ਸਿਹਤ ਵਿਭਾਗ ਦਾ ਵੱਡਾ ਫ਼ੈਸਲਾ : ਪੰਜਾਬ ਦੇ ਸਰਕਾਰੀ ਹਸਪਤਾਲਾਂ ’ਚ 24 ਘੰਟੇ ਤੈਨਾਤ ਰਹਿਣਗੇ ਗਾਰਡ

- ਪੈਸਕੋ ਮੁਲਾਜ਼ਮਾਂ ’ਤੇ ਸੁਰੱਖਿਆ ਦੀ ਜ਼ਿੰਮੇਵਾਰੀ, ਪੁਲਿਸ ਵੀ ਰੱਖੇਗੀ ਨਜ਼ਰ ਚੰਡੀਗੜ੍ਹ, 18 ਅਪ੍ਰੈਲ (ਰਵਿੰਦਰ ਸ਼ਰਮਾ) : ਪੰਜਾਬ ਦੇ ਸਰਕਾਰੀ ਹਸਪਤਾਲਾਂ ਵਿੱਚ ਡਾਕਟਰਾਂ ਅਤੇ ਸਟਾਫ਼ ਦੀ ਸੁਰੱਖਿਆ ਲਈ ਹੁਣ ਸੁਰੱਖਿਆ ਕਰਮਚਾਰੀ 24 ਘੰਟੇ ਤਾਇਨਾਤ ਰਹਿਣਗੇ।…

‘ਆਪ’ ਵਲੋਂ ਬਲਤੇਜ ਪੰਨੂੰ ਨਸ਼ਾ ਮੁਕਤੀ ਮੋਰਚਾ ਲਈ ਮੁੱਖ ਸਪੋਕਸਪਰਸਨ ਨਿਯੁਕਤ, ਜ਼ੋਨਾਂ ਦੇ ਕੋਆਰਡੀਨੇਟਰ ਵੀ ਐਲਾਨੇ

ਚੰਡੀਗੜ੍ਹ, 15 ਅਪ੍ਰੈਲ (ਰਵਿੰਦਰ ਸ਼ਰਮਾ) : ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਆਮ ਆਦਮੀ ਪਾਰਟੀ ਪੰਜਾਬ ਵੱਲੋਂ ਮੰਗਲਵਾਰ ਨੂੰ ਨਸ਼ਾ ਮੁਕਤੀ ਮੋਰਚਾ ਲਈ ਮੁੱਖ ਸਪੋਕਸਪਰਸਨ ਤੇ ਸਾਰੇ ਜ਼ੋਨਾਂ ਦੇ ਕੋਆਰਡੀਨੇਟਰਾਂ ਦੀ ਨਿਯੁਕਤੀ ਦਾ ਐਲਾਨ ਕੀਤਾ…

ਬੰਬਾਂ ਸਬੰਧੀ ਦਿੱਤੇ ਬਿਆਨ ਨੂੰ ਲੈ ਕੇ ਪ੍ਰਤਾਪ ਬਾਜਵਾ ਤੋਂ ਪੁੱਛਗਿੱਛ ਸ਼ੁਰੂ, ਕਾਂਗਰਸੀਆਂ ਨੇ ਥਾਣੇ ਦੇ ਬਾਹਰ ਕੀਤਾ ਰੋਸ ਪ੍ਰਦਰਸ਼ਨ

ਚੰਡੀਗੜ੍ਹ, 15 ਅਪ੍ਰੈਲ (ਰਵਿੰਦਰ ਸ਼ਰਮਾ) : ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਤੋਂ ਬੰਬਾਂ ਬਾਰੇ ਦਿੱਤੇ ਬਿਆਨ ’ਤੇ ਮੋਹਾਲੀ ਦੇ ਸਾਈਬਰ ਥਾਣੇ ਵਿੱਚ ਪੁੱਛਗਿੱਛ ਸ਼ੁਰੂ ਹੋ ਗਈ ਹੈ। ਜਿਸ ਕਾਰਨ…

ਪ੍ਰਤਾਵ ਬਾਜਵਾ ਦੇ 50 ਬੰਬ ਵਾਲੇ ਬਿਆਨ ’ਤੇ ਭਖੀ ਸਿਆਸਤ : ਸਰੋਤ ਜਾਣਨ ਲਈ ਕਾਂਗਰਸ ਦੇ ਸੀਨੀਅਰ ਆਗੂ ਦੇ ਘਰ ਪਹੁੰਚੀ ਪੁਲਿਸ

ਚੰਡੀਗੜ੍ਹ, 13 ਅਪ੍ਰੈਲ (ਰਵਿੰਦਰ ਸ਼ਰਮਾ) : ਵਿਰੋਧੀ ਪਾਰਟੀ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਇਕ ਬਿਆਨ 'ਚ ਕਿਹਾ ਸੀ ਕਿ ਪੰਜਾਬ 'ਚ 50 ਬੰਬ ਆਏ ਹਨ, ਜਿਨ੍ਹਾਂ ਵਿੱਚੋਂ 18 ਚੱਲ ਚੁੱਕੇ ਹਨ ਤੇ 32 ਹੋਰ…

ਪੰਜਾਬ ਸਰਕਾਰ ਵੱਲੋਂ 3 ਆਈਏਐਸ ਅਫ਼ਸਰਾਂ ਦਾ ਤਬਾਦਲਾ

ਚੰਡੀਗੜ੍ਹ, 11 ਅਪ੍ਰੈਲ (ਰਵਿੰਦਰ ਸ਼ਰਮਾ) :  ਪੰਜਾਬ ਸਰਕਾਰ ਦੇ ਵੱਲੋਂ ਤਿੰਨ ਆਈਏਐਸ ਅਫ਼ਸਰਾਂ ਦਾ ਤਬਾਦਲਾ ਕੀਤਾ ਗਿਆ ਹੈ। ਪੰਜਾਬ ਸਰਕਾਰ ਨੇ ਸਾਰੇ ਸੰਬੰਧਤ ਅਧਿਕਾਰੀਆਂ ਨੂੰ ਆਪਣੀਆਂ ਨਵੀਆਂ ਪੋਸਟਿੰਗਾਂ ‘ਤੇ ਤੁਰੰਤ ਜੁਆਇਨ ਕਰਨ ਦੇ ਨਿਰਦੇਸ਼ ਦਿੱਤੇ…

4 ਕਰੋੜ ਦੀ ਰਿਜ਼ਰਵ ਕੀਮਤ ਵਾਲਾ ਠੇਕਾ ਵਿੱਕਿਆ 55 ਕਰੋੜ 55 ਲੱਖ ਰੁਪਏ ’ਚ

ਚੰਡੀਗੜ੍ਹ, 5 ਅਪ੍ਰੈਲ (ਰਵਿੰਦਰ ਸ਼ਰਮਾ) : ਜਦੋਂ ਸ਼ੁੱਕਰਵਾਰ ਨੂੰ ਸੈਕਟਰ 20 ਦੇ ਸ਼ਰਾਬ ਦੇ ਠੇਕੇ ਦੀ ਬੋਲੀ ਖੁੱਲ੍ਹੀ ਤਾਂ ਪ੍ਰਸ਼ਾਸਨ ਅਤੇ ਹੋਰ ਠੇਕੇਦਾਰਾਂ ਦੀਆਂ ਅੱਖਾਂ ਖੁੱਲ੍ਹੀਆਂ ਰਹਿ ਗਈਆਂ। ਇਸ ਠੇਕੇ ਦੀ ਰਿਜ਼ਰਵ ਕੀਮਤ 4 ਕਰੋੜ…

ਪ੍ਰਾਈਵੇਟ ਸਕੂਲਾਂ ਦੀ ਮਨਮਰਜ਼ੀ ’ਤੇ ਸਰਕਾਰ ਦਾ ਸਖ਼ਤ ਐਕਸ਼ਨ , ਕਿਤਾਬਾਂ ਤੇ ਵਰਦੀਆਂ ਦੀਆਂ ਸ਼ਿਕਾਇਤਾਂ ਦੇਖਣਗੇ ਡੀ.ਸੀ.

ਚੰਡੀਗੜ੍ਹ, 4 ਅਪ੍ਰੈਲ (ਰਵਿੰਦਰ ਸ਼ਰਮਾ) : ਪੰਜਾਬ ਦੇ ਪ੍ਰਾਈਵੇਟ ਸਕੂਲਾਂ ਵੱਲੋਂ ਕਿਤਾਬਾਂ ਅਤੇ ਵਰਦੀਆਂ ਸਬੰਧੀ ਕੀਤੀ ਜਾ ਰਹੀ ਮਨਮਰਜ਼ੀ ਵਿਰੁੱਧ ਤੁਰੰਤ ਕਾਰਵਾਈ ਕੀਤੀ ਜਾਵੇਗੀ। ਇਸ ਲਈ ਸਰਕਾਰ ਨੇ ਹੁਣ ਸਾਰੇ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨੂੰ…

ਮਜੀਠੀਆ ਦੀ Z+ ਸੁਰੱਖਿਆ ਵਾਪਸ ਲਈ, ਸੁਖਬੀਰ ਬਾਦਲ ਨੇ ਚੁੱਕੇ ਸਵਾਲ

ਚੰਡੀਗੜ੍ਹ, 1 ਅਪ੍ਰੈਲ (ਰਵਿੰਦਰ ਸ਼ਰਮਾ) : ਆਮ ਆਦਮੀ ਪਾਰਟੀ ਦੀ ਸਰਕਾਰ ਨੇ ਬਿਕਰਮ ਸਿੰਘ ਮਜੀਠੀਆ ਦੀ Z+ ਸਮੇਤ ਸਮੁੱਚੀ ਸੁਰੱਖਿਆ ਵਾਪਸ ਲੈਕੇ ਸ਼੍ਰੋਮਣੀ ਅਕਾਲੀ ਦਲ ਦੀ ਲੀਡਰਸ਼ਿਪ ਵਿਰੁੱਧ ਆਪਣੇ ਖ਼ਤਰਨਾਕ ਤੇ ਘਾਤਕ ਮਨਸੂਬਿਆਂ ਦੀ ਪੁਸ਼ਟੀ…

ਮੁੱਖ ਮੰਤਰੀ ਭਗਵੰਤ ਮਾਨ ਦੀ ਅਧਿਆਪਕਾਂ ਨੂੰ ਚਿਤਾਵਨੀ – ਛੁੱਟੀਆਂ ਲੈ ਲਓ, ਫਰਲੋ ਬਰਦਾਸ਼ਤ ਨਹੀਂ

ਚੰਡੀਗੜ੍ਹ, 1 ਅਪ੍ਰੈਲ (ਰਵਿੰਦਰ ਸ਼ਰਮਾ) : ਸੂਬੇ ਦੇ ਸਕੂਲਾਂ ’ਚ 40 ਮਿੰਟ ਦੇ ਪੀਰੀਅਡ ਦੀ ਮਿਆਦ ਘਟਾਉਣ ਲਈ ਇਕ ਯੋਜਨਾ ਤਿਆਰ ਕੀਤੀ ਜਾ ਰਹੀ ਹੈ। ਇਸ ਯੋਜਨਾ ਅਨੁਸਾਰ 20 ਮਿੰਟ ਬਾਅਦ ਵਿਦਿਆਰਥੀਆਂ ਨੂੰ ਪੰਜ ਮਿੰਟ…

ਵੱਡੀ ਖ਼ਬਰ : ਪੰਜਾਬ ’ਚ ਕਿਸਾਨਾਂ ਤੇ ਪੁਲਿਸ ਵਿਚਾਲੇ ਜ਼ਬਰਦਸਤ ਝੜਪ, ਤੋੜੇ ਬੈਰੀਕੇਡ

ਚੰਡੀਗੜ੍ਹ, 31 ਮਾਰਚ (ਰਵਿੰਦਰ ਸ਼ਰਮਾ) : ਸ਼ੰਭੂ, ਖਨੌਰੀ ਮੋਰਚੇ ਨੂੰ ਧੱਕੇ ਦੇ ਨਾਲ ਖ਼ਤਮ ਕਰਵਾਉਣ ਵਿਰੁੱਧ ਅੱਜ ਪੰਜਾਬ ਭਰ ਦੇ ਅੰਦਰ ਮੁੱਖ ਮੰਤਰੀ ਸਮੇਤ ਪੰਜਾਬ ਦੇ 17 ਜਿਲ੍ਹਿਆਂ ’ਚ 30 ਥਾਵਾਂ ਉੱਤੇ ਕਿਸਾਨ ਪ੍ਰਦਰਸ਼ਨ ਕਰ…