ਡਾਕਟਰ ਅਮਿਤ ਬਾਂਸਲ ਖ਼ਿਲਾਫ਼ ਚਾਰਜ਼ਸ਼ੀਟ ਦਾਖ਼ਲ, 22 ਕੇਂਦਰ ਸੀਲ, 23 ਹਜ਼ਾਰ ਗੋਲੀਆਂ ਬਰਾਮਦ

ਚੰਡੀਗੜ੍ਹ, 28 ਫ਼ਰਵਰੀ (ਰਵਿੰਦਰ ਸ਼ਰਮਾ) :  ਪੰਜਾਬ ਵਿਜੀਲੈਂਸ ਬਿਊਰੋ ਨੇ ਦੋ ਮਹੀਨੇ ਦੇ ਅੰਦਰ ਹੀ ਮੋਹਾਲੀ ਸਥਿਤ ਵਿਜੀਲੈਂਸ ਬਿਊਰੋ ਦੀ ਖਾਸ ਅਦਾਲਤ ਵਿੱਚ ਚੰਡੀਗੜ੍ਹ ਨਿਵਾਸੀ ਅਮਿਤ ਬਾਂਸਲ ਦੇ ਖਿਲਾਫ ਚਾਰਜਸ਼ੀਟ ਦਾਖਲ ਕਰ ਦਿੱਤੀ ਹੈ। ਅਮਿਤ…

ਹੁਣ ਮੌਤ ਦੇ ਸਰਟੀਫਿਕੇਟ ’ਤੇ ਮੌਤ ਦਾ ਕਾਰਨ ਲਿਖਣਾ ਲਾਜ਼ਮੀ ਹੋਵੇਗਾ

ਚੰਡੀਗੜ੍ਹ, 28 ਫ਼ਰਵਰੀ (ਰਵਿੰਦਰ ਸ਼ਰਮਾ) : ਪੰਜਾਬ ਸਰਕਾਰ ਨੇ ਜਲ ਪ੍ਰਦੂਸ਼ਣ ਨੂੰ ਰੋਕਣ ਲਈ ਸਖ਼ਤ ਕਦਮ ਚੁੱਕਦੇ ਹੋਏ ਜਲ ਸੰਸ਼ੋਧਨ ਅਧਿਨਿਯਮ 2024 ਦੇ ਤਹਿਤ ਜੁਰਮਾਨਾ ਲਗਾਉਣ ਦਾ ਫੈਸਲਾ ਕੀਤਾ ਹੈ। ਇਹ ਜੁਰਮਾਨਾ ਪੰਜ ਹਜ਼ਾਰ ਤੋਂ…

ਕੰਪਿਊਟਰ ਅਧਿਆਪਕਾਂ ਦੇ ਹੱਕ ’ਚ ਹਾਈਕੋਰਟ ਦਾ ਵੱਡਾ ਫ਼ੈਸਲਾ! ਰੈਗੂਲਰ ਪੇ-ਸਕੇਲ ਬਾਰੇ ਜਾਣੋ ਕੀ ਕਿਹਾ?

ਚੰਡੀਗੜ੍ਹ, 28 ਫ਼ਰਵਰੀ (ਰਵਿੰਦਰ ਸ਼ਰਮਾ) : ਕੰਪਿਊਟਰ ਅਧਿਆਪਕਾਂ ਦੇ ਹੱਕ ਵਿੱਚ ਪੰਜਾਬ ਹਰਿਆਣਾ ਹਾਈਕੋਰਟ ਦੇ ਵੱਲੋਂ ਵੱਡਾ ਫ਼ੈਸਲਾ ਸੁਣਾਇਆ ਗਿਆ ਹੈ। ਕੋਰਟ ਨੇ ਇਨ੍ਹਾਂ ਅਧਿਆਪਕਾਂ ਨੂੰ ਰੈਗੂਲਰ ਕਰਨ ਸਬੰਧੀ ਇੱਕ ਅਹਿਮ ਫ਼ੈਸਲਾ ਸੁਣਾਇਆ ਹੈ। ਪੰਜਾਬ…

ਪੰਜਾਬ ਦੀ ਕਣਕ ਨੇ ਝਾੜੇ ਲੋਕਾਂ ਦੇ ਵਾਲ!

ਚੰਡੀਗੜ੍ਹ, 26 ਫ਼ਰਵਰੀ (ਰਵਿੰਦਰ ਸ਼ਰਮਾ) : ਮਹਾਰਾਸ਼ਟਰ ਦੇ ਬੁਲਢਾਣਾ ਜ਼ਿਲ੍ਹੇ ’ਚ ਪਿਛਲੇ ਦਿਨੀਂ ਅਚਾਨਕ ਵਾਲ ਝੜਨ ਤੇ ਲੋਕਾਂ ਦੇ ਗੰਜੇ ਹੋਣ ਦੀਆਂ ਘਟਨਾਵਾਂ ਨੇ ਹੈਰਾਨ ਕਰ ਦਿੱਤਾ ਸੀ। ਇਕ ਤੋਂ ਬਾਅਦ ਇਕ ਕਈ ਲੋਕਾਂ ਦੇ…

ਸੀ.ਬੀ.ਐੱਸ.ਈ. ਨੇ 10ਵੀਂ ਜਮਾਤ ਲਈ ਇਮਤਿਹਾਨ ਦੇ ਨਵੇਂ ਪੈਟਰਨ ’ਚੋਂ ਪੰਜਾਬੀ ਭਾਸ਼ਾ ਹਟਾਈ, ਸਿਆਸਤ ਭਖੀ

ਚੰਡੀਗੜ੍ਹ, 26 ਫ਼ਰਵਰੀ (ਰਵਿੰਦਰ ਸ਼ਰਮਾ) :  ਸੀ.ਬੀ.ਐੱਸ.ਈ. ਵੱਲੋਂ 10ਵੀਂ ਜਮਾਤ ਲਈ ਇਮਤਿਹਾਨ ਦੇ ਨਵੇਂ ਪੈਟਰਨ ’ਚ ਪੰਜਾਬੀ ਭਾਸ਼ਾ ਨੂੰ ਸ਼ਾਮਲ ਨਹੀਂ ਕੀਤਾ ਗਿਆ। ਇਸ ’ਤੇ ਹੁਣ ਸਿਆਸਤ ਗਰਮਾ ਗਈ ਹੈ। ਪੰਜਾਬ ਦੇ ਸਿੱਖਿਆ ਮੰਤਰੀ ਨੇ…

ਪ੍ਰਤਾਪ ਬਾਜਵਾ ਦਾ ਵੱਡਾ ਦਾਅਵਾ : ‘ਆਪ’ ਦੇ 32 ਵਿਧਾਇਕ ਸੰਪਰਕ ’ਚ

ਚੰਡੀਗੜ੍ਹ, 24 ਫ਼ਰਵਰੀ (ਰਵਿੰਦਰ ਸ਼ਰਮਾ) : ਪੰਜਾਬ ਵਿਧਾਨਸਭਾ ਦਾ ਦੋ ਦਿਨਾਂ ਸੈਸ਼ਨ ਸ਼ੁਰੂ ਹੋ ਚੁੱਕਾ ਹੈ। ਇਸ ਤੋਂ ਪਹਿਲਾਂ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਮੀਡੀਆ ਕਰਮੀਆਂ ਨਾਲ ਗ਼ੈਰ-ਰਸਮੀ ਗੱਲਬਾਤ ਦੌਰਾਨ ਕਿਹਾ ਕਿ…

370 ਭ੍ਰਿਸ਼ਟ ਪਟਵਾਰੀਆਂ ਦੀ ਲਿਸਟ ਲੀਕ ਹੋਣ ਨੂੰ ਲੈ ਕੇ ਹਾਈਕੋਰਟ ਨੇ ਮੰਗਿਆ ਜਵਾਬ

ਚੰਡੀਗੜ੍ਹ, 24 ਫ਼ਰਵਰੀ (ਰਵਿੰਦਰ ਸ਼ਰਮਾ) : ਮਾਨਯੋਗ ਪੰਜਾਬ ਤੇ ਹਰਿਆਣਾ ਹਾਈਕੋਰਟ ਨੇ 370 ਭ੍ਰਿਸ਼ਟ ਪਟਵਾਰੀਆਂ ਦੀ ਲਿਸਟ ਲੀਕ ਹੋਣ ਦੇ ਮਾਮਲੇ ਸਬੰਧੀ ਹਰਿਆਣਾ ਸਰਕਾਰ ਤੋਂ ਜਵਾਬ ਮੰਗਿਆ ਹੈ। ਇਕ ਜਨਹਿਤ ਪਟੀਸ਼ਨ ’ਤੇ ਸੁਣਵਾਈ ਕਰਦਿਆਂ ਹਾਈ…

ਪ੍ਰਤਾਪ ਬਾਜਵਾ ਨੇ ਭਾਜਪਾ ’ਚ ਕਰਵਾਈ ਐਡਵਾਂਸ ਬੁਕਿੰਗ : ਅਮਨ ਅਰੋੜਾ

ਚੰਡੀਗੜ੍ਹ, 24 ਫ਼ਰਵਰੀ (ਰਵਿੰਦਰ ਸ਼ਰਮਾ) : ਪੰਜਾਬ ’ਚ ਸੱਤਾਧਾਰੀ ਆਮ ਆਦਮੀ ਪਾਰਟੀ ਨੇ ਦਾਅਵਾ ਕੀਤਾ ਹੈ ਕਿ ਕਾਂਗਰਸ ਦੇ ਸੀਨੀਅਰ ਆਗੂ ਪ੍ਰਤਾਪ ਸਿੰਘ ਬਾਜਵਾ ਭਾਜਪਾ ਵਿਚ ਸ਼ਾਮਲ ਹੋਣ ਦੀ ਤਿਆਰੀ ’ਚ ਹਨ। ਇਸ ਸਬੰਧੀ ਆਮ…

ਪੰਜਾਬੀ ਅਦਾਕਾਰਾ ਸੋਨੀਆ ਮਾਨ ਆਮ ਆਦਮੀ ਪਾਰਟੀ ’ਚ ਸ਼ਾਮਲ

ਚੰਡੀਗੜ੍ਹ, 23 ਫ਼ਰਵਰੀ (ਰਵਿੰਦਰ ਸ਼ਰਮਾ) : ਪੰਜਾਬ ਦੀ ਪ੍ਰਸਿੱਧ ਅਦਾਕਾਰਾ ਸੋਨੀਆ ਮਾਨ ਨੇ ਆਪਣੇ ਸਿਆਸੀ ਸਫ਼ਰ ਦੀ ਸ਼ੁਰੂਆਤ ਕਰਦਿਆ ਆਮ ਆਦਮੀ ਪਾਰਟੀ (ਆਪ) ਜੁਆਇਨ ਕਰ ਲਈ ਹੈ। ਐਤਵਾਰ ਸਵੇਰੇ 12 ਵਜੇ ਪੰਜਾਬ ’ਚ ਆਮ ਆਦਮੀ…

ਆਈ.ਪੀ.ਐੱਸ ਅਧਿਕਾਰੀਆਂ ਦੀ ਬਦਲੀ ’ਤੇ ਰਵਨੀਤ ਬਿੱਟੂ ਨੇ ਕਸਿਆ ਤੰਜ਼, ਕਿਹਾ : ਪੈਸੇ ਨਹੀਂ ਪਹੁੰਚਾਏ ਤਾਂ ਬਦਲੇ

ਚੰਡੀਗੜ੍ਹ, 23 ਫ਼ਰਵਰੀ (ਰਵਿੰਦਰ ਸ਼ਰਮਾ) : ਪੰਜਾਬ ਸਰਕਾਰ ਵਲੋਂ 21 ਆਈ.ਪੀ.ਐੱਸ. ਅਧਿਕਾਰੀਆਂ ਦੀ ਬਦਲੀ ਕਰਨ ਦੇ ਮਾਮਲੇ ’ਚ ਕੇਂਦਰੀ ਰਾਜ ਮੰਤਰੀ ਨੇ ਆਮ ਆਦਮੀ ਪਾਰਟੀ ’ਤੇ ਗੰਭੀਰ ਦੋਸ਼ ਲਗਾਏ ਹਨ। ਜ਼ਿਕਰਯੋਗ ਹੈ ਕਿ ਆਮ ਆਦਮੀ…