ਕਿਸ਼ੋਰ ਸਿਹਤ ਅਤੇ ਤੰਦਰੁਸਤੀ ਦਿਵਸ ਮਨਾਇਆ

ਬਰਨਾਲਾ, 8 ਫਰਵਰੀ (ਰਵਿੰਦਰ ਸ਼ਰਮਾ) : ਸਿਵਲ ਸਰਜਨ (ਇੰਚਾਰਜ) ਬਰਨਾਲਾ ਡਾ.ਤਪਿੰਦਰਜੋਤ ਕੋਸ਼ਲ ਦੇ ਦਿਸ਼ਾ ਨਿਰਦੇਸ਼ਾਂ ਅਤੇ ਬਲਾਕ ਮਹਿਲਕਲਾਂ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ ਗੁਰਤੇਜਿੰਦਰ ਕੌਰ ਦੀ ਯੋਗ ਅਗਵਾਈ ਹੇਠ ਅੱਜ…