ਪੰਜਾਬ ਸਣੇ 12 ਰਾਜਾਂ ‘ਚ ਬੰਬ ਦੀ ਧਮਕੀ ਦੇਣ ਵਾਲੀ ਲੜਕੀ ਗ੍ਰਿਫ਼ਤਾਰ, ਬੁਆਏਫ੍ਰੈਂਡ ਨੂੰ ਫਸਾਉਣਾ ਚਾਹੁੰਦੀ ਸੀ ਲੜਕੀ

ਪੰਜਾਬ ਸਣੇ 12 ਰਾਜਾਂ ‘ਚ ਬੰਬ ਦੀ ਧਮਕੀ ਦੇਣ ਵਾਲੀ ਲੜਕੀ ਗ੍ਰਿਫ਼ਤਾਰ, ਬੁਆਏਫ੍ਰੈਂਡ ਨੂੰ ਫਸਾਉਣਾ ਚਾਹੁੰਦੀ ਸੀ ਲੜਕੀ

ਚੰਡੀਗੜ੍ਹ, 24 ਜੂਨ (ਰਵਿੰਦਰ ਸ਼ਰਮਾ) : ਕੁਝ ਸਮਾਂ ਪਹਿਲਾਂ ਗੁਜਰਾਤ ਦੇ ਨਰਿੰਦਰ ਮੋਦੀ ਸਟੇਡੀਅਮ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦਿੱਤੀ ਗਈ ਸੀ। ਇਸ ਤੋਂ ਬਾਅਦ ਅਹਿਮਦਾਬਾਦ ਦੇ ਦੋ ਸਕੂਲਾਂ ਅਤੇ ਬੀਜੇ ਮੈਡੀਕਲ ਕਾਲਜ ਵਿੱਚ…
ਸਰਕਾਰੀ ਹਸਪਤਾਲ ’ਚ ਨਸ਼ਾ ਕਰ ਰਿਹਾ ਸੀ ਡਾਕਟਰ, ਵੀਡਿਓ ਵਾਇਰਲ, ਸਿਹਤ ਮੰਤਰੀ ਨੇ ਦਿੱਤੇ ਜਾਂਚ ਦੇ ਆਦੇਸ਼

ਸਰਕਾਰੀ ਹਸਪਤਾਲ ’ਚ ਨਸ਼ਾ ਕਰ ਰਿਹਾ ਸੀ ਡਾਕਟਰ, ਵੀਡਿਓ ਵਾਇਰਲ, ਸਿਹਤ ਮੰਤਰੀ ਨੇ ਦਿੱਤੇ ਜਾਂਚ ਦੇ ਆਦੇਸ਼

ਚੰਡੀਗੜ੍ਹ, 19 ਜੂਨ (ਰਵਿੰਦਰ ਸ਼ਰਮਾ): ਪੰਜਾਬ ਦੇ ਇੱਕ ਸਰਕਾਰੀ ਹਸਪਤਾਲ ਦੇ ਡਾਕਟਰ ਵੱਲੋਂ ਡਿਊਟੀ ਦੌਰਾਨ ਨਸ਼ਾ ਕਰਨ ਦੀ ਵੀਡੀਓ ਵਾਇਰਲ ਹੋਣ ਸਬੰਧੀ ਲੱਗੀਆਂ ਖ਼ਬਰਾਂ ਦਾ ਨੋਟਿਸ ਲੈਂਦੇ ਹੋਏ ਸਿਹਤ ਮੰਤਰੀ ਡਾਕਟਰ ਬਲਵੀਰ ਸਿੰਘ ਨੇ ਮਾਮਲੇ…
ਇਤਰਾਜ਼ਯੋਗ ਤਸਵੀਰਾਂ ਵਾਇਰਲ ਕਰਨ ਦਾ ਮਾਮਲਾ : ਕੈਬਨਿਟ ਮੰਤਰੀ ਨੇ ਮਜੀਠੀਆ ਖ਼ਿਲਾਫ਼ ਕੀਤੀ ਸ਼ਿਕਾਇਤ

ਇਤਰਾਜ਼ਯੋਗ ਤਸਵੀਰਾਂ ਵਾਇਰਲ ਕਰਨ ਦਾ ਮਾਮਲਾ : ਕੈਬਨਿਟ ਮੰਤਰੀ ਨੇ ਮਜੀਠੀਆ ਖ਼ਿਲਾਫ਼ ਕੀਤੀ ਸ਼ਿਕਾਇਤ

ਚੰਡੀਗੜ੍ਹ, 19 ਜੂਨ (ਰਵਿੰਦਰ ਸ਼ਰਮਾ) : ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਵੱਲੋਂ ਆਪਣੇ ਐਕਸ ਅਕਾਊਂਟ ‘ਤੇ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਦੀਆਂ ਇਤਰਾਜ਼ਯੋਗ ਤਸਵੀਰਾਂ ਸਾਂਝੀਆਂ ਕਰਨ ਦੇ ਮਾਮਲੇ ਵਿੱਚ ਮੰਤਰੀ ਨੇ ਪੁਲਿਸ…
ਕੇਂਦਰ ਸਰਕਾਰ ਦਾ ਫ਼ਾਸਟ ਟੈਗ ਸਬੰਧੀ ਵੱਡਾ ਫ਼ੈਸਲਾ, 15 ਅਗਸਤ ਤੋਂ ਮਿਲਣਗੇ 3000 ਰੁਪਏ ਵਿਚ ਸਾਲਾਨਾ ਪਾਸ ਮਿਆਦ

ਕੇਂਦਰ ਸਰਕਾਰ ਦਾ ਫ਼ਾਸਟ ਟੈਗ ਸਬੰਧੀ ਵੱਡਾ ਫ਼ੈਸਲਾ, 15 ਅਗਸਤ ਤੋਂ ਮਿਲਣਗੇ 3000 ਰੁਪਏ ਵਿਚ ਸਾਲਾਨਾ ਪਾਸ ਮਿਆਦ

ਚੰਡੀਗੜ੍ਹ, 18 ਜੂਨ (ਰਵਿੰਦਰ ਸ਼ਰਮਾ) : ਕੇਂਦਰ ਸਰਕਾਰ 15 ਅਗਸਤ ਤੋਂ ਟੋਲ ਪਲਾਜ਼ਿਆਂ 'ਤੇ ਸਾਲਾਨਾ ਪਾਸ ਦੀ ਸਹੂਲਤ ਸ਼ੁਰੂ ਕਰਨ ਜਾ ਰਹੀ ਹੈ। ਇਸ ਲਈ ਲੋਕਾਂ ਨੂੰ 3000 ਰੁਪਏ ਦਾ ਪਾਸ ਲੈਣਾ ਪਵੇਗਾ ਜੋ ਇੱਕ…
ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਨਾਇਬ ਤਹਿਸੀਲਦਾਰ ਵਰਿੰਦਰਪਾਲ ਧੂਤ ਗ੍ਰਿਫ਼ਤਾਰ, 211% ਵੱਧ ਨਿਕਲੀ ਪ੍ਰਾਪਰਟੀ

ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਨਾਇਬ ਤਹਿਸੀਲਦਾਰ ਵਰਿੰਦਰਪਾਲ ਧੂਤ ਗ੍ਰਿਫ਼ਤਾਰ, 211% ਵੱਧ ਨਿਕਲੀ ਪ੍ਰਾਪਰਟੀ

ਚੰਡੀਗੜ੍ਹ, 18 ਜੂਨ (ਰਵਿੰਦਰ ਸ਼ਰਮਾ) : ਮਨੀ ਲਾਂਡਰਿੰਗ ਕੇਸ ਦਾ ਸਾਹਮਣਾ ਕਰ ਰਹੇ ਪੰਜਾਬ ਦੇ ਨਾਇਬ ਤਹਿਸੀਲਦਾਰ ਵਰਿੰਦਰਪਾਲ ਸਿੰਘ ਧੂਤ ਖਿਲਾਫ ਹੁਣ ਵਿਜੀਲੈਂਸ ਬਿਊਰੋ ਨੇ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਮਾਮਲਾ ਦਰਜ ਕੀਤਾ…
ਬਿਕਰਮ ਮਜੀਠੀਆ ਨੇ ‘ਆਪ’ ਮੰਤਰੀ ਦੀਆਂ ਇਤਰਾਜ਼ਯੋਗ ਤਸਵੀਰਾਂ ਸਾਂਝੀਆਂ ਕੀਤੀਆਂ, ਡਾ. ਰਵਜੋਤ ਨੇ ਕਿਹਾ ਨੀਚ ਹਰਕਤ

ਬਿਕਰਮ ਮਜੀਠੀਆ ਨੇ ‘ਆਪ’ ਮੰਤਰੀ ਦੀਆਂ ਇਤਰਾਜ਼ਯੋਗ ਤਸਵੀਰਾਂ ਸਾਂਝੀਆਂ ਕੀਤੀਆਂ, ਡਾ. ਰਵਜੋਤ ਨੇ ਕਿਹਾ ਨੀਚ ਹਰਕਤ

ਚੰਡੀਗੜ੍ਹ, 18 ਜੂਨ (ਰਵਿੰਦਰ ਸ਼ਰਮਾ) : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੇ ਮੰਗਲਵਾਰ ਰਾਤ ਨੂੰ ਸੋਸ਼ਲ ਮੀਡੀਆ ’ਤੇ 4 ਤਸਵੀਰਾਂ ਸਾਂਝੀਆਂ ਕੀਤੀਆਂ। ਇਨ੍ਹਾਂ ਵਿੱਚੋਂ 3 ਤਸਵੀਰਾਂ ਵਿੱਚ ਇੱਕ ਆਦਮੀ ਇੱਕ ਔਰਤ…

ਇੱਕ ਹੋਰ ਟੈਟੂ ਵਾਲੀ ਮਾਡਲ ਦੀ ਨਹਿਰ ਵਿੱਚੋਂ ਮਿਲੀ ਲਾਸ਼

ਚੰਡੀਗੜ੍ਹ, 16 ਜੂਨ (ਰਵਿੰਦਰ ਸ਼ਰਮਾ) : ਪਿਛਲੇ ਹਫ਼ਤੇ ਇੱਕ ਸੋਸ਼ਲ ਮੀਡੀਆ ਪ੍ਰਭਾਵਕ ਕਮਲ ਕੌਰ ਭਾਬੀ ਦੀ ਲਾਸ਼ ਬਠਿੰਡਾ-ਚੰਡੀਗੜ੍ਹ ਰਾਸ਼ਟਰੀ ਰਾਜਮਾਰਗ 'ਤੇ ਸਥਿਤ ਆਦੇਸ਼ ਮੈਡੀਕਲ ਯੂਨੀਵਰਸਿਟੀ ਦੀ ਪਾਰਕਿੰਗ ਵਿੱਚ ਇੱਕ ਕਾਰ ਵਿੱਚੋਂ ਮਿਲੀ ਸੀ। ਲੁਧਿਆਣਾ ਰਜਿਸਟ੍ਰੇਸ਼ਨ…

ਸਿੱਖਿਆ ਕ੍ਰਾਂਤੀ ਦਾ ਝੁੱਗਾ ਚੌੜ! ਪੰਜਾਬ ਦੇ ਹਜ਼ਾਰਾਂ ਸਰਕਾਰੀ ਸਕੂਲ ਅਧਿਆਪਕ ਤੋਂ ਸੱਖਣੇ!

ਚੰਡੀਗੜ੍ਹ, 15 ਜੂਨ (ਰਵਿੰਦਰ ਸ਼ਰਮਾ) : ਗੌਰਮਿੰਟ ਸਕੂਲ ਲੈਕਚਰਾਰ ਯੂਨੀਅਨ ਪੰਜਾਬ ਦੀ ਮੀਟਿੰਗ ਸੂਬਾ ਪ੍ਰਧਾਨ ਸੰਜੀਵ ਕੁਮਾਰ ਦੀ ਪ੍ਰਧਾਨਗੀ ਵਿੱਚ ਹੋਈ। ਇਸ ਮੀਟਿੰਗ ਵਿੱਚ ਪੰਜਾਬ ਵਿੱਚ ਸਕੂਲ ਸਿੱਖਿਆ ਦੇ ਸੰਬੰਧ ਵਿੱਚ ਚਰਚਾ ਕੀਤੀ ਗਈ। ਇਸ ਬਾਰੇ…

ਛੋਟੇ ਦੁਕਾਨਦਾਰਾਂ ਲਈ ਸਰਕਾਰ ਦਾ ਵੱਡਾ ਫੈਸਲਾ, ਓਵਰ ਟਾਈਮ ਕੰਮ ਦੇ ਮਿਲਣਗੇ ਦੁੱਗਣੇ ਪੈਸੇ

ਚੰਡੀਗੜ੍ਹ, 4 ਜੂਨ (ਰਵਿੰਦਰ ਸ਼ਰਮਾ) : ਪੰਜਾਬ ਸਰਕਾਰ ਵੱਲੋਂ ਕੈਬਨਿਟ ਮੀਟਿੰਗ ਦੌਰਾਨ ਅਹਿਮ ਫੈਸਲਾ ਲਿਆ ਗਿਆ ਹੈ। ਦਰਅਸਲ ਸਰਕਾਰ ਮੁਤਾਬਕ ਇਸ ਫੈਸਲੇ ਨਾਲ ਛੋਟੇ ਦੁਕਾਨਦਾਰਾਂ ਨੂੰ ਵੱਡਾ ਫਾਇਦਾ ਹੋਵੇਗਾ। ਪੰਜਾਬ ਸਰਕਾਰ ਨੇ ਪੰਜਾਬ ਦੁਕਾਨ ਅਤੇ…

ਪਾਕਿਸਤਾਨ ਲਈ ਜਸੂਸੀ ਦੇ ਸ਼ੱਕ ’ਚ ਇੱਕ ਹੋਰ ਪੰਜਾਬੀ ਗ੍ਰਿਫ਼ਤਾਰ

ਚੰਡੀਗੜ੍ਹ, 4 ਜੂਨ (ਰਵਿੰਦਰ ਸ਼ਰਮਾ) : ਭਾਰਤ-ਪਾਕਿ ਤਣਾਅ ਸਬੰਧੀ ਸੀਜ਼ਫ਼ਾਇਰ ਤੋਂ ਬਾਅਦ ਦੇਸ਼ ਭਰ ’ਚ ਪਾਕਿਸਤਾਨ ਲਈ ਜਾਸੂਸੀ ਕਰਨ ਵਾਲਿਆਂ ਖ਼ਿਲਾਫ਼ ਕਾਰਵਾਈ ਲਗਾਤਾਰ ਜਾਰੀ ਹੈ। ਜਿੱਥੇ ਬੀਤੇ ਸਮੇਂ ਦੌਰਾਨ ਪੰਜਾਬ, ਹਰਿਆਣਾ, ਦਿੱਲੀ ਸਣੇ ਕਈ ਸੂਬਿਆਂ…