ਅਬਕਾਰੀ ਵਿਭਾਗ ਵੱਲੋਂ ਪ੍ਰੀਮੀਅਮ ਬ੍ਰਾਂਡ ਬੋਤਲਾਂ ਵਿੱਚ ਸਸਤੀ ਸ਼ਰਾਬ ਭਰਨ ਦੇ ਰੈਕੇਟ ਦਾ ਪਰਦਾਫਾਸ਼, ਨਾਜਾਇਜ਼ ਸ਼ਰਾਬ ਜ਼ਬਤ
ਚੰਡੀਗੜ੍ਹ, 31 ਅਗਸਤ (ਰਵਿੰਦਰ ਸ਼ਰਮਾ) : ਨਾਜਾਇਜ਼ ਸ਼ਰਾਬ ਦੇ ਵਪਾਰ ਵਿਰੁੱਧ ਸਖਤ ਕਾਰਵਾਈ ਕਰਦੇ ਹੋਏ, ਪੰਜਾਬ ਅਬਕਾਰੀ ਵਿਭਾਗ ਨੇ 30 ਅਗਸਤ ਨੂੰ ਲੁਧਿਆਣਾ ਪੂਰਬੀ ਰੇਂਜ ਵਿੱਚ ਦੋ ਵੱਡੇ ਆਪਰੇਸ਼ਨ ਚਲਾਏ, ਜਿਸ ਨਾਲ ਪ੍ਰੀਮੀਅਮ ਬ੍ਰਾਂਡ ਬੋਤਲਾਂ…








