ਕੱਲ੍ਹ 12 ਮਈ ਤੋਂ ਖੁੱਲ੍ਹਣਗੇ ਪੰਜਾਬ ਦੇ ਸਾਰੇ ਸਕੂਲ ਤੇ ਕਾਲਜ

ਚੰਡੀਗੜ੍ਹ, 11 ਮਈ (ਰਵਿੰਦਰ ਸ਼ਰਮਾ) : ਜੰਗਬੰਤੀ ਮਗਰੋਂ ਪੰਜਾਬ ਦੇ ਸਾਰੇ ਸਕੂਲ, ਕਾਲਜ ਤੇ ਯੂਨੀਵਰਸਿਟੀਆਂ ਕੱਲ੍ਹ 12 ਮਈ ਤੋਂ ਆਮ ਵਾਂਗ ਖੁੱਲ੍ਹ ਜਾਣਗੇ। ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਸਾਰੇ ਵਿੱਦਿਅਕ…

ਜੇਕਰ ਨੰਗਲ ਡੈੱਮ ’ਤੇ ਕੋਈ ਜਾਨੀ ਤੇ ਮਾਲੀ ਨੁਕਸਾਨ ਹੋਇਆ ਤਾਂ ਇਸਦੇ ਜਿੰਮੇਵਾਰ ਬੀਜੇਪੀ ਤੇ ਬੀਬੀਐੱਮਬੀ ਹੋਣਗੇ : ਮੁੱਖ ਮੰਤਰੀ ਮਾਨ

ਚੰਡੀਗੜ੍ਹ, 11 ਮਈ (ਰਵਿੰਦਰ ਸ਼ਰਮਾ) : ਪੰਜਾਬ ਤੇ ਹਰਿਆਣਾ ਵਿਚਕਾਰ ਚੱਲ ਰਿਹਾ ਪਾਣੀ ਦਾ ਵਿਵਾਦ ਲਗਾਤਾਰ ਵੱਧ ਰਿਹਾ ਹੈ। ਕੇਂਦਰ ਵਲੋਂ ਬੀ.ਬੀ.ਐੱਮ.ਬੀ. ਨੂੰ ਹਰਿਆਣਾ ਨੂੰ ਪਾਣੀ ਛੱਡਣ ਦੇ ਹੁਕਮ ਦੇਣ ਤੋਂ ਬਾਅਦ ਐਤਵਾਰ ਦੁਪਹਿਰ ਪ੍ਰੈੱਸ…

ਰੁਕ ਗਈ ਜੰਗ! ਡੋਨਾਲਡ ਟਰੰਪ ਦਾ ਦਾਅਵਾ – ਲੰਬੀ ਗੱਲਬਾਤ ਤੋਂ ਬਾਅਦ ਦੋਵੇਂ ਦੇਸ਼ ਜੰਗਬੰਦੀ ’ਤੇ ਹੋਏ ਸਹਿਮਤ

ਚੰਡੀਗੜ੍ਹ, 10 ਮਈ (ਰਵਿੰਦਰ ਸ਼ਰਮਾ) : ਭਾਰਤ ਅਤੇ ਪਾਕਿਸਤਾਨ ਵਿਚਕਾਰ ਚੱਲ ਰਹੇ ਤਣਾਅ ਦੇ ਵਿਚਕਾਰ, ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਇੱਕ ਵੱਡਾ ਦਾਅਵਾ ਕੀਤਾ ਹੈ। ਉਨ੍ਹਾਂ ਕਿਹਾ ਕਿ ਅਮਰੀਕਾ ਦੀ ਵਿਚੋਲਗੀ ਹੇਠ ਲੰਬੀ ਗੱਲਬਾਤ ਤੋਂ…

ਪੰਜਾਬ ਭਾਰਤੀ ਫ਼ੌਜ ਨਾਲ ਡੱਟ ਕੇ ਖੜ੍ਹਾ ਹੈ : ਮੁੱਖ ਮੰਤਰੀ ਭਗਵੰਤ ਮਾਨ

ਚੰਡੀਗੜ੍ਹ, 10 ਮਈ (ਰਵਿੰਦਰ ਸ਼ਰਮਾ) : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਹੈ ਕਿ ਸੂਬਾ ਸਰਕਾਰ ਪਾਕਿਸਤਾਨ ਵਿਰੁੱਧ ਇਸ ਜੰਗ ਵਿੱਚ ਭਾਰਤੀ ਹਥਿਆਰਬੰਦ ਸੈਨਾਵਾਂ ਨੂੰ ਹਰ ਸੰਭਵ ਮਦਦ ਦੇ ਰਹੀ ਹੈ। ਭਗਵੰਤ…

ਸੀ.ਐੱਮ. ਮਾਨ ਦੀ ਅਪੀਲ : ਡ੍ਰੋਨ ਤੇ ਹੋਰ ਡਿੱਗੇ ਹੋਏ ਵਿਸਫੋਟਕ ਪਦਾਰਥਾਂ ਨੂੰ ਛੂਹਣ ਤੋਂ ਬਚੋ

ਚੰਡੀਗੜ੍ਹ, 10 ਮਈ (ਰਵਿੰਦਰ ਸ਼ਰਮਾ) : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ਨਿੱਚਰਵਾਰ ਨੂੰ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਕਿਸੇ ਵੀ ਮਿਜ਼ਾਈਲ ਜਾਂ ਡਰੋਨ ਹਮਲੇ ਵਾਲੀ ਥਾਂ 'ਤੇ ਜਲਦੀ ਨਾ ਜਾਣ ਅਤੇ…

ਚੰਡੀਗੜ੍ਹ ’ਚ ਸਾਰੇ ਬਾਜ਼ਾਰ 7 ਵਜੇ ਤੋਂ ਬਾਅਦ ਬੰਦ ਕਰਨ ਦੇ ਹੁਕਮ

ਚੰਡੀਗੜ੍ਹ, 9 ਮਈ (ਰਵਿੰਦਰ ਸ਼ਰਮਾ) : ਭਾਰਤ ਪਾਕਿਸਤਾਨ ਤਣਾਅ ਦੇ ਮੱਦੇਨਜ਼ਰ ਜਿੱਥੇ ਪੰਜਾਬ ਭਰ ’ਚ ਬਲੈਕ ਆਊਟ ਘੋਸ਼ਿਤ ਕੀਤਾ ਗਿਆ ਹੈ, ਉੱਥੇ ਹੀ ਹੁਣ ਚੰਡੀਗੜ੍ਹ ਵਿੱਚ ਰੋਜ਼ਾਨਾ ਸ਼ਾਮ 7 ਵਜੇ ਤੋਂ ਬਾਅਦ ਸਾਰੇ ਬਾਜ਼ਾਰ ਬੰਦ…

ਚੰਡੀਗੜ੍ਹ ‘ਚ ਸਾਰੇ ਮੈਡੀਕਲ ਅਧਿਕਾਰੀਆਂ ਦੀਆਂ ਛੁੱਟੀਆਂ ਰੱਦ; 24×7 ਐਮਰਜੈਂਸੀ ਡਿਊਟੀ ਲਈ ਤਿਆਰ ਰਹਿਣ ਦੇ ਹੁਕਮ, PGI ‘ਚ ਵੱਖਰਾ ਵਾਰਡ ਤੇ ਗੇਟ ਤਿਆਰ

ਚੰਡੀਗੜ੍ਹ, 8 ਮਈ (ਰਵਿੰਦਰ ਸ਼ਰਮਾ) : ਚੰਡੀਗੜ੍ਹ ਵਿੱਚ "ਅਪਰੇਸ਼ਨ ਸਿੰਦੂਰ" ਦੇ ਬਾਅਦ ਸਾਰੇ ਮੈਡੀਕਲ ਅਧਿਕਾਰੀਆਂ ਦੀਆਂ ਛੁੱਟੀਆਂ ਰੱਦ ਕਰ ਦਿੱਤੀਆਂ ਗਈਆਂ ਹਨ। ਉਨ੍ਹਾਂ ਨੂੰ 24x7 ਐਮਰਜੈਂਸੀ ਡਿਊਟੀ ਲਈ ਤਿਆਰ ਰਹਿਣ ਦੇ ਹੁਕਮ ਦਿੱਤੇ ਗਏ ਹਨ।…

ਪੰਜਾਬ ਸਰਕਾਰ ਦਾ ਪਾਣੀ ਦੇ ਮੁੱਦੇ ’ਤੇ ਇਤਿਹਾਸਕ ਪ੍ਰਸਤਾਵ – ਹੁਣ ਅਸੀਂ ਇੱਕ ਬੂੰਦ ਵੀ ਵਾਧੂ ਪਾਣੀ ਨਹੀਂ ਦੇਵਾਂਗੇ!

ਚੰਡੀਗੜ੍ਹ, 5 ਮਈ (ਰਵਿੰਦਰ ਸ਼ਰਮਾ) : ਪੰਜਾਬ ਸਰਕਾਰ ਨੇ ਭਾਖੜਾ ਬਿਆਸ ਮੈਨੇਜਮੈੈਂਟ ਬੋਰਡ ਵੱਲੋਂ ਹਰਿਆਣਾ ਨੂੰ ਪਾਣੀ ਦੇਣ ਦੇ ਹੁਕਮਾਂ ਨੂੰ ਨਾ ਮੰਨਦੇ ਹੋਏ ਕਿਹਾ ਕਿ ਪੰਜਾਬ ਪਹਿਲਾਂ ਹੀ ਹਰਿਆਣਾ ਨੂੰ 4000 ਕਿਊਸਿਕ ਪਾਣੀ ਦੇ…

ਪੰਜਾਬ ’ਚ ਕਿਸਾਨ ਆਗੂਆਂ ਦੀ ਫੜੋ-ਫੜਾਈ, ਡੱਲੇਵਾਲ ਸਮੇਤ ਕਈ ਕਿਸਾਨ ਆਗੂ ਨਜ਼ਰਬੰਦ

ਚੰਡੀਗੜ੍ਹ, 5 ਮਈ (ਰਵਿੰਦਰ ਸ਼ਰਮਾ) : ਪੰਜਾਬ ਦੇ ਪਟਿਆਲਾ ਜ਼ਿਲ੍ਹੇ ਦੇ ਸ਼ੰਭੂ ਪੁਲਿਸ ਸਟੇਸ਼ਨ ਦੀ ਘੇਰਾਬੰਦੀ ਤੋਂ ਪਹਿਲਾਂ ਪੁਲਿਸ ਨੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਅਤੇ ਹੋਰਨਾਂ ਆਗੂਆਂ ਨੂੰ ਘਰਾਂ ਵਿੱਚ ਨਜ਼ਰਬੰਦ ਕਰ ਦਿੱਤਾ ਹੈ।…

ਧਰਨੇ ਤੇ ਪ੍ਰਦਰਸ਼ਨਾਂ ਨੂੰ ਲੈ ਕੇ ਮੁੱਖ ਮੰਤਰੀ ਮਾਨ ਦੀ ਸਖ਼ਤ ਚਿਤਾਵਨੀ

ਚੰਡੀਗੜ੍ਹ, 5 ਮਈ (ਰਵਿੰਦਰ ਸ਼ਰਮਾ) : ਪੰਜਾਬ ਵਿੱਚ ਹੋ ਰਹੇ ਧਰਨੇ ਪ੍ਰਦਰਸ਼ਨਾਂ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਖ਼ਤ ਚਿਤਾਵਨੀ ਦਿੱਤੀ ਹੈ। ਮਾਨ ਨੇ ਕਿਹਾ ਕਿ ਹਰ ਰੋਜ਼ ਰੇਲ ਰੋਕਣ ਅਤੇ ਸੜਕਾਂ…