ਮਨੀਸ਼ ਸਿਸੋਦੀਆ ਤੇ ਸਤਿੰਦਰ ਜੈਨ ਨੇ ਸਿੱਖਿਆ ਅਤੇ ਮਕਾਨ ਉਸਾਰੀ ਮਹਿਕਮੇ ਦੀ ਅਗਵਾਈ ਸੰਭਾਲੀ

- ਸਿੱਖਿਆ ਵਿਭਾਗ ’ਚ ਸੁਧਾਰਾਂ ਲਈ ਤਿਆਰ ਕੀਤਾ ਜਾ ਰਿਹੈ ਨਵਾਂ ਖ਼ਾਕਾ ਚੰਡੀਗੜ੍ਹ, 24 ਮਾਰਚ (ਰਵਿੰਦਰ ਸ਼ਰਮਾ) : ‘ਆਪ’ ਪੰਜਾਬ ਦੇ ਇੰਚਾਰਜ ਮਨੀਸ਼ ਸਿਸੋਦੀਆ ਅਤੇ ਸਹਾਇਕ ਇੰਚਾਰਜ ਸਤਿੰਦਰ ਜੈਨ ਨੇ ‘ਰੰਗਲਾ ਪੰਜਾਬ’ ਦੇ ਨਾਅਰੇ ਨੂੰ…

ਸਰਕਾਰੀ ਸਕੂਲਾਂ ਦੇ 36 ਪ੍ਰਿੰਸੀਪਲ ਸਿੰਗਾਪੁਰ ਲਈ ਰਵਾਨਾ, ਲੈਣਗੇ ਅਕੈਡਮੀ ਤੋਂ ਸਿਖਲਾਈ

ਚੰਡੀਗੜ੍ਹ, 8 ਮਾਰਚ (ਰਵਿੰਦਰ ਸ਼ਰਮਾ) : ਸਰਕਾਰੀ ਸਕੂਲਾਂ ਦੇ ਅਧਿਆਪਕਾਂ ਅਤੇ ਪ੍ਰਿੰਸੀਪਲਾਂ ਦੇ ਅਧਿਆਪਨ ਹੁਨਰ ਨੂੰ ਹੋਰ ਨਿਖਾਰਨ ਦੇ ਆਪਣੇ ਯਤਨਾਂ ਨੂੰ ਜਾਰੀ ਰੱਖਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ਨਿੱਚਰਵਾਰ ਨੂੰ 36…

ਸਰਕਾਰੀ ਹਾਈ ਸਕੂਲ ਭੈਣੀ ਜੱਸਾ ਦੇ ਮੈਗਜ਼ੀਨ ‘ਪ੍ਰੇਰਨਾ’ ਦਾ ਚੌਥਾ ਅੰਕ ਰਿਲੀਜ਼

ਬਰਨਾਲਾ, 6 ਮਾਰਚ (ਰਵਿੰਦਰ ਸ਼ਰਮਾ) : ਡਿਪਟੀ ਕਮਿਸ਼ਨਰ ਬਰਨਾਲਾ ਟੀ. ਬੈਨਿਥ ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰ (ਸ) ਬਰਨਾਲਾ ਮਲਕਾ ਰਾਣੀ ਵੱਲੋਂ ਅੱਜ ਮੈਗਜ਼ੀਨ ਸੰਪਾਦਕ ਹਰਜੀਤ ਸਿੰਘ ਮਲੂਕਾ ਦੁਆਰਾ ਤਿਆਰ ਕੀਤਾ ਸਰਕਾਰੀ ਹਾਈ ਸਕੂਲ ਭੈਣੀ ਜੱਸਾ ਦਾ…

ਸਿੱਖਿਆ ਵਿਭਾਗ ਨੂੰ ਮਿਲਿਆ ਨਵਾਂ ਸਪੈਸ਼ਲ ਸੈਕਟਰੀ

ਚੰਡੀਗੜ੍ਹ, 3 ਮਾਰਚ (ਰਵਿੰਦਰ ਸ਼ਰਮਾ) : ਪੰਜਾਬ ਸਰਕਾਰ ਨੇ ਦੋ ਸੀਨੀਅਰ ਆਈਏਐਸ ਅਧਿਕਾਰੀਆਂ ਰਾਜੇਸ਼ ਧੀਮਾਨ ਤੇ ਮਨੀਸ਼ ਕੁਮਾਰ (ਬੈਚ 2014) ਦਾ ਤਬਾਦਲਾ ਕਰਕੇ ਨਵੀਂਆਂ ਪੋਸਟਿੰਗਾਂ ਦਿੱਤੀਆਂ ਹਨ। ਸਰਕਾਰ ਵੱਲੋਂ ਅੱਜ ਸਕੂਲ ਸਿੱਖਿਆ ਵਿਭਾਗ-ਕਮ-ਵਿਸ਼ੇਸ਼ ਸਕੱਤਰ ਦਾ…

ਜ਼ਿਲ੍ਹਾ ਭਾਸ਼ਾ ਦਫ਼ਤਰ ਵੱਲੋਂ ਵਿਚਾਰ ਚਰਚਾ ਅਤੇ ਐੱਸ.ਐੱਸ.ਡੀ ਕਾਲਜ ਦੇ ਵਿਦਿਆਰਥੀਆਂ ਦਾ ਚੇਤਨਾ ਮਾਰਚ

- "ਮਾਂ ਬੋਲੀ ਜੇ ਭੁੱਲ ਜਾਵੋਗੇ,ਕੱਖਾਂ ਵਾਂਗੂੰ ਰੁਲ ਜਾਵੋਗੇ"ਆਦਿ ਨਾਅਰਿਆਂ ਨੇ ਖਿੱਚਿਆ ਸਭ ਦਾ ਧਿਆਨ - ਦੁਕਾਨਦਾਰਾਂ ਅਤੇ ਨਿੱਜੀ ਅਦਾਰਾ ਮਾਲਕਾਂ ਨੂੰ ਪੰਜਾਬੀ 'ਚ ਨਾਮ ਬੋਰਡ ਲਿਖਵਾਉਣ ਦੀ ਅਪੀਲ ਬਰਨਾਲਾ, 21 ਫਰਵਰੀ (ਰਵਿੰਦਰ ਸ਼ਰਮਾ) :…

ਸਰਕਾਰੀ ਸਕੂਲਾਂ ਦੇ ਕੁੱਕ/ਹੈਲਪਰਾਂ ਦੇ ਖਾਣਾ ਬਣਾਉਣ ਦੇ ਮੁਕਾਬਲੇ ਕਰਵਾਏ

ਬਰਨਾਲਾ, 19 ਫਰਵਰੀ (ਰਵਿੰਦਰ ਸ਼ਰਮਾ) :  ਸਿੱਖਿਆ ਵਿਭਾਗ ਦੀਆਂ ਹਦਾਇਤਾਂ ਤਹਿਤ ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀਮੈਂਟਰੀ ਸਿੱਖਿਆ) ਇੰਦੂ ਸਿਮਕ ਦੇ ਦਿਸ਼ਾ-ਨਿਰਦੇਸ਼ ਤੇ ਡਿਪਟੀ ਡੀਈਓ ਮੈਡਮ ਨੀਰਜਾ ਦੀ ਅਗਵਾਈ ਹੇਠ ਸਰਕਾਰੀ ਪ੍ਰਾਇਮਰੀ ਸਕੂਲ, ਹੰਡਿਆਇਆ ਵਿਖੇ ਸਰਕਾਰੀ ਸਕੂਲਾਂ…

ਸੁਰੱਖਿਅਤ ਇੰਟਰਨੇਟ ਦਿਨ : ਆਪਣੇ ਆਪ ਨੂੰ ਡਿਜਿਟਲ ਤੌਰ ’ਤੇ ਸੁਰੱਖਿਅਤ ਰੱਖੋ ਸੁਰੱਖਿਆਤ, ਕਿਸੇ ਵੀ ਪ੍ਰਕਾਰ ਦੇ ਸ਼ੱਕੀ ਕਿਸਮ ਦੇ ਲਿੰਕ ’ਤੇ ਨਾ ਕਰੋ ਕਲਿੱਕ

-- ਜਿਲ੍ਹਾ ਬਰਨਾਲਾ ਦੇ ਰਾਸ਼ਟਰੀ ਸੂਚਨਾ ਅਤੇ ਵਿਗਿਆਨ ਕੇਂਦਰ (ਐਨ.ਆਈ.ਸੀ) ਵੱਲੋਂ ਲੋਕਾਂ ਨੂੰ ਸੁਰੱਖਿਅਤ ਤਰੀਕੇ ਨਾਲ ਇੰਟਰਨੇਟ ਦੀ ਵਰਤੋਂ ਕਰਨ ਲਈ ਪ੍ਰੇਰਿਆ ਗਿਆ। -- ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਸਰਕਾਰੀ ਸਕੂਲ ਵਿਖੇ ਕਰਵਾਇਆ ਗਿਆ ਜਾਗਰੂਕਤਾ ਸਬੰਧੀ ਲੈਕਚਰ…

ਮੈਗਾ ਸਕੂਲ ਪ੍ਰਬੰਧਕ ਕਮੇਟੀ ਦੀ ਮੀਟਿੰਗ ਕਰਵਾਈ

ਬਰਨਾਲਾ, 11 ਫਰਵਰੀ (ਰਵਿੰਦਰ ਸ਼ਰਮਾ) : ਸਿੱਖਿਆ ਵਿਭਾਗ ਦੇ ਆਦੇਸ਼ਾਂ ਮੁਤਾਬਿਕ ਮੈਗਾ ਸਕੂਲ ਪ੍ਰਬੰਧਕ ਕਮੇਟੀ ਮੀਟਿੰਗ ਅੱਜ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਚੀਮਾ ਜੋਧਪੁਰ ਵਿਖੇ ਕਰਵਾਈ ਗਈ। ਇਸ ਮੌਕੇ ਸਕੂਲ ਪ੍ਰਬੰਧਕ ਜਗਸੀਰ ਸਿੰਘ ਤੇ ਸਾਰੇ ਮੈਂਬਰ…