ਦੇਸ਼ ਭਗਤਾਂ ਤੋਂ ਰਾਖਿਆਂ ਤੱਕ : ਮਾਨ ਨੇ ਚੰਡੀਗੜ੍ਹ ਵਿਖੇ ਇਤਿਹਾਸਕ ਪਦਯਾਤਰਾ ਵਿੱਚ ਪੰਜਾਬ ਨੂੰ ਨਸ਼ਾ ਮੁਕਤ ਕਰਨ ਦਾ ਹਲਫ਼ ਲਿਆ

- ਨੌਜਵਾਨ ਪੀੜਤ ਨਹੀਂ, ਸਗੋਂ ਯੋਧੇ ਬਣਨ; ਮਾਨ ਨੇ ਵਿਦਿਆਰਥੀਆਂ ਨੂੰ ਨਸ਼ਿਆਂ ਵਿਰੋਧੀ ਲੜਾਈ ਦੀ ਅਗਵਾਈ ਕਰਨ ਦੀ ਕੀਤੀ ਅਪੀਲ ਚੰਡੀਗੜ੍ਹ, 4 ਮਈ (ਰਵਿੰਦਰ ਸ਼ਰਮਾ) : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ…

ਪੰਜਾਬ ਸਰਕਾਰ ਨੇ ਡੀਆਈਜੀ ਹਰਚਰਨ ਸਿੰਘ ਭੁੱਲਰ ਨੂੰ ਪਟਿਆਲਾ ਰੇਂਜ ਦਾ ਵਾਧੂ ਚਾਰਜ ਸੌਂਪਿਆ

ਚੰਡੀਗੜ੍ਹ, 2 ਮਈ (ਰਵਿੰਦਰ ਸ਼ਰਮਾ) : ਆਈਪੀਐਸ ਹਰਚਰਨ ਸਿੰਘ ਭੁੱਲਰ, ਜੋ ਕਿ ਇਸ ਸਮੇਂ ਡਿਪਟੀ ਇੰਸਪੈਕਟਰ ਜਨਰਲ (ਡੀਆਈਜੀ), ਰੂਪਨਗਰ ਰੇਂਜ, ਰੂਪਨਗਰ ਵਜੋਂ ਤਾਇਨਾਤ ਹਨ, ਨੂੰ ਹੁਣ ਪੰਜਾਬ ਸਰਕਾਰ ਨੇ ਡੀਆਈਜੀ, ਪਟਿਆਲਾ ਰੇਂਜ, ਪਟਿਆਲਾ ਦਾ ਵਾਧੂ…

ਲਾਰੈਂਸ ਬਿਸ਼ਨੋਈ ਗਰੁੱਪ ਦੀ ਪਾਕਿਸਤਾਨ ਨੂੰ ਧਮਕੀ, ਕਿਹਾ : ਪਹਿਲਗਾਮ ਹਮਲੇ ਦਾ ਬਦਲਾ ਲਵਾਂਗੇ

-  ਅਜਿਹਾ ਵਿਅਕਤੀ ਮਾਰਾਂਗੇ ਜਿਹੜਾ 1 ਲੱਖ ਦੇ ਹੋਵੇਗਾ ਬਰਾਬਰ : ਲਾਰੈਂਸ ਬਿਸ਼ਨੋਈ ਗੈਂਗ ਚੰਡੀਗੜ੍ਹ, 30 ਅਪ੍ਰੈਲ (ਰਵਿੰਦਰ ਸ਼ਰਮਾ) : ਪਹਿਲਗਾਮ ਵਿੱਚ ਹੋਏ ਅੱਤਵਾਦੀ ਹਮਲੇ ਤੋਂ ਬਾਅਦ ਭਾਰਤ ਸਰਕਾਰ ਐਕਸ਼ਨ ਮੋਡ ਵਿੱਚ ਹੈ। ਭਾਰਤ ਪਾਕਿਸਤਾਨ…

31 ਮਈ ਤੱਕ ਚੱਲੇਗੀ ਨਸ਼ਿਆਂ ਖ਼ਿਲਾਫ਼ ਮੁਹਿੰਮ, ਅਸਫਲ ਰਹਿਣ ’ਤੇ SHO’s ਦੀ ਜ਼ਿੰਮੇਵਾਰੀ ਤੈਅ

ਚੰਡੀਗੜ੍ਹ, , 30 ਅਪ੍ਰੈਲ (ਰਵਿੰਦਰ ਸ਼ਰਮਾ) : ਪੰਜਾਬ ਸਰਕਾਰ ਦੀ ਸੂਬੇ ਨੂੰ 'ਨਸ਼ਾ ਮੁਕਤ ਪੰਜਾਬ' ਬਣਾਉਣ ਦੀ ਵਚਨਬੱਧਤਾ ਦੀ ਪੁਸ਼ਟੀ ਕਰਦਿਆਂ, ਡੀਜੀਪੀ ਪੰਜਾਬ ਗੌਰਵ ਯਾਦਵ ਨੇ ਜ਼ਿਲ੍ਹਾ ਪੁਲਿਸ ਮੁਖੀਆਂ ਨੂੰ 31 ਮਈ ਤੱਕ ਜ਼ਮੀਨੀ ਪੱਧਰ…

ਕੱਲ੍ਹ ਤੋਂ ਹੋਰ ਮਹਿੰਗਾ ਮਿਲੇਗਾ ਵੇਰਕਾ ਦੁੱਧ, ਮਹਿੰਗਾਈ ਨੇ ਕੀਤਾ ਹਾਲੋ-ਬੇਹਾਲ

ਚੰਡੀਗੜ੍ਹ, 29 ਅਪ੍ਰੈਲ (ਰਵਿੰਦਰ ਸ਼ਰਮਾ) : ਦਿਨੋਂ-ਦਿਨ ਵੱਧ ਰਹੀ ਮਹਿੰਗਾਈ ਨੇ ਲੋਕਾਂ ਦਾ ਜਿਊਣਾ ਮੁਹਾਲ ਕੀਤਾ ਹੋਇਆ ਹੈ। ਜਦੋਂ ਖਾਣ-ਪੀਣ ਵਾਲੀਆਂ ਚੀਜ਼ਾਂ ਦੀਆਂ ਕੀਮਤਾਂ ਬੇਲੋੜੀਆਂ ਵੱਧ ਜਾਣ ਤਾਂ ਇਸ ਦੀ ਦੋਹਰੀ ਮਾਰ ਲੋਕਾਂ ਨੂੰ ਝੱਲਣੀ…

ਪੰਜਾਬ ’ਚ ਹੁਣ 15 ਜੁਲਾਈ ਤੋਂ 15 ਅਗਸਤ ਤੱਕ ਹੋਵੇਗੀ ਅਧਿਕਾਰੀਆਂ ਤੇ ਮੁਲਾਜ਼ਮਾਂ ਦੀ ਬਦਲੀ

ਚੰਡੀਗੜ੍ਹ, 25 ਅਪ੍ਰੈਲ (ਰਵਿੰਦਰ ਸ਼ਰਮਾ) : ਪੰਜਾਬ ਵਿੱਚ ਅਧਿਕਾਰੀਆਂ ਅਤੇ ਕਰਮਚਾਰੀਆਂ ਦੇ ਤਬਾਦਲੇ ਹੁਣ 15 ਜੁਲਾਈ ਤੋਂ 15 ਅਗਸਤ ਦੇ ਵਿਚਕਾਰ ਹੋਣਗੇ। ਇਸ ਤੋਂ ਬਾਅਦ, ਆਮ ਤਬਾਦਲਿਆਂ 'ਤੇ ਪੂਰੀ ਤਰ੍ਹਾਂ ਪਾਬੰਦੀ ਹੋਵੇਗੀ।" ਇਹ ਹੁਕਮ ਪ੍ਰਸੋਨਲ…

ਕਿਸਾਨਾਂ ਲਈ ਜ਼ਰੂਰੀ ਖ਼ਬਰ! ਸਰਕਾਰ ਨੇ ਪਰਾਲੀ ਸਾੜਨ ਤੋਂ ਰੋਕਣ ਲਈ ਬਣਾਇਆ ਜ਼ਬਰਦਸਤ ਪਲਾਨ

ਚੰਡੀਗੜ੍ਹ, 20 ਅਪ੍ਰੈਲ (ਰਵਿੰਦਰ ਸ਼ਰਮਾ) :  ਸੂਬੇ ’ਚ ਪਰਾਲੀ ਸਾੜਨ ਦੀ ਸਮੱਸਿਆ ਨੂੰ ਪੂਰੀ ਤਰ੍ਹਾਂ ਖ਼ਤਮ ਕਰਨ ਲਈ ਸਰਕਾਰ ਨੇ ਇਕ ਯੋਜਨਾ ਤਿਆਰ ਕੀਤੀ ਹੈ। ਇਸ ਲਈ ਕਿਸਾਨਾਂ ਨੂੰ ਸਬਸਿਡੀ ’ਤੇ ਫਸਲੀ ਅਵਸ਼ੇਸ਼ ਮੈਨੇਜਮੈਂਟ (CRM)…

ਹੁਣ ਪੰਜਾਬ ਸਰਕਾਰ ਖ਼ਰੀਦੇਗੀ ਮਰਸਡੀਜ਼ ਬੇਂਜ ਕਾਰ, ਕੀਮਤ ਸਵਾ ਕਰੋੜ ਰੁਪਏ, ਬੁਲੇਟ ਪਰੂਫ ਵੀ ਕਰਵਾਈਆਂ ਜਾਣਗੀਆਂ

- ਪਹਿਲੀ ਵਾਰ ਮਰਸਡੀਜ਼ ਲਗਜ਼ਰੀ ਗੱਡੀ ਦੀ ਖਰੀਦ ਕਰ ਰਹੀ ਐ ਪੰਜਾਬ ਸਰਕਾਰ ਚੰਡੀਗੜ੍ਹ, 19 ਅਪ੍ਰੈਲ (ਰਵਿੰਦਰ ਸ਼ਰਮਾ) : ਸਭ ਤੋਂ ਮਹਿੰਗੀਆਂ ਲਗਜ਼ਰੀ ਗੱਡੀਆਂ ਵਿੱਚ ਸ਼ੁਮਾਰ ਮਰਸਡੀਜ਼ ਬੇਂਜ ਕਾਰ ਹੁਣ ਪੰਜਾਬ ਸਰਕਾਰ ਵੱਲੋਂ ਖਰੀਦੀ ਜਾ…

ਸ਼੍ਰੀ ਹੇਮਕੁੰਟ ਸਾਹਿਬ ਯਾਤਰਾ ਦੀ ਤਿਆਰੀ ਸ਼ੁਰੂ, 25 ਮਈ ਨੂੰ ਖੁੱਲ੍ਹਣਗੇ ਕਪਾਟ, ਫ਼ੌਜ ਨੇ ਕੀਤੀ ਰੈਕੀ

- ਬਰਫ਼ ਨਾਲ ਢਕਿਆ ਹੋਇਆ ਹੈ ਰਸਤਾ, ਟੁੱਟਿਆ ਪੁੱਲ ਬਣ ਰਿਹੈ ਦੁਬਾਰਾ ਚੰਡੀਗੜ੍ਹ, 18 ਅਪ੍ਰੈਲ (ਰਵਿੰਦਰ ਸ਼ਰਮਾ) : ਭਾਰਤੀ ਫੌਜ ਦੀ ਇੱਕ ਟੀਮ ਬਰਫ਼ ਸਾਫ਼ ਕਰਨ ਅਤੇ ਉਤਰਾਖੰਡ ਦੇ ਪ੍ਰਸਿੱਧ ਸਿੱਖ ਤੀਰਥ ਸਥਾਨ ਗੁਰਦੁਆਰਾ ਸ਼੍ਰੀ…

ਹੁਣ ਪੰਜਾਬ ’ਚ ਪ੍ਰੀ-ਸਕੂਲ ਤੇ ਪਲੇ-ਵੇ ਸਕੂਲ ਦੀ ਰਜਿਸਟ੍ਰੇਸ਼ਨ ਜ਼ਰੂਰੀ, ਨਹੀਂ ਤਾਂ ਹੋਵੇਗੀ ਸਖ਼ਤ ਕਾਰਵਾਈ

ਚੰਡੀਗੜ੍ਹ, 18 ਅਪ੍ਰੈਲ (ਰਵਿੰਦਰ ਸ਼ਰਮਾ) :  ਪੰਜਾਬ ਸਰਕਾਰ ਨੇ ਸੂਬੇ ਵਿੱਚ ਬੱਚਿਆਂ ਦੇ ਸਰਵਪੱਖੀ ਵਿਕਾਸ ਨੂੰ ਯਕੀਨੀ ਬਣਾਉਣ ਦੇ ਉਦੇਸ਼ ਨਾਲ ਇੱਕ ਮਹੱਤਵਪੂਰਨ ਕਦਮ ਚੁੱਕਿਆ ਹੈ। ਸਰਕਾਰ ਨੇ ਸ਼ੁਰੂਆਤੀ ਬਾਲ ਦੇਖਭਾਲ ਤੇ ਸਿੱਖਿਆ ਦੇ ਖੇਤਰ…