ਪੰਜਾਬ ਪੁਲਿਸ ਵੱਲੋਂ SHO ਸਸਪੈਂਡ, ਚੰਡੀਗੜ੍ਹ ਪੜ੍ਹਦੀ ਲੜਕੀ ਦੀ ਮੌਤ ਦਾ ਮਾਮਲਾ

ਚੰਡੀਗੜ੍ਹ, 13 ਮਾਰਚ (ਰਵਿੰਦਰ ਸ਼ਰਮਾ) : ਚੰਡੀਗੜ੍ਹ ਪੜਦੀ ਬਠਿੰਡੇ ਦੀ ਇੱਕ ਲੜਕੀ ਦੇ ਕਥਿਤ ਤੌਰ 'ਤੇ ਹੋਏ ਕਤਲ ਦੇ ਮਾਮਲੇ ਵਿੱਚ ਪੁਲਿਸ ਨੇ ਜਿੱਥੇ ਪੰਜ ਲੋਕਾਂ ਨੂੰ ਗਿਰਫਤਾਰ ਕਰਨ ਦਾ ਦਾਅਵਾ ਕੀਤਾ ਹੈ। ਉੱਥੇ ਹੀ…

ਪੰਜਾਬ ਕੈਬਨਿਟ ਨੇ ਨਵੇਂ ਸਕੂਲ ਖੋਲ੍ਹਣ ਅਤੇ ਬਜਟ ਸੈਸ਼ਨ ਬੁਲਾਉਣ ਸਮੇਤ ਲਏ ਵੱਡੇ ਫੈਸਲੇ

ਚੰਡੀਗੜ੍ਹ, 13 ਮਾਰਚ (ਰਵਿੰਦਰ ਸ਼ਰਮਾ) : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਅੱਜ ਕੈਬਨਟ ਦੀ ਇੱਕ ਵੱਡੀ ਮੀਟਿੰਗ ਚੰਡੀਗੜ੍ਹ ਸਥਿਤ ਸੀਐਮ ਦੀ ਰਿਹਾਇਸ਼ ਵਿਖੇ ਹੋਈ, ਜਿਸ ਵਿੱਚ ਵੱਡੇ ਪੱਧਰ ਤੇ ਫੈਸਲੇ…

ਸਿੱਖਿਆ ਵਿਭਾਗ ਵੱਲੋਂ DEO ਸਸਪੈਂਡ

ਚੰਡੀਗੜ੍ਹ, 12 ਮਾਰਚ (ਰਵਿੰਦਰ ਸ਼ਰਮਾ) : ਸਿੱਖਿਆ ਵਿਭਾਗ ਦੇ ਵੱਲੋਂ ਇੱਕ ਜ਼ਿਲ੍ਹਾ ਸਿੱਖਿਆ ਅਫਸਰ ਨੂੰ ਸਸਪੈਂਡ ਕਰ ਦਿੱਤਾ ਗਿਆ ਹੈ। ਉਸ ‘ਤੇ ਦੋਸ਼ ਡਿਊਟੀ ਦੌਰਾਨ ਅਣਗਹਿਲੀ ਵਰਤਣ ਦੇ ਲਗਾਏ ਗਏ ਹਨ। ਸਿੱਖਿਆ ਵਿਭਾਗ ਦੇ ਵੱਲੋਂ…

ਪੰਜਾਬ ‘ਚ ਤਿੰਨ ਆਈਏਐੱਸ ਸਣੇ 8 ਅਧਿਕਾਰੀਆਂ ਦੇ ਤਬਾਦਲੇ

ਚੰਡੀਗੜ੍ਹ, 12 ਮਾਰਚ (ਰਵਿੰਦਰ ਸ਼ਰਮਾ) : ਪੰਜਾਬ ਸਰਕਾਰ ਨੇ ਅੱਜ 8 ਅਧਿਕਾਰੀਆਂ ਦਾ ਤੁਰੰਤ ਪ੍ਰਭਾਵ ਨਾਲ ਤਬਾਦਲਾ ਕਰ ਦਿੱਤਾ ਹੈ। ਇਨ੍ਹਾਂ ਵਿੱਚ ਤਿੰਨ ਆਈਏਐੱਸ ਅਫ਼ਸਰ ਵੀ ਸ਼ਾਮਲ ਹਨ।  

ਸਰਕਾਰੀ ਸਕੂਲਾਂ ਦੇ 36 ਪ੍ਰਿੰਸੀਪਲ ਸਿੰਗਾਪੁਰ ਲਈ ਰਵਾਨਾ, ਲੈਣਗੇ ਅਕੈਡਮੀ ਤੋਂ ਸਿਖਲਾਈ

ਚੰਡੀਗੜ੍ਹ, 8 ਮਾਰਚ (ਰਵਿੰਦਰ ਸ਼ਰਮਾ) : ਸਰਕਾਰੀ ਸਕੂਲਾਂ ਦੇ ਅਧਿਆਪਕਾਂ ਅਤੇ ਪ੍ਰਿੰਸੀਪਲਾਂ ਦੇ ਅਧਿਆਪਨ ਹੁਨਰ ਨੂੰ ਹੋਰ ਨਿਖਾਰਨ ਦੇ ਆਪਣੇ ਯਤਨਾਂ ਨੂੰ ਜਾਰੀ ਰੱਖਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ਨਿੱਚਰਵਾਰ ਨੂੰ 36…

ਅੱਜ ਚੰਡੀਗੜ੍ਹ ਜਾਣ ਵਾਲੇ ਰਹਿਣ ਸਾਵਧਾਨ

ਐੱਸ.ਏ.ਐੱਸ. ਨਗਰ /ਚੰਡੀਗੜ੍ਹ, 5 ਮਾਰਚ (ਰਵਿੰਦਰ ਸ਼ਰਮਾ) :  ਸੰਯੁਕਤ ਕਿਸਾਨ ਮੋਰਚੇ ਦੇ 5 ਮਾਰਚ ਨੂੰ ਚੰਡੀਗੜ੍ਹ ’ਚ ਰੋਸ ਪ੍ਰਦਰਸ਼ਨ ਕਰਨ ਦੇ ਐਲਾਨ ਤੋਂ ਬਾਅਦ ਚੰਡੀਗੜ੍ਹ ਪੁਲਿਸ ਨੇ ਵੀ ਸੁਰੱਖਿਆ ਤਿਆਰੀਆਂ ਮੁਕੰਮਲ ਕਰ ਲਈਆਂ ਹਨ। ਕਿਸਾਨਾਂ…

ਅੱਜ ਕਿਸਾਨਾਂ ਦੇ ਚੰਡੀਗੜ੍ਹ ਕੂਚ ਤੋਂ ਪਹਿਲਾਂ ਪੁਲਿਸ ਅਲਰਟ, ਸਾਰੇ ਬਾਰਡਰ ਸੀਲ

ਚੰਡੀਗੜ੍ਹ, 5 ਮਾਰਚ (ਰਵਿੰਦਰ ਸ਼ਰਮਾ) : ਬੁੱਧਵਾਰ ਨੂੰ ਪੰਜਾਬ ਦੀ ਰਾਜਧਾਨੀ ਚੰਡੀਗੜ੍ਹ ’ਚ ਕਿਸਾਨ ਵਿਰੋਧ ਪ੍ਰਦਰਸ਼ਨ ਕਰਨ ਵਾਲੇ ਹਨ। ਆਪਣੀਆਂ ਲੰਬਿਤ ਮੰਗਾਂ ਨੂੰ ਲੈ ਕੇ ਸੰਯੁਕਤ ਕਿਸਾਨ ਮੋਰਚਾ (SKM) ਦੇ ਬੈਨਰ ਹੇਠ ਮੁੱਖ ਤੌਰ ’ਤੇ…

ਬਿਕਰਮ ਮਜੀਠੀਆ ਨੂੰ SIT ਸਾਹਮਣੇ ਪੇਸ਼ ਹੋਣ ਦੇ ਹੁਕਮ ਜਾਰੀ

ਚੰਡੀਗੜ੍ਹ, 4 ਮਾਰਚ (ਰਵਿੰਦਰ ਸ਼ਰਮਾ) : ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਅੱਜ ਸੁਪਰੀਮ ਕੋਰਟ ਇੱਕ ਹਾਈ-ਪ੍ਰੋਫਾਈਲ ਡਰੱਗਜ਼ ਮਾਮਲੇ ਦੇ ਸਬੰਧ ’ਚ ਪੁੱਛਗਿੱਛ ਲਈ ਸਿਟ ਅੱਗੇ ਪੇਸ਼ ਹੋਣ ਦਾ ਨਿਰਦੇਸ਼ ਜਾਰੀ ਕੀਤੇ…

ਤਹਿਸੀਲਦਾਰਾਂ ਵਿਰੁੱਧ ਸਰਕਾਰ ਸਖ਼ਤ : ਮੁੱਖ ਮੰਤਰੀ ਮਾਨ ਨੇ ਸਮੂਹਿਕ ਛੁੱਟੀ ਦੀ ਵਧਾਈ ਸਣੇ ਦਿੱਤੀ ਚਿਤਾਵਨੀ

ਚੰਡੀਗੜ੍ਹ, 4 ਮਾਰਚ (ਰਵਿੰਦਰ ਸ਼ਰਮਾ) : ਦਿੱਲੀ ਚੋਣਾਂ ਦੇ ਹੈਰਾਨੀਜਨਕ ਨਤੀਜ਼ਿਆਂ ਤੋਂ ਬਾਅਦ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਲਗਾਤਾਰ ਸਖ਼ਤ ਫ਼ੈਸਲੇ ਲੈ ਕੇ ਐਕਸ਼ਨ ਮੋਡ ’ਚ ਨਜ਼ਰ ਆ ਰਹੀ ਹੈ। ਸਰਕਾਰ ’ਤੇ ਦਬਾਅ…