ਸਰਕਾਰੀ ਸਕੂਲਾਂ ਦੇ 36 ਪ੍ਰਿੰਸੀਪਲ ਸਿੰਗਾਪੁਰ ਲਈ ਰਵਾਨਾ, ਲੈਣਗੇ ਅਕੈਡਮੀ ਤੋਂ ਸਿਖਲਾਈ

ਚੰਡੀਗੜ੍ਹ, 8 ਮਾਰਚ (ਰਵਿੰਦਰ ਸ਼ਰਮਾ) : ਸਰਕਾਰੀ ਸਕੂਲਾਂ ਦੇ ਅਧਿਆਪਕਾਂ ਅਤੇ ਪ੍ਰਿੰਸੀਪਲਾਂ ਦੇ ਅਧਿਆਪਨ ਹੁਨਰ ਨੂੰ ਹੋਰ ਨਿਖਾਰਨ ਦੇ ਆਪਣੇ ਯਤਨਾਂ ਨੂੰ ਜਾਰੀ ਰੱਖਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ਨਿੱਚਰਵਾਰ ਨੂੰ 36…

ਅੱਜ ਚੰਡੀਗੜ੍ਹ ਜਾਣ ਵਾਲੇ ਰਹਿਣ ਸਾਵਧਾਨ

ਐੱਸ.ਏ.ਐੱਸ. ਨਗਰ /ਚੰਡੀਗੜ੍ਹ, 5 ਮਾਰਚ (ਰਵਿੰਦਰ ਸ਼ਰਮਾ) :  ਸੰਯੁਕਤ ਕਿਸਾਨ ਮੋਰਚੇ ਦੇ 5 ਮਾਰਚ ਨੂੰ ਚੰਡੀਗੜ੍ਹ ’ਚ ਰੋਸ ਪ੍ਰਦਰਸ਼ਨ ਕਰਨ ਦੇ ਐਲਾਨ ਤੋਂ ਬਾਅਦ ਚੰਡੀਗੜ੍ਹ ਪੁਲਿਸ ਨੇ ਵੀ ਸੁਰੱਖਿਆ ਤਿਆਰੀਆਂ ਮੁਕੰਮਲ ਕਰ ਲਈਆਂ ਹਨ। ਕਿਸਾਨਾਂ…

ਅੱਜ ਕਿਸਾਨਾਂ ਦੇ ਚੰਡੀਗੜ੍ਹ ਕੂਚ ਤੋਂ ਪਹਿਲਾਂ ਪੁਲਿਸ ਅਲਰਟ, ਸਾਰੇ ਬਾਰਡਰ ਸੀਲ

ਚੰਡੀਗੜ੍ਹ, 5 ਮਾਰਚ (ਰਵਿੰਦਰ ਸ਼ਰਮਾ) : ਬੁੱਧਵਾਰ ਨੂੰ ਪੰਜਾਬ ਦੀ ਰਾਜਧਾਨੀ ਚੰਡੀਗੜ੍ਹ ’ਚ ਕਿਸਾਨ ਵਿਰੋਧ ਪ੍ਰਦਰਸ਼ਨ ਕਰਨ ਵਾਲੇ ਹਨ। ਆਪਣੀਆਂ ਲੰਬਿਤ ਮੰਗਾਂ ਨੂੰ ਲੈ ਕੇ ਸੰਯੁਕਤ ਕਿਸਾਨ ਮੋਰਚਾ (SKM) ਦੇ ਬੈਨਰ ਹੇਠ ਮੁੱਖ ਤੌਰ ’ਤੇ…

ਬਿਕਰਮ ਮਜੀਠੀਆ ਨੂੰ SIT ਸਾਹਮਣੇ ਪੇਸ਼ ਹੋਣ ਦੇ ਹੁਕਮ ਜਾਰੀ

ਚੰਡੀਗੜ੍ਹ, 4 ਮਾਰਚ (ਰਵਿੰਦਰ ਸ਼ਰਮਾ) : ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਅੱਜ ਸੁਪਰੀਮ ਕੋਰਟ ਇੱਕ ਹਾਈ-ਪ੍ਰੋਫਾਈਲ ਡਰੱਗਜ਼ ਮਾਮਲੇ ਦੇ ਸਬੰਧ ’ਚ ਪੁੱਛਗਿੱਛ ਲਈ ਸਿਟ ਅੱਗੇ ਪੇਸ਼ ਹੋਣ ਦਾ ਨਿਰਦੇਸ਼ ਜਾਰੀ ਕੀਤੇ…

ਤਹਿਸੀਲਦਾਰਾਂ ਵਿਰੁੱਧ ਸਰਕਾਰ ਸਖ਼ਤ : ਮੁੱਖ ਮੰਤਰੀ ਮਾਨ ਨੇ ਸਮੂਹਿਕ ਛੁੱਟੀ ਦੀ ਵਧਾਈ ਸਣੇ ਦਿੱਤੀ ਚਿਤਾਵਨੀ

ਚੰਡੀਗੜ੍ਹ, 4 ਮਾਰਚ (ਰਵਿੰਦਰ ਸ਼ਰਮਾ) : ਦਿੱਲੀ ਚੋਣਾਂ ਦੇ ਹੈਰਾਨੀਜਨਕ ਨਤੀਜ਼ਿਆਂ ਤੋਂ ਬਾਅਦ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਲਗਾਤਾਰ ਸਖ਼ਤ ਫ਼ੈਸਲੇ ਲੈ ਕੇ ਐਕਸ਼ਨ ਮੋਡ ’ਚ ਨਜ਼ਰ ਆ ਰਹੀ ਹੈ। ਸਰਕਾਰ ’ਤੇ ਦਬਾਅ…

ਪੰਜਾਬ ਸਰਕਾਰ ਵਲੋਂ ਨਸ਼ੇ ਦੇ ਖਾਤਮੇ ਲਈ ਹੁਣ ਸ਼ੁਰੂ ਕੀਤੀ ਮੁਹਿੰਮ ਸਿਰਫ ਸਿਆਸੀ ਸਟੰਟ : ਭੁਪੇਸ਼ ਬਘੇਲ

ਚੰਡੀਗੜ੍ਹ, 1 ਮਾਰਚ (ਰਵਿੰਦਰ ਸ਼ਰਮਾ) : ਪੰਜਾਬ ਕਾਂਗਰਸ ਮਾਮਲਿਆਂ ਦੇ ਇੰਚਾਰਜ਼ ਤੇ ਛੱਤੀਸਗੜ੍ਹ ਦੇ ਸਾਬਕਾ ਮੁੱਖ ਮੰਤਰੀ ਭੁਪੇਸ਼ ਬਘੇਲ ਨੇ ਸੂਬਾ ਸਰਕਾਰ ਵਲੋਂ ਨਸ਼ੇ ਦੇ ਖਾਤਮੇ ਲਈ ਹੁਣ ਸ਼ੁਰੂ ਕੀਤੀ ਮੁਹਿੰਮ ਨੂੰ ਸਿਆਸੀ ਸਟੰਟ ਦੱਸਿਆ…

ਪੰਜਾਬ ਹਰਿਆਣਾ ਹਾਈਕੋਰਟ ਬਾਰ ਐਸੋਸੀਏਸ਼ਨ ਨੂੰ ਮਿਲਿਆ ਨਵਾਂ ਪ੍ਰਧਾਨ

ਚੰਡੀਗੜ੍ਹ, 1 ਮਾਰਚ (ਰਵਿੰਦਰ ਸ਼ਰਮਾ) : ਬੀਤੇ ਕੱਲ ਪੰਜਾਬ ਐਂਡ ਹਰਿਆਣਾ ਹਾਈਕੋਰਟ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਦੀ ਹੋਈ ਚੋਣ ਦੌਰਾਨ ਸਰਤੇਜ ਸਿੰਘ ਨਰੂਲਾ ਨੂੰ ਵੋਟਿੰਗ ਰਾਹੀਂ ਬਾਰ ਐਸੋਸੀਏਸ਼ਨ ਦਾ ਪ੍ਰਧਾਨ ਚੁਣ ਲਿਆ ਗਿਆ। ਬੀਤੇ ਕੱਲ…

ਪੰਜਾਬ ਸਰਕਾਰ ਦਾ ਸੂਬਾ ਵਾਸੀਆਂ ਲਈ ਇੱਕ ਹੋਰ ਵੱਡਾ ਫ਼ੈਸਲਾ!

ਚੰਡੀਗੜ੍ਹ, 28 ਫਰਵਰੀ (ਰਵਿੰਦਰ ਸ਼ਰਮਾ) : ਪੰਜਾਬ ਸਰਕਾਰ ਨੇ ਗੈਰ-ਰਜਿਸਟਰਡ ਕਲੋਨੀਆਂ ਵਿੱਚ ਪਲਾਟ ਖਰੀਦਣ ਵਾਲੇ ਲੋਕਾਂ ਨੂੰ ਵੱਡੀ ਰਾਹਤ ਦਿੰਦੇ ਹੋਏ NOC (ਨੋ-ਓਬਜੈਕਸ਼ਨ ਸਰਟੀਫਿਕੇਟ) ਰਜਿਸਟ੍ਰੇਸ਼ਨ ਦੀ ਮਿਆਦ 6 ਮਹੀਨੇ ਹੋਰ ਵਧਾ ਦਿੱਤੀ ਹੈ। ਹੁਣ ਖਰੀਦਦਾਰ ਇਸ…

ਬਰਨਾਲਾ ਦਾ ਵਿਅਕਤੀ 16 ਸਾਲ ਪੁਰਾਣੇ ਡਰੱਗਜ਼ ਕੇਸ ’ਚ ਹਾਈਕੋਰਟ ਵਲੋਂ ਬਰੀ

ਚੰਡੀਗੜ੍ਹ, 28 ਫ਼ਰਵਰੀ (ਰਵਿੰਦਰ ਸ਼ਰਮਾ) : ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ 16 ਸਾਲ ਪੁਰਾਣੇ ਡਰੱਗਜ਼ ਕੇਸ ’ਚ ਇਕ ਵਿਅਕਤੀ ਨੂੰ ਇਹ ਕਹਿੰਦੇ ਹੋਏ ਬਰੀ ਕਰ ਦਿੱਤਾ ਕਿ ਪੁਲਿਸ ਨੇ ਐੱਨਡੀਪੀਐੱਸ ਐਕਟ ਤਹਿਤ ਜ਼ਰੂਰੀ ਕਾਨੂੰਨੀ…