Posted inਚੰਡੀਗੜ੍ਹ ਰਾਜਨੀਤੀ ਕੈਬਨਿਟ ਮੰਤਰੀ ਕੁਲਦੀਪ ਧਾਲੀਵਾਲ ਨੇ ਦਿੱਤਾ ਅਸਤੀਫ਼ਾ? ਚੰਡੀਗੜ੍ਹ, 3 ਜੁਲਾਈ (ਰਵਿੰਦਰ ਸ਼ਰਮਾ) : ਪੰਜਾਬ ਸਰਕਾਰ ’ਚ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵੱਲੋਂ ਮੰਤਰੀ ਅਹੁਦੇ ਤੋਂ ਅਸਤੀਫ਼ਾ ਦੇਣ ਦੀਆਂ ਖ਼ਬਰਾਂ ਹਨ। ਹਾਲਾਂਕਿ ਸਰਕਾਰੀ ਤੌਰ ’ਤੇ ਇਸ ਦੀ ਪੁਸ਼ਟੀ ਹੋਣੀ ਬਾਕੀ ਹੈ। ਸੂਤਰਾਂ ਦੇ… Posted by overwhelmpharma@yahoo.co.in Jul 3, 2025
Posted inਚੰਡੀਗੜ੍ਹ ਰਾਜਨੀਤੀ ਅੱਜ ਹੋਵੇਗਾ ਪੰਜਾਬ ਕੈਬਨਿਟ ਦਾ ਵਿਸਥਾਰ, ਮੰਤਰੀ ਬਣਨਗੇ ਨਵੇਂ ਬਣੇ ਵਿਧਾਇਕ ਸੰਜੀਵ ਅਰੋੜਾ! ਚੰਡੀਗੜ੍ਹ, 3 ਜੁਲਾਈ (ਰਵਿੰਦਰ ਸ਼ਰਮਾ) : ਪੰਜਾਬ ਮੰਤਰੀ ਮੰਡਲ ਦਾ ਅੱਜ (ਵੀਰਵਾਰ) ਵਿਸਥਾਰ ਹੋਵੇਗਾ। ਰਾਜਪਾਲ ਗੁਲਾਬਚੰਦ ਕਟਾਰੀਆ ਅੱਜ ਦੁਪਹਿਰ 1 ਵਜੇ ਰਾਜ ਭਵਨ ਵਿੱਚ ਸਹੁੰ ਨਵੇਂ ਮੰਤਰੀਆਂ ਨੂੰ ਚੁਕਾਉਣਗੇ। ਮੰਨਿਆ ਜਾ ਰਿਹਾ ਹੈ ਕਿ ਲੁਧਿਆਣਾ ਤੋਂ… Posted by overwhelmpharma@yahoo.co.in Jul 3, 2025
Posted inਚੰਡੀਗੜ੍ਹ ਟ੍ਰੈਂਡਿੰਗ ਰਾਜਨੀਤੀ ਸੁਖਬੀਰ ਸਿੰਘ ਬਾਦਲ ਨੂੰ ਪੁਲਿਸ ਨੇ ਕੀਤਾ ਰਿਹਾਅ ਚੰਡੀਗੜ੍ਹ, 2 ਜੁਲਾਈ (ਰਵਿੰਦਰ ਸ਼ਰਮਾ): ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਪੁਲਿਸ ਨੇ ਰਿਹਾਅ ਕਰ ਦਿੱਤਾ ਹੈ। ਦੱਸ ਦਈਏ ਕਿ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਸੀਨੀਅਰ ਅਕਾਲੀ ਆਗੂ ਬਿਕਰਮ… Posted by overwhelmpharma@yahoo.co.in Jul 2, 2025
Posted inਚੰਡੀਗੜ੍ਹ ਰਾਜਨੀਤੀ ਮਜੀਠੀਆ ਦੀ ਪੇਸ਼ੀ ਤੋਂ ਪਹਿਲਾਂ ਹੰਗਾਮਾ, ਪੁਲਿਸ ਨੇ ਅੰਬ ਸਾਹਿਬ ਮੱਥਾ ਟੇਕਣ ਜਾ ਰਹੇ ਸੁਖਬੀਰ ਬਾਦਲ ਨੂੰ ਰੋਕਿਆ ਚੰਡੀਗੜ੍ਹ, 2 ਜੁਲਾਈ (ਰਵਿੰਦਰ ਸ਼ਰਮਾ) : ਵਿਜੀਲੈਂਸ ਟੀਮ ਅੱਜ (2 ਜੁਲਾਈ) ਨੂੰ ਸੀਨੀਅਰ ਅਕਾਲੀ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ, ਜੋ ਕਿ ਨਸ਼ਾ ਤਸਕਰੀ ਨਾਲ ਸਬੰਧਤ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਫਸੇ… Posted by overwhelmpharma@yahoo.co.in Jul 2, 2025
Posted inਸਿਖਿੱਆ ਚੰਡੀਗੜ੍ਹ ਪੰਜਾਬ ਦੇ ਸਕੂਲਾਂ ’ਚ ਮਿਡ-ਡੇਅ ਮੀਲ ਦਾ ਬਦਲਿਆ MENU, 1 ਤੋਂ 31 ਜੁਲਾਈ ਤੱਕ ਜਾਰੀ ਕੀਤੇ ਗਏ ਨਿਰਦੇਸ਼ ਚੰਡੀਗੜ੍ਹ, 30 ਜੂਨ (ਰਵਿੰਦਰ ਸ਼ਰਮਾ) : ਪੰਜਾਬ ਦੇ ਸਰਕਾਰੀ ਸਕੂਲਾਂ ’ਚ ਬੱਚਿਆਂ ਨੂੰ ਦਿੱਤੇ ਜਾਣ ਵਾਲੇ ਮਿਡ-ਡੇਅ ਮੀਲ ’ਚ ਬਦਲਾਅ ਕੀਤਾ ਗਿਆ ਹੈ। ਸਰਕਾਰ ਨੇ ਪ੍ਰਧਾਨ ਮੰਤਰੀ ਪੋਸ਼ਣ ਯੋਜਨਾ ਤਹਿਤ ਸਕੂਲਾਂ ’ਚ ਦਿੱਤੇ ਜਾਣ ਵਾਲੇ… Posted by overwhelmpharma@yahoo.co.in Jun 30, 2025
Posted inਅੰਮ੍ਰਿਤਸਰ ਚੰਡੀਗੜ੍ਹ ਟ੍ਰੈਂਡਿੰਗ ਆਪਣੇ ਹੀ ਵਿਧਾਇਕ ’ਤੇ ਆਮ ਆਦਮੀ ਪਾਰਟੀ ਦਾ ਵੱਡਾ ਐਕਸ਼ਨ - 5 ਸਾਲ ਲਈ ਪਾਰਟੀ 'ਚੋਂ ਕੱਢਿਆ ਬਾਹਰਚੰਡੀਗੜ੍ਹ/ਅੰਮ੍ਰਿਤਸਰ, 29 ਜੂਨ (ਰਵਿੰਦਰ ਸ਼ਰਮਾ) : ਆਮ ਆਦਮੀ ਪਾਰਟੀ ਵੱਲੋਂ ਆਪਣੇ ਹੀ ਵਿਧਾਇਕ ਖਿਲਾਫ ਵੱਡਾ ਐਕਸ਼ਨ ਲੈਂਦੇ ਹੋਏ ਪਾਰਟੀ 'ਚੋਂ 5 ਸਾਲ ਲਈ ਮੁਅੱਤਲ ਕਰਦੇ ਹੋਏ ਬਾਹਰ ਦਾ… Posted by overwhelmpharma@yahoo.co.in Jun 29, 2025
Posted inਚੰਡੀਗੜ੍ਹ ਰਾਜਨੀਤੀ ਮਜੀਠੀਆ ਦੀ ਗ੍ਰਿਫ਼ਤਾਰੀ ‘ਤੇ ਖੁੱਲ੍ਹ ਕੇ ਬੋਲੇ ਸੁਖਬੀਰ ਬਾਦਲ, ਕਿਹਾ- ਖੇਤਰੀ ਪਾਰਟੀ ਅਕਾਲੀ ਦਲ ਨੂੰ ਖ਼ਤਮ ਕਰਨ ਦੀਆਂ ਚਾਲਾਂ ਚੰਡੀਗੜ੍ਹ, 28 ਜੂਨ (ਰਵਿੰਦਰ ਸ਼ਰਮਾ) : ਇੱਕ ਪਾਸੇ ਬੀਤੇ ਕੁਝ ਦਿਨ ਪਹਿਲਾਂ ਵਿਜੀਲੈਂਸ ਵਿਭਾਗ ਵੱਲੋਂ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਆਪਣੀ ਹਿਰਾਸਤ 'ਚ ਲਿਆ ਗਿਆ ਤਾਂ ਦੂਜੇ ਪਾਸੇ ਅੱਜ ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਸੁਖਬੀਰ… Posted by overwhelmpharma@yahoo.co.in Jun 28, 2025
Posted inਚੰਡੀਗੜ੍ਹ ਪੰਜਾਬ ਸਣੇ 12 ਰਾਜਾਂ ‘ਚ ਬੰਬ ਦੀ ਧਮਕੀ ਦੇਣ ਵਾਲੀ ਲੜਕੀ ਗ੍ਰਿਫ਼ਤਾਰ, ਬੁਆਏਫ੍ਰੈਂਡ ਨੂੰ ਫਸਾਉਣਾ ਚਾਹੁੰਦੀ ਸੀ ਲੜਕੀ ਚੰਡੀਗੜ੍ਹ, 24 ਜੂਨ (ਰਵਿੰਦਰ ਸ਼ਰਮਾ) : ਕੁਝ ਸਮਾਂ ਪਹਿਲਾਂ ਗੁਜਰਾਤ ਦੇ ਨਰਿੰਦਰ ਮੋਦੀ ਸਟੇਡੀਅਮ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦਿੱਤੀ ਗਈ ਸੀ। ਇਸ ਤੋਂ ਬਾਅਦ ਅਹਿਮਦਾਬਾਦ ਦੇ ਦੋ ਸਕੂਲਾਂ ਅਤੇ ਬੀਜੇ ਮੈਡੀਕਲ ਕਾਲਜ ਵਿੱਚ… Posted by overwhelmpharma@yahoo.co.in Jun 24, 2025
Posted inਚੰਡੀਗੜ੍ਹ ਸਰਕਾਰੀ ਹਸਪਤਾਲ ’ਚ ਨਸ਼ਾ ਕਰ ਰਿਹਾ ਸੀ ਡਾਕਟਰ, ਵੀਡਿਓ ਵਾਇਰਲ, ਸਿਹਤ ਮੰਤਰੀ ਨੇ ਦਿੱਤੇ ਜਾਂਚ ਦੇ ਆਦੇਸ਼ ਚੰਡੀਗੜ੍ਹ, 19 ਜੂਨ (ਰਵਿੰਦਰ ਸ਼ਰਮਾ): ਪੰਜਾਬ ਦੇ ਇੱਕ ਸਰਕਾਰੀ ਹਸਪਤਾਲ ਦੇ ਡਾਕਟਰ ਵੱਲੋਂ ਡਿਊਟੀ ਦੌਰਾਨ ਨਸ਼ਾ ਕਰਨ ਦੀ ਵੀਡੀਓ ਵਾਇਰਲ ਹੋਣ ਸਬੰਧੀ ਲੱਗੀਆਂ ਖ਼ਬਰਾਂ ਦਾ ਨੋਟਿਸ ਲੈਂਦੇ ਹੋਏ ਸਿਹਤ ਮੰਤਰੀ ਡਾਕਟਰ ਬਲਵੀਰ ਸਿੰਘ ਨੇ ਮਾਮਲੇ… Posted by overwhelmpharma@yahoo.co.in Jun 19, 2025
Posted inਚੰਡੀਗੜ੍ਹ ਇਤਰਾਜ਼ਯੋਗ ਤਸਵੀਰਾਂ ਵਾਇਰਲ ਕਰਨ ਦਾ ਮਾਮਲਾ : ਕੈਬਨਿਟ ਮੰਤਰੀ ਨੇ ਮਜੀਠੀਆ ਖ਼ਿਲਾਫ਼ ਕੀਤੀ ਸ਼ਿਕਾਇਤ ਚੰਡੀਗੜ੍ਹ, 19 ਜੂਨ (ਰਵਿੰਦਰ ਸ਼ਰਮਾ) : ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਵੱਲੋਂ ਆਪਣੇ ਐਕਸ ਅਕਾਊਂਟ ‘ਤੇ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਦੀਆਂ ਇਤਰਾਜ਼ਯੋਗ ਤਸਵੀਰਾਂ ਸਾਂਝੀਆਂ ਕਰਨ ਦੇ ਮਾਮਲੇ ਵਿੱਚ ਮੰਤਰੀ ਨੇ ਪੁਲਿਸ… Posted by overwhelmpharma@yahoo.co.in Jun 19, 2025