮਨਿਸਟ੍ਰੇਸਨ ਪੰਜਾਬ ਅਤੇ ਡਿਪਟੀ ਕਮਿਸ਼ਨਰ ਬਰਨਾਲਾ ਟੀ. ਬੈਨਿਥ ਦੇ ਹੁਕਮਾਂ ਅਨੁਸਾਰ 21 ਅਪ੍ਰੈਲ 2025 ਤੋਂ ਸਕੂਲਾਂ ਦੇ ਨੇੜੇ ਐਨਰਜੀ…

ਡਾ. ਬਲਜੀਤ ਸਿੰਘ ਨੇ ਸੰਭਾਲਿਆ ਸਿਵਲ ਸਰਜਨ ਬਰਨਾਲਾ ਦਾ ਅਹੁਦਾ

- ਉੱਤਮ ਸਿਹਤ ਸੇਵਾਵਾਂ ਲਈ ਹਰ ਲੋੜੀਂਦਾ ਕਦਮ ਚੁੱਕਿਆ ਜਾਵੇਗਾ: ਡਾ. ਬਲਜੀਤ ਸਿੰਘ ਬਰਨਾਲਾ, 30 ਅਪ੍ਰੈਲ (ਰਵਿੰਦਰ ਸ਼ਰਮਾ) : "ਸਿਹਤ ਵਿਭਾਗ ਦਾ ਮੁੱਖ ਮੰਤਵ ਹਰ ਵਰਗ ਦੇ ਵਿਅਕਤੀ ਨੂੰ ਚੰਗੀਆਂ ਸਿਹਤ ਸੇਵਾਵਾਂ ਮੁਹੱਈਆ ਕਰਵਾਉਣਾ ਹੈ,…

ਦੁਪਹਿਰ ਸਮੇਂ ਬਿਨਾਂ ਲੋੜ ਘਰੋਂ ਬਾਹਰ ਜਾਣ ਤੋਂ ਕਰੋ ਪ੍ਰਹੇਜ਼ : ਸਿਵਲ ਸਰਜਨ

ਬਰਨਾਲਾ, 28 ਅਪ੍ਰੈਲ (ਰਵਿੰਦਰ ਸ਼ਰਮਾ) : ਸਿਹਤ ਮੰਤਰੀ ਪੰਜਾਬ ਡਾ. ਬਲਬੀਰ ਸਿੰਘ ਅਤੇ ਡਾਇਰੈਕਟਰ ਸਿਹਤ ਸੇਵਾਵਾਂ ਪੰਜਾਬ ਦੀਆਂ ਵਿਸ਼ੇਸ਼ ਹਦਾਇਤਾਂ 'ਤੇ ਸਿਹਤ ਵਿਭਾਗ ਬਰਨਾਲਾ ਵੱਲੋਂ ਸੰਭਾਵੀ ਗਰਮ ਮੌਸਮ ਨੂੰ ਵੇਖਦਿਆਂ ਲੋਕਾਂ ਨੂੰ ਗਰਮੀ ਅਤੇ ਲੂ…

ਵਿਸ਼ਵ ਮਲੇਰੀਆ ਦਿਵਸ ਮੌਕੇ ਪੋਸਟਰ ਮੁਕਾਬਲੇ ਕਰਵਾਏ

ਮਹਿਲ ਕਲਾਂ/ਬਰਨਾਲਾ, 25 ਅਪ੍ਰੈਲ (ਰਵਿੰਦਰ ਸ਼ਰਮਾ) : ਸਿਵਲ ਸਰਜਨ ਬਰਨਾਲ਼ਾ ਡਾ. ਗੁਰਮਿੰਦਰ ਕੌਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜ਼ਿਲ੍ਹੇ ਵਿੱਚ ਵਿਸ਼ਵ ਮਲੇਰੀਆ ਦਿਵਸ ਮੌਕੇ ਸਕੂਲਾਂ ਵਿੱਚ ਜਾਗਰੂਕਤਾ ਗਤੀਵਿਧੀਆਂ ਕਰਵਾਈਆਂ ਗਈਆਂ। ਇਸ ਤਹਿਤ ਸੀਨੀਅਰ ਮੈਡੀਕਲ ਅਫ਼ਸਰ ਸੀ…

ਵਿਸ਼ੇਸ਼ ਕੈਂਪ ਲਗਾ ਕੇ ਮਨਾਇਆ ਜਾ ਰਿਹਾ ਵਿਸ਼ਵ ਟੀਕਾਕਰਨ ਹਫ਼ਤਾ : ਸਿਵਲ ਸਰਜਨ

- 30 ਅਪ੍ਰੈਲ ਤੱਕ ਟੀਕਾਕਰਨ ਤੋਂ ਵਾਂਝੇ ਬੱਚਿਆਂ ਲਈ ਲਗਾਏ ਜਾਣਗੇ ਵਿਸ਼ੇਸ਼ ਕੈਂਪ: ਜ਼ਿਲ੍ਹਾ ਟੀਕਾਕਰਨ ਅਫ਼ਸਰ ਬਰਨਾਲਾ, 24 ਅਪ੍ਰੈਲ (ਰਵਿੰਦਰ ਸ਼ਰਮਾ) : ਟੀਕਾਕਰਨ ਤੋਂ ਵਾਂਝੇ ਰਹਿ ਗਏ ਬੱਚਿਆਂ ਦਾ ਮੁਕੰਮਲ ਟੀਕਾਕਰਨ ਕਰਵਾਉਣਾ ਬਹੁਤ ਜ਼ਰੂਰੀ ਹੈ…

ਨਸ਼ਾ ਮੁਕਤ ਸਮਾਜ ਦੀ ਸਿਰਜਣਾ ਲਈ ਸਭ ਦਾ ਸਹਿਯੋਗ ਜ਼ਰੂਰੀ : ਸਿਵਲ ਸਰਜਨ

ਬਰਨਾਲਾ, 21 ਅਪ੍ਰੈਲ (ਰਵਿੰਦਰ ਸ਼ਰਮਾ) : ਸਿਹਤ ਵਿਭਾਗ ਬਰਨਾਲਾ ਵੱਲੋਂ ਡਾ. ਬਲਬੀਰ ਸਿੰਘ ਸਿਹਤ ਮੰਤਰੀ ਪੰਜਾਬ ਦੀ ਅਗਵਾਈ ਹੇਠ ਪੰਜਾਬ ਨੂੰ ਨਸ਼ਾ ਮੁਕਤ ਪੰਜਾਬ ਦੀ ਸਿਰਜਣਾ ਲਈ ਡਿਪਟੀ ਕਮਿਸ਼ਨਰ ਬਰਨਾਲਾ ਟੀ. ਬੈਨਿਥ ਦੇ ਦਿਸ਼ਾ ਨਿਰਦੇਸ਼ਾਂ…