ਥਾਣਾ ਖੇਤਰ ’ਚ ਨਸ਼ਾ ਵਿਕਿਆ ਤਾਂ ਹੋਵੇਗੀ ਐੱਸਐੱਚਓ ਦੀ ਜ਼ਿੰਮੇਵਾਰੀ

ਜਲੰਧਰ, 11 ਮਾਰਚ (ਰਵਿੰਦਰ ਸ਼ਰਮਾ) : ਪੁਲਿਸ ਕਮਿਸ਼ਨਰ ਧਨਪ੍ਰੀਤ ਕੌਰ ਨੇ ਨਸ਼ਿਆਂ ਵਿਰੁੱਧ ਜ਼ੀਰੋ ਟਾਲਰੈਂਸ ਦੀ ਨੀਤੀ ਨੂੰ ਦੁਹਰਾਉਂਦਿਆਂ ਸ਼ਹਿਰ ਨੂੰ ਨਸ਼ਾ ਮੁਕਤ ਕਰਨ ਲਈ ਹਰ ਸੰਭਵ ਯਤਨ ਕਰਨ ਦੇ ਨਿਰਦੇਸ਼ ਦਿੱਤੇ ਹਨ। ਪੁਲਿਸ ਕਮਿਸ਼ਨਰ…

ਜਾਗੋ ਦੇ ਪ੍ਰੋਗਰਾਮ ’ਚ ਵਿਅਕਤੀ ਦੀ ਮੌਤ

ਜਲੰਧਰ, 22 ਫ਼ਰਵਰੀ (ਰਵਿੰਦਰ ਸ਼ਰਮਾ) : ਗੁਰਾਇਆ ’ਚ ਇੱਕ ਜਾਗੋ ਦੇ ਪ੍ਰੋਗਰਾਮ ਦੌਰਾਨ ਇੱਕ ਵਿਅਕਤੀ ਦੀ ਮੌਤ ਹੋ ਗਈ। ਇਹ ਘਟਨਾ 17 ਫਰਵਰੀ ਦੀ ਦੱਸੀ ਜਾ ਰਹੀ ਹੈ। ਮ੍ਰਿਤਕ ਦੀ ਪਤਨੀ ਮਹਿਲਾ ਸਰਪੰਚ ਨੀਰੂ ਕੌਰ…

ਪੰਜਾਬ ਰੋਡਵੇਜ ਦੀ ਬੱਸ ਤੇ ਟਿੱਪਰ ਦੀ ਭਿਆਨਕ ਟੱਕਰ, 15 ਜ਼ਖ਼ਮੀ

ਜਲੰਧਰ, 22 ਫ਼ਰਵਰੀ (ਰਵਿੰਦਰ ਸ਼ਰਮਾ) :  ਜਲੰਧਰ-ਜੰਮੂ ਨੈਸ਼ਨਲ ਹਾਈਵੇਅ ’ਤੇ ਕਿਸ਼ਨਗੜ੍ਹ ਨੇੜੇ ਸ਼ਨਿੱਚਰਵਾਰ ਸਵੇਰੇ ਇੱਕ ਵੱਡਾ ਸੜਕ ਹਾਦਸਾ ਵਾਪਰਿਆ। ਪੰਜਾਬ ਰੋਡਵੇਜ਼ ਦੀ ਬੱਸ, ਜੋ ਜਲੰਧਰ ਤੋਂ ਪਠਾਨਕੋਟ ਜਾ ਰਹੀ ਸੀ, ਅਚਾਨਕ ਇੱਕ ਟਿੱਪਰ ਨਾਲ ਟਕਰਾ…

ਦੇਸੀ ਕੱਟੇ ਦੇ ਨਿਰਮਾਣ ’ਚ ਸ਼ਾਮਲ ਨਾਬਾਲਗ ਗ੍ਰਿਫ਼ਤਾਰ, 10 ਦੇਸੀ ਪਿਸਤੌਲ ਬਰਾਮਦ

ਜਲੰਧਰ : ਜਲੰਧਰ ਕਮਿਸ਼ਨਰੇਟ ਪੁਲਿਸ ਨੇ ਪੁਲਿਸ ਕਮਿਸ਼ਨਰ ਸਵਪਨ ਸ਼ਰਮਾ ਦੀ ਅਗਵਾਈ ਹੇਠ ਇੱਕ ਵੱਡੀ ਸਫਲਤਾ ਹਾਸਲ ਕਰਦਿਆਂ ਇੱਕ ਨਾਬਾਲਗ ਨੂੰ ਕਾਬੂ ਕਰਕੇ ਉਸ ਕੋਲੋਂ 10 ਦੇਸੀ ਪਿਸਤੌਲ ਬਰਾਮਦ ਕਰ ਕੇ ਗੈਰ-ਕਾਨੂੰਨੀ ਹਥਿਆਰ ਬਣਾਉਣ ਵਾਲੇ…