ਹਸਪਤਾਲਾਂ ਵਿੱਚ ਸਿਹਤ ਸਹੂਲਤਾਂ ਦੀ ਕਮੀ, ਰਾਜ ਸਰਕਾਰ ਤੋਂ 22 ਦਿਨਾਂ ਵਿੱਚ ਜਵਾਬ ਮੰਗਿਆ
ਜ਼ਿਲ੍ਹਾ ਹਸਪਤਾਲਾਂ ਵਿੱਚ ਆਈ.ਸੀ.ਯੂ. (ICU) ਨਾ ਹੋਣਾ ਸਿਰਫ਼ ਹੈਰਾਨ ਕਰਨ ਵਾਲਾ ਹੀ ਨਹੀਂ, ਸਗੋਂ ਚੌਂਕਾਉਣ ਵਾਲਾ ਮਾਮਲਾ ਹੈ: ਹਾਈਕੋਰਟਚੰਡੀਗੜ੍ਹ, 28 ਜਨਵਰੀ (ਰਵਿੰਦਰ ਸ਼ਰਮਾ) : ਹਾਈਕੋਰਟ ਨੇ ਮਾਲੇਰਕੋਟਲਾ ਜ਼ਿਲ੍ਹਾ ਹਸਪਤਾਲ ਵਿੱਚ ਆਈ.ਸੀ.ਯੂ. (ਇੰਟੈਂਸਿਵ ਕੇਅਰ ਯੂਨਿਟ) ਦੀ…





