ਨਸ਼ਾ ਤਸਕਰਾਂ ਨਾਲ ਸਬੰਧਤ ਸੂਚਨਾ ਸਾਂਝੀ ਕਰਨ ਲਈ ਵ੍ਹਟਸਐਪ ਹੈਲਪਲਾਈਨ ਨੰਬਰ ਜਾਰੀ

ਚੰਡੀਗੜ੍ਹ, 30 ਮਾਰਚ (ਰਵਿੰਦਰ ਸ਼ਰਮਾ) :  : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਹੇਠ ਨਸ਼ਿਆਂ ਦੀ ਅਲਾਮਤ ਖਿਲਾਫ ਵਿੱਢੀ ਜੰਗ ਨੂੰ ਲੋਕ ਲਹਿਰ ਵਿੱਚ ਬਦਲਣ ਲਈ ਸਮੂਹ ਪੰਜਾਬੀਆਂ…

ਪੰਜਾਬ ਸਰਕਾਰ ਦੇ AG ਗੁਰਮਿੰਦਰ ਸਿੰਘ ਨੇ ਦਿੱਤਾ ਅਸਤੀਫ਼ਾ, ਨਵੇਂ ਐਡਵੋਕੇਟ ਜਨਰਲ ਦਾ ਐਲਾਨ ਜਲਦ

ਚੰਡੀਗੜ੍ਹ, 30 ਮਾਰਚ (ਰਵਿੰਦਰ ਸ਼ਰਮਾ) : ਪੰਜਾਬ ਦੇ ਐਡਵੋਕੇਟ ਜਨਰਲ ਗੁਰਮਿੰਦਰ ਸਿੰਘ ਨੇ ਅਸਤੀਫ਼ਾ ਦੇ ਦਿੱਤਾ ਹੈ। ਮੁੱਖ ਮੰਤਰੀ ਦੇ ਨਜ਼ਦੀਕੀ ਸੂਤਰਾਂ ਦਾ ਕਹਿਣਾ ਹੈ ਕਿ ਐਡਵੋਕੇਟ ਜਨਰਲ ਦਾ ਕਾਰਜਕਾਲ 31 ਮਾਰਚ ਤੱਕ ਦਾ ਸੀ,…

ਮੁੱਖ ਮੰਤਰੀ ਭਗਵੰਤ ਮਾਨ ਤੇ ਡਾ. ਗੁਰਪ੍ਰੀਤ ਕੌਰ ਮਾਨ ਨੇ ਆਪਣੀ ਧੀ ਨਿਆਮਤ ਕੌਰ ਮਾਨ ਦਾ ਪਹਿਲਾ ਜਨਮਦਿਨ ਮਨਾਇਆ

ਚੰਡੀਗੜ੍ਹ, 28 ਮਾਰਚ (ਰਵਿੰਦਰ ਸ਼ਰਮਾ) : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਉਨ੍ਹਾਂ ਦੀ ਪਤਨੀ ਡਾ. ਗੁਰਪ੍ਰੀਤ ਕੌਰ ਮਾਨ ਨੇ ਅੱਜ ਆਪਣੀ ਧੀ ਨਿਆਮਤ ਕੌਰ ਮਾਨ ਦਾ ਪਹਿਲਾ ਜਨਮਦਿਨ ਮਨਾਇਆ। ਇਸ ਮੌਕੇ ਡਾ. ਗੁਰਪ੍ਰੀਤ…

ਭ੍ਰਿਸ਼ਟਾਚਾਰ ਵਿਰੁੱਧ ਏ.ਸੀ.ਐਸ. ਅਨੁਰਾਗ ਵਰਮਾ ਵੱਲੋਂ ਡਿਪਟੀ ਕਮਿਸ਼ਨਰਾਂ ਨੂੰ ਦਿੱਤੀ ਚੇਤਾਵਨੀ ਤੋਂ ਦੋ ਦਿਨਾਂ ਉਪਰੰਤ, ਸ਼ਾਮਲਾਤ ਜ਼ਮੀਨ ਘੁਟਾਲੇ ਵਿੱਚ ਸ਼ਾਮਲ ਨਾਇਬ ਤਹਿਸੀਲਦਾਰ ਬਰਖ਼ਾਸਤ

ਚੰਡੀਗੜ੍ਹ, 26 ਫਰਵਰੀ (ਰਵਿੰਦਰ ਸ਼ਰਮਾ) : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ‘ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ’ ਪ੍ਰਤੀ ਦ੍ਰਿੜ ਵਚਨਬੱਧਤਾ ਦਹੁਰਾਉਂਦਿਆਂ, ਪੰਜਾਬ ਦੇ ਵਧੀਕ ਮੁੱਖ ਸਕੱਤਰ (ਏ.ਸੀ.ਐਸ.) ਕਮ ਵਿੱਤ ਕਮਿਸ਼ਨਰ ਮਾਲ…

ਸਰਕਾਰ ਨੇ ਬੀਮਾ ਕਵਰ 5 ਲੱਖ ਤੋਂ ਵਧਾ ਕੇ ਕੀਤਾ 10 ਲੱਖ, 65 ਲੱਖ ਪਰਿਵਾਰਾਂ ਨੂੰ ਹੋਵੇਗਾ ਫਾਇਦਾ

ਚੰਡੀਗੜ੍ਹ, 26 ਮਾਰਚ (ਰਵਿੰਦਰ ਸ਼ਰਮਾ) :  ਸਿਹਤ ਪ੍ਰਤੀ ਆਪਣੀ ਵਚਨਬੱਧਤਾ ਦਿਖਾਉਂਦੇ ਹੋਏ, ਵਿੱਤ ਮੰਤਰੀ ਹਰਪਾਲ ਚੀਮਾ ਨੇ ਪੰਜਾਬ ਦੇ ਸਾਰੇ 65 ਲੱਖ ਪਰਿਵਾਰਾਂ ਨੂੰ 10 ਲੱਖ ਰੁਪਏ ਤੱਕ ਦਾ ਨਕਦ ਰਹਿਤ ਬੀਮਾ ਕਵਰ ਪ੍ਰਦਾਨ ਕਰਨ…

ਧਰੀਆਂ-ਧਰਾਈਆਂ ਰਹਿ ਗਈਆਂ ਆਸਾਂ ! ਬਜਟ ’ਚ ਔਰਤਾਂ ਨੂੰ ਨਹੀਂ ਮਿਲਿਆ ‘1100 ਰੁਪਏ ਮਹੀਨਾ’ ਵਾਲਾ ਤੋਹਫ਼ਾ

ਚੰਡੀਗੜ੍ਹ, 26 ਮਾਰਚ (ਰਵਿੰਦਰ ਸ਼ਰਮਾ) : ਇਸ ਵਾਰ ਪੰਜਾਬ ਦਾ ਬਜਟ 'ਬਦਲਦੇ ਪੰਜਾਬ' ਦੇ ਵਿਸ਼ੇ ’ਤੇ ਆਧਾਰਤ ਰਿਹਾ। ਸੂਬਾ ਸਰਕਾਰ ਨੇ ਅੱਜ ਆਪਣਾ ਚੌਥਾ ਬਜਟ ਪੇਸ਼ ਕੀਤਾ। ਬਜਟ 11 ਵਜੇ ਸ਼ੁਰੂ ਹੋਇਆ। ਮੁੱਖ ਮੰਤਰੀ ਭਗਵੰਤ…

Punjab Budget 2025 : ਸਿੱਖਿਆ ਲਈ 17,975 ਕਰੋੜ, ਡਰੱਗ ਸੈਂਸਸ ਲਈ 110 ਕਰੋੜ ਦਾ ਬਜਟ ਅਲਾਟ

- ਬਦਲਦੇ ਪੰਜਾਬ ਦੇ ਵਿਸ਼ੇ ’ਤੇ ਰਿਹਾ ਪੰਜਾਬ ਦਾ ਬਜਟ ਚੰਡੀਗੜ੍ਹ, 26 ਮਾਰਚ (ਰਵਿੰਦਰ ਸ਼ਰਮਾ) : ਇਸ ਵਾਰ ਪੰਜਾਬ ਦਾ ਬਜਟ ਬਦਲਦੇ ਪੰਜਾਬ ਦੇ ਵਿਸ਼ੇ ’ਤੇ ਸੀ। ਸੂਬਾ ਸਰਕਾਰ ਨੇ ਅੱਜ ਆਪਣਾ ਚੌਥਾ ਬਜਟ ਪੇਸ਼…

ਅੰਮ੍ਰਿਤਸਰ ਜੇਲ੍ਹ ‘ਚ ਚੱਲ ਰਿਹਾ ਸੀ ਨਸ਼ੀਲੇ ਪਦਾਰਥਾਂ ਤੇ ਹਵਾਲਾ ਦਾ ਕਾਰੋਬਾਰ, ਪੁਲਿਸ ਨੇ ਕੀਤਾ ਪਰਦਾਫਾਸ਼; ਪਾਕਿਸਤਾਨ ਕਨੈਕਸ਼ਨ ਆਇਆ ਸਾਹਮਣੇ

ਚੰਡੀਗੜ੍ਹ, 25 ਮਾਰਚ (ਰਵਿੰਦਰ ਸ਼ਰਮਾ) : ਪੰਜਾਬ ਪੁਲਿਸ ਨੇ ਸਰਹੱਦ ਪਾਰ ਨਾਰਕੋ-ਅੱਤਵਾਦ ਨਾਲ ਜੁੜੇ ਇੱਕ ਹਵਾਲਾ ਨੈੱਟਵਰਕ ਦਾ ਪਰਦਾਫਾਸ਼ ਕੀਤਾ ਹੈ ਅਤੇ 11 ਲੋਕਾਂ ਨੂੰ ਗ੍ਰਿਫਤਾਰ ਕੀਤਾ ਹੈ। ਸੱਤ ਦੋਸ਼ੀ ਅਜੇ ਵੀ ਫਰਾਰ ਹਨ। ਇਨ੍ਹਾਂ…

ਚੰਡੀਗੜ੍ਹ ਪੁੱਜੇ ‘ਆਪ’ ਆਗੂ ਮਨੀਸ਼ ਸਿਸੋਦੀਆ, ਕਿਹਾ : ਲੋਕਾਂ ਨਾਲ ਕੀਤੇ ਵਾਅਦੇ ਜਲਦ ਕਰਾਂਗੇ ਪੂਰੇ

ਚੰਡੀਗੜ੍ਹ, 24 ਮਾਰਚ (ਰਵਿੰਦਰ ਸ਼ਰਮਾ) : ਸੋਮਵਾਰ ਨੂੰ ਆਮ ਆਦਮੀ ਪਾਰਟੀ ਪੰਜਾਬ ਦੇ ਨਵ-ਨਿਯੁਕਤ ਇੰਚਾਰਜ ਮਨੀਸ਼ ਸਿਸੋਦੀਆ ਚੰਡੀਗੜ੍ਹ ਪਹੁੰਚੇ। ਚੰਡੀਗੜ੍ਹ ਹਵਾਈ ਅੱਡੇ ’ਤੇ ਢੋਲ ਤੇ ਨਗਾੜਿਆਂ ਨਾਲ ਉਨ੍ਹਾਂ ਦਾ ਸਵਾਗਤ ਕੀਤਾ ਗਿਆ। ਉਨ੍ਹਾਂ ਨੇ ਮੀਡੀਆ…

ਮਨੀਸ਼ ਸਿਸੋਦੀਆ ਤੇ ਸਤਿੰਦਰ ਜੈਨ ਨੇ ਸਿੱਖਿਆ ਅਤੇ ਮਕਾਨ ਉਸਾਰੀ ਮਹਿਕਮੇ ਦੀ ਅਗਵਾਈ ਸੰਭਾਲੀ

- ਸਿੱਖਿਆ ਵਿਭਾਗ ’ਚ ਸੁਧਾਰਾਂ ਲਈ ਤਿਆਰ ਕੀਤਾ ਜਾ ਰਿਹੈ ਨਵਾਂ ਖ਼ਾਕਾ ਚੰਡੀਗੜ੍ਹ, 24 ਮਾਰਚ (ਰਵਿੰਦਰ ਸ਼ਰਮਾ) : ‘ਆਪ’ ਪੰਜਾਬ ਦੇ ਇੰਚਾਰਜ ਮਨੀਸ਼ ਸਿਸੋਦੀਆ ਅਤੇ ਸਹਾਇਕ ਇੰਚਾਰਜ ਸਤਿੰਦਰ ਜੈਨ ਨੇ ‘ਰੰਗਲਾ ਪੰਜਾਬ’ ਦੇ ਨਾਅਰੇ ਨੂੰ…