Posted inਚੰਡੀਗੜ੍ਹ ਬਰਨਾਲਾ ਬਰਨਾਲਾ ਦਾ ਵਿਅਕਤੀ 16 ਸਾਲ ਪੁਰਾਣੇ ਡਰੱਗਜ਼ ਕੇਸ ’ਚ ਹਾਈਕੋਰਟ ਵਲੋਂ ਬਰੀ ਚੰਡੀਗੜ੍ਹ, 28 ਫ਼ਰਵਰੀ (ਰਵਿੰਦਰ ਸ਼ਰਮਾ) : ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ 16 ਸਾਲ ਪੁਰਾਣੇ ਡਰੱਗਜ਼ ਕੇਸ ’ਚ ਇਕ ਵਿਅਕਤੀ ਨੂੰ ਇਹ ਕਹਿੰਦੇ ਹੋਏ ਬਰੀ ਕਰ ਦਿੱਤਾ ਕਿ ਪੁਲਿਸ ਨੇ ਐੱਨਡੀਪੀਐੱਸ ਐਕਟ ਤਹਿਤ ਜ਼ਰੂਰੀ ਕਾਨੂੰਨੀ… Posted by overwhelmpharma@yahoo.co.in Feb 28, 2025
Posted inਚੰਡੀਗੜ੍ਹ ਡਾਕਟਰ ਅਮਿਤ ਬਾਂਸਲ ਖ਼ਿਲਾਫ਼ ਚਾਰਜ਼ਸ਼ੀਟ ਦਾਖ਼ਲ, 22 ਕੇਂਦਰ ਸੀਲ, 23 ਹਜ਼ਾਰ ਗੋਲੀਆਂ ਬਰਾਮਦ ਚੰਡੀਗੜ੍ਹ, 28 ਫ਼ਰਵਰੀ (ਰਵਿੰਦਰ ਸ਼ਰਮਾ) : ਪੰਜਾਬ ਵਿਜੀਲੈਂਸ ਬਿਊਰੋ ਨੇ ਦੋ ਮਹੀਨੇ ਦੇ ਅੰਦਰ ਹੀ ਮੋਹਾਲੀ ਸਥਿਤ ਵਿਜੀਲੈਂਸ ਬਿਊਰੋ ਦੀ ਖਾਸ ਅਦਾਲਤ ਵਿੱਚ ਚੰਡੀਗੜ੍ਹ ਨਿਵਾਸੀ ਅਮਿਤ ਬਾਂਸਲ ਦੇ ਖਿਲਾਫ ਚਾਰਜਸ਼ੀਟ ਦਾਖਲ ਕਰ ਦਿੱਤੀ ਹੈ। ਅਮਿਤ… Posted by overwhelmpharma@yahoo.co.in Feb 28, 2025
Posted inਚੰਡੀਗੜ੍ਹ ਹੁਣ ਮੌਤ ਦੇ ਸਰਟੀਫਿਕੇਟ ’ਤੇ ਮੌਤ ਦਾ ਕਾਰਨ ਲਿਖਣਾ ਲਾਜ਼ਮੀ ਹੋਵੇਗਾ ਚੰਡੀਗੜ੍ਹ, 28 ਫ਼ਰਵਰੀ (ਰਵਿੰਦਰ ਸ਼ਰਮਾ) : ਪੰਜਾਬ ਸਰਕਾਰ ਨੇ ਜਲ ਪ੍ਰਦੂਸ਼ਣ ਨੂੰ ਰੋਕਣ ਲਈ ਸਖ਼ਤ ਕਦਮ ਚੁੱਕਦੇ ਹੋਏ ਜਲ ਸੰਸ਼ੋਧਨ ਅਧਿਨਿਯਮ 2024 ਦੇ ਤਹਿਤ ਜੁਰਮਾਨਾ ਲਗਾਉਣ ਦਾ ਫੈਸਲਾ ਕੀਤਾ ਹੈ। ਇਹ ਜੁਰਮਾਨਾ ਪੰਜ ਹਜ਼ਾਰ ਤੋਂ… Posted by overwhelmpharma@yahoo.co.in Feb 28, 2025
Posted inਚੰਡੀਗੜ੍ਹ ਕੰਪਿਊਟਰ ਅਧਿਆਪਕਾਂ ਦੇ ਹੱਕ ’ਚ ਹਾਈਕੋਰਟ ਦਾ ਵੱਡਾ ਫ਼ੈਸਲਾ! ਰੈਗੂਲਰ ਪੇ-ਸਕੇਲ ਬਾਰੇ ਜਾਣੋ ਕੀ ਕਿਹਾ? ਚੰਡੀਗੜ੍ਹ, 28 ਫ਼ਰਵਰੀ (ਰਵਿੰਦਰ ਸ਼ਰਮਾ) : ਕੰਪਿਊਟਰ ਅਧਿਆਪਕਾਂ ਦੇ ਹੱਕ ਵਿੱਚ ਪੰਜਾਬ ਹਰਿਆਣਾ ਹਾਈਕੋਰਟ ਦੇ ਵੱਲੋਂ ਵੱਡਾ ਫ਼ੈਸਲਾ ਸੁਣਾਇਆ ਗਿਆ ਹੈ। ਕੋਰਟ ਨੇ ਇਨ੍ਹਾਂ ਅਧਿਆਪਕਾਂ ਨੂੰ ਰੈਗੂਲਰ ਕਰਨ ਸਬੰਧੀ ਇੱਕ ਅਹਿਮ ਫ਼ੈਸਲਾ ਸੁਣਾਇਆ ਹੈ। ਪੰਜਾਬ… Posted by overwhelmpharma@yahoo.co.in Feb 28, 2025
Posted inਚੰਡੀਗੜ੍ਹ ਪੰਜਾਬ ਦੀ ਕਣਕ ਨੇ ਝਾੜੇ ਲੋਕਾਂ ਦੇ ਵਾਲ! ਚੰਡੀਗੜ੍ਹ, 26 ਫ਼ਰਵਰੀ (ਰਵਿੰਦਰ ਸ਼ਰਮਾ) : ਮਹਾਰਾਸ਼ਟਰ ਦੇ ਬੁਲਢਾਣਾ ਜ਼ਿਲ੍ਹੇ ’ਚ ਪਿਛਲੇ ਦਿਨੀਂ ਅਚਾਨਕ ਵਾਲ ਝੜਨ ਤੇ ਲੋਕਾਂ ਦੇ ਗੰਜੇ ਹੋਣ ਦੀਆਂ ਘਟਨਾਵਾਂ ਨੇ ਹੈਰਾਨ ਕਰ ਦਿੱਤਾ ਸੀ। ਇਕ ਤੋਂ ਬਾਅਦ ਇਕ ਕਈ ਲੋਕਾਂ ਦੇ… Posted by overwhelmpharma@yahoo.co.in Feb 26, 2025
Posted inਚੰਡੀਗੜ੍ਹ ਸੀ.ਬੀ.ਐੱਸ.ਈ. ਨੇ 10ਵੀਂ ਜਮਾਤ ਲਈ ਇਮਤਿਹਾਨ ਦੇ ਨਵੇਂ ਪੈਟਰਨ ’ਚੋਂ ਪੰਜਾਬੀ ਭਾਸ਼ਾ ਹਟਾਈ, ਸਿਆਸਤ ਭਖੀ ਚੰਡੀਗੜ੍ਹ, 26 ਫ਼ਰਵਰੀ (ਰਵਿੰਦਰ ਸ਼ਰਮਾ) : ਸੀ.ਬੀ.ਐੱਸ.ਈ. ਵੱਲੋਂ 10ਵੀਂ ਜਮਾਤ ਲਈ ਇਮਤਿਹਾਨ ਦੇ ਨਵੇਂ ਪੈਟਰਨ ’ਚ ਪੰਜਾਬੀ ਭਾਸ਼ਾ ਨੂੰ ਸ਼ਾਮਲ ਨਹੀਂ ਕੀਤਾ ਗਿਆ। ਇਸ ’ਤੇ ਹੁਣ ਸਿਆਸਤ ਗਰਮਾ ਗਈ ਹੈ। ਪੰਜਾਬ ਦੇ ਸਿੱਖਿਆ ਮੰਤਰੀ ਨੇ… Posted by overwhelmpharma@yahoo.co.in Feb 26, 2025
Posted inਚੰਡੀਗੜ੍ਹ ਰਾਜਨੀਤੀ ਪ੍ਰਤਾਪ ਬਾਜਵਾ ਦਾ ਵੱਡਾ ਦਾਅਵਾ : ‘ਆਪ’ ਦੇ 32 ਵਿਧਾਇਕ ਸੰਪਰਕ ’ਚ ਚੰਡੀਗੜ੍ਹ, 24 ਫ਼ਰਵਰੀ (ਰਵਿੰਦਰ ਸ਼ਰਮਾ) : ਪੰਜਾਬ ਵਿਧਾਨਸਭਾ ਦਾ ਦੋ ਦਿਨਾਂ ਸੈਸ਼ਨ ਸ਼ੁਰੂ ਹੋ ਚੁੱਕਾ ਹੈ। ਇਸ ਤੋਂ ਪਹਿਲਾਂ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਮੀਡੀਆ ਕਰਮੀਆਂ ਨਾਲ ਗ਼ੈਰ-ਰਸਮੀ ਗੱਲਬਾਤ ਦੌਰਾਨ ਕਿਹਾ ਕਿ… Posted by overwhelmpharma@yahoo.co.in Feb 24, 2025
Posted inਚੰਡੀਗੜ੍ਹ 370 ਭ੍ਰਿਸ਼ਟ ਪਟਵਾਰੀਆਂ ਦੀ ਲਿਸਟ ਲੀਕ ਹੋਣ ਨੂੰ ਲੈ ਕੇ ਹਾਈਕੋਰਟ ਨੇ ਮੰਗਿਆ ਜਵਾਬ ਚੰਡੀਗੜ੍ਹ, 24 ਫ਼ਰਵਰੀ (ਰਵਿੰਦਰ ਸ਼ਰਮਾ) : ਮਾਨਯੋਗ ਪੰਜਾਬ ਤੇ ਹਰਿਆਣਾ ਹਾਈਕੋਰਟ ਨੇ 370 ਭ੍ਰਿਸ਼ਟ ਪਟਵਾਰੀਆਂ ਦੀ ਲਿਸਟ ਲੀਕ ਹੋਣ ਦੇ ਮਾਮਲੇ ਸਬੰਧੀ ਹਰਿਆਣਾ ਸਰਕਾਰ ਤੋਂ ਜਵਾਬ ਮੰਗਿਆ ਹੈ। ਇਕ ਜਨਹਿਤ ਪਟੀਸ਼ਨ ’ਤੇ ਸੁਣਵਾਈ ਕਰਦਿਆਂ ਹਾਈ… Posted by overwhelmpharma@yahoo.co.in Feb 24, 2025
Posted inਚੰਡੀਗੜ੍ਹ ਰਾਜਨੀਤੀ ਪ੍ਰਤਾਪ ਬਾਜਵਾ ਨੇ ਭਾਜਪਾ ’ਚ ਕਰਵਾਈ ਐਡਵਾਂਸ ਬੁਕਿੰਗ : ਅਮਨ ਅਰੋੜਾ ਚੰਡੀਗੜ੍ਹ, 24 ਫ਼ਰਵਰੀ (ਰਵਿੰਦਰ ਸ਼ਰਮਾ) : ਪੰਜਾਬ ’ਚ ਸੱਤਾਧਾਰੀ ਆਮ ਆਦਮੀ ਪਾਰਟੀ ਨੇ ਦਾਅਵਾ ਕੀਤਾ ਹੈ ਕਿ ਕਾਂਗਰਸ ਦੇ ਸੀਨੀਅਰ ਆਗੂ ਪ੍ਰਤਾਪ ਸਿੰਘ ਬਾਜਵਾ ਭਾਜਪਾ ਵਿਚ ਸ਼ਾਮਲ ਹੋਣ ਦੀ ਤਿਆਰੀ ’ਚ ਹਨ। ਇਸ ਸਬੰਧੀ ਆਮ… Posted by overwhelmpharma@yahoo.co.in Feb 24, 2025
Posted inਚੰਡੀਗੜ੍ਹ ਰਾਜਨੀਤੀ ਪੰਜਾਬੀ ਅਦਾਕਾਰਾ ਸੋਨੀਆ ਮਾਨ ਆਮ ਆਦਮੀ ਪਾਰਟੀ ’ਚ ਸ਼ਾਮਲ ਚੰਡੀਗੜ੍ਹ, 23 ਫ਼ਰਵਰੀ (ਰਵਿੰਦਰ ਸ਼ਰਮਾ) : ਪੰਜਾਬ ਦੀ ਪ੍ਰਸਿੱਧ ਅਦਾਕਾਰਾ ਸੋਨੀਆ ਮਾਨ ਨੇ ਆਪਣੇ ਸਿਆਸੀ ਸਫ਼ਰ ਦੀ ਸ਼ੁਰੂਆਤ ਕਰਦਿਆ ਆਮ ਆਦਮੀ ਪਾਰਟੀ (ਆਪ) ਜੁਆਇਨ ਕਰ ਲਈ ਹੈ। ਐਤਵਾਰ ਸਵੇਰੇ 12 ਵਜੇ ਪੰਜਾਬ ’ਚ ਆਮ ਆਦਮੀ… Posted by overwhelmpharma@yahoo.co.in Feb 23, 2025