ਪੁਲਿਸ ਦੀ ਕਾਰਵਾਈ ਤੋਂ ਨਾਰਾਜ਼ ਕਿਸਾਨਾਂ ਵਲੋਂ ਸਾਰੇ ਡੀ.ਸੀ. ਦਫ਼ਤਰਾਂ ਦੀ ਘੇਰਾਬੰਦੀ ਦਾ ਐਲਾਨ

ਚੰਡੀਗੜ੍ਹ, 20 ਮਾਰਚ (ਰਵਿੰਦਰ ਸ਼ਰਮਾ) : ਪੰਜਾਬ ਦੇ ਸ਼ੰਭੂ ਅਤੇ ਖਨੌਰੀ ਬਾਰਡਰ ’ਤੇ ਪਿਛਲੇ 13 ਮਹੀਨਿਆਂ ਤੋਂ ਧਰਨੇ ’ਤੇ ਬੈਠੇ ਕਿਸਾਨਾਂ ਨੂੰ ਭਗਵੰਤ ਮਾਨ ਸਰਕਾਰ ਨੇ ਯੋਜਨਾਬੱਧ ਢੰਗ ਨਾਲ ਹਟਾ ਕੇ ਦੋਵੇਂ ਮੋਰਚਿਆਂ ’ਤੇ ਬੁਲਡੋਜ਼ਰ…

ਵੱਡੀ ਖ਼ਬਰ: ਸਿੱਖਿਆ ਮੰਤਰੀ ਹਰਜੋਤ ਬੈਂਸ ਵੱਲੋਂ 2 ਅਧਿਆਪਕ ਸਸਪੈਂਡ

- 10ਵੀਂ ਦੀਆਂ ਬੋਰਡ ਪ੍ਰੀਖਿਆਵਾਂ ਵਿੱਚ ਨਕਲ ਮਰਵਾਉਣ ਦਾ ਦੋਸ਼ - ਗੁਰਦਾਸਪੁਰ ਵਿੱਚ ਪ੍ਰੀਖਿਆ ਦੌਰਾਨ ਨਿਗਰਾਨ ਵੱਲੋਂ ਵੱਟਸਐਪ ’ਤੇ ਪ੍ਰੀਖਿਆ ਦੇ ਜਵਾਬ ਮੰਗਵਾਉਣ ਦੇ ਮਾਮਲੇ ’ਚ ਲਿਆ ਐਕਸ਼ਨ - ਪ੍ਰੀਖਿਆਵਾਂ ਵਿੱਚ ਕਿਸੇ ਕਿਸਮ ਦੀ ਬੇਨਿਯਮੀ…

ਨਸ਼ਿਆਂ ਸਬੰਧੀ ਸਾਰੇ ਜ਼ਿਲ੍ਹਿਆਂ ਦੀ ਕੀਤੀ ਜਾਵੇਗੀ ਮੈਪਿੰਗ : ਡੀਜੀਪੀ ਗੌਰਵ ਯਾਦਵ

ਚੰਡੀਗੜ੍ਹ, 18 ਮਾਰਚ (ਰਵਿੰਦਰ ਸ਼ਰਮਾ) : ਪੰਜਾਬ ਵਿੱਚ ਸਰਗਰਮ ਨਸ਼ਾ ਤਸਕਰਾਂ ਨਾਲ ਨਜਿੱਠਣ ਲਈ ਸਾਰੇ ਜ਼ਿਲ੍ਹਿਆਂ ਦੀ ਮੈਪਿੰਗ ਕੀਤੀ ਜਾਵੇਗੀ। ਇਹ ਪਤਾ ਲਗਾਇਆ ਜਾਵੇਗਾ ਕਿ ਕਿੱਥੇ ਅਤੇ ਕਿਸ ਤਰ੍ਹਾਂ ਦੇ ਨਸ਼ੇ ਵਿਕ ਰਹੇ ਹਨ। ਡੀਜੀਪੀ…

ਸਾਵਧਾਨ : ਮੋਹਾਲੀ ਵਿਖੇ ਸਿਰਫ਼ ਇੱਕ ਹਫ਼ਤੇ ’ਚ ਕੱਟੇ ਗਏ ਡੇਢ ਕਰੋੜ ਦੇ ਚਾਲਾਨ

ਚੰਡੀਗੜ੍ਹ, 17 ਮਾਰਚ (ਰਵਿੰਦਰ ਸ਼ਰਮਾ) : ਜੇਕਰ ਤੁਸੀਂ ਵਾਹਨ ਚਲਾਉਂਦੇ ਸਮੇਂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਦੇ ਹੋ, ਤਾਂ ਸਮਝ ਲਓ ਕਿ ਤੁਹਾਡੀ ਜੇਬ ਹਲਕੀ ਹੋਣ ਵਾਲੀ ਹੈ। ਇਸ ਲਈ ਜੇਬ ਹਲਕੀ ਕਰਵਾਉਣ ਤੋਂ ਪਹਿਲਾਂ ਹੀ…

ਯੋ ਯੋ ਹਨੀ ਸਿੰਘ ਦਾ ਜ਼ਬਰਦਸਤ ਲਾਈਵ ਸ਼ੋਅ 23 ਮਾਰਚ ਨੂੰ ਚੰਡੀਗੜ੍ਹ ’ਚ

ਚੰਡੀਗੜ੍ਹ, 14 ਮਾਰਚ (ਰਵਿੰਦਰ ਸ਼ਰਮਾ) : ਮਸ਼ਹੂਰ ਗਾਇਕ ਯੋ ਯੋ ਹਨੀ ਸਿੰਘ ਦਾ ਇੱਕ ਲਾਈਵ ਸ਼ੋਅ 23 ਮਾਰਚ ਨੂੰ ਚੰਡੀਗੜ੍ਹ ਵਿੱਚ ਆਯੋਜਿਤ ਕੀਤਾ ਜਾਵੇਗਾ। ਇਹ ਸ਼ੋਅ ਸੈਕਟਰ 25 ਦੇ ਰੈਲੀ ਗਰਾਊਂਡ ’ਚ ਆਯੋਜਿਤ ਕੀਤਾ ਜਾਵੇਗਾ।…

ਨਾਕਾਬੰਦੀ ਦੌਰਾਨ ਵਾਪਰਿਆ ਹਾਦਸਾ, ਗੱਡੀ ਦੇ ਕਾਗ਼ਜ਼ ਚੈੱਕ ਕਰਵਾ ਰਹੇ ਕਾਰ ਚਾਲਕ ਤੇ 2 ਮੁਲਾਜ਼ਮਾਂ ਦੀ ਦਰਦਨਾਕ ਮੌਤ

ਚੰਡੀਗੜ੍ਹ, 14 ਮਾਰਚ (ਰਵਿੰਦਰ ਸ਼ਰਮਾ) : ਚੰਡੀਗੜ੍ਹ ਤੋਂ ਸਵੇਰੇ-ਸਵੇਰੇ ਬਹੁਤ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ, ਜਿੱਥੇ ਹੋਲੀ ਦੇ ਮੱਦੇਨਜ਼ਰ ਨਾਕੇ ’ਤੇ ਡਿਊਟੀ ਕਰ ਰਹੇ 2 ਪੁਲਿਸ ਮੁਲਾਜ਼ਮਾਂ ਨਾਲ ਦਰਦਨਾਕ ਹਾਦਸਾ ਵਾਪਰ ਗਿਆ ਤੇ ਉਨ੍ਹਾਂ ਦੀ…

ਪੰਜਾਬ ਪੁਲਿਸ ਵੱਲੋਂ SHO ਸਸਪੈਂਡ, ਚੰਡੀਗੜ੍ਹ ਪੜ੍ਹਦੀ ਲੜਕੀ ਦੀ ਮੌਤ ਦਾ ਮਾਮਲਾ

ਚੰਡੀਗੜ੍ਹ, 13 ਮਾਰਚ (ਰਵਿੰਦਰ ਸ਼ਰਮਾ) : ਚੰਡੀਗੜ੍ਹ ਪੜਦੀ ਬਠਿੰਡੇ ਦੀ ਇੱਕ ਲੜਕੀ ਦੇ ਕਥਿਤ ਤੌਰ 'ਤੇ ਹੋਏ ਕਤਲ ਦੇ ਮਾਮਲੇ ਵਿੱਚ ਪੁਲਿਸ ਨੇ ਜਿੱਥੇ ਪੰਜ ਲੋਕਾਂ ਨੂੰ ਗਿਰਫਤਾਰ ਕਰਨ ਦਾ ਦਾਅਵਾ ਕੀਤਾ ਹੈ। ਉੱਥੇ ਹੀ…

ਪੰਜਾਬ ਕੈਬਨਿਟ ਨੇ ਨਵੇਂ ਸਕੂਲ ਖੋਲ੍ਹਣ ਅਤੇ ਬਜਟ ਸੈਸ਼ਨ ਬੁਲਾਉਣ ਸਮੇਤ ਲਏ ਵੱਡੇ ਫੈਸਲੇ

ਚੰਡੀਗੜ੍ਹ, 13 ਮਾਰਚ (ਰਵਿੰਦਰ ਸ਼ਰਮਾ) : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਅੱਜ ਕੈਬਨਟ ਦੀ ਇੱਕ ਵੱਡੀ ਮੀਟਿੰਗ ਚੰਡੀਗੜ੍ਹ ਸਥਿਤ ਸੀਐਮ ਦੀ ਰਿਹਾਇਸ਼ ਵਿਖੇ ਹੋਈ, ਜਿਸ ਵਿੱਚ ਵੱਡੇ ਪੱਧਰ ਤੇ ਫੈਸਲੇ…

ਸਿੱਖਿਆ ਵਿਭਾਗ ਵੱਲੋਂ DEO ਸਸਪੈਂਡ

ਚੰਡੀਗੜ੍ਹ, 12 ਮਾਰਚ (ਰਵਿੰਦਰ ਸ਼ਰਮਾ) : ਸਿੱਖਿਆ ਵਿਭਾਗ ਦੇ ਵੱਲੋਂ ਇੱਕ ਜ਼ਿਲ੍ਹਾ ਸਿੱਖਿਆ ਅਫਸਰ ਨੂੰ ਸਸਪੈਂਡ ਕਰ ਦਿੱਤਾ ਗਿਆ ਹੈ। ਉਸ ‘ਤੇ ਦੋਸ਼ ਡਿਊਟੀ ਦੌਰਾਨ ਅਣਗਹਿਲੀ ਵਰਤਣ ਦੇ ਲਗਾਏ ਗਏ ਹਨ। ਸਿੱਖਿਆ ਵਿਭਾਗ ਦੇ ਵੱਲੋਂ…

ਪੰਜਾਬ ‘ਚ ਤਿੰਨ ਆਈਏਐੱਸ ਸਣੇ 8 ਅਧਿਕਾਰੀਆਂ ਦੇ ਤਬਾਦਲੇ

ਚੰਡੀਗੜ੍ਹ, 12 ਮਾਰਚ (ਰਵਿੰਦਰ ਸ਼ਰਮਾ) : ਪੰਜਾਬ ਸਰਕਾਰ ਨੇ ਅੱਜ 8 ਅਧਿਕਾਰੀਆਂ ਦਾ ਤੁਰੰਤ ਪ੍ਰਭਾਵ ਨਾਲ ਤਬਾਦਲਾ ਕਰ ਦਿੱਤਾ ਹੈ। ਇਨ੍ਹਾਂ ਵਿੱਚ ਤਿੰਨ ਆਈਏਐੱਸ ਅਫ਼ਸਰ ਵੀ ਸ਼ਾਮਲ ਹਨ।