ਕੈਨੇਡਾ ਦੇ ਇਤਿਹਾਸ ’ਚ ਸੋਨੇ ਦੀ ਸਭ ਤੋਂ ਵੱਡੀ ਚੋਰੀ ’ਚ ਸ਼ਾਮਲ ਦੋਸ਼ੀ ਦੇ ਘਰ ਪੁੱਜੀ ਈ.ਡੀ.

ਚੰਡੀਗੜ੍ਹ, 21 ਫ਼ਰਵਰੀ (ਰਵਿੰਦਰ ਸ਼ਰਮਾ) :  ਕੈਨੇਡਾ ਦੇ ਇਤਿਹਾਸ ਦੀ ਸਭ ਤੋਂ ਵੱਡੀ ਸੋਨੇ ਦੀ ਚੋਰੀ ਦੇ ਮਾਮਲੇ ’ਚ ਵਾਂਟਿਡ ਏਅਰ ਕੈਨੇਡਾ ਦੇ ਸਾਬਕਾ ਮੈਨੇਜਰ 32 ਸਾਲਾ ਸਿਮਰਨਪ੍ਰੀਤ ਪਨੇਸਰ ਦੇ ਚੰਡੀਗੜ੍ਹ ਸਥਿਤ ਠਿਕਾਣਿਆਂ 'ਤੇ ਈਡੀ…

ਪੰਜਾਬ ਪੁਲਿਸ ਦੇ 52 ਭ੍ਰਿਸ਼ਟਾਚਾਰੀ ਅਧਿਕਾਰੀ ਬਰਖ਼ਾਸਤ : ਡੀ.ਜੀ.ਪੀ

ਚੰਡੀਗੜ੍ਹ : ਪੰਜਾਬ ਪੁਲਿਸ ਨੇ ਭ੍ਰਿਸ਼ਟਾਚਾਰ ਵਿਰੁੱਧ ਵੱਡੀ ਕਾਰਵਾਈ ਕੀਤੀ ਹੈ। ਭ੍ਰਿਸ਼ਟਾਚਾਰ ਵਿੱਚ ਸ਼ਾਮਲ 52 ਪੁਲੀਸ ਅਧਿਕਾਰੀ ਹੁਣ ਤੱਕ ਬਰਖ਼ਾਸਤ ਕੀਤੇ ਜਾ ਚੁੱਕੇ ਹਨ। ਇਸ ਵਿੱਚ ਕਾਂਸਟੇਬਲ ਤੋਂ ਲੈ ਕੇ ਇੰਸਪੈਕਟਰ ਰੈਂਕ ਤੱਕ ਦੇ ਕਰਮਚਾਰੀ…

ਭੱਜ ਕੇ ਵਿਆਹ ਕਰਵਾਉਣ ਵਾਲੇ ਜੋੜਿਆਂ ਦੀ ਸੁਰੱਖਿਆ ਕਰੇਗੀ ਪੰਜਾਬ ਸਰਕਾਰ, ਪ੍ਰਕਿਰਿਆ ਜਾਰੀ

ਚੰਡੀਗੜ੍ਹ : ਘਰੋਂ ਭੱਜ ਕੇ ਵਿਆਹ ਕਰਵਾਉਣ ਵਾਲੇ ਜੋੜਿਆਂ ਦੀ ਸੁਰੱਖਿਆ ਨਾਲ ਸਬੰਧਤ ਮਾਮਲਿਆਂ ਨੂੰ ਸੁਚਾਰੂ ਢੰਗ ਨਾਲ ਨਜਿੱਠਣ ਲਈ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਨਿਰਦੇਸ਼ਾਂ ਦੀ ਪਾਲਣਾ ਕਰਦੇ ਹੋਏ, ਪੰਜਾਬ ਸਰਕਾਰ ਦੇ ਗ੍ਰਹਿ ਵਿਭਾਗ…

ਐਡਵੋਕੇਟ ਹਰਪ੍ਰੀਤ ਸੰਧੂ ਅਤੇ ਪੂਜਾ ਗੁਪਤਾ ਨੇ ਰਾਜ ਸੂਚਨਾ ਕਮਿਸ਼ਨਰਾਂ ਵਜੋਂ ਅਹੁਦਾ ਸੰਭਾਲਿਆ

ਚੰਡੀਗੜ੍ਹ : ਐਡਵੋਕੇਟ ਹਰਪ੍ਰੀਤ ਸੰਧੂ ਅਤੇ ਸ੍ਰੀਮਤੀ ਪੂਜਾ ਗੁਪਤਾ ਨੇ ਅੱਜ ਪੰਜਾਬ ਦੇ ਮੁੱਖ ਸੂਚਨਾ ਕਮਿਸ਼ਨਰ ਸ੍ਰੀ ਇੰਦਰਪਾਲ ਸਿੰਘ ਧੰਨਾ, ਰਾਜ ਸੂਚਨਾ ਕਮਿਸ਼ਨਰ ਡਾ. ਭੁਪਿੰਦਰ ਸਿੰਘ, ਸੰਦੀਪ ਸਿੰਘ ਧਾਲੀਵਾਲ ਅਤੇ ਵਰਿੰਦਰਜੀਤ ਸਿੰਘ ਬਿਲਿੰਗ ਦੀ ਮੌਜੂਦਗੀ…

ਅਮਰੂਦ ਬਾਗ ਘੁਟਾਲਾ: ਧੋਖਾਧੜੀ ਨਾਲ 12 ਕਰੋੜ ਰੁਪਏ ਮੁਆਵਜ਼ਾ ਲੈਣ ਵਾਲਾ ਭਗੌੜਾ ਮੁਲਜ਼ਮ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਚੰਡੀਗੜ੍ਹ : ਪੰਜਾਬ ਵਿਜੀਲੈਂਸ ਬਿਊਰੋ ਨੇ ਸਾਲ 2016-17 ’ਚ ਪਿੰਡ ਬਾਕਰਪੁਰ ਜਿਲ੍ਹਾ ਐਸ.ਏ.ਐਸ. ਨਗਰ ’ਚ ਹੋਏ ‘ਅਮਰੂਦ ਬਾਗ ਘੁਟਾਲੇ’ ਦੇ ਸਹਿ-ਮੁਲਜ਼ਮ ਚੰਡੀਗੜ੍ਹ ਵਾਸੀ ਸੁਖਦੇਵ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਹੈ , ਜਿਸ ਨੇ ਸਰਕਾਰੀ ਮੁਲਾਜ਼ਮਾਂ ਤੇ…