ਜਦੋਂ ਤਕ ਹਿਰਾਸਤ ‘ਚ ਲਏ ਕਿਸਾਨਾਂ ਦੀ ਰਿਹਾਈ ਨਹੀਂ ਹੁੰਦੀ, ਓਦੋਂ ਤਕ ਮੀਟਿੰਗ ਭੁੱਲ ਜਾਓ : ਉਗਰਾਹਾਂ

ਚੰਡੀਗੜ੍ਹ, 21 ਮਾਰਚ (ਰਵਿੰਦਰ ਸ਼ਰਮਾ) : ਕਿਸਾਨਾਂ ਨੇ ਪੰਜਾਬ ਸਰਕਾਰ ਨਾਲ ਮੀਟਿੰਗ ਨਾ ਕਰਨ ਦਾ ਐਲਾਨ ਕੀਤਾ ਹੈ। ਭਾਰਤੀ ਕਿਸਾਨ ਯੂਨੀਅਨ ਏਕਤਾ ਉਗਹਾਰਾਂ ਦੇ ਆਗੂ ਜੋਗਿੰਦਰ ਸਿੰਘ ਉਗਰਾਹਾਂ ਨੇ ਸਪੱਸ਼ਟ ਸ਼ਬਦਾਂ ਵਿਚ ਕਿਹਾ ਕਿ ਜਿੰਨੀ…

ਪੰਜਾਬ ਦੀ ਰਾਜਨੀਤੀ ਵਿਚ ਆਮ ਆਦਮੀ ਪਾਰਟੀ ਦੇ ਵੱਡੇ ਨੇਤਾਵਾਂ ਦੀ ਐਂਟਰੀ, ਮਨੀਸ਼ ਸਿਸੋਦੀਆ ਬਣੇ ਪੰਜਾਬ ਦੇ ਇੰਚਾਰਜ, ਇਹ ਆਗੂ ਹੋਵੇਗਾ ਸਹਿ-ਇੰਚਾਰਜ

ਚੰਡੀਗੜ੍ਹ, 21 ਮਾਰਚ (ਰਵਿੰਦਰ ਸ਼ਰਮਾ) : ਆਮ ਆਦਮੀ ਪਾਰਟੀ ਦੇ ਤਿੰਨ ਵੱਡੇ ਨੇਤਾਵਾਂ ਦੀ ਪੰਜਾਬ ਵਿਚ ਦਾਖਲ ਹੋਣ ਦੀ ਖ਼ਬਰ ਹੈ। ਆਮ ਆਦਮੀ ਪਾਰਟੀ ਨੇ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੂੰ ਪੰਜਾਬ…

ਬਜਟ ਸੈਸ਼ਨ ਦੇ ਪਹਿਲੇ ਦਿਨ ਸਦਨ ‘ਚ ਹੰਗਾਮਾ, ਰਾਜਪਾਲ ਦੇ ਭਾਸ਼ਣ ਦੌਰਾਨ ਕਾਂਗਰਸੀ ਵਿਧਾਇਕਾਂ ਨੇ ਕੀਤਾ ਵਾਕਆਊਟ

ਚੰਡੀਗੜ੍ਹ, 21 ਮਾਰਚ (ਰਵਿੰਦਰ ਸ਼ਰਮਾ) : ਪੰਜਾਬ ਵਿਧਾਨ ਸਭਾ ਦਾ ਬਜਟ ਸੈਸ਼ਨ ਅੱਜ ਤੋਂ ਸ਼ੁਰੂ ਹੋ ਗਿਆ ਹੈ। ਸੈਸ਼ਨ (ਪੰਜਾਬ ਵਿਧਾਨ ਸਭਾ ਸੈਸ਼ਨ 2025) ਸ਼ੁਰੂ ਹੋਣ ਤੋਂ ਪਹਿਲਾਂ ਹੀ ਵਿਰੋਧੀ ਧਿਰ ਨੇ ਸਰਕਾਰ ਨੂੰ ਘੇਰਨ…

ਉਗਰਾਹਾਂ ਗਰੁੱਪ ਨੇ ਚੰਡੀਗੜ੍ਹ ਵਿਖੇ ਸਰਕਾਰ ਨਾਲ ਹੋ ਰਹੀ ਮੀਟਿੰਗ ਤੋਂ ਕੀਤਾ ਕਿਨਾਰਾ

ਚੰਡੀਗੜ੍ਹ, 21 ਮਾਰਚ (ਰਵਿੰਦਰ ਸ਼ਰਮਾ) : ਹਰਿਆਣਾ-ਪੰਜਾਬ ਦੇ ਸ਼ੰਭੂ ਅਤੇ ਖਨੌਰੀ ਬਾਰਡਰ ਤੋਂ ਕਿਸਾਨਾਂ ਨੂੰ ਜਬਰੀ ਉਠਾਉਣ ਕਾਰਨ ਕਿਸਾਨ ਪੰਜਾਬ ਸਰਕਾਰ ਤੋਂ ਨਾਰਾਜ਼ ਹਨ। ਪੰਜਾਬ ਸਰਕਾਰ ਨੇ ਅੱਜ ਸ਼ਾਮ 7 ਵਜੇ ਚੰਡੀਗੜ੍ਹ ਵਿੱਚ ਸੰਯੁਕਤ ਕਿਸਾਨ ਮੋਰਚਾ…

ਪੁਲਿਸ ਦੀ ਕਾਰਵਾਈ ਤੋਂ ਨਾਰਾਜ਼ ਕਿਸਾਨਾਂ ਵਲੋਂ ਸਾਰੇ ਡੀ.ਸੀ. ਦਫ਼ਤਰਾਂ ਦੀ ਘੇਰਾਬੰਦੀ ਦਾ ਐਲਾਨ

ਚੰਡੀਗੜ੍ਹ, 20 ਮਾਰਚ (ਰਵਿੰਦਰ ਸ਼ਰਮਾ) : ਪੰਜਾਬ ਦੇ ਸ਼ੰਭੂ ਅਤੇ ਖਨੌਰੀ ਬਾਰਡਰ ’ਤੇ ਪਿਛਲੇ 13 ਮਹੀਨਿਆਂ ਤੋਂ ਧਰਨੇ ’ਤੇ ਬੈਠੇ ਕਿਸਾਨਾਂ ਨੂੰ ਭਗਵੰਤ ਮਾਨ ਸਰਕਾਰ ਨੇ ਯੋਜਨਾਬੱਧ ਢੰਗ ਨਾਲ ਹਟਾ ਕੇ ਦੋਵੇਂ ਮੋਰਚਿਆਂ ’ਤੇ ਬੁਲਡੋਜ਼ਰ…

ਵੱਡੀ ਖ਼ਬਰ: ਸਿੱਖਿਆ ਮੰਤਰੀ ਹਰਜੋਤ ਬੈਂਸ ਵੱਲੋਂ 2 ਅਧਿਆਪਕ ਸਸਪੈਂਡ

- 10ਵੀਂ ਦੀਆਂ ਬੋਰਡ ਪ੍ਰੀਖਿਆਵਾਂ ਵਿੱਚ ਨਕਲ ਮਰਵਾਉਣ ਦਾ ਦੋਸ਼ - ਗੁਰਦਾਸਪੁਰ ਵਿੱਚ ਪ੍ਰੀਖਿਆ ਦੌਰਾਨ ਨਿਗਰਾਨ ਵੱਲੋਂ ਵੱਟਸਐਪ ’ਤੇ ਪ੍ਰੀਖਿਆ ਦੇ ਜਵਾਬ ਮੰਗਵਾਉਣ ਦੇ ਮਾਮਲੇ ’ਚ ਲਿਆ ਐਕਸ਼ਨ - ਪ੍ਰੀਖਿਆਵਾਂ ਵਿੱਚ ਕਿਸੇ ਕਿਸਮ ਦੀ ਬੇਨਿਯਮੀ…

ਨਸ਼ਿਆਂ ਸਬੰਧੀ ਸਾਰੇ ਜ਼ਿਲ੍ਹਿਆਂ ਦੀ ਕੀਤੀ ਜਾਵੇਗੀ ਮੈਪਿੰਗ : ਡੀਜੀਪੀ ਗੌਰਵ ਯਾਦਵ

ਚੰਡੀਗੜ੍ਹ, 18 ਮਾਰਚ (ਰਵਿੰਦਰ ਸ਼ਰਮਾ) : ਪੰਜਾਬ ਵਿੱਚ ਸਰਗਰਮ ਨਸ਼ਾ ਤਸਕਰਾਂ ਨਾਲ ਨਜਿੱਠਣ ਲਈ ਸਾਰੇ ਜ਼ਿਲ੍ਹਿਆਂ ਦੀ ਮੈਪਿੰਗ ਕੀਤੀ ਜਾਵੇਗੀ। ਇਹ ਪਤਾ ਲਗਾਇਆ ਜਾਵੇਗਾ ਕਿ ਕਿੱਥੇ ਅਤੇ ਕਿਸ ਤਰ੍ਹਾਂ ਦੇ ਨਸ਼ੇ ਵਿਕ ਰਹੇ ਹਨ। ਡੀਜੀਪੀ…

ਸਾਵਧਾਨ : ਮੋਹਾਲੀ ਵਿਖੇ ਸਿਰਫ਼ ਇੱਕ ਹਫ਼ਤੇ ’ਚ ਕੱਟੇ ਗਏ ਡੇਢ ਕਰੋੜ ਦੇ ਚਾਲਾਨ

ਚੰਡੀਗੜ੍ਹ, 17 ਮਾਰਚ (ਰਵਿੰਦਰ ਸ਼ਰਮਾ) : ਜੇਕਰ ਤੁਸੀਂ ਵਾਹਨ ਚਲਾਉਂਦੇ ਸਮੇਂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਦੇ ਹੋ, ਤਾਂ ਸਮਝ ਲਓ ਕਿ ਤੁਹਾਡੀ ਜੇਬ ਹਲਕੀ ਹੋਣ ਵਾਲੀ ਹੈ। ਇਸ ਲਈ ਜੇਬ ਹਲਕੀ ਕਰਵਾਉਣ ਤੋਂ ਪਹਿਲਾਂ ਹੀ…

ਯੋ ਯੋ ਹਨੀ ਸਿੰਘ ਦਾ ਜ਼ਬਰਦਸਤ ਲਾਈਵ ਸ਼ੋਅ 23 ਮਾਰਚ ਨੂੰ ਚੰਡੀਗੜ੍ਹ ’ਚ

ਚੰਡੀਗੜ੍ਹ, 14 ਮਾਰਚ (ਰਵਿੰਦਰ ਸ਼ਰਮਾ) : ਮਸ਼ਹੂਰ ਗਾਇਕ ਯੋ ਯੋ ਹਨੀ ਸਿੰਘ ਦਾ ਇੱਕ ਲਾਈਵ ਸ਼ੋਅ 23 ਮਾਰਚ ਨੂੰ ਚੰਡੀਗੜ੍ਹ ਵਿੱਚ ਆਯੋਜਿਤ ਕੀਤਾ ਜਾਵੇਗਾ। ਇਹ ਸ਼ੋਅ ਸੈਕਟਰ 25 ਦੇ ਰੈਲੀ ਗਰਾਊਂਡ ’ਚ ਆਯੋਜਿਤ ਕੀਤਾ ਜਾਵੇਗਾ।…

ਨਾਕਾਬੰਦੀ ਦੌਰਾਨ ਵਾਪਰਿਆ ਹਾਦਸਾ, ਗੱਡੀ ਦੇ ਕਾਗ਼ਜ਼ ਚੈੱਕ ਕਰਵਾ ਰਹੇ ਕਾਰ ਚਾਲਕ ਤੇ 2 ਮੁਲਾਜ਼ਮਾਂ ਦੀ ਦਰਦਨਾਕ ਮੌਤ

ਚੰਡੀਗੜ੍ਹ, 14 ਮਾਰਚ (ਰਵਿੰਦਰ ਸ਼ਰਮਾ) : ਚੰਡੀਗੜ੍ਹ ਤੋਂ ਸਵੇਰੇ-ਸਵੇਰੇ ਬਹੁਤ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ, ਜਿੱਥੇ ਹੋਲੀ ਦੇ ਮੱਦੇਨਜ਼ਰ ਨਾਕੇ ’ਤੇ ਡਿਊਟੀ ਕਰ ਰਹੇ 2 ਪੁਲਿਸ ਮੁਲਾਜ਼ਮਾਂ ਨਾਲ ਦਰਦਨਾਕ ਹਾਦਸਾ ਵਾਪਰ ਗਿਆ ਤੇ ਉਨ੍ਹਾਂ ਦੀ…