ਇੱਕ ਹੋਰ ਟੈਟੂ ਵਾਲੀ ਮਾਡਲ ਦੀ ਨਹਿਰ ਵਿੱਚੋਂ ਮਿਲੀ ਲਾਸ਼

ਚੰਡੀਗੜ੍ਹ, 16 ਜੂਨ (ਰਵਿੰਦਰ ਸ਼ਰਮਾ) : ਪਿਛਲੇ ਹਫ਼ਤੇ ਇੱਕ ਸੋਸ਼ਲ ਮੀਡੀਆ ਪ੍ਰਭਾਵਕ ਕਮਲ ਕੌਰ ਭਾਬੀ ਦੀ ਲਾਸ਼ ਬਠਿੰਡਾ-ਚੰਡੀਗੜ੍ਹ ਰਾਸ਼ਟਰੀ ਰਾਜਮਾਰਗ 'ਤੇ ਸਥਿਤ ਆਦੇਸ਼ ਮੈਡੀਕਲ ਯੂਨੀਵਰਸਿਟੀ ਦੀ ਪਾਰਕਿੰਗ ਵਿੱਚ ਇੱਕ ਕਾਰ ਵਿੱਚੋਂ ਮਿਲੀ ਸੀ। ਲੁਧਿਆਣਾ ਰਜਿਸਟ੍ਰੇਸ਼ਨ…

ਸਿੱਖਿਆ ਕ੍ਰਾਂਤੀ ਦਾ ਝੁੱਗਾ ਚੌੜ! ਪੰਜਾਬ ਦੇ ਹਜ਼ਾਰਾਂ ਸਰਕਾਰੀ ਸਕੂਲ ਅਧਿਆਪਕ ਤੋਂ ਸੱਖਣੇ!

ਚੰਡੀਗੜ੍ਹ, 15 ਜੂਨ (ਰਵਿੰਦਰ ਸ਼ਰਮਾ) : ਗੌਰਮਿੰਟ ਸਕੂਲ ਲੈਕਚਰਾਰ ਯੂਨੀਅਨ ਪੰਜਾਬ ਦੀ ਮੀਟਿੰਗ ਸੂਬਾ ਪ੍ਰਧਾਨ ਸੰਜੀਵ ਕੁਮਾਰ ਦੀ ਪ੍ਰਧਾਨਗੀ ਵਿੱਚ ਹੋਈ। ਇਸ ਮੀਟਿੰਗ ਵਿੱਚ ਪੰਜਾਬ ਵਿੱਚ ਸਕੂਲ ਸਿੱਖਿਆ ਦੇ ਸੰਬੰਧ ਵਿੱਚ ਚਰਚਾ ਕੀਤੀ ਗਈ। ਇਸ ਬਾਰੇ…

ਛੋਟੇ ਦੁਕਾਨਦਾਰਾਂ ਲਈ ਸਰਕਾਰ ਦਾ ਵੱਡਾ ਫੈਸਲਾ, ਓਵਰ ਟਾਈਮ ਕੰਮ ਦੇ ਮਿਲਣਗੇ ਦੁੱਗਣੇ ਪੈਸੇ

ਚੰਡੀਗੜ੍ਹ, 4 ਜੂਨ (ਰਵਿੰਦਰ ਸ਼ਰਮਾ) : ਪੰਜਾਬ ਸਰਕਾਰ ਵੱਲੋਂ ਕੈਬਨਿਟ ਮੀਟਿੰਗ ਦੌਰਾਨ ਅਹਿਮ ਫੈਸਲਾ ਲਿਆ ਗਿਆ ਹੈ। ਦਰਅਸਲ ਸਰਕਾਰ ਮੁਤਾਬਕ ਇਸ ਫੈਸਲੇ ਨਾਲ ਛੋਟੇ ਦੁਕਾਨਦਾਰਾਂ ਨੂੰ ਵੱਡਾ ਫਾਇਦਾ ਹੋਵੇਗਾ। ਪੰਜਾਬ ਸਰਕਾਰ ਨੇ ਪੰਜਾਬ ਦੁਕਾਨ ਅਤੇ…

ਪਾਕਿਸਤਾਨ ਲਈ ਜਸੂਸੀ ਦੇ ਸ਼ੱਕ ’ਚ ਇੱਕ ਹੋਰ ਪੰਜਾਬੀ ਗ੍ਰਿਫ਼ਤਾਰ

ਚੰਡੀਗੜ੍ਹ, 4 ਜੂਨ (ਰਵਿੰਦਰ ਸ਼ਰਮਾ) : ਭਾਰਤ-ਪਾਕਿ ਤਣਾਅ ਸਬੰਧੀ ਸੀਜ਼ਫ਼ਾਇਰ ਤੋਂ ਬਾਅਦ ਦੇਸ਼ ਭਰ ’ਚ ਪਾਕਿਸਤਾਨ ਲਈ ਜਾਸੂਸੀ ਕਰਨ ਵਾਲਿਆਂ ਖ਼ਿਲਾਫ਼ ਕਾਰਵਾਈ ਲਗਾਤਾਰ ਜਾਰੀ ਹੈ। ਜਿੱਥੇ ਬੀਤੇ ਸਮੇਂ ਦੌਰਾਨ ਪੰਜਾਬ, ਹਰਿਆਣਾ, ਦਿੱਲੀ ਸਣੇ ਕਈ ਸੂਬਿਆਂ…

ਐਸ.ਸੀ. ਪਰਿਵਾਰਾਂ ਦਾ 68 ਕਰੋੜ ਦਾ ਕਰਜ਼ਾ ਮੁਆਫ਼, 4727 ਪਰਿਵਾਰਾਂ ਨੂੰ ਮਿਲੇਗਾ ਫਾਇਦਾ

ਚੰਡੀਗੜ੍ਹ, 3 ਜੂਨ (ਰਵਿੰਦਰ ਸ਼ਰਮਾ) : ਮੰਗਲਵਾਰ ਨੂੰ ਪੰਜਾਬ ਕੈਬਨਿਟ ਦੀ ਬੈਠਕ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅੱਜ ਹਜ਼ਾਰਾਂ ਲੋਕਾਂ ਨੂੰ ਸਰਕਾਰ ਨੇ ਫਾਇਦਾ ਦਿੱਤਾ ਹੈ। ਸਰਕਾਰ ਨੇ ਆਪਣਾ ਵਾਅਦਾ…

ਚੰਡੀਗੜ੍ਹ ਵਿਖੇ ਕੋਵਿਡ ਪਾਜ਼ੇਟਿਵ ਮਰੀਜ਼ ਦੀ ਮੌਤ, ਲੁਧਿਆਣਾ ਤੋਂ ਕੀਤਾ ਗਿਆ ਸੀ ਰੈਫਰ

ਚੰਡੀਗੜ੍ਹ, 28 ਮਈ (ਰਵਿੰਦਰ ਸ਼ਰਮਾ) :  ਚੰਡੀਗੜ੍ਹ ਦੇ 32 ਸੈਕਟਰ ’ਚ ਸਥਿਤ ਸਰਕਾਰੀ ਮੈਡੀਕਲ ਕਾਲਜ ਅਤੇ ਹਸਪਤਾਲ ਵਿਖੇ ਕੋਰੋਨਾ ਪਾਜ਼ੇਟਿਵ ਮਰੀਜ਼ ਦੀ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਖ਼ਬਰ ਦੇ ਫ਼ੈਲਦਿਆਂ ਹੀ ਲੋਕਾਂ…

ਵਿਦਿਆਰਥੀਆਂ ਨੂੰ ਲੱਗੀਆਂ ਮੌਜਾਂ ! 2 ਜੂਨ ਤੋਂ ਹੋਣਗੀਆਂ ਗਰਮੀ ਦੀਆਂ ਛੁੱਟੀਆਂ

ਚੰਡੀਗੜ੍ਹ, 26 ਮਈ (ਰਵਿੰਦਰ ਸ਼ਰਮਾ) : ਪੰਜਾਬ ਦੇ ਸਕੂਲਾਂ 'ਚ ਗਰਮੀਆਂ ਦੀਆਂ ਛੁੱਟੀਆਂ ਦਾ ਐਲਾਨ ਹੋ ਗਿਆ ਹੈ। ਸਿੱਖਿਆ ਮੰਤਰੀ ਹਰਜੋਤ ਸਿੰਘ ਬੈਸ ਵੱਲੋਂ ਆਪਣੇ ਐਕਸ ਹੈਂਡਲ 'ਤੇ ਸ਼ੇਅਰ ਕੀਤੀ ਗਈ ਜਾਣਕਾਰੀ ਅਨੁਸਾਰ ਪੰਜਾਬ ਦੇ…

ਸੋਸ਼ਲ ਮੀਡੀਆ ਸਟਾਰ ਸੁੱਖ ਰੱਤਿਆ ਨੂੰ ਕਤਲ ਦੇ ਦੋਸ਼ਾਂ ਹੇਠ ਪੁਲਿਸ ਨੇ ਕੀਤਾ ਗ੍ਰਿਫ਼ਤਾਰ

ਚੰਡੀਗੜ੍ਹ, 26 ਮਈ (ਰਵਿੰਦਰ ਸ਼ਰਮਾ) : ਸੋਸ਼ਲ ਮੀਡੀਆ ਇੱਕ ਅਜਿਹਾ ਪਲੇਟਫਾਰਮ ਹੈ, ਜਿੱਥੇ ਅਜੀਬੋ-ਗਰੀਬ ਕਾਰਨਾਮੇ ਕਰਕੇ ਆਏ ਦਿਨ ਕਾਫੀ ਲੋਕ ਪ੍ਰਸਿੱਧ ਹੁੰਦੇ ਰਹਿੰਦੇ ਹਨ, ਜੋ ਬਾਅਦ ਵਿੱਚ ਕਾਫੀ ਵੱਡੀ ਫੈਨ ਫਾਲੋਇੰਗ ਜੋੜ ਲੈਂਦੇ ਹਨ ਅਤੇ…

ਹੁਣ ਹੋਵੇਗੀ ‘Easy Registry’, ਮੁੱਖ ਮੰਤਰੀ ਨੇ ਕੀਤੀ ਸ਼ੁਰੂਆਤ, 15 ਜੁਲਾਈ ਤੋਂ ਸੂਬੇ ਭਰ ਵਿੱਚ ਹੋਵੇਗੀ ਲਾਗੂ

ਚੰਡੀਗੜ੍ਹ, 26 ਮਈ (ਰਵਿੰਦਰ ਸ਼ਰਮਾ) : ਪੰਜਾਬ ਵਿੱਚ ਅੱਜ ਤੋਂ ਜਾਇਦਾਦ ਰਜਿਸਟ੍ਰੇਸ਼ਨ ਲਈ ਇੱਕ ਨਵਾਂ ਸਿਸਟਮ ਲਾਗੂ ਹੋ ਗਿਆ ਹੈ। ਸੂਬੇ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਇਸ ਪ੍ਰਣਾਲੀ ਨੂੰ…