ਅਬਕਾਰੀ ਵਿਭਾਗ ਵੱਲੋਂ ਪ੍ਰੀਮੀਅਮ ਬ੍ਰਾਂਡ ਬੋਤਲਾਂ ਵਿੱਚ ਸਸਤੀ ਸ਼ਰਾਬ ਭਰਨ ਦੇ ਰੈਕੇਟ ਦਾ ਪਰਦਾਫਾਸ਼, ਨਾਜਾਇਜ਼ ਸ਼ਰਾਬ ਜ਼ਬਤ

ਅਬਕਾਰੀ ਵਿਭਾਗ ਵੱਲੋਂ ਪ੍ਰੀਮੀਅਮ ਬ੍ਰਾਂਡ ਬੋਤਲਾਂ ਵਿੱਚ ਸਸਤੀ ਸ਼ਰਾਬ ਭਰਨ ਦੇ ਰੈਕੇਟ ਦਾ ਪਰਦਾਫਾਸ਼, ਨਾਜਾਇਜ਼ ਸ਼ਰਾਬ ਜ਼ਬਤ

ਚੰਡੀਗੜ੍ਹ, 31 ਅਗਸਤ (ਰਵਿੰਦਰ ਸ਼ਰਮਾ) : ਨਾਜਾਇਜ਼ ਸ਼ਰਾਬ ਦੇ ਵਪਾਰ ਵਿਰੁੱਧ ਸਖਤ ਕਾਰਵਾਈ ਕਰਦੇ ਹੋਏ, ਪੰਜਾਬ ਅਬਕਾਰੀ ਵਿਭਾਗ ਨੇ 30 ਅਗਸਤ ਨੂੰ ਲੁਧਿਆਣਾ ਪੂਰਬੀ ਰੇਂਜ ਵਿੱਚ ਦੋ ਵੱਡੇ ਆਪਰੇਸ਼ਨ ਚਲਾਏ, ਜਿਸ ਨਾਲ ਪ੍ਰੀਮੀਅਮ ਬ੍ਰਾਂਡ ਬੋਤਲਾਂ…
ਹਰਿਆਣਾ ਨੇ ਵਾਧੂ ਪਾਣੀ ਲੈਣ ਤੋਂ ਕੀਤੀ ਕੋਰੀ ਨਾਂਹ, ਪਹਿਲਾਂ ਜਾ ਰਹੇ ਪਾਣੀ ਨੂੰ ਵੀ ਘਟਾਉਣ ਲਈ ਕਿਹਾ

ਹਰਿਆਣਾ ਨੇ ਵਾਧੂ ਪਾਣੀ ਲੈਣ ਤੋਂ ਕੀਤੀ ਕੋਰੀ ਨਾਂਹ, ਪਹਿਲਾਂ ਜਾ ਰਹੇ ਪਾਣੀ ਨੂੰ ਵੀ ਘਟਾਉਣ ਲਈ ਕਿਹਾ

ਚੰਡੀਗੜ੍ਹ, 30 ਅਗਸਤ (ਰਵਿੰਦਰ ਸ਼ਰਮਾ) : ਹਰਿਆਣਾ ਹਮੇਸ਼ਾ ਪੰਜਾਬ ਤੋਂ ਵਾਧੂ ਪਾਣੀ ਦੀ ਮੰਗ ਕਰਦਾ ਆ ਰਿਹਾ ਹੈ, ਹੁਣ ਜਦੋਂ ਪੰਜਾਬ ਹੜ੍ਹ ਦੀ ਮਾਰ ਝੱਲ ਰਿਹਾ ਹੈ ਤਾਂ ਵਾਧੂ ਪਾਣੀ ਲੈਣ ਤੋਂ ਕੋਰੀ ਨਾਂਹ ਕਰ…
ਸਰਕਾਰ ਕੰਗਾਲੀ ਦੇ ਰਾਹ ‘ਤੇ ਕਰ ਰਹੀ ਹੈ ਸ਼ਾਮਲਾਤ ਜ਼ਮੀਨਾਂ ਵੇਚਣ ਦੀ ਤਿਆਰੀ, ਮੁਹਾਲੀ ਦੇ 17 ਪਿੰਡਾਂ ਦੀ ਜ਼ਮੀਨ ਦੀ ਕੀਤੀ ਪਛਾਣ

ਸਰਕਾਰ ਕੰਗਾਲੀ ਦੇ ਰਾਹ ‘ਤੇ ਕਰ ਰਹੀ ਹੈ ਸ਼ਾਮਲਾਤ ਜ਼ਮੀਨਾਂ ਵੇਚਣ ਦੀ ਤਿਆਰੀ, ਮੁਹਾਲੀ ਦੇ 17 ਪਿੰਡਾਂ ਦੀ ਜ਼ਮੀਨ ਦੀ ਕੀਤੀ ਪਛਾਣ

- ਜ਼ਿਲ੍ਹਾ ਅਧਿਕਾਰੀਆਂ ਨੇ ਮੀਟਿੰਗ ਕਰਕੇ ਸਬੰਧਤ ਪੰਚਾਇਤਾਂ ਨੂੰ ਜ਼ਮੀਨਾਂ ਵੇਚਣ ਦੇ ਮਤੇ ਪਾਉਣ ਲਈ ਆਖਿਆਐਸਏਐਸ ਨਗਰ (ਮੁਹਾਲੀ), 29 ਅਗਸਤ (ਰਵਿੰਦਰ ਸ਼ਰਮਾ) : ਪੰਜਾਬ ਸਰਕਾਰ ਨੇ ਮੁਹਾਲੀ ਬਲਾਕ ਦੇ ਪਿੰਡਾਂ ਦੀਆਂ ਪੰਚਾਇਤਾਂ ਦੀ ਸ਼ਾਮਲਾਤ ਜ਼ਮੀਨਾਂ…
IPS ਅਫਸਰ ਸੁਰਿੰਦਰਪਾਲ ਸਿੰਘ ਪਰਮਾਰ ADGP ਲਾਅ ਐਂਡ ਆਰਡਰ ਪੰਜਾਬ, ਚੰਡੀਗੜ੍ਹ ਨਿਯੁਕਤ

IPS ਅਫਸਰ ਸੁਰਿੰਦਰਪਾਲ ਸਿੰਘ ਪਰਮਾਰ ADGP ਲਾਅ ਐਂਡ ਆਰਡਰ ਪੰਜਾਬ, ਚੰਡੀਗੜ੍ਹ ਨਿਯੁਕਤ

ਚੰਡੀਗੜ੍ਹ, 27 ਅਗਸਤ (ਰਵਿੰਦਰ ਸ਼ਰਮਾ) : ਆਈਪੀਐਸ ਅਫਸਰ ਸੁਰਿੰਦਰ ਪਾਲ ਸਿੰਘ ਪਰਮਾਰ ਜਿਨਾਂ ਨੂੰ ਕੁਝ ਮਹੀਨੇ ਪਹਿਲਾਂ ਚੀਫ ਵਿਜੀਲੈਂਸ ਦੇ ਅਹੁਦੇ ਤੋਂ ਮੁਅਤਲ ਕੀਤਾ ਗਿਆ ਸੀ ਉਹਨਾਂ ਨੂੰ ਅੱਜ ਮੁੜ ਤੋਂ ਬਹਾਲ ਕਰ ਦਿੱਤਾ ਗਿਆ।…
ਆਈਪੀਐਸ ਅਫਸਰ ਸੁਰਿੰਦਰਪਾਲ ਸਿੰਘ ਪਰਮਾਰ ਮੁੜ ਹੋਏ ਬਹਾਲ

ਟੁੱਟੇ ਰਿਕਾਰਡ : ਸਾਢੇ 36 ਲੱਖ ਦਾ ਵਿਕਿਆ 0001 ਨੰਬਰ, ਕਿਸੇ ਨੇ ਸੱਚ ਕਿਹਾ – ਸ਼ੌਂਕ ਦਾ ਕੋਈ ਮੁੱਲ ਨਹੀਂ

ਟੁੱਟੇ ਰਿਕਾਰਡ : ਸਾਢੇ 36 ਲੱਖ ਦਾ ਵਿਕਿਆ 0001 ਨੰਬਰ, ਕਿਸੇ ਨੇ ਸੱਚ ਕਿਹਾ – ਸ਼ੌਂਕ ਦਾ ਕੋਈ ਮੁੱਲ ਨਹੀਂ

ਚੰਡੀਗੜ੍ਹ, 23 ਅਗਸਤ (ਰਵਿੰਦਰ ਸ਼ਰਮਾ) : ਚੰਡੀਗੜ੍ਹ ਵਿੱਚ ਫੈਂਸੀ ਨੰਬਰਾਂ ਦੀ ਈ-ਨਿਲਾਮੀ ਨੇ ਸਾਰੇ ਪੁਰਾਣੇ ਰਿਕਾਰਡ ਤੋੜ ਦਿੱਤੇ ਹਨ। ਇਤਿਹਾਸ ਵਿੱਚ ਪਹਿਲੀ ਵਾਰ, 0001 ਨੰਬਰ 36 ਲੱਖ 43 ਹਜ਼ਾਰ ਰੁਪਏ ਵਿੱਚ ਵਿਕਿਆ ਹੈ। CH-01-DA-0001 ਹੁਣ…
ਮੋਹਾਲੀ ’ਚ ਫਿਲਮਫੇਅਰ ਅਵਾਰਡ ਤੋਂ ਪਹਿਲਾਂ ਪੰਜਾਬੀ ਗਾਇਕ ਹਨੀ ਸਿੰਘ ਖ਼ਿਲਾਫ਼ ਮੁੱਖ ਮੰਤਰੀ ਮਾਨ ਨੂੰ ਸ਼ਿਕਾਇਤ

ਮੋਹਾਲੀ ’ਚ ਫਿਲਮਫੇਅਰ ਅਵਾਰਡ ਤੋਂ ਪਹਿਲਾਂ ਪੰਜਾਬੀ ਗਾਇਕ ਹਨੀ ਸਿੰਘ ਖ਼ਿਲਾਫ਼ ਮੁੱਖ ਮੰਤਰੀ ਮਾਨ ਨੂੰ ਸ਼ਿਕਾਇਤ

- ਨਸ਼ਿਆਂ ਤੇ ਔਰਤਾਂ ਖ਼ਿਲਾਫ਼ ਗੀਤ ਗਾਉਣ ਦਾ ਵਿਰੋਧ- ਫ਼ਿਲਮ ਫ਼ੇਅਰ ’ਚ ਅਵਾਰਡ ਸ਼ੌਅ ’ਚ ਹਨੀ ਸਿੰਘ ਦੀ ਪੇਸ਼ਕਾਰੀ ਦੇਣ ਦਾ ਗਾਇਕ ਜਸਬੀਰ ਸਿੰਘ ਜੱਸੀ ਨੇ ਵੀ ਜਤਾਇਆ ਵਿਰੋਧਚੰਡੀਗੜ੍ਹ, 21 ਅਗਸਤ (ਰਵਿੰਦਰ ਸ਼ਰਮਾ) : ਮੋਹਾਲੀ…
ਪੰਜਾਬ ਮੰਤਰੀ ਮੰਡਲ ਨੇ ਲੈਂਡ ਪੂਲਿੰਗ ਨੀਤੀ ਵਾਪਸ ਲੈਣ ਲਈ ਦਿੱਤੀ ਪ੍ਰਵਾਨਗੀ

ਪੰਜਾਬ ਮੰਤਰੀ ਮੰਡਲ ਨੇ ਲੈਂਡ ਪੂਲਿੰਗ ਨੀਤੀ ਵਾਪਸ ਲੈਣ ਲਈ ਦਿੱਤੀ ਪ੍ਰਵਾਨਗੀ

ਚੰਡੀਗੜ੍ਹ, 14 ਅਗਸਤ (ਰਵਿੰਦਰ ਸ਼ਰਮਾ) : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਹੋਈ ਮੰਤਰੀ ਮੰਡਲ ਦੀ ਮੀਟਿੰਗ ਵਿੱਚ ਲੈਂਡ ਪੂਲਿੰਗ ਨੀਤੀ ਵਾਪਸ ਲੈਣ ਲਈ ਪ੍ਰਵਾਨਗੀ ਦੇ ਦਿੱਤੀ ਗਈ ਹੈ। ਜ਼ਿਕਰਯੋਗ ਹੈ…
ਖੁਦ ਕੀਤੇ ਫੈਸਲੇ, ਫਿਰ ਖੁਦ ਹੀ ਲਏ ਵਾਪਸ, ਜਾਣੋ ਆਪਣੇ ਲਏ ਫੈਸਲਿਆਂ ਤੋਂ ਕਿੰਨੀ ਵਾਰ ਪਲਟੀ ਮਾਨ ਸਰਕਾਰ

ਖੁਦ ਕੀਤੇ ਫੈਸਲੇ, ਫਿਰ ਖੁਦ ਹੀ ਲਏ ਵਾਪਸ, ਜਾਣੋ ਆਪਣੇ ਲਏ ਫੈਸਲਿਆਂ ਤੋਂ ਕਿੰਨੀ ਵਾਰ ਪਲਟੀ ਮਾਨ ਸਰਕਾਰ

ਚੰਡੀਗੜ੍ਹ, 13 ਅਗਸਤ (ਰਵਿੰਦਰ ਸ਼ਰਮਾ) : ਪੰਜਾਬ ਸਰਕਾਰ ਵੱਲੋਂ ਲੈਂਡ ਪੂਲਿੰਗ ਸਕੀਮ ਵਾਪਸ ਲੈ ਲਈ ਗਈ ਹੈ। ਹਾਲਾਂਕਿ, ਮਾਨਯੋਗ ਪੰਜਾਬ ਹਰਿਆਣਾ ਹਾਈਕੋਰਟ ਵੱਲੋਂ ਇਸ 'ਤੇ ਪਹਿਲਾਂ ਹੀ ਰੋਕ ਲਗਾ ਦਿੱਤੀ ਗਈ ਸੀ। ਜਿਸ ਤੋਂ ਬਾਅਦ…
ਪੰਜਾਬ ਸਰਕਾਰ ਦਾ ਵੱਡਾ ਯੂ-ਟਰਨ!, ਲੈਂਡ ਪੂਲਿੰਗ ਨੀਤੀ ਲਈ ਵਾਪਸ

ਪੰਜਾਬ ਸਰਕਾਰ ਦਾ ਵੱਡਾ ਯੂ-ਟਰਨ!, ਲੈਂਡ ਪੂਲਿੰਗ ਨੀਤੀ ਲਈ ਵਾਪਸ

ਚੰਡੀਗੜ੍ਹ, 11 ਅਗਸਤ (ਰਵਿੰਦਰ ਸ਼ਰਮਾ) : ਪੰਜਾਬ ਦੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਆਪਣੇ ਇਕ ਹੋਰ ਫ਼ੈਸਲੇ ’ਤੇ ਯੂ ਟਰਨ ਲੈ ਲਿਆ ਹੈ। ਦਰਅਸਲ ਪੰਜਾਬ ਸਰਕਾਰ ਵੱਲੋਂ ਲਿਆਂਦੀ ਗਈ ਲੈਂਡ ਪੂਲਿੰਗ…